ਕੈਲੀਫੋਰਨੀਆ ਭਾਰਤ ਨੂੰ ਕਰੇਗਾ ਆਕਸੀਜਨ ਦੀ ਸਪਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਐਲਾਨ ਕੀਤਾ ਹੈ ਕਿ ਭਾਰਤ ਤੋਂ ਆਸਟਰੇਲੀਆ ਦੀਆਂ ਸਾਰੀਆਂ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਭਾਰਤ ਵਿਚ ਲਗਾਤਾਰ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਆਸਟਰੇਲੀਆ ਨੇ ਇਹ ਫੈਸਲਾ ਲਿਆ ਹੈ। …
Read More »Yearly Archives: 2021
ਦਿੱਲੀ ਮੋਰਚੇ ‘ਚ ਪਹੁੰਚਣ ਲੱਗੇ ਕਿਸਾਨਾਂ ਦੇ ਜਥੇ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ 24ਵਾਂ ਜਥਾ ਸੰਗਰੂਰ ‘ਚੋਂ ਰਵਾਨਾ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਇਸੇ ਦੌਰਾਨ …
Read More »ਅਕਾਲੀ ਦਲ ਨੇ ਕੈਬਨਿਟ ਮੰਤਰੀ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ
ਕਿਹਾ-ਕਾਂਗਰਸ ਸਰਕਾਰ ਸੂਬੇ ‘ਚ ਹਰ ਫਰੰਟ ‘ਤੇ ਫੇਲ੍ਹ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਸਥਿਤ ਘਰ ਦਾ ਘਿਰਾਓ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ …
Read More »ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਫਿਰ ਚੁੱਕੇ ਸਵਾਲ
ਭਗਵੰਤ ਮਾਨ ਨੇ ਵੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਬਾਦਲ ਤੇ ਕੈਪਟਨ ਨੂੰ ਘੇਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਸਾਹਮਣੇ ਦੋ ਬਦਲ ਹਨ, ਜਾਂ ਤਾਂ ਅਸੀਂ ਹਾਈਕੋਰਟ ਦਾ ਹੁਕਮ …
Read More »ਬੇਅਦਬੀ ਮਾਮਲੇ ‘ਚ ਨਵੇਂ ਸੰਘਰਸ਼ ਦੀ ਹੋਵੇਗੀ ਸ਼ੁਰੂਆਤ
ਪੰਥਕ ਤੇ ਸਿਆਸੀ ਆਗੂ ਭਲਕੇ 27 ਅਪ੍ਰੈਲ ਨੂੰ ਕਰਨਗੇ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਨਵੇਂ ਸੰਘਰਸ਼ ਦਾ ਪਿੜ ਬੱਝਣ ਲੱਗਾ ਹੈ ਜਿਸ ਵਾਸਤੇ ਸਿਆਸੀ ਤੇ ਪੰਥਕ ਧਿਰਾਂ ਇਕਜੁੱਟ ਹੋਣ ਲੱਗੀਆਂ ਹਨ। ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਲਈ ਦਰਜਨਾਂ ਸਿਆਸੀ ਤੇ ਪੰਥਕ ਆਗੂਆਂ …
Read More »ਢੀਂਡਸਾ ਤੇ ਬ੍ਰਹਮਪੁਰਾ ਬਣਾਉਣਗੇ ਨਵੀਂ ਪਾਰਟੀ
ਢੀਂਡਸਾ ਨੇ ਕਿਹਾ – ਜਥੇਬੰਦੀ ਦਾ ਐਲਾਨ ਹੋਣ ਤੱਕ ਕੋਈ ਵੀ ਅਹੁਦੇਦਾਰ ਨਵੀਂ ਨਿਯੁਕਤੀ ਨਾ ਕਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਆਪਸ ਵਿਚ ਰਲੇਵਾਂ ਹੋ ਚੁੱਕਾ ਹੈ ਅਤੇ ਦੋਵੇਂ ਪਾਰਟੀਆਂ ਭੰਗ ਵੀ ਹੋ ਚੁੱਕੀਆਂ ਹਨ। ਇਸ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਕਰੋਨਾ ਕਾਰਨ ਮੁਲਤਵੀ
ਨਰਿੰਦਰਜੀਤ ਬਿੰਦਰਾ ਨੇ ਕਿਹਾ – ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਇਹ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 10 ਮਈ ਨੂੰ ਕਿਵਾੜ ਖੋਲ੍ਹੇ ਜਾ ਰਹੇ ਸਨ, ਜਿਸ ਲਈ ਟਰੱਸਟ ਅਤੇ …
Read More »ਪੰਜਾਬ ਦੀ ਮਦਦ ਲਈ ਭਾਰਤੀ ਫੌਜ ਨੇ ਵਧਾਇਆ ਹੱਥ
ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਫੌਜ ਦੇ ਅਫਸਰਾਂ ਨਾਲ ਕੋਵਿੰਡ ਸਬੰਧੀ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਪਣਾਈ ਗਈ ਪਹੁੰਚ ਤੋਂ ਬਾਅਦ ਭਾਰਤੀ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਖਰਾਬ ਪਏ ਆਕਸੀਜਨ ਪਲਾਂਟ ਨੂੰ ਚਲਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਪੰਜਾਬ …
Read More »ਪ੍ਰੇਮ ਗੋਰਖੀ ਦੇ ਤੁਰ ਜਾਣ ‘ਤੇ ਸਮੁੱਚੇ ਸਾਹਿਤ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਜ਼ੀਰਕਪੁਰ/ਬਿਊਰੋ ਨਿਊਜ਼ ਪੰਜਾਬੀ ਕਹਾਣੀਕਾਰ, ਸਵੈ-ਜੀਵਨੀ ਲੇਖਕ ਅਤੇ ਪੱਤਰਕਾਰ ਪ੍ਰੇਮ ਗੋਰਖੀ ਦਾ ਲੰਘੇ ਕੱਲ੍ਹ ਐਤਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ। ਗੋਰਖੀ ਜ਼ੀਰਕਪੁਰ ਵਿੱਚ ਰਹਿ ਰਹੇ ਸਨ ਅਤੇ ਉਹਨਾਂ ਦਾ ਜਨਮ 15 ਜੂਨ 1947 ਨੂੰ ਹੋਇਆ ਸੀ। ਉਨ੍ਹਾਂ ਨੇ ਪੰਜਾਬ ਦੇ ਦਲਿਤ ਸਮਾਜ ਦੇ ਅਣਗੌਲੇ ਜੀਵਨ ਨੂੰ ਲਿਖਤਾਂ ਵਿੱਚ ਮੂਰਤੀਮਾਨ ਕੀਤਾ। ਉਹ …
Read More »ਦਿੱਲੀ ਵਿਚ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਲੱਗੇਗੀ ਵੈਕਸੀਨ
ਪੰਜਾਬ ਸਰਕਾਰ ਵੀ ਗਰੀਬਾਂ ਦਾ ਮੁਫਤ ਕਰੇਗੀ ਟੀਕਾਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਮੁਫ਼ਤ ਟੀਕੇ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਸਰਕਾਰ ਨੇ 1 ਕਰੋੜ 34 ਲੱਖ ਟੀਕਿਆਂ ਦੀ ਖ਼ਰੀਦ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸਦੇ …
Read More »