ਭਾਜਪਾ ਆਗੂਆਂ ਦੇ ਘਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ‘ਤੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਢੇ 6 ਮਹੀਨਿਆਂ ਤੋਂ ਮੈਦਾਨ ‘ਚ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਅਤੇ ਹੋਰਨਾਂ ਸਹਿਯੋਗੀਆਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟਣ ਦੇ …
Read More »Yearly Archives: 2021
‘ਦਾਤੀ ਨੂੰ ਲਵਾ ਦੇ ਘੁੰਗਰੂ, ਹਾੜ੍ਹੀ ਵੱਢੂੰਗੀ ਬਰਾਬਰ ਤੇਰੇ’ ਗੀਤ ਕਿਸਾਨੀ ਮੋਰਚਿਆਂ ‘ਤੇ ਗੂੰਜਣ ਲੱਗਾ
ਕਿਸਾਨੀ ਘੋਲ ਦੁਨੀਆ ‘ਚ ਬਣਿਆ ਮਿਸਾਲ ਗੁਰੂਸਰ ਸੁਧਾਰ/ਬਿਊਰੋ ਨਿਊਜ਼ : ‘ਦਾਤੀ ਨੂੰ ਲਵਾ ਦੇ ਘੁੰਗਰੂ, ਹਾੜ੍ਹੀ ਵੱਢੂੰਗੀ ਬਰਾਬਰ ਤੇਰੇ’ ਪੰਜਾਬ ਦੀ ਧਰਤੀ ‘ਤੇ ਗੂੰਜਣ ਵਾਲਾ ਗੀਤ ਹੁਣ ਖੇਤੀ ਕਾਨੂੰਨਾਂ ਖਿਲਾਫ ਜਾਰੀ ਪੱਕੇ ਮੋਰਚਿਆਂ ‘ਤੇ ਵੀ ਗੂੰਜਣ ਲੱਗਾ ਹੈ। ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਕਿਲ੍ਹਾ ਰਾਏਪੁਰ …
Read More »ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਘੜਨ ਲੱਗੀ ਮੋਦੀ ਸਰਕਾਰ
ਸਰਕਾਰ ਨੇ ‘ਅਪਰੇਸ਼ਨ ਕਲੀਨ’ ਦੇ ਨਾਮ ‘ਤੇ ਕਿਸਾਨ ਮੋਰਚਿਆਂ ਦਾ ਸਫਾਇਆ ਕਰਨ ਦੀ ਬਣਾਈ ਯੋਜਨਾ ਕਿਸਾਨ ‘ਅਪਰੇਸ਼ਨ ਸ਼ਕਤੀ’ ਰਾਹੀਂ ਡਟ ਕੇ ਕਰਨਗੇ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ‘ਅਪਰੇਸ਼ਨ ਕਲੀਨ’ ਦਾ ਮੁਕਾਬਲਾ ‘ਅਪਰੇਸ਼ਨ ਸ਼ਕਤੀ’ ਨਾਲ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ‘ਵਿਰੋਧ ਹਫ਼ਤਾ’ ਮਨਾ ਕੇ ਸਾਰੇ ਮੋਰਚਿਆਂ ‘ਤੇ …
Read More »ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨੀ ਸੰਘਰਸ਼ ਰਹੇਗਾ ਜਾਰੀ
ਅੰਮ੍ਰਿਤਸਰ ਦੇ ਕੁੱਕੜਾਂਵਾਲਾ ਵਿਚ ਕਿਸਾਨ ਮਹਾਪੰਚਾਇਤ ਮੌਕੇ ਹੋਇਆ ਵੱਡਾ ਇਕੱਠ ਅੰਮ੍ਰਿਤਸਰ/ਬਿਊਰੋ ਨਿਊਜ਼ : ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਕੁੱਕੜਾਂਵਾਲਾ ਦੇ ਸਟੇਡੀਅਮ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅਦਾਕਾਰਾ ਸੋਨੀਆ ਮਾਨ ਵੱਲੋਂ ਪਿਤਾ ਬਲਦੇਵ ਸਿੰਘ ਮਾਨ ਦੀ ਬਰਸੀ ਨੂੰ ਸਮਰਪਿਤ ਕਿਸਾਨ ਮਹਾਪੰਚਾਇਤ ਕਰਵਾਈ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ …
Read More »ਹਰਿਆਣਾ ‘ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ੋਰਦਾਰ ਵਿਰੋਧ
ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਕਾਲੇ ਝੰਡੇ ਵਿਖਾਏ। ਪੁਲਿਸ ਨੇ ਇਸ ਮੌਕੇ ਕਰੀਬ 70 ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ। ਇਸੇ ਤਰ੍ਹਾਂ ਕਿਸਾਨਾਂ ਨੇ ਹਿਸਾਰ ਵਿੱਚ ਸੋਨਾਲੀ ਫੋਗਾਟ ਦਾ …
Read More »ਬੇਅਦਬੀ ਕਾਂਡ ਮਾਮਲੇ ‘ਚ ਫੂਲਕਾ ਵੱਲੋਂ ਕਾਂਗਰਸ ਨੂੰ ਖੁੱਲ੍ਹੀ ਚਿੱਠੀ
ਕਿਹਾ – ਕੁੰਵਰ ਵਿਜੇ ਪ੍ਰਤਾਪ ਦੀ ਸਾਰੀ ਮਿਹਨਤ ‘ਤੇ ਪਾਣੀ ਫਿਰਿਆ ਲੁਧਿਆਣਾ/ਬਿਊਰੋ ਨਿਊਜ਼ : ਬੇਅਦਬੀ ਕਾਂਡ ਸਬੰਧੀ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਪਾਰਟੀ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ। ਉਨ੍ਹਾਂ ਕਾਂਗਰਸ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਬੇਅਦਬੀ, ਬਹਿਬਲ ਕਲਾਂ ਗੋਲੀਕਾਂਡ ਅਤੇ …
Read More »ਢੀਂਡਸਾ ਤੇ ਬ੍ਰਹਮਪੁਰਾ ਬਣਾਉਣਗੇ ਨਵੀਂ ਪਾਰਟੀ
ਆਪੋ-ਆਪਣੇ ਦਲਾਂ ਦਾ ਰਲੇਵਾਂ ਕਰਨਗੇ ਦੋਵੇਂ ਸੀਨੀਅਰ ਅਕਾਲੀ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਪੰਥਕ ਸਿਆਸਤ ਵਿਚ ਸਰਗਰਮ ਅਕਾਲੀ ਆਗੂਆਂ ਸੁਖਦੇਵ ਸਿੰਘ ਢੀਂਡਸਾ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠਲੇ ਅਕਾਲੀ ਦਲਾਂ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦੋਵਾਂ ਦਲਾਂ ਦੇ ਰਲੇਵੇਂ ਲਈ ਕਾਇਮ ਕੀਤੀ ਸਾਂਝੀ ਏਕਤਾ …
Read More »ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਥਾਂ ਸਿਹਤ ਸਹੂਲਤਾਂ ‘ਤੇ ਧਿਆਨ ਦੇਵੇ ਸਰਕਾਰ
ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਦੇ ਪਰਛਾਵੇਂ ਹੇਠ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਕਾਰਨ ਕੇਂਦਰ ਸਰਕਾਰ ਅਤੇ ਭਾਜਪਾ ਆਗੂਆਂ ਨੂੰ ਲਗਾਤਾਰ ਤਿੱਖੇ ਲੋਕ ਰੋਹ ਦਾ ਸਾਹਮਣਾ ਕਰਨਾ ਪਿਆ ਹੈ। ਸਰਕਾਰ ਦੇ ਨੁਮਾਇੰਦੇ ਇਹ ਦੱਸਣ ਵਿਚ ਨਾਕਾਮ ਰਹੇ ਹਨ ਕਿ …
Read More »‘ਆਪ’ ਆਗੂਆਂ ਨੇ ਆਸ਼ੂ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਕੈਪਟਨ ਸਰਕਾਰ ‘ਤੇ ਕਿਸਾਨਾਂ ਨੂੰ ਖੱਜਲ ਕਰਨ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਮੰਡੀਆਂ ਵਿੱਚ ਕਣਕ ਦੇ ਮਾੜੇ ਖਰੀਦ ਪ੍ਰਬੰਧਾਂ ਵਿਰੁੱਧ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਸਿਵਲ ਸਪਲਾਈ ਤੇ ਖੁਰਾਕ ਮੰਤਰੀ ਭਾਰਤ ਭੂਸ਼ਣ …
Read More »ਚੀਫ ਖਾਲਸਾ ਦੀਵਾਨ ਦੇ ਅਦਾਰਿਆਂ ‘ਚ ਚੱਢਾ ਦੇ ਆਉਣ ‘ਤੇ ਪਾਬੰਦੀ
ਮਹਿਲਾ ਪ੍ਰਿੰਸੀਪਲ ਨਾਲ ਚਰਨਜੀਤ ਚੱਢਾ ਦੀ ਇਤਰਾਜ਼ਯੋਗ ਵੀਡੀਓ ਹੋਈ ਸੀ ਵਾਇਰਲ ਅੰਮ੍ਰਿਤਸਰ/ਬਿਊਰੋ ਨਿਊਜ਼ : ਚੀਫ ਖਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਦਫ਼ਤਰ ਅਤੇ ਅਦਾਰਿਆਂ ਵਿੱਚ ਆਉਣ ‘ਤੇ ਰੋਕ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੀਟਿੰਗ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੀ …
Read More »