ਮਾਨਸਾ ਦੇ ਪਿੰਡਾਂ ਵਿਚ ਰੈਲੀਆਂ ਰਾਹੀਂ ਦਿੱਲੀ ਵੱਲ ਵਹੀਰਾਂ ਘੱਤਣ ਦਾ ਹੋਕਾ ਮਾਨਸਾ/ਬਿਊਰੋ ਨਿਊਜ਼ : ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਮਾਲਵਾ ਖੇਤਰ ‘ਚੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਦੀ ਸ਼ਮੂਲੀਅਤ ਲਗਾਤਾਰ ਵਧਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ ਦਾ ਦੌਰ …
Read More »Yearly Archives: 2021
ਇਨਕਲਾਬੀ ਵਾਰਾਂ ਗਾ ਕੇ ਕਿਸਾਨਾਂ ‘ਚ ਜੋਸ਼ ਭਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਲਗਾਤਾਰ ਚੱਲ ਰਹੇ ਮੋਰਚੇ ਦੀ ਸ਼ੁਰੂਆਤ ਨੌਜਵਾਨਾਂ ਦੀ ਆਗੂ ਟੀਮ ਵੱਲੋਂ ਭਗਤ ਸਿੰਘ ਤੇ ਸਰਾਭੇ ਦੀਆਂ ਇਨਕਲਾਬੀ ਵਾਰਾਂ ਗਾ ਕੇ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਪੰਡਾਲ ਵਿੱਚ ਪਹੁੰਚ ਕੇ ਵੱਖ-ਵੱਖ ਨੌਜਵਾਨ ਆਗੂਆਂ ਦੀਆਂ …
Read More »ਆਜ਼ਾਦੀ ਸੰਗਰਾਮ ਵਾਂਗ ਹੁਣ ਵੀ ਸੰਘਰਸ਼ ਦੀ ਅਗਵਾਈ ਪੰਜਾਬ ਦੇ ਹਿੱਸੇ ਆਈ
ਕਿਸਾਨੀ ਸੰਘਰਸ਼ ਨੂੰ ਆਜ਼ਾਦੀ ਸੰਗਰਾਮ ਵਾਂਗ ਭਖਾਉਣ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪਿਛਲੇ ਸੱਤਾਂ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਖਿਲਾਫ ਵਿੱਢੀ ਲੜਾਈ ਨੂੰ ਆਜ਼ਾਦੀ ਦੇ ਸੰਘਰਸ਼ ਵਾਂਗ ਦਿਨ ਪ੍ਰਤੀ ਦਿਨ ਭਖਾਉਣ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ …
Read More »ਪੰਜਾਬ ‘ਚ ਕਰੋਨਾ ਕਰਕੇ ਲਗਾਈਆਂ ਪਾਬੰਦੀਆਂ ਤੋਂ ਦੁਕਾਨਦਾਰ ਖਫਾ
ਵੱਖ ਵੱਖ ਥਾਈਂ ਦੁਕਾਨਦਾਰਾਂ ਨੇ ਸਰਕਾਰ ਖਿਲਾਫ ਕੀਤੇ ਰੋਸ ਮੁਜ਼ਾਹਰੇ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਲਾਈਆਂ ਗਈਆਂ ਪਾਬੰਦੀਆਂ ਖਿਲਾਫ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਦੁਕਾਨਦਾਰਾਂ ਨੇ ਧਰਨੇ-ਮੁਜ਼ਾਹਰੇ ਕਰਕੇ ਸਰਕਾਰ ਖਿਲਾਫ ਰੋਸ ਜਤਾਇਆ ਤੇ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ …
Read More »ਠੇਕੇ, ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ
ਕਰੋਨਾ ਕਾਰਨ ਲਗਾਈਆਂ ਪਾਬੰਦੀਆਂ ਤੋਂ ਦਿੱਤੀ ਛੋਟ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਰਾਜ ਵਿਚ ਲਾਗੂ ਕੀਤੀ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ, ਹਾਲਾਂਕਿ ਅਹਾਤੇ ਬੰਦ ਰਹਿਣਗੇ। ਇਸਦੇ ਨਾਲ ਹੀ ਖੇਤੀ ਸਬੰਧੀ ਯੰਤਰ ਅਤੇ ਵਸਤੂਆਂ, ਉਦਯੋਗਿਕ ਸਮਗਰੀ, ਵਾਹਨ ਕਾਰੋਬਾਰ ਆਦਿ ਵੀ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਦੇ ਗ੍ਰਹਿ …
Read More »ਮਿੰਨੀ ਲੌਕਡਾਊਨ ਤੋਂ ਦੁਕਾਨਦਾਰ ਔਖੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਹਾਮਾਰੀ ਦਾ ਖੌਫ ਵਧਦਾ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਮਿੰਨੀ ਲੌਕਡਾਊਨ ਵੀ ਲਗਾਇਆ ਹੋਇਆ ਹੈ। ਇਸ ਦੇ ਚੱਲਦਿਆਂ ਹੁਣ ਦੁਕਾਨਦਾਰ ਔਖੇ ਹੋ ਗਏ ਹਨ ਅਤੇ ਪੰਜਾਬ ਵਿਚ ਕਈ ਥਾਈਂ ਦੁਕਾਨਦਾਰਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਅਤੇ …
Read More »ਸਬਜ਼ੀ ਦੀ ਰੇਹੜੀ ਨੂੰ ਪੁਲਿਸ ਮੁਲਾਜ਼ਮ ਨੇ ਮਾਰੀ ਲੱਤ, ਹੋਇਆ ਸਸਪੈਂਡ
ਫਗਵਾੜਾ : ਫਗਵਾੜਾ ਦੇ ਸਿਟੀ ਥਾਣਾ ਵਿਚ ਤਾਇਨਾਤ ਐਸ.ਐਚ.ਓ. ਨਵਦੀਪ ਸਿੰਘ ਨੇ ਇਕ ਰੇਹੜੀ ਵਾਲੇ ਦੇ ਸਮਾਨ ਨੂੰ ਲੱਤ ਮਾਰ ਦਿੱਤੀ, ਜੋ ਉਸ ਨੂੰ ਮਹਿੰਗੀ ਵੀ ਪਈ ਹੈ। ਇਹ ਘਟਨਾ ਸ਼ੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਡੀਜੀਪੀ ਨੇ ਐਸ.ਐਚ.ਓ.ਨਵਦੀਪ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ। ਇਸੇ ਦੌਰਾਨ ਰੇਹੜੀ ਵਾਲੇ ਦੇ …
Read More »ਗੁਰੂ ਰਾਮਦਾਸ ਹਸਪਤਾਲ ‘ਚ ਆਕਸੀਜਨ ਪਲਾਂਟ ਸਥਾਪਿਤ ਕਰੇਗੀ ਐਸਜੀਪੀਸੀ
ਕਰੋਨਾ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਚ ਆਪਣਾ ਆਕਸੀਜਨ ਪਲਾਂਟ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਹਵਾ ਤੋਂ ਆਕਸੀਜਨ ਤਿਆਰ …
Read More »ਡਾਕਟਰਾਂ ਦੇ ਮਨੋਬਲ ਨੂੰ ਟੁੱਟਣ ਤੋਂ ਬਚਾਇਆ ਜਾਵੇ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਕਰੋਨਾ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਬਜਟ ਪ੍ਰਬੰਧਾਂ ਦਾ ਐਲਾਨ ਕੀਤਾ ਜਾਵੇ। ਜਾਰੀ ਬਿਆਨ ਵਿਚ ਭਗਵੰਤ ਨੇ ਕਿਹਾ ਕਿ ਪੰਜਾਬ ‘ਚ ਕਰੋਨਾ ਮਹਾਂਮਾਰੀ ਦਾ ਮੁਕਾਬਲਾ …
Read More »ਬਰੈਂਪਟਨ ‘ਚ ਇਲੈਕਟ੍ਰਿਕ ਬੱਸਾਂ ਸੜਕਾਂ ‘ਤੇ ਚੱਲਣੀਆਂ ਸ਼ੁਰੂ
ਡਾਇਬਟੀਜ਼ ਲਈ ਨੈਸ਼ਨਲ ਫਰੇਮਵਰਕ ਬਣਾਉਣ ਲਈ ਸੋਨੀਆ ਸਿੱਧੂ ਵੱਲੋਂ ਪੇਸ਼ ਕੀਤਾ ਬਿਲ ਸੀ-237 ਤੀਸਰੇ ਪੜ੍ਹਾਅ ਤੋਂ ਅੱਗੇ ਵਧਿਆ ਬਰੈਂਪਟਨ/ਬਿਊਰੋ ਨਿਊਜ਼ : ਐੱਮ.ਪੀ ਸੋਨੀਆ ਸਿੱਧੂ ਨੇ ਜਾਣਕਾਰੀ ਦਿੱਤੀ ਕਿ ਬੈਟਰੀ ਇਲੈਕਟ੍ਰਿਕ ਬੱਸਾਂ (ਬੀਈਬੀਜ਼) ਬਰੈਂਪਟਨ ਦੀਆਂ ਸੜਕਾਂ ‘ਤੇ 4 ਮਈ ਤੋਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਹਨਾਂ ਬੱਸਾਂ ਲਈ 2019 ਵਿਚ ਕੈਨੇਡਾ …
Read More »