ਬਰੈਂਪਟਨ/ਡਾ. ਝੰਡ : ਲੰਘੇ ਹਫ਼ਤੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫ਼ੋਰਡ ਦੇ ਹਵਾਲੇ ਨਾਲ ਛਪੀ ਖ਼ਬਰ ਕਿ ਮਹਾਂਮਾਰੀ ਕਰੋਨਾ ਦੇ ਚੱਲ ਰਹੇ ਪ੍ਰਕੋਪ ਕਾਰਨ ਹਸਪਤਾਲਾਂ ਵਿਚ ਬੈੱਡਾਂ ਦੀ ਘਾਟ ਮਹਿਸੂਸ ਹੋ ਰਹੀ ਹੈ ਅਤੇ ਇਸ ਦੇ ਇਕ ਹੱਲ ਵਜੋਂ ਕਰੌਨਿਕ ਬੀਮਾਰੀਆਂ ਨਾਲ ਜੂਝ ਰਹੇ ਸੀਨੀਅਰਜ਼ ਨੂੰ ਸ਼ਹਿਰਾਂ ਤੋਂ ਦੂਰ-ਦੁਰਾਡੇ ਬਣੇ ਲੌਂਗ …
Read More »Yearly Archives: 2021
ਫਾਰਮਰਜ਼ ਸੁਪੋਰਟ ਗਰੁੱਪ ਬਰੈਂਪਟਨ ਨੇ ‘ਮਈ-ਦਿਵਸ’ ਜ਼ੂਮ ਮਾਧਿਅਮ ਰਾਹੀਂ ਵਿਚਾਰ-ਚਰਚਾ ਤੇ ਕਵੀ-ਦਰਬਾਰ ਕਰਕੇ ਮਨਾਇਆ
ਫੋਜ਼ੀਆ ਤਨਵੀਰ, ਡੌਮੈਨਿਕ ਤੇ ਹੋਰ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਬਰੈਂਪਟਨ/ਡਾ. ਝੰਡ : ਦਿੱਲੀ ਵਿਚ ਚੱਲ ਰਹੇ ਕਿਸਾਨ ਮੋਰਚੇ ਦੀ ਹਮਾਇਤ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਬਰੈਂਪਟਨ ਵਿਚ ਵਿਚਰ ਰਹੇ ਫ਼ਾਰਮਰਜ਼ ਸੁਪੋਰਟ ਗਰੁੱਪ ਵੱਲੋਂ ਇਤਿਹਾਸਕ ‘ਮਈ-ਦਿਵਸ’ ਨੂੰ ਜ਼ੂਮ ਮਾਧਿਅਮ ਦੀ ਸੁਚੱਜੀ ਵਰਤੋਂ ਕਰਦਿਆਂ ਹੋਇਆਂ ਮਹਿਲਾਵਾਂ ਦੇ ਮਸਲਿਆਂ ਅਤੇ ਮਨੁੱਖੀ …
Read More »ਨਿਊਯਾਰਕ ਵਿਚ ਸਿੱਖ ਵਿਅਕਤੀ ‘ਤੇ ਹਥੌੜੇ ਨਾਲ ਹਮਲਾ
ਹਮਲਾਵਰ ਕਹਿੰਦਾ – ਮੈਂ ਤੈਨੂੰ ਪਸੰਦ ਨਹੀਂ ਕਰਦਾ ਨਿਊਯਾਰਕ/ਬਿਊਰੋ ਨਿਊਜ਼ : ਨਿਊਯਾਰਕ ਦੇ ਬਰੁਕਲਿਨ ਦੇ ਹੋਟਲ ਵਿਚ ਇਕ ਸਿਆਹਫਾਮ ਹਮਲਾਵਰ ਨੇ ਸਿੱਖ ਵਿਅਕਤੀ ‘ਤੇ ਹਥੌੜੇ ਨਾਲ ਹਮਲਾ ਕਰ ਦਿੱਤਾ। ਹਮਲਾਵਰ ਨੇ ਨਾਲ ਹੀ ਚੀਕਦਿਆਂ ਕਿਹਾ ‘ਮੈਂ ਤੈਨੂੰ ਪਸੰਦ ਨਹੀਂ ਕਰਦਾ’, ‘ਤੇਰੀ ਚਮੜੀ ਸਾਡੇ ਵਰਗੀ ਨਹੀਂ ਹੈ।’ ਇਸ ਹਮਲੇ ਤੋਂ ਬਾਅਦ …
Read More »ਬੱਲ ਗੇਟਸ ਤੇ ਮੇਲਿੰਡਾ ਗੇਟਸ ਨੇ 27 ਸਾਲ ਇਕੱਠੇ ਰਹਿਣ ਉਪਰੰਤ ਲਿਆ ਤਲਾਕ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਮਾਈਕਰੋ ਸਾਫਟ ਦੇ ਸਹਿ ਸੰਸਥਾਪਕ ਬਿੱਲ ਗੇਟਸ ਤੇ ਉਸ ਦੀ ਪਤਨੀ ਮੇਲਿੰਡਾ ਨੇ 27 ਸਾਲ ਦਾ ਗ੍ਰਹਿਸਥ ਜੀਵਨ ਬਿਤਾਉਣ ਬਾਅਦ ਇਕ ਦੂਸਰੇ ਤੋਂ ਵੱਖ ਹੋਣ ਤੇ ਤਲਾਕ ਲੈਣ ਦਾ ਐਲਾਨ ਕੀਤਾ ਹੈ। ਜੋੜਾ ਜੋ ਬਿੱਲ ਐਂਡ ਮੇਲਿੰਡਾ ਗੇਟਸ ਫਾਉਂਡੇਸ਼ਨ ਦੇ ਸਹਿ ਪ੍ਰਧਾਨ ਹਨ ਨੇ ਟਵਿਟਰ ਉਪਰ …
Read More »ਅਮਰੀਕਾ ਵਿਚ ਆਏ ਤੂਫਾਨ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ
ਦਰੱਖਤ ਡਿੱਗਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਕੈਲੀਫੋਰਨੀਆ/ਹੁਸਨ ਲੜੋਆ ਬੰਗਾ ਅਮਰੀਕਾ ਦੇ ਐਟਲਾਂਟਾ ਖੇਤਰ ਵਿਚ ਵਿਗੜੇ ਮੌਸਮ ਦੇ ਨਾਲ ਆਏ ਤੂਫਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਟੈਕਸਸ, ਜਾਰਜੀਆ ਤੇ ਫਲੋਰੀਡਾ ਵਿਚ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਵੀ ਗੁੱਲ ਹੋ ਗਈ। ਘੱਟੋ-ਘੱਟ …
Read More »ਭਾਰਤ ‘ਚ ਵੱਡੀ ਚੁਣੌਤੀ ਬਣੀ ਕਰੋਨਾ ਦੀ ਦੂਜੀ ਲਹਿਰ
ਭਾਰਤ ਵਿਚ ਕਰੋਨਾ ਦੇ ਦੂਜੇ ਹੱਲੇ ਦੌਰਾਨ ਪੈਦਾ ਹੋਈ ਨਾਜ਼ੁਕ ਸਥਿਤੀ ਨੂੰ ਸੁਪਰੀਮ ਕੋਰਟ ਨੇ ਕੌਮੀ ਐਮਰਜੈਂਸੀ ਕਰਾਰ ਦਿੱਤਾ ਹੈ। ਵਧਦੀ ਮਰੀਜ਼ਾਂ ਦੀ ਗਿਣਤੀ ਅਤੇ ਮੌਤਾਂ ਤੋਂ ਚਿੰਤਤ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਕਸੀਜਨ ਦੀ ਕਮੀ ਅਤੇ ਕਰੋਨਾ ਨਾਲ ਨਿਪਟਣ ਸਬੰਧੀ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਕਾਰਨ ਸਖ਼ਤ ਸੰਦੇਸ਼ ਦਿੱਤਾ …
Read More »ਰਾਤ ਸਮੇਂ ਨਹਿਰ ਕੰਢੇ ਘੁੰਮਦੀ ਮੰਦ-ਬੁੱਧੀ ਮਹਿਲਾਨੂੰ ਸਰਾਭਾ ਆਸ਼ਰਮ ਨੇ ਸੰਭਾਲਿਆ
ਦਿਨ ਦੇ ਸਮੇਂ ਭਾਵੇਂ ਅਨੇਕਾਂ ਹੀ ਮੰਦ-ਬੁੱਧੀ ਬੇਘਰ ਮਰਦ ਔਰਤਾਂ ਸੜਕਾਂ ‘ਤੇ ਘੁੰਮਦੇ ਦੇਖੇ ਜਾ ਸਕਦੇ ਹਨ, ਪਰ ਜੇਕਰ ਕੋਈ ਮਹਿਲਾ ਉਜਾੜ ਵਿੱਚ ਰਾਤ ਦੇ ਹਨ੍ਹੇਰੇ ਵਿੱਚ ਨਹਿਰ ਕੰਢੇ ਇਕੱਲੀ ਘੁੰਮਦੀ ਨਜ਼ਰ ਪੈ ਜਾਵੇ ਤਾਂ ਹੈਰਾਨਗੀ ਵੀ ਹੁੰਦੀ ਹੈ ਅਤੇ ਕਈ ਤਰ੍ਹਾਂ ਦੇ ਸ਼ੰਕੇ ਵੀ ਉੱਠਣੇ ਸ਼ੁਰੂ ਹੋ ਜਾਂਦੇ ਹਨ। …
Read More »ਪ੍ਰਧਾਨ ਮੰਤਰੀ ਨੇ ਪਾਬੰਦੀਆਂ ਦਾ ਵਿਰੋਧ ਕਰ ਰਹੇ ਗਰੁੱਪਾਂ ਵਿੱਚ ਸ਼ਾਮਲ ਲੋਕਾਂ ਨੂੰ ਕਿਹਾ
ਮੁਜ਼ਾਹਰੇ ਕਰਨ ਨਾਲ ਕਰੋਨਾ ਹੋਰ ਜ਼ਿਆਦਾ ਫੈਲੇਗਾ : ਟਰੂਡੋ ਓਟਵਾ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਦੇ ਚਲਦਿਆਂ ਪਬਲਿਕ ਹੈਲਥ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦਾ ਵਿਰੋਧ ਕਰ ਰਹੇ ਗਰੁੱਪਾਂ ਵਿੱਚ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਅਜਿਹੇ ਮੁਜਾਹਰੇ ਕਰਨ ਨਾਲ ਉਲਟ ਅਸਰ ਪਵੇਗਾ। ਪੱਤਰਕਾਰਾਂ ਨਾਲ ਗੱਲਬਾਤ …
Read More »‘ਕੈਨੇਡੀਅਨ ਜਲਦ ਹੀ ਦੇਸ਼ ਤੋਂ ਬਾਹਰ ਕਰ ਸਕਣਗੇ ਯਾਤਰਾ’
ਓਟਵਾ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਕਾਰਨ ਦੂਜੇ ਦੇਸ਼ਾਂ ‘ਚ ਜਾਣ ‘ਤੇ ਲੱਗੀਆਂ ਪਾਬੰਦੀਆਂ ਸਬੰਧੀ ਜਸਟਿਨ ਟਰੂਡੋ ਨੇ ਆਖਿਆ ਕਿ ਗਰਮੀਆਂ ਤੱਕ ਕੈਨੇਡੀਅਨਜ਼ ਦੇਸ਼ ਤੋਂ ਬਾਹਰ ਟਰੈਵਲ ਕਰ ਸਕਣਗੇ। ਉਨ੍ਹਾਂ ਇਹ ਵੀ ਆਖਿਆ ਕਿ ਉਹ ਹੋਰਨਾਂ ਦੇਸ਼ਾਂ ਨਾਲ ਤਾਲਮੇਲ ਕਰਕੇ ਉਹ ਦਸਤਾਵੇਜ਼ ਮੁਹੱਈਆ ਕਰਵਾਉਣਗੇ ਜਿਹੜੇ ਉਨ੍ਹਾਂ ਨੂੰ ਚਾਹੀਦੇ ਹੋਣਗੇ। ਇਨ੍ਹਾਂ ਵਿੱਚ …
Read More »ਕੰਮ ਵਾਲੀ ਥਾਂ ਉੱਤੇ ਹੀ ਵਰਕਰਜ਼ ਨੂੰ ਕੀਤਾ ਜਾਵੇਗਾ ਵੈਕਸੀਨੇਟ
ਬਰੈਂਪਟਨ : ਪੀਲ ਰੀਜਨ ਵਿੱਚ ਕੰਮ ਵਾਲੀਆਂ ਥਾਂਵਾਂ ਉੱਤੇ ਵੈਕਸੀਨੇਸਨ ਦਾ ਸਿਲਸਿਲਾ ਬਰੈਂਪਟਨ ਤੇ ਬੋਲਟਨ ਸਥਿਤ ਐਮੇਜੌਨ ਪਲਾਂਟਸ ਵਿੱਚ ਸ਼ੁਰੂ ਕੀਤਾ ਗਿਆ। ਵਾਇਰਸ ਕਾਰਨ ਆਊਟਬ੍ਰੇਕ ਹੋਣ ਕਾਰਨ ਇਨ੍ਹਾਂ ਦੋਵਾਂ ਫੈਸਿਲਿਟੀਜ ਨੂੰ ਅੰਸ਼ਕ ਤੌਰ ਉੱਤੇ ਬੰਦ ਰੱਖਿਆ ਗਿਆ। ਪੀਲ ਮੈਡੀਕਲ ਆਫੀਸਰ ਆਫ ਹੈਲਥ ਡਾ. ਲਾਅਰੈਂਸ ਲੋਹ ਦਾ ਕਹਿਣਾ ਹੈ ਕਿ ਸਿੱਧੇ …
Read More »