ਤਿੰਨ ਮੈਂਬਰ ਦੀ ਹੋਈ ਮੌਤ, ਦੋ ਦੀ ਹਾਲਤ ਗੰਭੀਰ ਮਾਲੇਰਕੋਟਲਾ : ਅੱਜ ਮਾਲੇਰਕੋਟਲਾ ਜ਼ਿਲ੍ਹੇ ਪਿੰਡ ਕੁਠਾਲਾ ਵਿਚ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਏ। ਪਿੰਡ ਕੋਠਾਲਾ ਦੇ ਸਾਬਕਾ ਫੌਜੀ ਦੇ ਪਰਿਵਾਰ ਦੇ ਪੰਜ ਮੈਂਬਰਾਂ ਨੇ ਆਰਥਿਕ ਤੰਗੀ ਦੇ ਚਲਦਿਆਂ ਜ਼ਹਿਰ ਖਾ ਲਈ। ਇਸ ਘਟਨਾ ‘ਚ ਸਾਬਕਾ ਫੌਜੀ ਦੀ ਸੱਸ ਹਰਮੇਲ …
Read More »Yearly Archives: 2021
ਥੰਮਨੇਲ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲਿਆਂਦੇ ਲੋਕਾਂ ਦੇ ਅੱਛੇ ਦਿਨ
ਸਲੱਗ 1 : ਕਈ ਸ਼ਹਿਰਾਂ ਵਿਚ ਪੈਟਰੋਲ ਨੇ ਮਾਰਿਆ ਸੈਂਕੜਾ ਸਲੱਗ 2 : ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਂਰਾਸ਼ਟਰ ‘ਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪਾਰ ਵੀਓ 01 : ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਨਾਹਰਾ ਦਿੱਤਾ ਸੀ ਕਿ ਅੱਛੇ ਦਿਨ ਆਨੇ ਵਾਲੇ ਹੈਂ। ਭਾਰਤ ਵਾਸੀ ਸੋਚ ਰਹੇ ਸਨ …
Read More »ਜਲੰਧਰ ‘ਚ ਰਾਤ ਦੇ ਕਰਫ਼ਿਊ ਦੌਰਾਨ ਸੁਰੱਖਿਆ ਗਾਰਡ ਦਾ ਕਤਲ
ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ ਜਲੰਧਰ : ਜਲੰਧਰ ਵਿਚ ਰਾਤ ਦੇ ਕਰਫ਼ਿਊ ਦੌਰਾਨ ਸੁਰੱਖਿਆ ਗਾਰਡ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਾ ਕਾਤਲ ਪੁਲਿਸ ਦੇ ਹੱਥ ਆ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਗਾਰਡ ਨੂੰ ਇਕ ਇੰਟਰਲਾਕਿੰਗ ਟਾਈਲ ਨਾਲ ਬੇਰਹਿਮੀ ਨਾਲ ਕੁੱਟਿਆ ਗਿਆ ਜਿਸ ਤੋਂ ਬਾਅਦ ਇਕ ਸੋਟੀ ਨਾਲ ਵੀ ਉਸ …
Read More »News Update Today | 28 May 2021 | Episode 20 | Parvasi TV
ਤਿੰਨੋਂ ਖੇਤੀ ਕਾਨੂੰਨ ਕਿਸਾਨੀ ਨੂੰ ਖਤਮ ਕਰਨ ਦੀ ਸਾਜਿਸ਼ : ਨਵਜੋਤ ਸਿੱਧੂ
ਟਵੀਟ ਕਰਕੇ ਪੰਜਾਬ ਦੀ ਕੈਪਟਨ ਸਰਕਾਰ ’ਤੇ ਵੀ ਸਾਧਿਆ ਨਿਸ਼ਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਆਏ ਦਿਨ ਟਵੀਟ ਕਰਕੇ ਚਰਚਾ ਵਿਚ ਬਣੇ ਰਹਿੰਦੇ ਹਨ। ਸਿੱਧੂ ਨੇ ਅੱਜ ਫਿਰ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਵੀ ਸਿਆਸੀ ਨਿਸ਼ਾਨੇ ’ਤੇ ਲਿਆ। ਅੱਜ ਦੇ ਟਵੀਟ ’ਚ …
Read More »ਕਰੋਨਾ ਦੇ 90 ਫੀਸਦੀ ਮਰੀਜ਼ ਯੋਗ ਤੇ ਆਯੁਰਵੈਦ ਨਾਲ ਸਿਹਤਯਾਬ ਹੋਏ : ਰਾਮਦੇਵ
ਰਾਮਦੇਵ ਨੇ ਐਲੋਪੈਥੀ ਨਾਲ ਇਲਾਜ ਨੂੰ ਦੱਸਿਆ ਸਭ ਤੋਂ ਵੱਡਾ ਝੂਠ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਇਲਾਜ ਅਤੇ ਵੈਕਸੀਨ ’ਤੇ ਚੱਲ ਰਹੀ ਖਿੱਚੋਤਾਣ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਯੋਗ ਗੁਰੂ ਰਾਮਦੇਵ ਆਹਮੋ ਸਾਹਮਣੇ ਆ ਗਏ ਹਨ। ਰਾਮਦੇਵ ਦਾ ਕਹਿਣਾ ਹੈ ਕਿ ਕਰੋਨਾ ਦੇ 90 ਫੀਸਦੀ ਮਰੀਜ਼ ਯੋਗ ਆਯੁਰਵੇਦ ਨਾਲ …
Read More »ਪੰਜਾਬ ’ਚ ਬਿਜਲੀ ਹੋਈ ਸਸਤੀ
50 ਪੈਸੇ ਤੋਂ 1 ਰੁਪਿਆ ਪ੍ਰਤੀ ਯੂਨਿਟ ਮਿਲੀ ਰਿਆਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਵਰ੍ਹੇ ਤੋਂ ਪਹਿਲਾਂ ਲੋਕਾਂ ਨੂੰ ਸਸਤੀ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ ਜਿਸ ਬਾਰੇ ਐਲਾਨ ਅੱਜ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਘਰੇਲੂ ਖਪਤਕਾਰਾਂ ਨੂੰ 50 ਪੈਸੇ ਤੋਂ ਇਕ ਰੁਪਿਆ ਪ੍ਰਤੀ ਯੂਨਿਟ ਦੀ ਕਟੌਤੀ …
Read More »ਸਿਹਤ ਵਿਭਾਗ ਬਰਨਾਲਾ ਦਾ ਸਰਕਾਰੀ ਕੰਮਕਾਜ ਹੋਵੇਗਾ ਪੰਜਾਬੀ ਭਾਸ਼ਾ ’ਚ
ਸਿਵਲ ਸਰਜਨ ਵਲੋਂ ਹੁਕਮ ਜਾਰੀ ਬਰਨਾਲਾ/ਬਿਊਰੋ ਨਿਊਜ਼ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਵਲੋਂ ਪਹਿਲਕਦਮੀ ਕਰਦਿਆਂ ਮਾਂ ਬੋਲੀ ਪੰਜਾਬੀ ਦੇ ਸਤਿਕਾਰ ਤੇ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮ ਕਾਜ ਪੰਜਾਬੀ ਭਾਸ਼ਾ ਵਿਚ ਕਰਨ ਸਬੰਧੀ ਇਕ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਦੇ …
Read More »ਦਿੱਲੀ ’ਚ ਸੋਮਵਾਰ ਤੋਂ ਖੁੱਲ੍ਹਣਗੀਆਂ ਫੈਕਟਰੀਆਂ
ਕੇਜਰੀਵਾਲ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ’ਚ ਕਮੀ ਆਉਣ ਤੋਂ ਬਾਅਦ ਦਿੱਲੀ ’ਚ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੋਮਵਾਰ ਤੋਂ ਦਿੱਲੀ ਹੌਲੀ-ਹੌਲੀ ਅਨਲੌਕ ਹੋਵੇਗੀ ਤੇ ਇਸ ਤਹਿਤ ਫਿਲਹਾਲ ਇਕ ਹਫ਼ਤੇ ਲਈ ਨਿਰਮਾਣ ਕਾਰਜ ਸ਼ੁਰੂ ਹੋਵੇਗਾ ਤੇ ਫੈਕਟਰੀ ਗਤੀਵਿਧੀਆਂ ਨੂੰ ਖੋਲ੍ਹਿਆ ਜਾ ਰਿਹਾ …
Read More »ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਣੇਗਾ ਕੋਵਿਡ ਮਹਾਮਾਰੀ ਨਾਲ ਲੜਨ ਲਈ ਹਸਪਤਾਲ
ਚੜ੍ਹਾਵੇ ਦੇ ਰੂਪ ਵਿਚ ਆਇਆ 50 ਕਿਲੋ ਸੋਨਾ ਮਾਨਵਤਾ ਦੀ ਸੇਵਾ ‘ਚ ਲਗਾਉਣ ਦੀ ਯੋਜਨਾ ਚੰਡੀਗੜ੍ਹ/ਬਿਊਰੋ ਨਿਊਜ਼ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧਕੀ ਬੋਰਡ ਪਿਛਲੇ 50 ਸਾਲਾਂ ਤੋਂ ਚੜ੍ਹਾਵੇ ਦੇ ਰੂਪ ‘ਚ ਆਏ ਸੋਨੇ ਦੀ ਵਰਤੋਂ ਸਮਾਜ ਦੇ ਸਿਹਤ ਕਾਰਜਾਂ ‘ਚ ਲਾਉਣਾ ਚਾਹੁੰਦਾ ਹੈ। ਇਸ ਸੋਨੇ ਦੀ ਵਰਤੋਂ …
Read More »