ਸੋਸ਼ਲ ਮੀਡੀਆ ‘ਤੇ ਕਰ ਦਿੱਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਮੁੜ ਤੋਂ ਆਪਣੇ ਮੈਡੀਕਲ ਪੇਸ਼ੇ ਵਿੱਚ ਵਾਪਸ ਆਉਣ ਲਈ ਤਿਆਰ ਹਨ। ਨਵਜੋਤ ਕੌਰ ਸਿੱਧੂ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਗੱਲ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਉਹ ਮੁੜ …
Read More »Yearly Archives: 2021
ਹਾਈਕੋਰਟ ਵੱਲੋਂ ਮਰੀਜ਼ਾਂ ਨੂੰ ਘਰਾਂ ‘ਚ ਆਕਸੀਜਨ ਉਪਲਬਧ ਕਰਾਉਣ ਦੇ ਹੁਕਮ
‘ਆਪ’ ਆਗੂ ਹਰਪਾਲ ਚੀਮਾ ਵੀ ਹੋਏ ਕਰੋਨਾ ਪਾਜ਼ੇਟਿਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਮੇਤ ਪੂਰੇ ਭਾਰਤ ਵਿਚ ਕਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਛੋਟੇ ਰੂਪਾਂ ਵਿਚ ਲੌਕਡਾਊਨ ਵੀ ਲਗਾਏ ਗਏ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਕੇਂਦਰ ਸਰਕਾਰ ਸਮੇਤ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ …
Read More »ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕੀਤੀ ਕਰੋਨਾ ਵੈਕਸੀਨ ਲਵਾਉਣ ਦੀ ਅਪੀਲ
ਕਿਹਾ – ਵੈਕਸੀਨ ਲਵਾਉਣ ‘ਚ ਹੀ ਬਚਾਅ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਕਰੋਨਾ ਮਹਾਮਾਰੀ ਦੌਰਾਨ ਸੂਬੇ ‘ਚ ਸਿਹਤ …
Read More »ਪੀਜੀਆਈ ਦੇ ਸਾਬਕਾ ਡਾਇਰੈਕਟਰ ਦੀ ਪੰਜਾਬ ਦੇ ਲੋਕਾਂ ਨੂੰ ਅਪੀਲ
ਕਹਿੰਦੇ – ਸ਼ਰਾਬ ਕਰੋਨਾ ਤੋਂ ਬਚਾਅ ਨਹੀਂ ਕਰਦੀ ਚੰਡੀਗੜ੍ਹ/ਬਿਊਰੋ ਨਿਊਜ਼ ਕੋਵਿਡ ਬਾਰੇ ਪੰਜਾਬ ਦੀ ਮਾਹਿਰ ਕਮੇਟੀ ਦੇ ਮੁਖੀ ਡਾ. ਕੇ. ਕੇ. ਤਲਵਾੜ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਚੱਲੀਆਂ ਉਨ੍ਹਾਂ ਅਫਵਾਹਾਂ ‘ਤੇ ਭਰੋਸਾ ਨਾ ਕਰਨ ਕਿ ਸ਼ਰਾਬ ਕਰੋਨਾ ਵਾਇਰਸ ਤੋਂ ਬਚਾਅ ਕਰਦੀ ਹੈ। …
Read More »ਜ਼ੀਰਕਪੁਰ ਦਾ ਛੱਤਬੀੜ ਚਿੜੀਆਘਰ 15 ਮਈ ਤੱਕ ਬੰਦ
ਹੈਦਰਾਬਾਦ ਵਿਚ ਅੱਠ ਸ਼ੇਰਾਂ ਨੂੰ ਕਰੋਨਾ ਹੋਣ ਤੋਂ ਬਾਅਦ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਹੈਦਰਾਬਾਦ ਦੇ ਚਿੜੀਆ ਘਰ ਵਿਚ ਅੱਠ ਸ਼ੇਰ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਹ ਖਬਰ ਮਿਲਣ ਤੋਂ ਬਾਅਦ ਜ਼ੀਰਕਪੁਰ ਨੇੜੇ ਛੱਤਬੀੜ ਚਿੜੀਆ ਘਰ ਵੀ 15 ਮਈ ਤੱਕ ਬੰਦ ਕਰ ਦਿੱਤਾ ਗਿਆ। ਇਸਦੀ ਪੁਸ਼ਟੀ ਛੱਤਬੀੜ ਚਿੜੀਆ ਘਰ …
Read More »ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਦਿਹਾਂਤ
‘ਯਾਰੀ ਜੱਟ ਦੀ’ ਫਿਲਮ ਨਾਲ ਸ਼ੇਰਾ ਦੀ ਬਣੀ ਸੀ ਪਹਿਚਾਣ ਜਗਰਾਉਂ/ਬਿਊਰੋ ਨਿਊਜ਼ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਅਫ਼ਰੀਕੀ ਮੁਲਕ ਯੁਗਾਂਡਾ ‘ਚ ਅੰਤਿਮ ਸਾਹ ਲਿਆ। ਧਿਆਨ ਰਹੇ ਕਿ ਉਹ 17 ਅਪ੍ਰੈਲ ਨੂੰ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ …
Read More »ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਦਿੱਤੀ ਛੋਟ
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਕਰਿਆਨਾ, ਗਰੌਸਰੀ ਤੇ ਹਾਰਡਵੇਅਰ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਛੋਟ ਦੇ ਦਿੱਤੀ ਹੈ। ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਠੇਕੇ ਖੁੱਲ੍ਹ ਸਕਣਗੇ, ਪਰ ਅਹਾਤਿਆਂ ਨੂੰ ਖੋਲ੍ਹਣ ਦੀ ਇਜਾਜਤ ਨਹੀਂ ਹੈ। ਧਿਆਨ ਰਹੇ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਧਰਨੇ ਜਾਰੀ
ਕਿਸਾਨ ਆਗੂਆਂ ਨੇ ਕਿਹਾ – ਸਰਕਾਰ ਪਾਬੰਦੀਆਂ ਲਗਾਉਣ ਦੀ ਬਜਾਏ ਵੈਕਸੀਨ, ਹਸਪਤਾਲਾਂ ਤੇ ਆਕਸੀਜਨ ਦਾ ਪ੍ਰਬੰਧ ਕਰੇ ਖੰਨਾ/ਬਿਊਰੋ ਨਿਊਜ਼ ਖੰਨਾ ਦੇ ਰੇਲਵੇ ਸਟੇਸ਼ਨ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਬੈਨੀਪਾਲ ਨੇ ਸਰਕਾਰ ਵੱਲੋਂ …
Read More »ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ‘ਚ ਲੱਗੇਗਾ ਆਕਸੀਜਨ ਦਾ ਪਲਾਂਟ
ਬੀਬੀ ਜਗੀਰ ਕੌਰ ਵਲੋਂ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਆਕਸੀਜਨ ਦਾ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਕਰੋਨਾ ਨੂੰ ਲੈ ਕੇ ਪੈਦਾ ਹੋਏ ਹਾਲਾਤ ਨੂੰ ਦੇਖਦੇ …
Read More »ਮੋਗਾ ‘ਚ ਘਰ ਦੀ ਛੱਤ ਡਿੱਗਣ ਨਾਲ ਮਾਂ-ਧੀ ਦੀ ਮੌਤ
ਗਰੀਬ ਪਰਿਵਾਰ ਪ੍ਰਸ਼ਾਸਨ ਕੋਲੋਂ ਮੱਦਦ ਮੰਗਦਾ ਹੀ ਰਹਿ ਗਿਆ ਮੋਗਾ/ਬਿਊਰੋ ਨਿਊਜ਼ ਮੋਗਾ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਰਾਮਗੰਜ ਵਿਚ ਦੋ ਮੰਜ਼ਿਲਾ ਪੁਰਾਣੀ ਇਮਾਰਤ ਡਿੱਗਣ ਨਾਲ ਮਾਂ ਤੇ ਧੀ ਦੀ ਮੌਤ ਹੋ ਗਈ। ਮਾਂ ਆਪਣੀਆਂ ਦੋ ਧੀਆਂ ਨਾਲ ਇਸ ਮਕਾਨ ਵਿਚ ਰਹਿੰਦੀ ਸੀ। ਪੀੜਤ ਪਰਿਵਾਰ ਬੇਹੱਦ ਗਰੀਬ ਹੈ ਅਤੇ ਮਹਿਲਾ ਦੇ …
Read More »