ਸੁਪਰੀਮ ਕੋਰਟ ਨੇ ਕਿਹਾ : ਸਰਕਾਰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਰੋਨਾ ਵਾਇਰਸ ਸਬੰਧੀ ਸੂਚਨਾਵਾਂ ਦੇ ਪ੍ਰਸਾਰ ‘ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਸੁਪਰੀਮ ਕੋਰਟ ਨੇ ਕਿਹਾ ਕਿ ਕਰੋਨਾ ਸਬੰਧੀ ਸੂਚਨਾਵਾਂ ‘ਤੇ ਰੋਕ …
Read More »Yearly Archives: 2021
ਲਾਲੂ ਪ੍ਰਸਾਦ ਯਾਦਵ ਜੇਲ੍ਹ ਤੋਂ ਹੋਏ ਰਿਹਾ
ਸਿਹਤ ਖ਼ਰਾਬ ਹੋਣ ਕਾਰਨ ਰਹਿਣਗੇ ਏਮਜ਼ ਹਸਪਤਾਲ ‘ਚ ਹੀ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਸਵਾ ਤਿੰਨ ਸਾਲ ਜੇਲ੍ਹ ‘ਚ ਰਹਿਣ ਤੋਂ ਬਾਅਦ ਅੱਜ ਰਿਹਾਅ ਹੋ ਗਏ। ਉਨ੍ਹਾਂ ਦੀ ਰਿਹਾਈ ਦੇ ਹੁਕਮ ਵੀਰਵਾਰ ਨੂੰ ਏਮਜ਼ ਹਸਪਤਾਲ ਵਿਖੇ ਭੇਜ ਦਿੱਤੇ ਗਏ ਸਨ, ਜਿੱਥੇ ਉਨ੍ਹਾਂ ਦਾ …
Read More »ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜ਼ਲ ਕਰੋਨਾ ਤੋਂ ਪੀੜਤ
ਦੇਸ਼ ਭਰ ‘ਚ 3 ਲੱਖ 86 ਹਜ਼ਾਰ ਨਵੇਂ ਕਰੋਨਾ ਦੇ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਤੋਂ ਲੈ ਕੇ ਫ਼ਿਲਮੀ ਸਿਤਾਰਿਆਂ, ਖੇਡ ਜਗਤ ਅਤੇ ਰਾਜਨੀਤੀ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਉੱਚ ਸੰਵਿਧਾਨਿਕ ਅਹੁਦਿਆਂ ‘ਤੇ ਬੈਠੀਆਂ ਸ਼ਖ਼ਸੀਅਤਾਂ ਕੋਰੋਨਾ ਪਾਜ਼ੀਟਿਵ ਪਾਈਆਂ …
Read More »ਪੱਤਰਕਾਰ ਰੋਹਿਤ ਸਰਦਾਨਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ
ਕਰੋਨ ਵਾਇਰਸ ਤੋਂ ਵੀ ਪੀੜਤ ਸਨ ਰੋਹਿਤ ਸਰਦਾਨਾ ਸਮੁੱਚੇ ਪੱਤਰਕਾਰ ਜਗਤ ‘ਚ ਸੋਗ ਦੀ ਲਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਆਜ ਤੱਕ ਨਿਊਜ਼ ਚੈਨਲ ਦੇ ਸੀਨੀਅਰ ਐਂਕਰ ਰੋਹਿਤ ਸਰਦਾਨਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 42 ਸਾਲਾਂ ਦੇ ਸਨ ਅਤੇ ਉਨ੍ਹਾਂ ਨੇ ਨੋਇਡਾ ਦੇ ਇਕ ਨਿੱਜੀ …
Read More »ਦਿੱਲੀ ਮੋਰਚੇ ‘ਚ ਕਿਸਾਨਾਂ ਦੀ ਗਿਣਤੀ ਵਧਣ ਲੱਗੀ
ਕਿਸਾਨ ਆਗੂਆਂ ਦਾ ਆਰੋਪ : ਕੇਂਦਰ ਸਰਕਾਰ ਕਰੋਨਾ ਦੇ ਨਾਮ ‘ਤੇ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਵੱਲ ਤੁਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀ ‘ਕਰੋਨਾ ਚਾਲ’ ਨੂੰ ਬੇਪਰਦ ਕੀਤਾ ਜਾਣ ਲੱਗਿਆ ਹੈ। ਪੰਜਾਬ ਵਿੱਚ ਚੱਲ ਰਹੇ ਪੱਕੇ ਧਰਨਿਆਂ …
Read More »ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਸੌ ਤੋਂ ਵੱਧ ਥਾਵਾਂ ‘ਤੇ ਧਰਨੇ ਲਗਾਤਾਰ ਜਾਰੀ
ਮੋਰਚਿਆਂ ਵਿੱਚ ਕਿਸਾਨੀ ਮੁੱਦਿਆਂ ਸਬੰਧੀ ਏਕੇ ਦਾ ਹੋਕਾ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਵਿੱਢੇ ਸੰਘਰਸ਼ ਦੇ ਦੌਰਾਨ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ …
Read More »ਕਿਸਾਨੀ ਮੋਰਚੇ ਵਿਚ ਹਰ ਰੋਜ਼ ਸ਼ਾਮਲ ਹੁੰਦੇ ਹਨ ਵਡੇਰੀ ਉਮਰ ਦੇ ਬਾਬੇ
ਜਗਰਾਉਂ ਦੇ ਕਿਸਾਨ ਮੋਰਚੇ ‘ਚ ਪੌਣੇ ਸੱਤ ਮਹੀਨਿਆਂ ਤੋਂ ਨਹੀਂ ਕੋਈ ਨਾਗਾ ਜਗਰਾਉਂ/ਬਿਊਰੋ ਨਿਊਜ਼ : ਪਿਛਲੇ ਕਰੀਬ ਪੌਣੇ ਸੱਤ ਮਹੀਨਿਆਂ ਤੋਂ ਜਗਰਾਉਂ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿੱਚ ‘ਨਿੱਤਨੇਮ’ ਵਾਂਗ ਸ਼ਾਮਲ ਹੋਣ ਵਾਲੇ ਬਾਬੇ ਮਿਸਾਲ ਬਣ ਗਏ ਹਨ। ਕਰੀਬ ਸੱਤ ਮਹੀਨਿਆਂ ਤੋਂ ਬਿਨਾਂ ਨਾਗ਼ਾ ਸ਼ਮੂਲੀਅਤ, ਬਗੈਰ ਸਿਦਕ, ਸਿਰੜ ਅਤੇ ਵੱਡੇ …
Read More »ਭਾਜਪਾ ਦੀਆਂ ਰੈਲੀਆਂ ਨਾਲ ਫੈਲਿਆ ਕਰੋਨਾ : ਟਿਕੈਤ
ਟੋਹਾਣਾ : ਫ਼ਤਿਹਾਬਾਦ ਵਿਚ ਦਿੱਲੀ-ਸਿਰਸਾ ਕੌਮੀ ਮਾਰਗ ਨੰਬਰ-9 ‘ਤੇ ਚੱਲ ਰਹੇ ਲੰਗਰ ਵਾਲੀ ਥਾਂ ‘ਤੇ ਕਿਸਾਨ ਸੰਘਰਸ਼ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਪੁੱਜੇ। ਇਸ ਮੌਕੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਦੌਰਾਨ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਭਾਜਪਾ ਸਰਕਾਰ ਦੇ ਖਾਤਮੇ ਦੇ ਨਾਲ ਹੀ ਸਮਾਪਤ …
Read More »ਕਿਸਾਨ ਧਰਨਿਆਂ ‘ਚ ਬੀਬੀਆਂ ਦੀ ਸ਼ਮੂਲੀਅਤ ਨੇ ਵਧਾਈ ਮਜ਼ਬੂਤੀ
ਪੰਜਾਬ ‘ਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਬੀਬੀਆਂ ਦੀ ਵੱਡੀ ਗਿਣਤੀ ਵਿੱਚ ਹੋ ਰਹੀ ਲਗਾਤਾਰ ਸ਼ਮੂਲੀਅਤ ਨੇ ਧਰਨਿਆਂ ਨੂੰ ਮਜ਼ਬੂਤੀ ਦਿੱਤੀ ਹੈ। ਸੂਬੇ ਦੀਆਂ 32 …
Read More »ਲੋਕਾਂ ‘ਚ ਕਰੋਨਾ ਦਾ ਡਰ ਪੈਦਾ ਨਾ ਕਰੇ ਸਰਕਾਰ : ਗਿਆਨੀ ਹਰਪ੍ਰੀਤ ਸਿੰਘ
ਕਿਹਾ -ਵਾਇਰਸ ਨਾਲ ਨਜਿੱਠਣ ਲਈ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਆਖਿਆ ਕਿ ਉਹ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕਰਨ। ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ …
Read More »