ਲੁਧਿਆਣਾ : ਲੁਧਿਆਣਾ ‘ਚ ਸ਼ੂਟਿੰਗ ਕਰ ਰਹੇ ਬਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਤੇ ਨਿਰਦੇਸ਼ਕ ਸਮੇਤ 34 ਵਿਅਕਤੀਆਂ ਖਿਲਾਫ ਪੁਲਿਸ ਨੇ ਕਰਫਿਊ ਦੀ ਉਲੰਘਣਾ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਥਾਣਾ ਕੋਤਵਾਲੀ ਪੁਲਿਸ ਨੇ ਕੀਤੀ ਹੈ। ਇਸ ਮਾਮਲੇ ਵਿੱਚ ਜਿੰਮੀ ਸ਼ੇਰਗਿੱਲ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ …
Read More »Yearly Archives: 2021
ਪੰਜਾਬ ਕੋਲ ਲੋੜ ਮੁਤਾਬਕ ਨਾ ਟੀਕੇ ਤੇ ਨਾ ਹੀ ਆਕਸੀਜਨ : ਬਲਬੀਰ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨਿਆ ਹੈ ਕਿ ਸੂਬੇ ਵਿਚ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕੋਵਿਡ-19 ਰੋਕੂ ਟੀਕੇ ਲੱਗਣ ਵਿੱਚ ਦੇਰੀ ਹੋ ਸਕਦੀ ਹੈ ਕਿਉਂਕਿ ਰਾਜ ਕੋਲ ਟੀਕਿਆਂ ਦੀ ਘਾਟ ਹੈ। ਮੰਤਰੀ ਨੇ ਕਿਹਾ ਕਿ 18 ਤੋਂ 45 ਸਾਲ ਦੀ ਉਮਰ ਵਾਲਿਆਂ …
Read More »ਨਹੀਂ ਰਹੇ ਕਾਮਰੇਡ ਜੋਗਿੰਦਰ ਦਿਆਲ
ਚੰਡੀਗੜ੍ਹ : ਸੀਪੀਆਈ ਦੇ ਸੀਨੀਅਰ ਆਗੂ ਕਾਮਰੇਡ ਡਾ. ਜੋਗਿੰਦਰ ਦਿਆਲ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਮੌਤ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 30 ਅਪ੍ਰੈਲ ਨੂੰ …
Read More »ਕੈਪਟਨ ਦੇ ਸਿਰ ‘ਤੇ ਜਸ਼ਨ ਮਨਾ ਰਹੇ ਨੇ ਬਾਦਲ: ਭਗਵੰਤ ਮਾਨ
ਚੰਡੀਗੜ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਬੇਅਦਬੀ ਤੇ ਗੋਲੀ ਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀ ਮਦਦ ਕਰਨ ਦੇ ਦੋਸ਼ ਲਾਏ ਹਨ। ਇੱਕ ਬਿਆਨ ਰਾਹੀਂ ਉਨਾਂ ਕਿਹਾ ਕਿ ਕੈਪਟਨ ਅਤੇ ਬਾਦਲ ਦੀ ਮਿਲੀਭੁਗਤ ਦਾ ਨਤੀਜਾ …
Read More »ਦਾਦੂਵਾਲ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੇ ਸਨਮਾਨ ਦਾ ਐਲਾਨ
ਅੰਮ੍ਰਿਤਸਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਰਗਾੜੀ ਕਾਂਡ ਦੀ ਜਾਂਚ ਰਿਪੋਰਟ ਤਿਆਰ ਕਰਨ ਵਾਲੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸੋਨੇ ਦੇ ਤਗ਼ਮੇ ਨਾਲ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਦਾਦੂਵਾਲ ਨੇ ਆਖਿਆ ਕਿ ਸਾਬਕਾ ਆਈਜੀ ਨੂੰ ਜਥੇਬੰਦੀ ਵੱਲੋਂ ਸੋਨੇ ਦੇ ਤਗ਼ਮੇ ਨਾਲ 30 …
Read More »ਸੁਰਜੀਤ ਪਾਤਰ ਪੰਜਾਬ ਕਲਾ ਪਰਿਸ਼ਦ ਦੇ ਮੁੜ ਚੇਅਰਮੈਨ ਬਣੇ
ਚੰਡੀਗੜ੍ਹ : ਪੰਜਾਬ ਦੇ ਸਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਨੇ ਪੰਜਾਬ ਕਲਾ ਪਰਿਸ਼ਦ ਦਾ ਪੁਨਰਗਠਨ ਕਰਦਿਆਂ ਸੁਰਜੀਤ ਪਾਤਰ ਨੂੰ ਮੁੜ ਚੇਅਰਮੈਨ ਚੁਣ ਲਿਆ ਹੈ। ਇਸ ਮੌਕੇ ਸਭਿਆਚਾਰਕ ਮਾਮਲੇ ਵਿਭਾਗ ਦੇ ਅਧਿਕਾਰੀ ਸੰਜੈ ਕੁਮਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪ੍ਰੋ. ਯੋਗ ਰਾਜ ਨੂੰ ਉਪ ਚੇਅਰਮੈਨ, ਡਾ.ਲਖਵਿੰਦਰ ਜੌਹਲ ਨੂੰ ਸਕੱਤਰ …
Read More »ਪ੍ਰੇਮ ਗੋਰਖੀ ਦੇ ਤੁਰ ਜਾਣ ‘ਤੇ ਸਮੁੱਚੇ ਸਾਹਿਤ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਜ਼ੀਰਕਪੁਰ : ਪੰਜਾਬੀ ਕਹਾਣੀਕਾਰ, ਸਵੈ-ਜੀਵਨੀ ਲੇਖਕ ਅਤੇ ਪੱਤਰਕਾਰ ਪ੍ਰੇਮ ਗੋਰਖੀ ਦਾ ਲੰਘੇ ਐਤਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ। ਗੋਰਖੀ ਜ਼ੀਰਕਪੁਰ ਵਿੱਚ ਰਹਿ ਰਹੇ ਸਨ ਅਤੇ ਉਹਨਾਂ ਦਾ ਜਨਮ 15 ਜੂਨ 1947 ਨੂੰ ਹੋਇਆ ਸੀ। ਉਨ੍ਹਾਂ ਨੇ ਪੰਜਾਬ ਦੇ ਦਲਿਤ ਸਮਾਜ ਦੇ ਅਣਗੌਲੇ ਜੀਵਨ ਨੂੰ ਲਿਖਤਾਂ ਵਿੱਚ ਮੂਰਤੀਮਾਨ ਕੀਤਾ। ਉਹ ਆਪਣੇ …
Read More »ਪੰਜਾਬ ਦੇ ਦੋ ਜਵਾਨ ਗਲੇਸ਼ੀਅਰ ਹੇਠ ਦੱਬਣ ਕਾਰਨ ਸ਼ਹੀਦ
ਬੋਹਾ ਤੇ ਬਰਨਾਲਾ ਖੇਤਰ ਨਾਲ ਸਬੰਧਤ ਸਨ ਦੋਵੇਂ ਜਵਾਨ ਬਰਨਾਲਾ/ਬਿਊਰੋ ਨਿਊਜ਼ : ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ ਲੱਦਾਖ ਦੇ ਸਿਆਚਿਨ ਖੇਤਰ ‘ਚ ਗਲੇਸ਼ੀਅਰ ਹੇਠ 21 ਪੰਜਾਬ ਬਟਾਲੀਅਨ ਦੇ ਛੇ ਜਵਾਨ ਦੱਬ ਗਏ, ਜਿਨ੍ਹਾਂ ਵਿੱਚੋਂ ਦੋ ਸ਼ਹੀਦ ਹੋ ਗਏ। ਸ਼ਹੀਦਾਂ ਵਿੱਚ ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਸੈਨਿਕ ਪ੍ਰਭਜੀਤ ਸਿੰਘ (23) ਪੁੱਤਰ …
Read More »ਅਮਰਿੰਦਰ ਲੌਕਡਾਊਨ ਖਿਲਾਫ, ਪਰ ਪੰਜਾਬ ‘ਚ ਮਾਹੌਲ ਹੋਰ ਖਰਾਬ ਹੋਣ ਦਾ ਖਦਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਰੋਨਾ ਵਾਇਰਸ ਕਰਕੇ ਲੌਕਡਾਊਨ ਲਾਗੂ ਕਰਨ ਦੇ ਖਿਲਾਫ ਹਨ, ਪਰ ਉਨ੍ਹਾਂ ਪੇਸ਼ੀਨਗੋਈ ਕੀਤੀ ਕਿ ਸੂਬੇ ਦੇ ਹਾਲਾਤ ਹੋਰ ਖ਼ਰਾਬ ਹੋਣ ਦੇ ਆਸਾਰ ਹਨ। ਕੈਪਟਨ ਨੇ ਇਹ ਟਿੱਪਣੀ ਇਕ ਮੀਟਿੰਗ ਦੌਰਾਨ ਅਜਿਹੇ ਮੌਕੇ ਕੀਤੀ ਹੈ ਜਦੋਂ ਸੂਬੇ ਵਿੱਚ …
Read More »ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ
ਕਹਿੰਦੇ – ਸਾਡੇ ਪੁੱਤਰ ਨੂੰ ਮਾਫ ਕਰ ਦਿਓ ਅੰਮ੍ਰਿਤਸਰ : ਪਿਛਲੇ ਕਈ ਦਿਨਾਂ ਤੋਂ ਪੰਥ ਵਿਚ ਵਾਪਸੀ ਲਈ ਹੰਭਲਾ ਮਾਰ ਰਹੇ ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ …
Read More »