Breaking News
Home / 2021 (page 289)

Yearly Archives: 2021

ਐਸਜੀਪੀਸੀ ਵੱਲੋਂ ਖੂਨਦਾਨ ਲਈ ਮੋਬਾਈਲ ਬੱਸ ਸੇਵਾ ਸ਼ੁਰੂ

ਬੀਬੀ ਜਗੀਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਕਾਰਨ ਖੂਨਦਾਨੀਆਂ ਵੱਲੋਂ ਹਸਪਤਾਲ ਆ ਕੇ ਖੂਨਦਾਨ ਕਰਨ ਵਿੱਚ ਆ ਰਹੀ ਮੁਸ਼ਕਲ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਬੱਸ ਤਿਆਰ ਕਰਵਾਈ ਹੈ, ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਖੂਨਦਾਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਬੱਸ …

Read More »

ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੀ ਕਰੋਨਾ ਪੀੜਤਾਂ ਦੀ ਮਦਦ ਲਈ ਆਇਆ ਅੱਗੇ

ਅੰਮ੍ਰਿਤਸਰ : ਸ੍ਰੀ ਹੇਮਕੁੰਟ ਸਾਹਿਬ ਟਰੱਸਟ ਨੇ ਉਤਰਾਖੰਡ ਵਿੱਚ ਕਰੋਨਾ ਪੀੜਤਾਂ ਦੀ ਮਦਦ ਲਈ ਦੋ ਐਂਬੂਲੈਂਸਾਂ ਅਤੇ ਆਕਸੀਜਨ ਮੁਹੱਈਆ ਕਰਨ ਦੀ ਸੇਵਾ ਸ਼ੁਰੂ ਕੀਤੀ ਹੈ। ਗੁਰਦੁਆਰਾ ਜੋਸ਼ੀ ਮੱਠ ਤੋਂ ਦੋ ਐਂਬੂਲੈਂਸਾਂ ਰਵਾਨਾ ਕਰਦਿਆਂ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਟਰੱਸਟ ਨੇ ਕਰੋਨਾ ਪੀੜਤਾਂ ਨੂੰ ਹਸਪਤਾਲ ਲਿਜਾਣ ਲਈ …

Read More »

ਮੁੱਖ ਮੰਤਰੀ ਨੇ ਭਿਜਵਾਇਆ ਧਮਕੀ ਭਰਿਆ ਸੰਦੇਸ਼, ਪਰਗਟ ਸਿੰਘ ਬੋਲੇ – ਜੋ ਕਰਨਾ ਹੈ ਕਰ ਲਓ

ਮੈਂ ਕਿਸੇ ਜਾਂਚ ਤੋਂ ਨਹੀਂ ਡਰਦਾ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਵਿਜੀਲੈਂਸ ਜਾਂਚ ਦੀਆਂ ਕਨਸੋਆਂ ਵਿਚਕਾਰ ਹੁਣ ਸਿੱਧੂ ਦੇ ਬੇਹੱਦ ਕਰੀਬੀ ਵਿਧਾਇਕ ਪਰਗਟ ਸਿੰਘ ‘ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਹੋ ਰਹੀ ਹੈ। ਸੋਮਵਾਰ ਨੂੰ ਚੰਡੀਗੜ੍ਹ ‘ਚ ਵਿਧਾਇਕ ਪਰਗਟ ਸਿੰਘ ਨੇ ਖੁੱਲ੍ਹੇਆਮ ਕਿਹਾ …

Read More »

ਚਰਨਜੀਤ ਚੰਨੀ ਖਿਲਾਫ਼ ਮੀ-ਟੂ ਦਾ ਮਾਮਲਾ ਮੁੜ ਭਖਿਆ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭੁੱਖ ਹੜਤਾਲ ‘ਤੇ ਬੈਠਣ ਦੀ ਦਿੱਤੀ ਧਮਕੀ ਚੰਡੀਗੜ੍ਹ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੀ-ਟੂ ਮਾਮਲੇ ਵਿਚ ਨਵਾਂ ਉਭਾਰ ਆਇਆ ਹੈ। ਮਹਿਲਾ ਆਈਏਐੱਸ ਅਫਸਰ ਨੂੰ 2018 ਵਿਚ ਇਤਰਾਜ਼ਯੋਗ ਮੈਸੇਜ ਭੇਜਣ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਐਲਾਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੁਧਿਆਣਾ ‘ਚ ਲੱਗੇ ਪੋਸਟਰ

ਐੱਨਐੱਸਯੂਆਈ ਵੱਲੋਂ ਸਰਕਾਰ ‘ਤੇ ਕਰੋਨਾ ਨਾਲ ਨਜਿੱਠਣ ਲਈ ਸਾਰਥਕ ਕਦਮ ਨਾ ਚੁੱਕਣ ਦਾ ਆਰੋਪ ਲੁਧਿਆਣਾ : ਦੇਸ਼ ਵਿੱਚ ਕਰੋਨਾ ਵੈਕਸੀਨ ਦੀ ਕਮੀ ਦੇਖਦਿਆਂ ਐੱਨਐੱਸਯੂਆਈ ਦੀ ਲੁਧਿਆਣਾ ਇਕਾਈ ਨੇ ਮੋਦੀ ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ਥਾਵਾਂ ‘ਤੇ ਬੈਨਰ ਲਾਏ। ਲੁਧਿਆਣਾ ਇਕਾਈ ਦੇ ਪ੍ਰਧਾਨ ਅਵੀ ਵਰਮਾ ਨੇ ਦੱਸਿਆ ਕਿ ਪੂਰਾ ਦੇਸ਼ ਕਰੋਨਾ …

Read More »

ਕਿਸਾਨ ਜਥੇਬੰਦੀਆਂ ਵਲੋਂ ਨੂਰਪੁਰ ਬੇਦੀ ਵਿਖੇ ਆਰ.ਐੱਸ.ਐੱਸ. ਦੇ ਖ਼ੂਨਦਾਨ ਕੈਂਪ ਦਾ ਡਟਵਾਂ ਵਿਰੋਧ

ਨੂਰਪੁਰ ਬੇਦੀ/ਬਿਊਰੋ ਨਿਊਜ਼ :ਆਰ.ਐੱਸ.ਐੱਸ ਵਲੋਂ ਨੂਰਪੁਰ ਬੇਦੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਆਰ.ਐੱਸ.ਐੱਸ. ਦੇ ਪ੍ਰਬੰਧਕਾਂ ਵਲੋਂ ਇਸ ਖ਼ੂਨਦਾਨ ਕੈਂਪ ਨੂੰ ਰੱਦ ਕਰ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਦੋਵਾਂ ਧਿਰਾਂ ਵਿਚ ਤਕਰਾਰਬਾਜ਼ੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ …

Read More »

ਸਿਮਰਜੀਤ ਬੈਂਸ ਤੇ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਹੋਏ ਘਸੁੰਨ-ਮੁੱਕੀ

ਇਕ ਦੂਜੇ ਨੂੰ ਜੰਮ ਕੇ ਕੀਤੀ ਗਾਲੀ ਗਲੋਚ ਲੁਧਿਆਣਾ : ਲੁਧਿਆਣਾ ਦੇ ਗਿੱਲ ਰੋਡ ਸਥਿਤ ਜਨਤਾ ਨਗਰ ਇਲਾਕੇ ‘ਚ ਇਕ ਸੜਕ ਦੇ ਉਦਘਾਟਨ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਘਸੁੰਨ-ਮੁੱਕੀ ਹੋ ਗਏ। ਦੋਵੇਂ ਧਿਰਾਂ ਨੇ ਇਕ-ਦੂਸਰੇ ਖਿਲਾਫ …

Read More »

ਰਾਮ ਰਹੀਮ ਨੇ ਬਿਮਾਰ ਮਾਂ ਨੂੰ ਮਿਲਣ ਲਈ ਮੰਗੀ ਪੈਰੋਲ

ਰੋਹਤਕ ਦੀ ਸੋਨਾਰੀਆ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ : ਰੋਹਤਕ ਦੀ ਸੋਨਾਰੀਆ ਜੇਲ੍ਹ ‘ਚ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਐਮਰਜੈਂਸੀ ਪੈਰੋਲ ਮੰਗੀ ਹੈ। 2017 ਤੋਂ ਰੋਹਤਕ ਜੇਲ੍ਹ ਵਿਚ 20 ਸਾਲ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਨੇ …

Read More »

ਅਦਾਕਾਰ ਅਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਚਰਨ ਸਿੰਘ ਚੰਨੀ ਜੋ ਕਿ ਅਦਾਕਾਰ – ਨਿਰਦੇਸ਼ਕ ਅਤੇ ਥੀਏਟਰ ਸ਼ਖ਼ਸੀਅਤ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਰਚਰਨ ਸਿੰਘ ਚੰਨੀ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

Read More »

ਪੰਜਾਬ ‘ਚ 31 ਮਈ ਤੱਕ ਜਾਰੀ ਰਹਿਣਗੀਆਂ ਕੋਵਿਡ ਸਬੰਧੀ ਪਾਬੰਦੀਆਂ

ਦੁਕਾਨਾਂ ਨੂੰ ਪੜਾਅਵਾਰ ਖੋਲ੍ਹਣ ਦਾ ਫ਼ੈਸਲਾ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾ ਕੇਸਾਂ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਕਰਕੇ ਲਗਾਈਆਂ ਪਾਬੰਦੀਆਂ ਨੂੰ 31 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਬੰਦਿਸ਼ਾਂ ਦਾ ਸਖ਼ਤੀ ਨਾਲ ਪਾਲਣ …

Read More »