ਮਾਤਾ-ਪਿਤਾ ਦੀ ਚਿਖਾ ਨੂੰ ਧੀਆਂ ਨੇ ਦਿੱਤੀ ਅਗਨੀ-17 ਤੋਪਾਂ ਨਾਲ ਦੀ ਦਿੱਤੀ ਸਲਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਇਕੋ ਹੀ ਚਿਤਾ ‘ਤੇ ਬਰਾੜ ਚੌਕ ਸ਼ਮਸ਼ਾਨਘਾਟ ਵਿਖੇ ਅੰਤਿਮ ਵਿਦਾਈ ਦਿੱਤੀ ਗਈ। ਦੋਵੇਂ ਬੇਟੀਆਂ ਕੀਰਤਿਕਾ ਅਤੇ ਤਾਰਿਣੀ …
Read More »Yearly Archives: 2021
ਕਿਸਾਨ ਅੰਦੋਲਨ ਹੋਇਆ ਮੁਲਤਵੀ
ਭਲਕੇ ਫਤਿਹ ਮਾਰਚ ਤੋਂ ਬਾਅਦ ਘਰਾਂ ਨੂੰ ਚਾਲੇ ਪਾਉਣਗੇ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਦੀ ਜਿੱਤ ਮਗਰੋਂ ਸਿੰਘੂ ਸਰਹੱਦ ‘ਤੇ ਕਿਸਾਨਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਭਲਕੇ ਸ਼ਨੀਵਾਰ ਕਿਸਾਨਾਂ ਵੱਲੋਂ ਫਤਿਹ ਮਾਰਚ ਕੱਢਿਆ ਜਾਵੇਗਾ, ਜਿਸ ਤੋਂ ਬਾਅਦ ਕਾਫ਼ਲੇ ਦੇ ਰੂਪ ਵਿਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਇਕ ਕਾਫਲੇ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਲੋਕ ਸਭਾ ‘ਚ ਮੈਂਬਰਾਂ ਨੇ ਗੁਰੂ ਸਾਹਿਬ ਦੇ ਬਲਿਦਾਨ ਨੂੰ ਕੀਤਾ ਸਿਜਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਨੂੰ …
Read More »ਚੰਨੀ ਨੇ ਸਰਹੱਦੀ ਵਪਾਰ ਖੋਲ੍ਹਣ ਦੀ ਕੀਤੀ ਵਕਾਲਤ
ਕਿਹਾ : ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਮਿਲੇਗਾ ਹੁਲਾਰਾ ਅੰਮ੍ਰਿਤਸਰ : ਅੰਮ੍ਰਿਤਸਰ ‘ਚ ਕੌਮਾਂਤਰੀ ਪਾਇਟੈਕਸ ਵਪਾਰ ਮੇਲੇ ਦੇ ਸਮਾਪਤੀ ਸਮਾਗਮ ਵਿੱਚ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਿੱਤੇ ਦੀ ਖੁਸ਼ਹਾਲੀ ਲਈ ਕੇਂਦਰ ਸਰਕਾਰ ਤੋਂ ਸਰਹੱਦ ਰਸਤੇ ਪਾਕਿਸਤਾਨ ਨਾਲ ਦੁਵੱਲਾ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਕੀਤੀ ਹੈ। ਇਸ …
Read More »ਕੇਜਰੀਵਾਲ ਨੇ ਪੰਜਾਬ ਲਈ ਹੋਰ ਗਾਰੰਟੀਆਂ ਦਾ ਕੀਤਾ ਐਲਾਨ
ਕਰਤਾਰਪੁਰ ਤੋਂ ਮਹਿਲਾ ਸ਼ਕਤੀਕਰਨ ਮੁਹਿੰਮ ਸ਼ੁਰੂ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੁਆਬੇ ਦੇ ਦੋ ਜ਼ਿਲ੍ਹੇ ਜਲੰਧਰ ਤੇ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਪੰਜਾਬ ਵਾਸੀਆਂ ਨੂੰ ਪਾਰਟੀ ਵੱਲੋਂ ਦੋ ਹੋਰ ਗਾਰੰਟੀਆਂ ਦਿੱਤੀਆਂ। …
Read More »ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਖੀ ਸਿਆਸਤ
ਸ਼ੋਸ਼ਲ ਮੀਡੀਆ ‘ਤੇ ਇਸ ਫੈਸਲੇ ਦਾ ਹੋਣ ਲੱਗਾ ਵਿਰੋਧ ਮਾਨਸਾ/ਬਿਊਰੋ ਨਿਊਜ਼ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਕਾਂਗਰਸ ਵਿਰੋਧੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਸਿੱਧੂ ਕਾਂਗਰਸ ‘ਚ ਸ਼ਾਮਲ ਹੋਣ ਮਗਰੋਂ ਚੰਨੀ ਸਰਕਾਰ ਨੂੰ ਕੋਸ ਰਹੇ ਹਨ ਜਦਕਿ …
Read More »ਪੰਜਾਬ ਕਾਂਗਰਸ ‘ਚ ਭਰਾਵਾਂ ਦੀ ਸਿਆਸੀ ਜੰਗ!
ਪ੍ਰਤਾਪ ਬਾਜਵਾ ਕਹਿੰਦੇ, ਮੈਂ ਕਾਦੀਆਂ ਸੀਟ ਤੋਂ ਲੜਾਂਗਾ ਚੋਣ ਗੁਰਦਾਸਪੁਰ : ਪੰਜਾਬ ਕਾਂਗਰਸ ਵਿਚ ਬਾਜਵਾ ਭਰਾਵਾਂ ਵਿਚਕਾਰ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਸੀਟ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਸੀਟ ਤੋਂ ਹੁਣ ਉਨ੍ਹਾਂ ਦੇ …
Read More »ਸਰਹੱਦ ‘ਤੇ ਵਧੀਆਂ ਡਰੋਨ ਦੀਆਂ ਹਰਕਤਾਂ
ਅਜਨਾਲਾ ਸੈਕਟਰ ‘ਚ ਬਾਰਡਰ ‘ਤੇ ਫਿਰ ਦਿਸਿਆ ਡਰੋਨ ਅੰਮ੍ਰਿਤਸਰ : ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀਆਂ ਹਰਕਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜ ਦਿਨਾਂ ਬਾਅਦ ਫਿਰ ਅਜਨਾਲਾ ਸੈਕਟਰ ਦੇ ਓਲਡ ਸੁੰਦਰਗੜ੍ਹ ਖੇਤਰ ‘ਚ ਡਰੋਨ ਦੇਖਿਆ ਗਿਆ। ਬੀਐਸਐਫ ਦੇ ਜਵਾਨਾਂ ਦੀ ਫਾਇਰਿੰਗ ਤੋਂ ਬਾਅਦ ਇਹ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਡਰੋਨ ਦੀ …
Read More »ਅਕਾਲੀ-ਬਸਪਾ ਸਰਕਾਰ ਬਣਨ ‘ਤੇ ਕਬੱਡੀ ਲੀਗ ਤੇ ਵਿਸ਼ਵ ਕੱਪ ਕਰਾਵਾਂਗੇ: ਸੁਖਬੀਰ
ਕਬੱਡੀ ਖਿਡਾਰੀਆਂ, ਕੋਚਾਂ ਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਵਾਲੀ ਸਰਕਾਰ ਬਣਨ ‘ਤੇ ਪੰਜਾਬ ਵਿੱਚ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਕਬੱਡੀ ਕੱਪ ਤੇ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ ਤੇ ਵਰਲਡ ਕਬੱਡੀ …
Read More »ਭਗਵੰਤ ਮਾਨ ਵਲੋਂ ਭਾਜਪਾ ‘ਤੇ ਲਗਾਏ ਆਰੋਪਾਂ ਨਾਲ ਗਰਮਾਈ ਸਿਆਸਤ
ਰਵਨੀਤ ਬਿੱਟੂ ਨੇ ਕਿਹਾ, ਭਗਵੰਤ ਮਾਨ ਵੱਲੋਂ ਲਾਏ ਆਰੋਪਾਂ ਬਾਰੇ ਸਥਿਤੀ ਸਪਸ਼ਟ ਕਰੇ ਕੇਂਦਰ ਸਰਕਾਰ ਨਵੀਂ ਦਿੱਲੀ : ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਸਵਾਲ ਪੁੱਛੇ। ਉੋਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਸੰਸਦ ਮੈਂਬਰ ਵੱਲੋਂ ਭਾਜਪਾ ‘ਤੇ ਉਸ …
Read More »