ਟੋਰਾਂਟੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਫੈਡਰਲ ਸਰਕਾਰ ਇਕ ਵਾਰ ਫੇਰ ਹਾਊਸ ਆਫ ਕਾਮਨਜ਼ ਵਿਚ ਭਰੋਸੇ ਦਾ ਵੋਟ ਹਾਸਲ ਕਰਨ ਵਿਚ ਸਫਲ ਹੋ ਗਈ ਹੈ। ਟਰੂਡੋ ਸਰਕਾਰ ਬਚਾਉਣ ਲਈ ਐਨ.ਡੀ.ਪੀ. ਆਗੂ ਜਗਮੀਤ ਸਿੰਘ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਮਹਾਂਮਾਰੀ ਦੇ ਇਸ ਸੰਕਟਮਈ …
Read More »Yearly Archives: 2021
ਦਿੱਲੀ ‘ਚ 18 ਸਾਲ ਤੋਂ ਵੱਧ ਉਮਰ ਵਾਲਿਆਂ ਦੇ ਮੁਫ਼ਤ ਲੱਗੇਗੀ ਵੈਕਸੀਨ
ਵੈਕਸੀਨ ਦੀ ਕੀਮਤ ਸਾਰਿਆਂ ਲਈ ਇਕ ਬਰਾਬਰ ਕਰਨ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਮੁਫ਼ਤ ਲਗਵਾਉਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ …
Read More »ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ
ਨਵੀਂ ਦਿੱਲੀ : ਨਵੀਂ ਦਿੱਲੀ ‘ਚ ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ ਹੋਈ। ਇਸ ਸੈਂਟਰ ਦਾ ਸੰਚਾਲਨ ਇੰਡੋ ਤਿੱਬਤ ਬਾਰਡਰ ਪੁਲਿਸ ਬਲ ਵੱਲੋਂ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਇਸ ਕੇਂਦਰ ਦਾ ਦੌਰਾ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਸ ਵੇਲੇ …
Read More »ਪੰਜ ਸੂਬਿਆਂ ‘ਚ ਪਈਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ
ਨਵੀਂ ਦਿੱਲੀ : ਭਾਰਤ ਦੇ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਨ੍ਹਾਂ ਦੇ ਨਤੀਜੇ ਆਉਂਦੀ 2 ਮਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਉਨ੍ਹਾਂ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਵਿੱਚ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ …
Read More »ਮੋਦੀ ਸਰਕਾਰ ਦੀ ਗਲਤਫ਼ਹਿਮੀ ਦੇਸ਼ ਦੇ ਲੋਕਾਂ ਉੱਤੇ ਪਈ ਭਾਰੀ
ਕਰੋਨਾ ਸਬੰਧੀ ਯੂਐਨ ਦੀ ਪੇਸ਼ਕਸ਼ ਭਾਰਤ ਨੇ ਕੀਤੀ ਸੀ ਅੱਖੋਂ ਪਰੋਖੇ ਨਵੀਂ ਦਿੱਲੀ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਬੁਲਾਰੇ ਨੇ ਦਾਅਵਾ ਕੀਤਾ ਹੈ ਕਿ ਇਸ ਆਲਮੀ ਸੰਸਥਾ ਨੇ ਭਾਰਤ ਨੂੰ ਆਪਣੀ ਏਕੀਕ੍ਰਿਤ ਸਪਲਾਈ ਚੇਨ ‘ਚੋਂ ਸਹਾਇਤਾ/ਮਦਦ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਭਾਰਤ ਨੇ ਇਹ ਕਹਿੰਦਿਆਂ …
Read More »ਲਾਕਡਾਊਨ ਦੇ ਡਰੋਂ ਘਰਾਂ ਨੂੰ ਪਰਤਣ ਲੱਗੇ ਮਜ਼ਦੂਰ
ਲੁਧਿਆਣਾ ਦੀਆਂ ਕਈ ਫੈਕਟਰੀਆਂ ‘ਚ ਮਜ਼ਦੂਰਾਂ ਦੀ ਘਾਟ ਕਾਰਨ ਕੰਮ ਹੋਣ ਲੱਗਾ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਨੇ ਇਕ ਵਾਰ ਫਿਰ ਭਾਰਤ ਵਿਚ ਹਲਚਲ ਮਚਾ ਦਿੱਤੀ ਹੈ ਅਤੇ ਇਸਦਾ ਅਸਰ ਪੰਜਾਬ, ਦਿੱਲੀ ਸਣੇ ਹੋਰ ਸੂਬਿਆਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਵਿਚ ਵੀ ਅਤੇ ਪੰਜਾਬ ਵਿਚ ਕਰੋਨਾ …
Read More »ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਇਟਲੀਨੇ ਲਗਾਈ ਪਾਬੰਦੀ
ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਪਿਛਲੇ ਸਾਰੇ ਰਿਕਾਰਡ ਪਿੱਛੇ ਛੱਡ ਦਿੱਤੇ ਹਨ। ਇਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਇਟਲੀ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਹੈ। ਇਟਲੀ ਦੇ ਸਿਹਤ ਮੰਤਰੀ ਵਲੋਂ …
Read More »ਡਾ. ਮਨਮੋਹਨ ਸਿੰਘ ਹੋਏ ਸਿਹਤਯਾਬ
ਕਰੋਨਾ ਤੋਂ ਠੀਕ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਤੋਂ ਮਿਲੀ ਛੁੱਟੀ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰਾਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ। ਉਹ ਕੁਝ ਦਿਨ ਪਹਿਲਾ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਕਰੋਨਾ ਤੋਂ ਠੀਕ ਹੋਣ ਮਗਰੋਂ ਉਹ ਅੱਜ ਆਪਣੇ ਘਰ …
Read More »400 ਸਾਲਾ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼
ਤਿਆਗ, ਭਗਤੀ ਤੇ ਸ਼ਕਤੀ ਦੇ ਸੁਮੇਲ ਗੁਰੂ ਤੇਗ ਬਹਾਦਰ ਜੀ ਸੰਸਾਰ ਵਿਚ ਸ਼ਹਾਦਤਾਂ ਦਾ ਇਤਿਹਾਸ ਵੀ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਇਹ ਵੀ ਸੱਚ ਹੈ ਕਿ ਸਾਰੀਆਂ ਸ਼ਹਾਦਤਾਂ ਕਿਸੇ ਆਪਣੇ ਮੰਤਵ ਲਈ ਹੀ ਦਿੱਤੀਆਂ ਗਈਆਂ ਹਨ। ਆਮ ਕਰਕੇ ਆਪਣੇ ਦੇਸ਼, ਕੌਮ ਜਾਂ ਧਰਮ ਲਈ ਪਰ ਸੰਸਾਰ ਵਿਚ ਗੁਰੂ ਤੇਗ …
Read More »ਕਰਜ਼ੇ ਦੀਆਂ ਪੰਡਾਂ ਅਤੇ ਪੈਦਾ ਹੋ ਰਿਹਾ ਮਾਨਵੀ ਸੰਕਟ
ਗੁਰਮੀਤ ਸਿੰਘ ਪਲਾਹੀ ਲੋਕਾਂ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਬੱਚਤ ਖਤਮ ਹੋ ਗਈ ਹੈ। ਕੋਵਿਡ-19 ਦੇ ਮੱਦੇਨਜ਼ਰ ਮਾਨਵੀ ਸੰਕਟ ਲਗਾਤਾਰ ਵਧ ਰਿਹਾ ਹੈ। ਆਰਥਿਕ ਮੰਦੀ ਅਤੇ ਮਹਾਂਮਾਰੀ ਕਾਰਨ ਭਾਰਤੀ ਅਰਥਵਿਵਸਥਾ ਲੀਰੋ-ਲੀਰ ਹੋ ਗਈ ਹੈ ਅਤੇ ਆਮ ਲੋਕਾਂ ਦਾ ਵਾਲ-ਵਾਲ ਕਰਜ਼ੇ ਨਾਲ ਵਿੰਨਿਆ ਗਿਆ ਹੈ। ਹਾਲਾਤ ਇਥੋਂ ਤੱਕ ਪਤਲੇ ਹੋ …
Read More »