ਨਰਿੰਦਰ ਮੋਦੀ ਨੂੰ ਗੱਦੀਓਂ ਲਾਹੁਣ ਲਈ ਕੌਮੀ ਪਾਰਟੀਆਂ ਮੁਹਿੰਮ ਵਿੱਢਣ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪਹਿਲਕਦਮੀ ਕਰਦਿਆਂ ਬਾਕੀ ਪਾਰਟੀਆਂ ਨੂੰ ਨਾਲ ਲੈ ਕੇ ਮੋਦੀ ਸਰਕਾਰ ਨੂੰ ਲੋਕਤੰਤਰੀ ਤਰੀਕੇ ਨਾਲ ਸੱਤਾ ਤੋਂ …
Read More »Yearly Archives: 2021
ਸੁਖਦੇਵ ਢੀਂਡਸਾ ਨੇ ਗੈਰ-ਰਵਾਇਤੀ ਪਾਰਟੀਆਂ ਨੂੰ ਸਾਂਝਾ ਫਰੰਟ ਬਣਾਉਣ ਦਾ ਦਿੱਤਾ ਸੱਦਾ
ਕਿਹਾ – ਪੰਜਾਬ ਸਰਕਾਰ ਦੀ ਨੀਅਤ ਸਾਫ ਨਹੀਂ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਬਚਾਉਣ ਲਈ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਬਾਕੀ ਸਿਆਸੀ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ …
Read More »ਚਰਨਜੀਤ ਸਿੰਘ ਚੰਨੀ ਖਿਲਾਫ ‘ਮੀ ਟੂ’ ਦਾ ਮਾਮਲਾ
ਕੈਪਟਨ ਅਮਰਿੰਦਰ ਨੇ ਮਨੀਸ਼ਾ ਗੁਲਾਟੀ ਨੂੰ ਕੀਤਾ ਟੈਲੀਫੋਨ ਕਿਹਾ- ਜਲਦ ਹੀ ਕਮਿਸ਼ਨ ਨੂੰ ਦਿੱਤਾ ਜਾਵੇਗਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ‘ਮੀ ਟੂ’ ਮਾਮਲੇ ‘ਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰਕੇ ਭਰੋਸਾ ਦਿੱਤਾ ਹੈ ਕਿ ਮੰਤਰੀ …
Read More »ਡੇਰਾ ਬਿਆਸ ਵੱਲੋਂ ਕਰੋਨਾ ਕੇਅਰ ਕੇਂਦਰ ਸਥਾਪਤ
ਮੁੱਖ ਮੰਤਰੀ ਨੇ ਡੇਰਾ ਬਿਆਸ ਕੋਲੋਂ ਮੰਗੀ ਸੀ ਮੱਦਦ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਦੇ ਪਾਸਾਰ ਦੌਰਾਨ ਜਦੋਂ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਲਈ ਬੈੱਡਾਂ, ਆਕਸੀਜਨ ਤੇ ਟੀਕਾਕਰਨ ਦੀ ਕਮੀ ਪੇਸ਼ ਆ ਰਹੀ ਹੈ ਤਾਂ ਅਜਿਹੇ ਸਮੇਂ ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਆਪਣੇ ਸਤਿਸੰਗ ਭਵਨ ਕਰੋਨਾ ਕੇਅਰ ਕੇਂਦਰਾਂ ਵਜੋਂ ਦਿੱਤੇ ਜਾ ਰਹੇ …
Read More »ਜਗਮੀਤ ਬਰਾੜ ਵੀ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਚੋਣ ਲੜਨ ਦੇ ਚਾਹਵਾਨ
ਕਿਹਾ – ਦਲਿਤ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ”2022 ਵਿਧਾਨ ਸਭਾ ਚੋਣਾਂ ‘ਚ ਜੇ ਕਿਸੇ ਵੀ ਸਿਆਸੀ ਜਮਾਤ ਨੇ ਪੰਜਾਬ ਦੀ ਸੱਤਾ ਤੱਕ ਪਹੁੰਚਣਾ ਹੈ ਤਾਂ ਹੁਣ ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਮਨਫੀ ਕਰਕੇ ਇਹ ਸੁਫਨਾ ਕਿਸੇ ਵੀ ਸੂਰਤ ‘ਚ ਸੱਚ …
Read More »ਕੈਪਟਨ ਅਮਰਿੰਦਰ ਵੱਲੋਂ ਕਰੋਨਾ ਨਾਲ ਲੜਨ ਲਈ ‘ਰੂਰਲ ਕਰੋਨਾ ਵਲੰਟੀਅਰ’ ਦੀ ਸ਼ੁਰੂਆਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਰੋਨਾ ਦੀ ਮਹਾਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਜਾਂ …
Read More »ਮੁਹਾਲੀ ਦੇ ਹਾਕੀ ਸਟੇਡੀਅਮ ‘ਚ ਲਗਾਇਆ ਜਾਵੇਗਾ ਬਲਬੀਰ ਸਿੰਘ ਸੀਨੀਅਰ ਦਾ ਬੁੱਤ
ਹਾਕੀ ਸਟੇਡੀਅਮ ਬਲਬੀਰ ਸਿੰਘ ਸੀਨੀਅਰ ਦੇ ਨਾਂ ਕੀਤਾ ਮੁਹਾਲੀ/ਬਿਊਰੋ ਨਿਊਜ਼ : ਉਲੰਪਿਕ ਹਾਕੀ ‘ਚ ਟਰਿੱਪਲ ਗੋਲਡ ਮੈਡਲਿਸਟ ਤੇ ਪਦਮਸ੍ਰੀ ਹਾਕੀ ਉਲੰਪੀਅਨ ਮਰਹੂਮ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਸੂਬਾ ਸਰਕਾਰ ਨੇ ਮੁਹਾਲੀ ਦੇ ਹਾਕੀ ਸਟੇਡੀਅਮ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਮਰਹੂਮ ਹਾਕੀ ਉਲੰਪੀਅਨ ਦੇ ਸਨਮਾਨ …
Read More »ਨਵਜੋਤ ਸਿੱਧੂ ਦੀ ਧੀ ਰਾਬੀਆ ਵੀ ਆਵੇਗੀ ਸਿਆਸਤ ‘ਚ
ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਲੜਨ ਦੀ ਚਰਚਾ ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਨੇ ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਦਿਆਂ ਅੰਮ੍ਰਿਤਸਰ ਸਥਿਤ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਸੀ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ ਸਨ। ਹੁਣ ਸਿਆਸੀ ਹਲਕਿਆਂ ‘ਚ ਚਰਚਾ ਛਿੜ ਗਈ …
Read More »ਕੈਨੇਡਾ ਦੇ 85 ਫੀਸਦੀ ਸੈਨਿਕਾਂ ਨੂੰ ਲੱਗ ਚੁੱਕੀ ਹੈ ਕੋਵਿਡ-19 ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਸੈਨਿਕਾਂ ਵੱਲੋਂ ਵੱਡੀ ਤਾਦਾਦ ਵਿੱਚ ਕੋਵਿਡ-19 ਵੈਕਸੀਨੇਸ਼ਨ ਲਵਾਉਣ ਦਾ ਜਜ਼ਬਾ ਦਰਸਾਇਆ ਗਿਆ ਹੈ। ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਦੀ ਰਿਪੋਰਟ ਅਨੁਸਾਰ 85 ਫੀਸਦੀ ਸੈਨਿਕਾਂ ਵੱਲੋਂ ਇਸ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲੈ ਲਈ ਗਈ ਹੈ। ਦੂਜੇ ਪਾਸੇ ਅਮਰੀਕੀ ਫੌਜ ਵਿੱਚ ਕੋਵਿਡ-19 ਵੈਕਸੀਨੇਸ਼ਨ ਦੇ ਸਬੰਧ ਵਿੱਚ ਝਿਜਕ ਵੇਖਣ …
Read More »ਐਸਟ੍ਰਾਜ਼ੈਨੇਕਾ ਦੀ ਮਾਰਚ ਵਿੱਚ ਪਹਿਲੀ ਡੋਜ਼ ਲੈਣ ਵਾਲਿਆਂ ਨੂੰ ਦੂਜੀ ਡੋਜ਼ ਦੀ ਪੇਸ਼ਕਸ਼
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਜਿਨ੍ਹਾਂ ਬਾਸ਼ਿੰਦਿਆਂ ਯਾਨੀ ਲੋਕਾਂ ਨੂੰ ਮਾਰਚ ਦੇ ਮੱਧ ਵਿੱਚ ਕੋਵਿਡ-19 ਦੀ ਆਕਸਫੋਰਡ-ਐਸਟ੍ਰਾਜ਼ੈਨੇਕਾ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ ਉਹ ਇਸ ਹਫਤੇ ਆਪਣੀ ਦੂਜੀ ਡੋਜ਼ ਲਈ ਬੁਕਿੰਗ ਕਰਵਾ ਸਕਦੇ ਹਨ। ਪ੍ਰੋਵਿੰਸ ਇਸ ਵੈਕਸੀਨ ਦੇ ਐਕਸਪਾਇਰ ਹੋਣ ਤੋਂ ਪਹਿਲਾਂ ਇਸ ਨੂੰ ਵਰਤਣਾ ਚਾਹੁੰਦੀ ਹੈ। ਪਿਛਲੇ ਹਫਤੇ …
Read More »