ਚੰਡੀਗੜ੍ਹ ਵਿਚ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦੇ ਦਫਤਰ ਦਾ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਕੈਪਟਨ ਨੇ ਨਵੀਂ ਬਣਾਈ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫਤਰ ਦਾ ਚੰਡੀਗੜ੍ਹ ਵਿਚ ਉਦਘਾਟਨ …
Read More »Yearly Archives: 2021
ਸੁਨੀਲ ਜਾਖੜ ਹੋਣਗੇ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ
ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿਚ ਪਾਰਟੀ ਨਾਲ ਨਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ ਅਤੇ …
Read More »ਕੈਪਟਨ ਅਮਰਿੰਦਰ ਭਾਜਪਾ ਆਗੂਆਂ ਨੂੰ ਪਾਉਣ ਲੱਗੇ ਜੱਫੀਆਂ
ਸਾਬਕਾ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਸ਼ੇਖਾਵਤ ਦੀ ਹੋਈ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਸਿਸਵਾਂ ਫਾਰਮ ਹਾਊਸ ‘ਚ ਮੀਟਿੰਗ ਹੋਈ। ਭਾਵੇਂ ਕਿ ਅਧਿਕਾਰਤ ਤੌਰ ‘ਤੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਪਰ ਇਸ ਮੀਟਿੰਗ ਨੂੰ ਪੰਜਾਬ …
Read More »ਡਰੱਗ ਕੇਸ ‘ਚ ਸਿੱਧੂ ਦਾ ਕੈਪਟਨ ‘ਤੇ ਹਮਲਾ
ਕਿਹਾ, ਐਸ.ਟੀ.ਐਫ. ਦੀ ਰਿਪੋਰਟ ਖੋਲ੍ਹਣ ‘ਤੇ ਨਹੀਂ ਸੀ ਕੋਈ ਰੋਕ ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਡਰੱਗ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਹਾਈਕੋਰਟ ਵਿਚ ਜਮ੍ਹਾਂ ਐਸ.ਟੀ.ਐਫ. ਦੀ ਸੀਲਬੰਦ ਰਿਪੋਰਟ ਖੋਲ੍ਹਣ ‘ਤੇ ਕੋਈ ਰੋਕ ਨਹੀਂ ਸੀ। ਇਸ …
Read More »ਪੰਜਾਬ ਕਾਂਗਰਸ ‘ਚ ਵਧਿਆ ਦਿੱਲੀ ਦਾ ਦਬਦਬਾ
ਸਿੱਧੂ ਨਹੀਂ ਹੋਣਗੇ ‘ਵਨ ਮੈਨ ਆਰਮੀ’, ਕਾਂਗਰਸ ਹਾਈਕਮਾਨ ਨੇ 22 ਜ਼ਿਲ੍ਹਾ ਕੋਆਰਡੀਨੇਟਰ ਐਲਾਨੇ ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਹੁਣ ਨਵਜੋਤ ਸਿੰਘ ਸਿੱਧੂ ‘ਵਨ ਮੈਨ ਆਰਮੀ’ ਨਹੀਂ ਹੋਣਗੇ ਅਤੇ ਦਿੱਲੀ ਬੈਠੀ ਕਾਂਗਰਸ ਹਾਈਕਮਾਨ ਦਾ ਦਬਦਬਾ ਰਹੇਗਾ। ਕਾਂਗਰਸ ਨੇ ਸਿੱਧੂ ਦੀ ਸਿਫਾਰਸ਼ ‘ਤੇ ਹੁਣ ਤੱਕ ਪੰਜਾਬ ਵਿਚ ਜ਼ਿਲ੍ਹਾ ਪੱਧਰ ‘ਤੇ ਪ੍ਰਧਾਨ ਨਿਯੁਕਤ …
Read More »ਰਾਜਾ ਵੜਿੰਗ ਨੂੰ ਹਾਈਕੋਰਟ ਦਾ ਵੱਡਾ ਝਟਕਾ
ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫੈਸਲਾ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਉਸ ਨਿਰਦੇਸ਼ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਨਿਊ ਦੀਪ ਤੇ ਬਾਦਲਾਂ ਦੀ ਆਰਬਿਟ ਏਵੀਏਸ਼ਨ …
Read More »ਵਿਧਾਨ ਸਭਾ ਚੋਣਾਂ ਦੌਰਾਨ 25 ਹਜ਼ਾਰ ਦੇ ਕਰੀਬ ਬਣਨਗੇ ਪੋਲਿੰਗ ਬੂਥ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਰਹੀਆਂ ਹਨ। ਇਸ ਵਾਰ 117 ਵਿਧਾਨ ਸਭਾ ਸੀਟਾਂ ‘ਤੇ 2 ਕਰੋੜ 9 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜਿਨ੍ਹਾਂ ਵਿਚ 99 ਲੱਖ ਮਹਿਲਾ ਵੋਟਰ ਹਨ। ਇਸ ਵਾਰ 24 ਹਜ਼ਾਰ 689 ਚੋਣ ਬੂਥ ਬਣਾਏ ਗਏ ਹਨ। ਪਿਛਲੀ ਵਾਰ …
Read More »ਮਾਲਵਿਕਾ ਕਿਸ ਪਾਰਟੀ ਤੋਂ ਚੋਣ ਲੜੇਗੀ 10 ਦਿਨਾਂ ‘ਚ ਦੱਸਾਂਗਾ : ਸੋਨੂੰ ਸੂਦ
ਮੋਗਾ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਬਿਰਧ ਆਸ਼ਰਮ ਪਹੁੰਚੇ ਅਤੇ ਇੱਥੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੋਨੂੰ ਸੂਦ ਨੇ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਮਿਲ ਚੁੱਕੇ ਹਨ ਅਤੇ ਸਾਰਿਆਂ ਦੀ ਸੋਚ ਵੱਖਰੀ-ਵੱਖਰੀ ਹੈ। ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਡਿਪਟੀ …
Read More »ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਚੰਡੀਗੜ੍ਹ : ਸੁੱਚਾ ਸਿੰਘ ਛੋਟੇਪੁਰ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਲਈ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਖੇ ਇਕ ਸਮਾਗਮ ਵੀ ਰੱਖਿਆ ਗਿਆ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਬਹੁਤ ਹੀ ਨੇਕਦਿਲ ਆਗੂ …
Read More »GTA Bargain ਦੇ ਜਗਪਾਲ ਸਿੱਧੂ ਹੋਰਾਂ ਨੇ ਆਪਣੀ ਪਲੇਠੀ ਕਿਤਾਬ ”ਸ਼ਬਦ ਫੁਲਕਾਰੀ” ਦਾ ਪਹਿਲਾ ਅੰਕ ‘ਪਰਵਾਸੀ’ ਦੇ ਮੁੱਖ ਸੰਪਾਦਕ ਰਾਜਿੰਦਰ ਸੈਣੀ
GTA Bargain ਦੇ ਜਗਪਾਲ ਸਿੱਧੂ ਹੋਰਾਂ ਨੇ ਆਪਣੀ ਪਲੇਠੀ ਕਿਤਾਬ ”ਸ਼ਬਦ ਫੁਲਕਾਰੀ” ਦਾ ਪਹਿਲਾ ਅੰਕ ‘ਪਰਵਾਸੀ’ ਦੇ ਮੁੱਖ ਸੰਪਾਦਕ ਰਾਜਿੰਦਰ ਸੈਣੀ ਹੋਰਾਂ ਨੂੰ ‘ਪਰਵਾਸੀ ਮੀਡੀਆ’ ਦੇ ਦਫ਼ਤਰ ਆ ਕੇ ਭੇਂਟ ਕੀਤਾ। ਅਦਾਰਾ ‘ਪਰਵਾਸੀ’ ਵੱਲੋਂ ਜਗਪਾਲ ਸਿੱਧੂ ਹੋਰਾਂ ਨੂੰ ਪਹਿਲੀ ਕਿਤਾਬ ਦੇ ਪ੍ਰਕਾਸ਼ਨ ਲਈ ਬਹੁਤ-ਬਹੁਤ ਮੁਬਾਰਕਬਾਦ। ਬੜੀ ਜਲਦੀ ਇਹ ਕਿਤਾਬ ਮਾਰਕੀਟ …
Read More »