ਕੈਪਟਨ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਸੁਝਾਅ ‘ਤੇ ਕਰ ਸਕਦੇ ਹਨ ਅਮਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸਿਆਸੀ ਮੁਕਾਬਲੇਬਾਜ਼ੀ ਲੁਕੀ ਛਿਪੀ ਹੋਈ ਨਹੀਂ ਹੈ ਪਰ ਹੁਣ ਦੋਵਾਂ ਆਗੂਆਂ ਵਿਚ ਖਾਸੀ ਤਬਦੀਲੀ ਆ ਰਹੀ ਹੈ। ਬਾਜਵਾ ਨੇ ਪੱਤਰ ਲਿਖ ਕੇ …
Read More »Yearly Archives: 2021
ਬੇਅਦਬੀ ਮਾਮਲਿਆਂ ‘ਚ ਸਿੱਧੂ ਵੀ ਮੁੱਖ ਮੰਤਰੀ ਜਿੰਨਾ ਦੋਸ਼ੀ : ਭੂੰਦੜ
ਚੰਡੀਗੜ੍ਹ/ਬਿਊਰੋ ਨਿਊਜ਼ : ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜਨ ਤੇ ਸਜ਼ਾਵਾਂ ਦੁਆਉਣ ਵਿਚ ਮੁੱਖ ਮੰਤਰੀ ਦੇ ਨਾਲ ਨਾਲ ਸਾਬਕਾ ਮੰਤਰੀ ਨਵਜੋਤ ਸਿੱਧੂ ਵੀ ਬਰਾਬਰ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਨਿਆਂ ਦੇਣ ਦੇ ਨਾਂ ‘ਤੇ …
Read More »ਧਿਆਨ ਸਿੰਘ ਮੰਡ ਵੱਲੋਂ ਕੈਪਟਨ ਦੀ ਨਵੀਂ ਐੱਸਆਈਟੀ ਮੁੱਢੋਂ ਰੱਦ
ਕਿਹਾ – ਜਾਂਚ ਟੀਮ ਨੂੰ ਕੋਈ ਵਿਅਕਤੀ ਸਹਿਯੋਗ ਨਹੀਂ ਕਰੇਗਾ ਬਠਿੰਡਾ : ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਨਵੀਂ ਐੱਸਆਈਟੀ ਨੂੰ ਮੁਤਵਾਜੀ ਜੱਥੇਦਾਰ ਧਿਆਨ ਸਿੰਘ ਮੰਡ ਨੇ ਮੁੱਢੋਂ ਰੱਦ ਕਰਦਿਆਂ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਠਿੰਡਾ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਜਥੇਦਾਰ ਮੰਡ ਨੇ …
Read More »ਨਵੀਂ ਐੱਸਆਈਟੀ ਬਣਾਉਣ ਪਿੱਛੇ ਦੋਸ਼ੀਆਂ ਨੂੰ ਬਚਾਉਣਦਾ ਇਰਾਦਾ : ਢੀਂਡਸਾ
ਚੰਡੀਗੜ੍ਹ : ”ਕੋਟਕਪੂਰਾ ਗੋਲੀ ਕਾਂਡ ਬਾਰੇ ਨਵੀਂ ਐੱਸਆਈਟੀ ਜਨਤਾ ਦੀਆਂ ਅੱਖਾਂ ਵਿਚ ਘੱਟਾ ਪਾਉਣ ਤੇ ਅਸਲ ਦੋਸ਼ੀਆਂ ਨੂੰ ਬਚਾਉਣ ਦੇ ਇਰਾਦੇ ਤਹਿਤ ਬਣਾਈ ਗਈ ਹੈ।” ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਫੈਸਲੇ ਵਿਚ ਹਾਈਕੋਰਟ ਨੇ ਬਾਦਲਾਂ ਦੀ ਰੱਜ ਕੇ ਤਾਰੀਫ਼ ਕੀਤੀ ਹੈ …
Read More »ਕਾਂਗਰਸ ਨੇ ਕੁਰਸੀ ਖਾਤਰ ਪੰਜਾਬੀਆਂ ਨੂੰ ਲਾਵਾਰਸ ਛੱਡਿਆ : ਭਗਵੰਤ ਮਾਨ
ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾ ‘ਤੇ ਕਾਬਜ਼ ਕਾਂਗਰਸ ਨੇ ਆਪਣੀ ਕੁਰਸੀ ਦੀ ਲੜਾਈ ਖ਼ਾਤਰ ਪੰਜਾਬ ਦੇ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ। ਸਿਹਤ ਸਹੂਲਤਾਂ ਤੋਂ ਵਾਂਝੇ ਪੰਜਾਬ ਦੇ ਲੋਕ ਮਰ ਰਹੇ ਹਨ ਪਰ ਕਾਂਗਰਸੀ ਆਪਣੀਆਂ ਕੁਰਸੀਆਂ …
Read More »ਫੌਜ ਵੱਲੋਂ ਕਰੋਨਾ ਮਰੀਜ਼ਾਂ ਲਈ ਤਿੰਨ ਹਸਪਤਾਲ ਸਥਾਪਤ
ਚੰਡੀਗੜ੍ਹ, ਫਰੀਦਾਬਾਦ ਅਤੇ ਪਟਿਆਲਾ’ਚ ਬਣਾਏ ਗਏ ਹਸਪਤਾਲ ਚੰਡੀਗੜ੍ਹ : ਕਰੋਨਾ ਵਾਇਰਸ ਮਹਾਮਾਰੀ ਖਿਲਾਫ ਲੜਾਈ ਵਿਚ ਸੂਬਾ ਸਰਕਾਰਾਂ ਦੀ ਮਦਦ ਕਰਨ ਦੇ ਮਕਸਦ ਨਾਲ ਫ਼ੌਜ ਦੀ ਪੱਛਮੀ ਕਮਾਂਡ ਵੱਲੋਂ ਚੰਡੀਗੜ੍ਹ, ਫ਼ਰੀਦਾਬਾਦ ਤੇ ਪਟਿਆਲਾ ਵਿਚ 100-100 ਬੈੱਡ ਦੇ ਤਿੰਨ ਹਸਪਤਾਲ ਸਥਾਪਤ ਕੀਤੇ ਗਏ ਹਨ। ਭਾਰਤੀ ਫ਼ੌਜ ਵੱਲੋਂ ਇਹ ਹਸਪਤਾਲ ਇਸੇ ਸਾਲ ਮਾਰਚ …
Read More »ਗੁਰਦੁਆਰਾ ਰਕਾਬ ਗੰਜ ਦਿੱਲੀ ਵਿਖੇ 400 ਬਿਸਤਰਿਆਂ ਦਾ ਕੋਵਿਡ ਕੇਂਦਰ ਸ਼ੁਰੂ
ਦਿੱਲੀ ਸਰਕਾਰ ਨੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਕਰਵਾਇਆ ਮੁਹੱਈਆ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸਥਾਪਤ ਕੀਤਾ ਗਿਆ ਗੁਰੂ ਤੇਗ ਬਹਾਦਰ ਕਰੋਨਾ ਕੇਅਰ ਸੈਂਟਰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਇਸ ਦੌਰਾਨ ਦਿੱਲੀ ਦੇ …
Read More »ਅਮਿਤਾਭ ਵੱਲੋਂ ਦਿੱਤੀ ਮਾਇਕ ਮਦਦ ਤੋਂ ਭੜਕੇ ਸਿੱਖ ਕਤਲੇਆਮ ਪੀੜਤ
ਲੁਧਿਆਣਾ : 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਅਮਿਤਾਭ ਬੱਚਨ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰੋਨਾ ਮਹਾਮਾਰੀ ਲਈ ਚਲਦੀਆਂ ਸੇਵਾਵਾਂ ਲਈ ਦੋ ਕਰੋੜ ਰੁਪਏ ਦੇਣ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ ਵੀ ਕੀਤੀ …
Read More »ਸ਼੍ਰੋਮਣੀ ਕਮੇਟੀ ਨੇ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਮੰਗੀ ਪ੍ਰਵਾਨਗੀ
ਅੰਮ੍ਰਿਤਸਰ : ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅੱਗੇ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿਹਤ ਮੰਤਰੀ ਹਰਸ਼ ਵਰਧਨ ਨੂੰ ਪੱਤਰ ਲਿਖਿਆ ਹੈ। ਇਸ ਦੌਰਾਨ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਡਾਕਟਰਾਂ ਨਾਲ ਸਮੀਖਿਆ ਮੀਟਿੰਗ …
Read More »ਖਾਲਸਾ ਏਡ ਵੱਲੋਂ ਪੰਜਾਬ ਸਰਕਾਰ ਨੂੰ ਸੌ ਆਕਸੀਜਨ ਕੰਸਨਟਰੇਟਰ ਭੇਟ
ਮੁਹਾਲੀ : ਪੰਜਾਬ ਸਰਕਾਰ ਦੀ ਕੋਵਿਡ-19 ਵਿਰੁੱਧ ਜੰਗ ਵਿੱਚ ਖ਼ਾਲਸਾ ਏਡ ਨੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੂੰ 100 ਆਕਸੀਜਨ ਕੰਸਨਟਰੇਟਰ ਦਾਨ ਕੀਤੇ ਹਨ। ਇਹ ਕੰਸਨਟਰੇਟਰ ਐਨਐਚਐਮ ਦੇ ਪੰਜਾਬ ਮੰਡੀ ਬੋਰਡ ਕੰਪਲੈਕਸ ਦੇ ਸੈਕਟਰ-65 ਮੁਹਾਲੀ ਸਥਿਤ ਬਣਾਏ ਗਏ ਕੋਵਿਡ-19 ਸਟੋਰ ਵਿਖੇ ਡਲਿਵਰ ਕੀਤੇ ਗਏ ਹਨ। ਖ਼ਾਲਸਾ ਏਡ ਦੇ ਵਾਲੰਟੀਅਰ ਭੁਪਿੰਦਰ ਸਿੰਘ …
Read More »