ਕਿਹਾ – ਕਰੋਨਾ ਦੇ ਦੌਰ ‘ਚ ਇਹ ਸਮਾਂ ਸਫਰ ਕਰਨ ਦਾ ਨਹੀਂ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਸਮਾਂ ਸਫ਼ਰ ਕਰਨ ਦਾ ਨਹੀਂ ਹੈ, ਜਿਸ ਕਰਕੇ ਕੈਨੇਡਾ ਦੇ ਵਿੱਦਿਅਕ ਅਦਾਰਿਆਂ ‘ਚ ਦਾਖਲਾ ਲੈਣ ਵਾਲੇ ਵਿਦੇਸ਼ੀ ਵਿਦਿਆਰਥੀ …
Read More »Yearly Archives: 2021
ਪੱਛਮੀ ਬੰਗਾਲ ‘ਚ ਕਿਸਾਨਾਂ ਨੇ ਭਾਜਪਾ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਰੱਖਿਆ ਦੂਰ
ਕਿਸਾਨਾਂ-ਮਜ਼ਦੂਰਾਂ ਦਾ ਰੋਹ ਭਾਜਪਾ ਦੀ ਹਾਰ ਦਾ ਕਾਰਨ ਬਣਿਆ : ਕਿਸਾਨ ਆਗੂ ਨਵੀਂ ਦਿੱਲੀ : ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੇ ਰੋਹ ਕਾਰਨ ਭਾਜਪਾ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਰਾਹੀਂ ਮੰਡੀ ਪ੍ਰਣਾਲੀ ਨੂੰ ਖਤਮ …
Read More »ਭਾਜਪਾ ਦੀ ਹਾਰ ਦਾ ਅਸਰ ਦੇਸ਼ ਦੀ ਸਿਆਸਤ ‘ਤੇ ਪਵੇਗਾ : ਬ੍ਰਹਮਪੁਰਾ
ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਕਿਸਾਨ ਅੰਦੋਲਨ ਦਾ ਅਸਰ ਬੰਗਾਲ ਚੋਣਾਂ ‘ਤੇ ਪਿਆ ਹੈ ਤੇ ਉੱਥੇ ਭਾਜਪਾ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਬੰਗਾਲੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁਣੌਤੀ ਦਾ ਮੋੜਵਾਂ ਜਵਾਬ ਦਿੱਤਾ ਹੈ, ਜਿਸ ਨਾਲ ਮੋਦੀ ਤੇ ਸ਼ਾਹ ਦੀ ਜੋੜੀ …
Read More »ਦਿੱਲੀ ਵਿਚ ਆਕਸੀਜਨ ਦੀ ਕਿੱਲਤ ਦੇ ਮਾਮਲੇ ‘ਚ ਹਾਈਕੋਰਟ ਨੇ ਕੇਂਦਰ ਸਰਕਾਰ ਦੀ ਕੀਤੀ ਖਿਚਾਈ
ਕਿਹਾ – ਦਿੱਲੀ ਨੂੰ ਰੋਜ਼ਾਨਾ ਹਰ ਹੀਲੇ 700 ਮੀਟਰਿਕ ਟਨ ਆਕਸੀਜਨ ਸਪਲਾਈ ਹੋਵੇ ਨਵੀਂ ਦਿੱਲੀ : ਕੌਮੀ ਰਾਜਧਾਨੀ ‘ਚ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਨਾਲ ਸਬੰਧਤ ਆਪਣੇ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਨਾ ਹੋਣ ਤੋਂ ਨਿਰਾਸ਼ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਦਿਆਂ …
Read More »ਭਾਰਤੀ ਰਿਜ਼ਰਵ ਬੈਂਕ ਵੱਲੋਂ ਸਿਹਤ ਢਾਂਚੇ ਲਈ 50 ਹਜ਼ਾਰ ਕਰੋੜ ਦਾ ਵਿਸ਼ੇਸ਼ ਪ੍ਰਬੰਧ
ਛੋਟੇ ਕਰਜ਼ਦਾਰਾਂ ਨੂੰ ਕਰਜ਼ਾ ਚੁਕਾਉਣ ਲਈ ਹੋਰ ਸਮਾਂ ਦੇਣ ਲਈ ਕਿਹਾ ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੇ ਕੁਝ ਵਿਅਕਤੀਗਤ ਤੇ ਛੋਟੇ ਕਰਜ਼ਦਾਰਾਂ ਨੂੰ ਉਨ੍ਹਾਂ ਦਾ ਕਰਜ਼ਾ ਵਾਪਸ ਮੋੜਨ ਲਈ ਕੁਝ ਹੋਰ ਸਮਾਂ ਦੇਣ ਅਤੇ ਵੈਕਸੀਨ ਨਿਰਮਾਤਾਵਾਂ, ਹਸਪਤਾਲਾਂ ਤੇ ਕੋਵਿਡ-19 ਸਬੰਧੀ ਸਿਹਤ ਢਾਂਚੇ ਨੂੰ ਪਹਿਲ ਦੇ ਆਧਾਰ ‘ਤੇ ਕਰਜ਼ਾ ਮੁਹੱਈਆ ਕਰਵਾਉਣ …
Read More »ਕੈਨੇਡਾ ਦੀ 2021 ਦੀ ਮਰਦਮਸ਼ੁਮਾਰੀ ਅਤੇ ਪੰਜਾਬੀ ਬੋਲੀ
ਡਾ. ਗੁਰਵਿੰਦਰ ਸਿੰਘ 604-825-1550 ਕੈਨੇਡਾ ਵਾਸੀਆਂ ਲਈ 11 ਮਈ 2021 ਮਰਦਮਸ਼ੁਮਾਰੀ ਦਾ ਦਿਨ ਹੈ। ਹਰੇਕ ਪੰਜ ਸਾਲ ਬਾਅਦ ਕੈਨੇਡਾ ਦਾ ਅੰਕੜਾ ਵਿਭਾਗ ਮਰਦਮਸ਼ੁਮਾਰੀ ਕਰਦਾ ਹੈ। ਮਰਦਮਸ਼ੁਮਾਰੀ ਦੌਰਾਨ ਕੈਨੇਡਾ ਵਿੱਚ ਵਸਦੇ ਲੋਕਾਂ ਦੀ ਗਿਣਤੀ ਤੋਂ ਇਲਾਵਾ, ਉਨ੍ਹਾਂ ਦੇ ਪਰਿਵਾਰਕ ਪਿਛੋਕੜ, ਧਰਮ, ਭਾਸ਼ਾ, ਕੰਮ-ਕਾਰ ਅਤੇ ਆਮਦਨ ਆਦਿ ਬਾਰੇ ਅੰਕੜੇ ਇਕੱਤਰ ਕੀਤੇ ਜਾਂਦੇ …
Read More »ਰਾਮਗੜ੍ਹੀਆ ਮਿਸਲ ਦਾ ਬਾਨੀ – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਡਾ. ਚਰਨਜੀਤ ਸਿੰਘ ਗੁਮਟਾਲਾ
94175-33060 ਜਦ ਅਸੀਂ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਪਿਛੋਕੜ ਬਾਰੇ ਝਾਤ ਪਾਉਂਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਇਹ ਸਾਰਾ ਪਰਿਵਾਰ ਹੀ ਗੁਰੂ ਘਰ ਨੂੰ ਸਮਰਪਿਤ ਸੀ। ਇਨ੍ਹਾਂ ਦੇ ਦਾਦਾ ਭਾਈ ਹਰਦਾਸ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਅੰਮ੍ਰਿਤ ਪਾਨ ਕੀਤਾ। ਉਹ ਪਹਿਲਾਂ ਗੁਰੂ ਜੀ ਦੀ ਫ਼ੌਜ ਵਿੱਚ …
Read More »‘ਪਰਵਾਸੀ’ ਸਰੋਤਿਆਂ ਵੱਲੋਂ ਪੰਜਾਬ ‘ਚ ਕੋਵਿਡ ਦੇ ਮਰੀਜ਼ਾਂ ਦੀ ਮਦਦ ਲਈ ਦਿਲ ਖੋਲ੍ਹ ਕੇ ਦਾਨ
50 ਹਜ਼ਾਰ ਡਾਲਰ ਦਾ ਟੀਚਾ ਪੂਰਾ ਹੋਣ ਦੇ ਕਰੀਬ ਟੋਰਾਂਟੋ : ਪੰਜਾਬ ਵਿਚ ਕੋਵਿਡ ਦੇ ਕਹਿਰ ਕਾਰਨ ਹੋ ਰਹੀਆਂ ਮੌਤਾਂ ਨੂੰ ਘਟਾਉਣ ਲਈ ਪਰਵਾਸੀ ਮੀਡੀਆ ਗਰੁੱਪ ਵੱਲੋਂ ਅੰਮ੍ਰਿਤਸਰ ਵਿਚਲੇ ਡਾਕਟਰਾਂ ਦੀ ਮਦਦ ਨਾਲ ਅਤਿ ਗਰੀਬ ਲੋਕਾਂ ਦੀ ਸਹਾਇਤਾ ਲਈ ‘ਪਰਵਾਸੀ ਸਹਾਇਤਾ ਫਾਊਂਡੇਸ਼ਨ’ ਵੱਲੋਂ ਵੱਡੀ ਮੁਹਿੰਮ ਦਾ ਆਰੰਭ ਕੀਤਾ ਗਿਆ। ਇਸ …
Read More »ਕੈਨੇਡਾ 12 ਤੋਂ 15 ਸਾਲ ਦੇ ਬੱਚਿਆਂ ਨੂੰ ਕਰੋਨਾ ਟੀਕਾ ਲਾਉਣ ਦੀ ਇਜਾਜ਼ਤ ਦੇਣ ਵਾਲਾ ਪਹਿਲਾ ਦੇਸ਼
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਜਿਸ ਨੇ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਇੰਕ ਦੇ ਕੋਵਿਡ-19 ਟੀਕੇ ਨੂੰ ਮਨਜੂਰੀ ਦਿੱਤੀ ਹੈ। ਕੈਨੇਡੀਅਨ ਸੰਘੀ ਸਿਹਤ ਮੰਤਰਾਲੇ ਦੀ ਸੀਨੀਅਰ ਸਲਾਹਕਾਰ ਸੁਪ੍ਰੀਆ ਸ਼ਰਮਾ ਨੇ ਕਿਹਾ ਕਿ ਜਰਮਨ ਭਾਈਵਾਲ ਬਾਇਓਨਟੈੱਕ ਐੱਸਈਈ ਨਾਲ ਰਲ ਕੇ ਤਿਆਰ …
Read More »ਵਾਢੀ ਮੁੱਕਦਿਆਂ ਹੀ ਕਿਸਾਨਾਂ ਨੇ ਮੁੜ ਘੱਤੀਆਂ ਦਿੱਲੀ ਵੱਲ ਵਹੀਰਾਂ
ਪੰਜਾਬਦੇ ਕਿਸਾਨਾਂ ਦੀ ਇੱਕੋ ਗੱਲ-ਕਾਲੇ ਖੇਤੀ ਕਾਨੂੰਨਰੱਦਕਰਵਾ ਕੇ ਹੀ ਮੁੜਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਿਸਾਨਾਂ ਨੇ ਕਣਕ ਦੀ ਵਾਢੀ ਦਾ ਕੰਮ ਤਕਰੀਬਨ ਨਿਬੇੜ ਹੀ ਲਿਆ ਹੈ। ਬਹੁਤ ਸਾਰੇ ਕਿਸਾਨਾਂ ਨੇ ਆਪਣੀ ਪੁੱਤਾਂ ਵਾਂਗ ਪਾਲ਼ੀ ਕਣਕ ਦੀ ਫਸਲ ਸਾਂਭ ਲਈ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਬੈਠੇ …
Read More »