ਕਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ’ਚ ਦੇਖੀ ਗਈ ਇਹ ਬਿਮਾਰੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਸਰਕਾਰ ਨੇ ‘ਬਲੈਕ ਫੰਗਸ’ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਕਾਲੀ ਫੰੰਗਸ ਉਹ ਰੋਗ ਹੈ ਜੋ ਕਿ ਕਰੋਨਾ ਲਾਗ ਤੋਂ ਠੀਕ ਹੋਣ ਵਾਲੇ ਮਰੀਜ਼ਾਂ ’ਚ ਪਾਇਆ ਜਾ ਰਿਹਾ ਹੈ। ਸੂਬੇ ਦੇ ਸਿਹਤ ਵਿਭਾਗ ਨੇ ਇਸ ਸਬੰਧੀ ਇੱਕ …
Read More »Yearly Archives: 2021
ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਕਈ ਕਾਂਗਰਸੀਆਂ ਦੇ ਅੱਖੀਂ ਘੱਟਾ ਪਾਇਆ
ਲੁਧਿਆਣਾ/ਬਿਊਰੋ ਨਿਊਜ਼ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਯਾਨੀ ਪੀ.ਕੇ. ਦੀ ਆਵਾਜ਼ ਕੱਢ ਕੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਠੱਗਣ ਦੀ ਯੋਜਨਾ ਤਿਆਰ ਕਰਨ ਵਾਲੇ ਗੌਰਵ ਸ਼ਰਮਾ ਉਰਫ ਗੋਰਾ ਨੇ ਰਾਜਸਥਾਨ ਦੇ ਸਾਬਕਾ ਕਾਂਗਰਸੀ ਵਿਧਾਇਕ ਰਾਮ ਚੰਦਰ ਸਰਾਧਨਾ ਤੋਂ ਵੀ ਦੋ ਕਰੋੜ ਰੁਪਏ ਠੱਗੇ ਸਨ। ਉਸ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ …
Read More »ਦਿੱਲੀ ਬਾਰਡਰਾਂ ’ਤੇ ਕਿਸਾਨ ਅੰਦੋਲਨ ਜਿੱਤ ਵੱਲ ਵਧਿਆ
ਨਾਭਾ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਅਪਣਾਏ ਸਾਰੇ ਮਨਸੂਬੇ ਅਤੇ ਸਾਜ਼ਿਸ਼ਾਂ ਕਿਸਾਨ ਮਜ਼ਦੂਰ ਏਕਤਾ ਦੇ ਸ਼ਾਂਤਮਈ, ਇੱਕਜੁੱਟਤਾ ਅਤੇ ਬੇਮਿਸਾਲ ਅਨੁਸ਼ਾਸਨੀ ਵਾਲੇ ਹਥਿਆਰ ਅੱਗੇ ਨਾਕਾਮ ਸਾਬਤ ਹੋ ਚੁੱਕੇ ਹਨ। ਮੋਰਚਾ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਐਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਵਾਉਣ …
Read More »News Update Today | 18 May 2021 | Episode 12 | Parvasi TV
ਪ੍ਰਤਾਪ ਸਿੰਘ ਬਾਜਵਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਹੋਈ ਮੀਟਿੰਗ
ਸਿਆਸੀ ਹਲਕਿਆਂ ’ਚ ਛਿੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਪੰਜਾਬ ਤੋਂ ਰਾਜ ਸਭਾ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਵੀ ਅੱਜ ਚੰਡੀਗੜ੍ਹ ’ਚ ਇੱਕ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਇੱਕ ਨਿੱਜੀ ਮੀਟਿੰਗ ਸੀ। …
Read More »ਪੰਜਾਬ ਕਾਂਗਰਸ ’ਚ ਕਾਟੋ-ਕਲੇਸ਼ ਵਧਿਆ
ਚੰਨੀ ਦੀ ਕੋਠੀ ’ਚ ਫਿਰ ਇਕੱਤਰ ਹੋਏ ਨਾਰਾਜ਼ ਮੰਤਰੀ ਤੇ ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਦਿਨੋ ਦਿਨ ਵਧਦਾ ਜਾ ਰਿਹਾ ਹੈ। ਅੱਜ ਫਿਰ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਨਾਰਾਜ਼ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਹਿਕਾਰਤਾ ਮੰਤਰੀ ਸੁਖਜਿੰਦਰ …
Read More »ਰਾਮ ਰਹੀਮ ਨੇ ਮਾਂ ਦੀ ਸਿਹਤ ਖਰਾਬ ਹੋਣ ਦਾ ਹਵਾਲਾ ਦੇ ਕੇ ਫਿਰ ਮੰਗੀ ਪੈਰੋਲ
ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ’ਚ ਬੰਦ ਹੈ ਡੇਰਾ ਮੁਖੀ ਰੋਹਤਕ/ਬਿਊਰੋ ਨਿਊਜ਼ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਰਾਮ ਰਹੀਮ ਨੇ ਹੰਗਾਮੀ ਪੈਰੋਲ ਮੰਗੀ ਹੈ। ਉਸਨੇ ਜੇਲ੍ਹ ਮੁਖੀ ਨੂੰ ਅਰਜ਼ੀ ਦਿੱਤੀ ਹੈ ਜਿਸ ਵਿਚ ਆਪਣੀ ਮਾਂ ਦੀ …
Read More »ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੱਕ ਮਹੀਨੇ ’ਚ 10ਵੀਂ ਵਾਰ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਵਿਚ 29 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ 99 ਰੁਪਏ ਲੀਟਰ ਨੂੰ ਪਾਰ ਕਰ ਗਿਆ ਹੈ। ਅੱਜ ਦਿੱਲੀ ਵਿਚ ਪੈਟਰੋਲ 92 ਰੁਪਏ 85 ਪੈਸੇ ਤੇ ਡੀਜ਼ਲ 83 ਰੁਪਏ 51 ਪੈਸੇ ਪ੍ਰਤੀ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 4 ਜੂਨ ਤੱਕ ਟਲੀ
ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਅੱਜ ਫਰੀਦਕੋਟ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਕਰੋਨਾ ਵਾਇਰਸ ਦੇ ਚੱਲਦਿਆਂ ਅਦਾਲਤਾਂ ਦਾ ਕੰਮ ਪਹਿਲੀ ਮਈ ਤੋਂ ਮੁਕੰਮਲ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਅੱਜ ਇਸ ਕੇਸ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ …
Read More »ਕੋਵਿਡ ਦੌਰਾਨ ਨਿੱਜੀ ਹਸਪਤਾਲਾਂ ਨੇ ਮਚਾਈ ਲੁੱਟ : ਮਜੀਠੀਆ
ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ ਹਨ ਅਤੇ ਮਰੀਜ਼ਾਂ ਦੇ 21-21 ਲੱਖ ਦੇ ਬਿੱਲ ਬਣ ਰਹੇ ਹਨ। ਪਰ ਸਰਕਾਰ ਚੁੱਪ-ਚਾਪ ਸਭ …
Read More »