Breaking News
Home / 2021 (page 303)

Yearly Archives: 2021

ਸ਼ੋ੍ਰਮਣੀ ਅਕਾਲੀ ਦਲ ਨੇ ਕਰੋਨਾ ਨਾਲ ਨਜਿੱਠਣ ਲਈ ਸਰਬ ਪਾਰਟੀ ਮੀਟਿੰਗ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਵਿਡ-19 ਦੇ ਹਾਲਾਤ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ। ਇਸ ਦੇ ਨਾਲ ਹੀ ਉਹਨਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸੂਬੇ ਦੇ ਹਰ ਬਲਾਕ ਵਿੱਚ 50 ਬੈਡ ਦਾ …

Read More »

ਸਾਬਕਾ ਕਾਂਗਰਸੀ ਵਿਧਾਇਕ ਡਾ. ਮਹਿੰਦਰ ਰਿਣਵਾ ਸ਼ੋ੍ਰਮਣੀ ਅਕਾਲੀ ਦਲ ’ਚ ਸ਼ਾਮਲ

ਪਰਮਜੀਤ ਢਿੱਲੋਂ ਹਲਕਾ ਸਮਰਾਲਾ ਤੋਂ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਫਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮਹਿੰਦਰ ਰਿਣਵਾ ਹੁਣ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਰਿਣਵਾ 2002 ’ਚ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ 1992 ’ਚ ਉਹ ਆਜਾਦ ਤੌਰ ’ਤੇ ਵੀ …

Read More »

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਜੋਸ਼ ਬਰਕਰਾਰ

ਵੱਡੀ ਗਿਣਤੀ ਕਿਸਾਨ ਦਿੱਲੀ ਮੋਰਚਿਆਂ ’ਚ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਪੰਜਾਬ ਸਣੇ ਹੋਰ ਸੂਬਿਆਂ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਦਾ ਜੋਸ਼ ਏਨਾ ਬਰਕਰਾਰ ਹੈ …

Read More »

ਲੁਧਿਆਣਾ ਸਮੇਤ ਤਿੰਨ ਹੋਰ ਜ਼ਿਲ੍ਹਿਆਂ ’ਚ ਆਕਸੀਜਨ ਪਲਾਂਟ ਲਗਾਉਣ ਨੂੰ ਮਨਜ਼ੂਰੀ

31 ਮਈ ਤੋਂ ਪਹਿਲਾਂ ਹੋਵੇਗਾ ਕੰਮ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ’ਚ ਪੈਦਾ ਹੋਏ ਆਕਸੀਜਨ ਦੇ ਸੰਕਟ ਨੂੰ ਦੂਰ ਕਰਨ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ ਤੇ ਲੁਧਿਆਣਾ ’ਚ ਵੀ ਆਕਸੀਜਨ ਪਲਾਂਟ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਧਿਆਨ …

Read More »

ਦਿੱਲੀ ਕਿਸਾਨ ਅੰਦੋਲਨ ਦੌਰਾਨ ਬਾਘਾਪੁਰਾਣਾ ਨੇੜਲੇ ਪਿੰਡ ਵੈਰੋਕੇ ਦੇ ਕਿਸਾਨ ਦੀ ਗਈ ਜਾਨ

ਬਾਘਾ ਪੁਰਾਣਾ/ਬਿਊਰੋ ਨਿਊਜ਼ ਜ਼ਿਲ੍ਹਾ ਮੋਗਾ ਵਿਚ ਪੈਂਦੇ ਕਸਬਾ ਬਾਘਾਪੁਰਾਣਾ ਨੇੜਲੇ ਪਿੰਡ ਵੈਰੋਕੇ ਦਾ ਕਿਸਾਨ ਕਰਨੈਲ ਸਿੰਘ ਪੁੱਤਰ ਵੀਰ ਸਿੰਘ ਜੋ ਪਿਛਲੇ ਹਫ਼ਤੇ ਤੋਂ ਦਿੱਲੀ ਕਿਸਾਨ ਮੋਰਚੇ ਦਾ ਹਿੱਸਾ ਬਣਿਆ ਹੋਇਆ ਸੀ, ਉਸਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਰਨੈਲ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਬਿਮਾਰ …

Read More »

ਪ੍ਰਸ਼ਾਂਤ ਕਿਸ਼ੋਰ ਦਾ ਕੇਂਦਰ ਸਰਕਾਰ ’ਤੇ ਨਿਸ਼ਾਨਾ

ਕਿਹਾ – ਸਕਾਰਾਤਮਕ ਹੋਣ ਲਈ ਸਾਨੂੰ ਸਰਕਾਰ ਦੇ ਅੰਨ੍ਹੇ ਪ੍ਰਚਾਰਕ ਬਣਨ ਦੀ ਜ਼ਰੂਰਤ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੇਂਦਰ ਵਿਚ ਸੱਤਾਧਾਰੀ ਸਰਕਾਰ ਦੀ ਯੋਜਨਾ, ਜਿਸ ਦੇ ਰਾਹੀਂ ਉਹ ਹਰ ਪਾਸੇ ਸਕਾਰਾਤਮਕਤਾ (ਪਾਜ਼ੀਟਿਵਿਟੀ) ਫੈਲਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ, ਉਸ ਦਾ ਵਿਰੋਧ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ …

Read More »

ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ

ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਕੈਂਸਰ ਕਾਰਨ ਮੌਤ ਹੋ ਗਈ। ਉਹਨਾਂ ਦੀ ਉਮਰ 63 ਸਾਲ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੇਟੇ ਹਨ। ਉਨ੍ਹਾਂ ਦਾ ਵੱਡਾ ਬੇਟਾ …

Read More »

ਸਮਸ਼ੇਰ ਦੂਲੋਂ ਨੇ ਆਪਣੀ ਹੀ ਕਾਂਗਰਸ ਪਾਰਟੀ ਦੇ ਵਿਧਾਇਕਾਂ ’ਤੇ ਚੁੱਕੇ ਸਵਾਲ

ਕਿਹਾ- ਪਹਿਲਾਂ ਤਾਂ ਕਿਸੇ ਨੂੰ ਦਲਿਤਾਂ ਦੀ ਯਾਦ ਨਹੀਂ ਆਈ ਚੰਡੀਗੜ੍ਹ/ਬਿਊਰੋ ਨਿਊਜ਼ ਸਮਸ਼ੇਰ ਸਿੰਘ ਦੂਲੋਂ, ਜੋ ਰਾਜ ਸਭਾ ਮੈਂਬਰ ਵੀ ਹਨ, ਉਨ੍ਹਾਂ ਆਪਣੀ ਹੀ ਕਾਂਗਰਸ ਪਾਰਟੀ ਦੇ ਉਨ੍ਹਾਂ ਐਸ ਸੀ ਤੇ ਬੀਸੀ ਵਿਧਾਇਕਾਂ ’ਤੇ ਸਵਾਲ ਚੁੱਕੇ, ਜਿਨ੍ਹਾਂ ਨੇ ਲੰਘੇ ਕੱਲ੍ਹ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੱਖਰੇ ਤੌਰ ’ਤੇ …

Read More »

ਭਾਰਤ ’ਚ ਵੀ ਬੱਚਿਆਂ ਨੂੰ ਜਲਦੀ ਲੱਗੇਗੀ ਕਰੋਨਾ ਵੈਕਸੀਨ

2 ਤੋਂ 18 ਸਾਲ ਉਮਰ ਵਰਗ ’ਤੇ ਟ੍ਰਾਇਲ ਲਈ ਭਾਰਤ ਬਾਇਓਟੈਕ ਨੂੰ ਮਿਲੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਦੀ ਦੂਜੀ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦਰਮਿਆਨ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ, ਜਿਸ ’ਚ ਸਭ ਤੋਂ ਜ਼ਿਆਦਾ ਬੱਚਿਆਂ ਦੇ …

Read More »