Breaking News
Home / 2021 (page 310)

Yearly Archives: 2021

ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ

ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਨੇੜੇ ਅੱਜ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਜੀ.ਟੀ. ਰੋਡ ’ਤੇ ਪੈਂਦੇ ਪਿੰਡ ਜੈਤਪੁਰ ਨੇੜੇ ਕਾਰ ਅਤੇ ਮੋਟਰ ਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ …

Read More »

ਪਟਿਆਲਾ ਜੇਲ੍ਹ ’ਚੋਂ ਫਰਾਰ ਤਿੰਨ ਕੈਦੀਆਂ ਵਿੱਚੋਂ ਇਕ ਕਾਬੂ

ਦੋ ਕੈਦੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਪਿਛਲੇ ਦਿਨੀਂ ਫਰਾਰ ਹੋਏ ਤਿੰਨ ਕੈਦੀਆਂ ਵਿਚੋਂ ਇਕ ਕੈਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੰਦਰਜੀਤ ਸਿੰਘ ਉਰਫ਼ ਧਿਆਨਾ ਨੂੰ ਪਟਿਆਲਾ ਤੇ ਕਪੂਰਥਲਾ ਪੁਲਿਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਕਾਬੂ ਕੀਤਾ ਗਿਆ। ਉਸਦੀ ਗ੍ਰਿਫ਼ਤਾਰੀ ਕਪੂਰਥਲਾ ਨੇੜਿਓਂ …

Read More »

ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹਣ ਲੱਗੀਆਂ

ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਲਗਾਤਾਰ ਵਧਣੇ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਣ ਲੱਗੀਆਂ ਹਨ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਦੇ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋਏ ਹਨ। ਜਿਸ ਤੋਂ ਲਗਦਾ ਹੈ …

Read More »

ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕਰੋਨਾ ਕਾਰਨ ਦਿਹਾਂਤ

ਆਸਾ ਰਾਮ ਦੀ ਵੀ ਵਿਗੜੀ ਹਾਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਸਿਹਤ ਬੇਹੱਦ ਵਿਗੜ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਾਇਆ …

Read More »

ਦਿੱਲੀ ਨੂੰ ਮਿਲੀ 730 ਮੀਟਰਿਕ ਆਕਸੀਜਨ

ਕੇਜਰੀਵਾਲ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਹ ਧੰਨਵਾਦ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਦਿੱਲੀ ਨੂੰ ਭੇਜੀ 730 ਮੀਟਰਿਕ ਆਕਸੀਜਨ ਲਈ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ …

Read More »

ਪੱਛਮੀ ਬੰਗਾਲ ’ਚ ਵਿਦੇਸ਼ ਰਾਜ ਮੰਤਰੀ ਦੇ ਕਾਫਲੇ ’ਤੇ ਹਮਲਾ

ਭਾਜਪਾ ਤ੍ਰਿਣਮੂਲ ਕਾਂਗਰਸ ’ਤੇ ਲਗਾਉਣ ਲੱਗੀ ਆਰੋਪ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਫੈਲੀ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ। ਅੱਜ ਪੱਛਮੀ ਮਿਦਨਾਪੁਰ ਵਿਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦੀ ਕਾਰ ’ਤੇ ਸਥਾਨਕ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਖੁਦ ਮੁਰਲੀਧਰਨ ਨੇ …

Read More »

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕੋਲਕਾਤਾ/ਬਿਊਰੋ ਨਿਊਜ਼ ਤ੍ਰਿਣਮੂਲ ਕਾਂਗਰਸ ਪਾਰਟੀ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਧਾਰਨ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ। ਇਸ ਮੌਕੇ ਪਾਰਥ …

Read More »

ਪੰਜਾਬ ‘ਚ ਮਿੰਨੀ ਲੌਕਡਾਊਨ ਤੋਂ ਦੁਕਾਨਦਾਰ ਔਖੇ

ਕਈ ਥਾਈਂ ਦੁਕਾਨਦਾਰਾਂ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਹਾਮਾਰੀ ਦਾ ਖੌਫ ਵਧਦਾ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਮਿੰਨੀ ਲੌਕਡਾਊਨ ਵੀ ਲਗਾਇਆ ਹੋਇਆ ਹੈ। ਇਸ ਦੇ ਚੱਲਦਿਆਂ ਹੁਣ ਦੁਕਾਨਦਾਰ ਔਖੇ ਹੋ ਗਏ ਹਨ ਅਤੇ ਪੰਜਾਬ ਵਿਚ ਕਈ ਥਾਈਂ ਦੁਕਾਨਦਾਰਾਂ …

Read More »

ਕੈਪਟਨ ਅਮਰਿੰਦਰ ਨੇ ਆਨਲਾਈਨ ਸਿਟੀਜ਼ਨ ਪੋਰਟਲ ਦੀ ਕੀਤੀ ਸ਼ੁਰੂਆਤ

ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨੂੰ ਹੋਵੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਦੇ ਸਾਰੇ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨੂੰ ਸਹਿਜ ਢੰਗ ਨਾਲ ਮੁਹੱਈਆ ਕਰਵਾਉਣ ਲਈ ਇਕ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ …

Read More »

ਨਵਜੋਤ ਸਿੱਧੂ ਦਾ ਕੈਪਟਨ ‘ਤੇ ਇਕ ਹੋਰ ਸਿਆਸੀ ਹਮਲਾ

ਟਵੀਟ ਰਾਹੀਂ ਸਰਕਾਰੀ ਸਿੱਖਿਆ ਤੇ ਸਿਹਤ ਸੇਵਾਵਾਂ ‘ਤੇ ਖੜ੍ਹੇ ਕੀਤੇ ਸਵਾਲ ਪਟਿਆਲਾ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਸਿਆਸੀ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਇਕ ਵਾਰ ਫਿਰ ਸਿੱਧੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਨਾਕਾਫੀ ਦੱਸਦਿਆਂ ਸਰਕਾਰੀ ਸਿੱਖਿਆ ਤੇ ਸਿਹਤ ਸੇਵਾਵਾਂ ‘ਤੇ ਸਵਾਲ …

Read More »