Breaking News
Home / 2021 (page 304)

Yearly Archives: 2021

ਰਵਨੀਤ ਬਿੱਟੂ ਖਿਲਾਫ਼ ਲੁਧਿਆਣਾ ’ਚ ਰੋਸ ਪ੍ਰਦਰਸ਼ਨ

ਬਿੱਟੂ ਲਾਪਤਾ ਦੇ ਲੁਧਿਆਣਾ ’ਚ ਲੱਗੇ ਪੋਸਟਰ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਖਿਲਾਫ਼ ਅੱਜ ਲੁਧਿਆਣਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸਰਕਲ ਦੇ ਪ੍ਰਧਾਨ ਗੁਰਦੀਪ ਗੋਸ਼ਾ ਦੀ ਅਗਵਾਈ ਹੇਠ ਹੋਇਆ। ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਆਰੋਪ ਹੈ …

Read More »

ਭਾਰਤ ’ਚ ਦੋ ਮਹੀਨਿਆਂ ਬਾਅਦ ਕਰੋਨਾ ਦੇ ਐਕਟਿਵ ਕੇਸ ਲੱਗੇ ਘਟਣ

ਪੰਜਾਬ ’ਚ ਆਕਸੀਜਨ ਦੇ ਪਲਾਂਟ ਸ਼ੁਰੂ ਕਰਨ ਲਈ ਫੌਜ ਕਰੇਗੀ ਮੱਦਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਦੀ ਦੂਜੀ ਲਹਿਰ ਦੇ ਚੱਲਦਿਆਂ ਰਾਹਤ ਭਰੀ ਖਬਰ ਆਈ ਹੈ ਕਿ ਹੁਣ ਦੇਸ਼ ਵਿਚ ਕਰੋਨਾ ਦੇ ਮਾਮਲੇ ਘਟਣ ਲੱਗੇ ਹਨ ਅਤੇ ਅਜਿਹਾ 62 ਦਿਨਾਂ ਬਾਅਦ ਦੇਖਣ ਨੂੰ ਮਿਲਿਆ ਹੈ। ਲੰਘੇ 24 ਘੰਟਿਆਂ ਦੌਰਾਨ …

Read More »

ਰੂਸ ਦੇ ਇਕ ਸਕੂਲ ’ਚ ਅੰਨ੍ਹੇਵਾਹ ਫਾਇਰਿੰਗ – 13 ਵਿਅਕਤੀਆਂ ਦੀ ਮੌਤ

ਸੁਰੱਖਿਆ ਬਲਾਂ ਨੇ ਦੋ ਹਮਲਵਰਾਂ ਨੂੰ ਮਾਰ ਮੁਕਾਇਆ ਮਾਸਕੋ/ਬਿਊਰੋ ਨਿਊਜ਼ ਰੂਸ ਦੇ ਕਾਜਾਨ ਸ਼ਹਿਰ ਵਿਚ ਹਮਲਾਵਰਾਂ ਨੇ ਅੱਜ ਇਕ ਸਕੂਲ ’ਚ ਦਾਖਲ ਹੋ ਕੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ 8 ਬੱਚੇ ਅਤੇ …

Read More »

ਪੰਜਾਬ ’ਚ ਸਿਆਸੀ ਮਾਹੌਲ ਗਰਮਾਇਆ

ਚਰਨਜੀਤ ਚੰਨੀ ਨੇ ਐਸ ਸੀ ਤੇ ਬੀ ਸੀ ਵਿਧਾਇਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਇਸ ਗਰਮਾਏ ਮਾਹੌਲ ਦਾ ਜ਼ਿਆਦਾ ਅਸਰ ਕਾਂਗਰਸ ਪਾਰਟੀ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚੱਲਦਿਆਂ ਕੈਬਿਨਟ ਮੰਤਰੀ ਚਰਨਜੀਤ ਸਿੰਘ …

Read More »

ਭਾਜਪਾ ਪ੍ਰਧਾਨ ਨੱਢਾ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਕਿਹਾ – ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ, ਪ੍ਰੰਤੂ ਕਰੋਨਾ ਨੂੰ ਲੈ ਕੇ ਹੋ ਰਹੀ ਰਾਜਨੀਤੀ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਾਂਗਰਸ ਪਾਰਟੀ ਦੀ ਅੰਤਿ੍ਰਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ …

Read More »

ਟਵਿੱਟਰ ਨੇ ਵੀ ਕੀਤੀ ਭਾਰਤ ਦੀ ਮਦਦ

ਕਰੋਨਾ ਨਾਲ ਨਜਿੱਠਣ ਲਈ ਦਿੱਤੇ 15 ਮਿਲੀਅਨ ਡਾਲਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਭਰ ’ਚ ਫੈਲੀ ਮਹਾਂਮਾਰੀ ਨਾਲ ਇਸ ਸਮੇਂ ਭਾਰਤ ਵੀ ਬੁਰੀ ਤਰ੍ਹਾਂ ਜੂਝ ਰਿਹਾ ਹੈ। ਮਹਾਂਮਾਰੀ ਨਾਲ ਜੂਝ ਰਹੇ ਭਾਰਤ ਨੂੰ ਇਸ ਸਮੇਂ ਆਕਸੀਜਨ ਦੀ ਵੱਡੀ ਲੋੜ ਪੈ ਰਹੀ ਹੈ। ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਦੇਸ਼ …

Read More »

ਸ਼ੋ੍ਰਮਣੀ ਕਮੇਟੀ ਵਲੋਂ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ ਭਲਕੇ 12 ਮਈ ਤੋਂ ਸੇਵਾਵਾਂ ਕਰੇਗਾ ਸ਼ੁਰੂ

ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਭਲਕੇ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ …

Read More »