ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਟੀਮ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਨੂੰ ਇਨ੍ਹਾਂ ਆਰੋਪੀਆਂ ਦਾ 21 ਮਈ ਤੱਕ ਚਾਰ ਦਿਨਾਂ ਦਾ …
Read More »Yearly Archives: 2021
News Update Today | 14 May 2021 | Episode 10 | Parvasi TV
ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫਿਤਰ ਮੌਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ
ਸ਼ੇਰ ਮੁਹੰਮਦ ਖਾਨ ਦੇ ਨਾਮ ’ਤੇ ਮਾਲੇਰਕੋਟਲਾ ’ਚ ਬਣੇਗਾ ਕਾਲਜ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰ ਦਿੱਤਾ ਤੇ ਮਾਲੇਰਕੋਟਲਾ ਹੁਣ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਜਾਵੇਗਾ। ਧਿਆਨ ਰਹੇ ਕਿ ਮਾਲੇਰਕੋਟਲਾ ਵਿਚ ਵੱਡੀ ਗਿਣਤੀ ’ਚ ਮੁਸਲਿਮ ਭਾਈਚਾਰੇ …
Read More »ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਕਾਰਨ ਦਿਹਾਂਤ
ਅਰਵਿੰਦ ਕੇਜਰੀਵਾਲ ਸਣੇ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਦੁੱਖ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਚਰਚਿਤ ਆਗੂ ਅਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕਰੋਨਾ ਵਾਇਰਸ ਦੇ ਚੱਲਦਿਆਂ ਦਿਹਾਂਤ ਹੋ ਗਿਆ। ਜਰਨੈਲ ਸਿੰਘ ਪਿਛਲੇ ਦਿਨੀਂ ਕਰੋਨਾ ਦੀ ਲਪੇਟ ’ਚ ਆ ਗਏ ਸਨ ਅਤੇ ਉੋਨ੍ਹਾਂ ਦਾ …
Read More »ਨਵਜੋਤ ਸਿੱਧੂ ਕੈਪਟਨ ਅਮਰਿੰਦਰ ਖਿਲਾਫ ਟਵੀਟ ਕਰਕੇ ਹਰ ਰੋਜ਼ ਸੁਰਖੀਆਂ ’ਚ ਰਹਿਣ ਲੱਗੇ
ਸਿੱਧੂ ਬੋਲੇ – ਬੇਅਦਬੀ ਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਤਾਂ ਪੰਜਾਬ ਕਾਂਗਰਸ ਨੂੰ ਭੁਗਤਣਾ ਪਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਹਰ ਰੋਜ਼ ਕੈਪਟਨ ਅਮਰਿੰਦਰ ਸਿੰਘ ਖਿਲਾਫ ਟਵੀਟ ਕਰਕੇ ਸੁਰਖੀਆਂ ’ਚ ਬਣੇ ਰਹਿੰਦੇ ਹਨ। ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ …
Read More »ਕਰੋਨਾ ਰੋਕੂ ਵੈਕਸੀਨ ਸਪੂਤਨਿਕ ਦਾ ਪਹਿਲਾ ਟੀਕਾ ਹੈਦਰਾਬਾਦ ’ਚ ਲਗਾਇਆ
ਇਕ ਡੋਜ਼ ਦੀ ਕੀਮਤ 995 ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਡਾ. ਰੈੱਡੀਜ਼ ਨੇ ਹੈਦਰਾਬਾਦ ਵਿੱਚ ਰੂਸ ਤੋਂ ਪ੍ਰਾਪਤ ਹੋਈ ਕਰੋਨਾ ਵੈਕਸੀਨ ਸਪੂਤਨਿਕ-ਵੀ ਦੀ ਪਹਿਲੀ ਖੁਰਾਕ ਦੀ ਵਰਤੋਂ ਕੀਤੀ। ਇਸਦੀ ਇਕ ਖੁਰਾਕ ਦੀ ਕੀਮਤ ਕਰੀਬ 995 ਰੁਪਏ 40 ਪੈਸੇ ਹੋਵੇਗੀ। ਭਾਰਤ ਵਿਚ ਉਤਪਾਦਨ ਹੋਣ ਤੋਂ ਬਾਅਦ ਡੋਜ਼ ਸਸਤੀ ਹੋਣ ਦੀ ਸੰਭਾਵਨਾ ਹੈ। …
Read More »ਭਾਰਤ ’ਚ ਇਕ ਹਫਤੇ ਦੌਰਾਨ ਚਾਰ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ
ਕਈ ਸੂਬਿਆਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਸ਼ੁੱਕਰਵਾਰ ਨੂੰ ਭਾਰਤ ਭਰ ਵਿਚ ਨਵੀਂਆਂ ਉਚਾਈਆਂ ’ਤੇ ਪਹੁੰਚ ਗਈਆਂ। ਇਸੇ ਹਫਤੇ ਦੌਰਾਨ ਚੌਥੀ ਵਾਰ ਤੇਲ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਦੀ ਨਵੀਂ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ 29 ਪੈਸੇ ਅਤੇ …
Read More »ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਿੰਘੂ ਬਾਰਡਰ ’ਤੇ ਕੀਤੀ ਬੈਠਕ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਸਿੰਘੂ ਬਾਰਡਰ ’ਤੇ ਮੀਟਿੰਗ ਕੀਤੀ ਗਈ, ਜਿਸ ’ਚ 26 ਮਈ ਨੂੰ ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਅਗਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ ਗਈ ਤੇ ਦੇਸ਼ ਪੱਧਰੀ ਪ੍ਰੋਗਰਾਮ ਦੇਣ ਦਾ ਫ਼ੈਸਲਾ ਕੀਤਾ ਗਿਆ। ਬੈਠਕ ’ਚ ਜਥੇਬੰਦੀਆਂ ਦੇ …
Read More »ਪੰਜਾਬ ਦੀ ਅਫਸਰਸ਼ਾਹੀ ’ਤੇ ਬਾਦਲ ਭਾਰੂ : ਗੁਰਜੀਤ ਔਜਲਾ
ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਅਕਾਲੀ ਦਲ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਦੀ ਅਫ਼ਸਰਸ਼ਾਹੀ ਬਾਦਲਾਂ ਦੇ ਦਬਦਬੇ ਹੇਠ ਹੈ। ਔਜਲਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦਾ ਅਫ਼ਸਰਸ਼ਾਹੀ ’ਤੇ ਅਜੇ ਵੀ ਦਬਾਅ ਹੈ। ਔਜਲਾ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵਿੱਚ …
Read More »ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਨੂੰ ਪੰਜਾਬ ਸਰਕਾਰ ਨੇ ਅੱਧ ਵਿਚਾਲੇ ਛੱਡਿਆ
ਨਵੀਂ ਐਸਆਈਟੀ ਬਣਾ ਕੇ ਕੈਪਟਨ ਅਮਰਿੰਦਰ ਫਿਰ ਲੱਗੇ ਘਿਰਨ ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਨੂੰ ਪੰਜਾਬ ਸਰਕਾਰ ਨੇ ਟੇਢੇ ਢੰਗ ਨਾਲ ਵਿਚਕਾਰ ਹੀ ਛੱਡ ਦਿੱਤਾ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »