ਐਂਟੀਗੁਆ ਦੇ ਪ੍ਰਧਾਨ ਮੰਤਰੀ ਬੋਲੇ – ਭਾਰਤ ਨੂੰ ਸੌਂਪ ਦਿਆਂਗੇ ਚੋਕਸੀ ਨਵੀਂ ਦਿੱਲੀ : ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਆਰੋਪੀ ਅਤੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਡੋਮਿਨਿਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ। ਐਂਟੀਗੁਆ ਦੇ ਮੀਡੀਆ ਨੇ ਦਾਅਵਾ ਕੀਤਾ ਕਿ 62 ਸਾਲਾ ਚੋਕਸੀ ਡੋਮਿਨਿਕਾ ਤੋਂ ਕਿਊਬਾ ਭੱਜਣ ਦੀ ਫਿਰਾਕ ਵਿਚ …
Read More »Yearly Archives: 2021
ਕੈਲੇਫੋਰਨੀਆ ‘ਚ ਗੋਲੀਬਾਰੀ-ਅੰਮ੍ਰਿਤਸਰ ਦੇ ਨੌਜਵਾਨ ਸਣੇ 8 ਵਿਅਕਤੀਆਂ ਦੀ ਮੌਤ
ਸੈਨਹੋਜੇ/ਬਿਊਰੋ ਨਿਊਜ਼ : ਅਮਰੀਕਾ ਦੇ ਕੈਲੇਫੋਰਨੀਆ ਵਿਚ ਇਕ ਹਥਿਆਰਬੰਦ ਵਿਅਕਤੀ ਨੇ ਇਕ ਰੇਲ ਯਾਰਡ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇਸ ਵਾਰਦਾਤ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ। ਇਸ ਵਾਰਦਾਤ ਵਿਚ ਪੰਜਾਬੀ ਨੌਜਵਾਨ ਤਪਤੇਜ ਸਿੰਘ ਦੀ ਵੀ ਮੌਤ ਹੋ ਗਈ। ਤਪਤੇਜ ਸਿੰਘ ਗਿੱਲ ਦੀਆਂ ਦੋ ਬੱਚੀਆਂ ਹਨ, ਇਕ …
Read More »ਜੋਅ ਬਿਡੇਨ ਨੇ ਪ੍ਰਸ਼ਾਸਨਿਕ ਅਹੁਦੇ ਲਈ ਭਾਰਤੀ ਅਮਰੀਕੀ ਨੂੰ ਕੀਤਾ ਨਾਮਜ਼ਦ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ਨੇ ਵਿਦੇਸ਼ੀ ਵਪਾਰਕ ਸੇਵਾ ਨਾਲ ਜੁੜੇ ਆਪਣੇ ਪ੍ਰਸ਼ਾਸਨ ਦੇ ਇਕ ਮਹੱਤਵਪੂਰਨ ਅਹੁਦੇ ਲਈ ਭਾਰਤੀ ਅਮਰੀਕੀ ਅਰੁਣ ਵੈਂਕਟਰਮਨ ਨੂੰ ਨਾਮਜ਼ਦ ਕਰਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ। ਵੈਂਕਟਾਰਮਨ, ਸੰਯੁਕਤ ਰਾਜ ਅਤੇ ਵਿਦੇਸ਼ੀ ਵਪਾਰਕ ਸੇਵਾ ਦੇ ਡਾਇਰੈਕਟਰ ਜਨਰਲ ਅਤੇ ਵਣਜ ਵਿਭਾਗ ਦੇ ਗਲੋਬਲ ਬਾਜ਼ਾਰਾਂ ਲਈ …
Read More »ਯੂਕੇ ਦੇ ਸਕੂਲ ਵਿਚ ਸਿੱਖ ਬੱਚੇ ਦੇ ਜਬਰੀ ਕੇਸ ਕੱਟੇ
ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਕੇ ਦੇ ਦੱਖਣੀ ਲੰਡਨ ਸਥਿਤ ਸਕੂਲ ਵਿਚ ਸਿੱਖ ਵਿਦਿਆਰਥੀ ਦੇ ਜਬਰੀ ਕੇਸ ਕੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਬ੍ਰਿਟੇਨ ਵਿਚ ਸਿੱਖਾਂ ਦੀਆਂ …
Read More »ਬੌਰਿਸ ਜੌਹਨਸਨ ਅਗਲੇ ਸਾਲ ਕਰਵਾਉਣਗੇ ਤੀਜਾ ਵਿਆਹ
ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਭੇਜੇ ਸੱਦਾ ਪੱਤਰ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਅਗਲੇ ਸਾਲ ਗਰਮੀਆਂ ਦੇ ਮੌਸਮ ‘ਚ ਆਪਣੀ ਮੰਗੇਤਰ ਕੈਰੀ ਸਾਇਮੰਡਸ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜੌਹਨਸਨ ਤੇ ਸਾਇਮੰਡਸ 30 ਜੁਲਾਈ, 2022 ਨੂੰ ਵਿਆਹ ਬੰਧਨ ‘ਚ ਬੱਝਣਗੇ। ਦੋਵਾਂ ਨੇ ਆਪਣੇ ਦੋਸਤਾਂ …
Read More »ਕਰੋਨਾ ਖਿਲਾਫ਼ ਜੰਗ ‘ਚ ਹੁਣ ਕੁੱਤੇ ਵੀ ਕਰਨਗੇ ਸਹਾਇਤਾ
ਸਿਖਲਾਈ ਪ੍ਰਾਪਤ ਕੁੱਤੇ ਵੀ ਕੋਵਿਡ-19 ਲਾਗ ਦਾ ਪਤਾ ਲਗਾ ਸਕਣਗੇ ਲੰਡਨ/ਬਿਊਰੋ ਨਿਊਜ਼ : ਕਰੋਨਾ ਵਾਇਰਸ ਲਾਗ ਤੋਂ ਪੀੜਤ ਵਿਅਕਤੀਆਂ ਦੇ ਸਰੀਰ ਤੋਂ ਵੱਖ ਤਰ੍ਹਾਂ ਦੀ ਗੰਧ ਆਉਂਦੀ ਹੈ ਜਿਸ ਦਾ ਸਿਖਲਾਈ ਪ੍ਰਾਪਤ ਕੁੱਤੇ ਸਟੀਕ ਪਤਾ ਲਾ ਸਕਦੇ ਹਨ। ਇਹ ਦਾਅਵਾ ਬ੍ਰਿਟੇਨ ‘ਚ ਹੋਈ ਇਕ ਨਵੀਂ ਖੋਜ ‘ਚ ਕੀਤਾ ਗਿਆ ਹੈ। …
Read More »ਕਰੋਨਾ ਤੋਂ ਬਾਅਦ ਹੁਣ ਬਲੈਕ ਫੰਗਸ ਦਾ ਹਮਲਾ!
ਕਰੋਨਾ ਦੂਸਰੀ ਲਹਿਰ ਦੇ ਦੌਰਾਨ ਕਰੋਨਾ ਕੇਸਾਂ ਨੇ ਕਹਿਰ ਢਾਹਿਆ ਹੈ ਤੇ ਵੱਡੀ ਗਿਣਤੀ ਵਿਚ ਲੋਕ ਇਸ ਤੋਂ ਬਿਮਾਰ ਹੋਏ ਹਨ ਅਤੇ ਹੁਣ 65 ਫ਼ੀਸਦੀ ਕਰੋਨਾ ਕੇਸ ਪੇਂਡੂ ਖੇਤਰ ਵਿਚੋਂ ਆ ਰਹੇ ਹਨ, ਇਹ ਇਕ ਚਿੰਤਾ ਦਾ ਵਿਸ਼ਾ ਹੈ ਪਰ ਹੁਣ ਇਕ ਹੋਰ ਗੱਲ ਜੋ ਚਰਚਾ ਵਿਚ ਆ ਰਹੀ ਹੈ …
Read More »ਅੱਧੇ ਤੋਂ ਵੱਧ ਕੈਨੇਡੀਅਨਾਂ ਨੂੰ ਲੱਗ ਚੁੱਕੀ ਹੈ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼
ਕਰੋਨਾ ਵੈਕਸੀਨ ਦੀ ਦੂਜੀ ਡੋਜ਼ ਨਿਰਧਾਰਤ ਸਮੇਂ ਤੋਂ ਪਹਿਲਾਂ ਲੱਗਣ ਦੀ ਸੰਭਾਵਨਾ ਵਧੀ ਟੋਰਾਂਟੋ/ਬਿਊਰੋ ਨਿਊਜ਼ : ਹੁਣ ਅੱਧੇ ਤੋਂ ਵੱਧ ਕੈਨੇਡੀਅਨਾਂ ਨੂੰ ਕੋਵਿਡ-19 ਦੀ ਘੱਟੋ ਘੱਟ ਇੱਕ ਵੈਕਸੀਨ ਲੱਗ ਚੁੱਕੀ ਹੈ ਤੇ ਉਨਾਂ ਸਾਰਿਆਂ ਲਈ ਵੀ ਬੁਕਿੰਗਜ਼ ਖੁੱਲ ਰਹੀਆਂ ਹਨ ਜਿਹੜੇ ਵੈਕਸੀਨੇਸ਼ਨ ਲਈ ਯੋਗ ਹਨ। ਫੈਡਰਲ ਸਰਕਾਰ ਦਾ ਕਹਿਣਾ ਹੈ …
Read More »ਟੀਕਾਕਰਣ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਟਰੂਡੋ ਨੇ ਕੈਨੇਡੀਅਨਾਂ ਦੀ ਕੀਤੀ ਸ਼ਲਾਘਾ
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਾਰੇ ਕੈਨੇਡੀਅਨਾਂ ਵੱਲੋਂ ਟੀਕਾਕਰਣ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਜਿੱਥੇ ਉਨ੍ਹਾਂ ਦੀ ਸਲਾਘਾ ਕੀਤੀ ਜਾ ਰਹੀ ਹੈ ਉੱਥੇ ਹੀ ਇਹ ਸਵਾਲ ਵੀ ਖੜ੍ਹਾ ਹੋ ਗਿਆ ਹੈ ਕਿ ਕੀ ਮੌਡਰਨਾ ਆਪਣੇ ਡਲਿਵਰੀ ਦੇ ਟੀਚੇ ਨੂੰ ਪੂਰਾ ਕਰ ਸਕੇਗੀ? ਦੂਜੇ ਪਾਸੇ ਖਬਰਾਂ ਇਹ ਵੀ ਹਨ …
Read More »ਮੌਡਰਨਾ ਜੂਨ ਦੇ ਅੰਤ ਤੱਕ 40 ਮਿਲੀਅਨ ਡੋਜ਼ਾਂ ਕੈਨੇਡਾ ਨੂੰ ਦੇਵੇਗਾ : ਅਨੀਤਾ ਅਨੰਦ
ਓਨਟਾਰੀਓ : ਕੈਨੇਡਾ ਦੀ ਪ੍ਰਕਿਓਰਮੈਂਟ ਮਿਨਿਸਟਰ ਅਨੀਤਾ ਅਨੰਦ ਨੇ ਦਾਅਵਾ ਕੀਤਾ ਕਿ ਕੈਨੇਡਾ ਨੂੰ ਮਿਲੀਅਨਜ਼ ਡੋਜ਼ਾਂ ਵੱਖ-ਵੱਖ ਸਪਲਾਇਰਜ਼ ਤੋਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 25 ਮਿਲੀਅਨ ਡੋਜ਼ਾਂ ਪ੍ਰੋਵਿੰਸਾਂ ਅਤੇ ਟੈਰੇਟੋਰੀਜ਼ ਨੂੰ ਭੇਜੀਆ ਜਾ ਚੁੱਕੀਆ ਹਨ। ਪਿਛਲੇ ਹਫਤੇ ਦੇ ਅਖੀਰ ਵਿਚ, ਬ੍ਰਿਗੇਨਡ-ਜਨਰਲ. ਕ੍ਰਿਸਟਾ ਬਰੌਡੀ, ਜੋ ਕਿ ਹੁਣ ਟੀਕਾ ਲਾਜਿਸਟਿਕਸ …
Read More »