Breaking News
Home / 2021 (page 326)

Yearly Archives: 2021

ਨਵਜੋਤ ਸਿੱਧੂ ਵੱਲੋਂ ਅੰਮ੍ਰਿਤਸਰ ਛੱਡ ਕੇ ਕੈਪਟਨ ਦੇ ਗੜ੍ਹ ਪਟਿਆਲਾ ‘ਚ ਜਾਣ ਦੀ ਤਿਆਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਕਾਂਗਰਸ ਦੀ ਰਾਜਨੀਤੀ ‘ਚ ਇਕ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। 2004 ‘ਚ ਪਟਿਆਲਾ ਛੱਡ ਕੇ ਗੁਰੂ ਨਗਰੀ ਅੰਮ੍ਰਿਤਸਰ ਗਏ ਨਵਜੋਤ ਸਿੰਘ ਸਿੱਧੂ ਹੁਣ ਆਪਣੇ ਜੱਦੀ ਤੇ ਸ਼ਾਹੀ ਸ਼ਹਿਰ ਪਟਿਆਲਾ ‘ਚ ਸਰਗਰਮ ਦਿਖਾਈ ਦੇ ਰਹੇ ਹਨ। ਸਿੱਧੂ ਦੇ ਤੇਵਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਲਾਹੌਰ ‘ਚ ਮਨਾਇਆ

ਸੰਗਤ ਨੂੰ ਗੁਰੂ ਸਾਹਿਬ ਦੇ ਫਲਸਫ਼ੇ ਨਾਲ ਜੁੜਨ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ‘ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਜੈਕਾਰਿਆਂ ਦੀ ਗੂੰਜ ‘ਚ ਮਨਾਇਆ ਗਿਆ। …

Read More »

ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਅਜੇ ਤੱਕ ਨਹੀਂ ਕੀਤਾ ਮੁਆਫ

ਲੰਗਾਹ ਵੱਲੋਂ ਪੰਥ ‘ਚ ਵਾਪਸੀ ਲਈ ਚਾਰਾਜੋਈ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਇਕ ਵਾਰ ਮੁੜ ਪੰਥ ਵਿਚ ਵਾਪਸੀ ਲਈ ਚਾਰਾਜੋਈ ਸ਼ੁਰੂ ਕੀਤੀ ਹੈ ਅਤੇ ਹੁਣ ਉਹ ਰੋਜ਼ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਉਹ ਪਿਛਲੇ …

Read More »

ਅੰਮ੍ਰਿਤਸਰ-ਟੋਰਾਂਟੋ ਫਲਾਇਟ ਦੱਸ ਕੇ ਕੀਤੀਆਂ ਟਿਕਟਾਂ ਬੁੱਕ-ਪਰ ਚਾਰਟਰ ਜਹਾਜ਼ ਭੇਜ ਦਿੱਤਾ ਦੁਬਈ

ਕੈਨੇਡਾ ਜਾਣ ਲਈ 61 ਵਿਦਿਆਰਥੀਆਂ ਦੀ ਫਲਾਈਟ ਮਿਸ ਹੋਣ ਕਰਕੇ ਏਅਰਪੋਰਟ ‘ਤੇ 16 ਘੰਟਿਆਂ ਤੱਕ ਹੰਗਾਮਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਮਵਾਰ ਰਾਤ ਨੂੰ ਟੋਰਾਂਟੋ ਜਾਣ ਵਾਲੇ 61 ਵਿਦਿਆਰਥੀਆਂ ਦੀ ਫਲਾਈਟ ਮਿਸ ਹੋ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਉਹਨਾਂ ਦੇ ਪਰਿਵਾਰ ਵਾਲਿਆਂ ਨੇ 16 …

Read More »

ਸੜਕ ਹਾਦਸੇ ‘ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪ੍ਰਨੀਤ ਕੌਰ ਨੇ ਦਿੱਤੀ ਵਿੱਤੀ ਮੱਦਦ

ਪਟਿਆਲਾ ਦੇ ਥਾਪਰ ਚੌਕ ‘ਚ ਵਾਪਰੇ ਹਾਦਸੇ ਦੌਰਾਨ ਗਈਆਂ ਸਨ ਤਿੰਨ ਜਾਨਾਂ ਪਟਿਆਲਾ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਘਰਸ਼ ਦੌਰਾਨ ਲੰਘੀ 29 ਮਾਰਚ ਨੂੰ ਪਟਿਆਲਾ ਦੇ ਥਾਪਰ ਚੌਕ ‘ਤੇ ਤੇਜ਼ ਰਫ਼ਤਾਰ ਇੱਕ ਫਾਰਚੂਨਰ ਗੱਡੀ ਨੇ ਛੇ ਧਰਨਾਕਾਰੀਆਂ ਨੂੰ ਆਪਣੀ ਲਪੇਟ ‘ਚ ਲੈ ਲਿਆ ਸੀ। ਇਨ੍ਹਾਂ ਵਿੱਚੋਂ ਰਣਜੀਤ ਨਗਰ ਵਾਸੀ …

Read More »

ਫਾਇਜ਼ਰ ਵੈਕਸੀਨ ਦੀਆਂ 4 ਮਿਲੀਅਨ ਖੁਰਾਕਾਂ ਮਿਲਣਗੀਆਂ ਅਗਲੇ ਮਹੀਨੇ : ਟਰੂਡੋ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੂੰ ਅਗਲੇ ਮਹੀਨੇ ਮਿਲਣਗੀਆਂ ਫ਼ਾਇਜ਼ਰ ਤੋਂ 8 ਮਿਲੀਅਨ ਖੁਰਾਕਾਂ, ਜਿਸ ਦਾ ਐਲਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਪ੍ਰੈਸ ਕਾਨਫਰੰਸ ਦੇ ਦੌਰਾਨ ਕੀਤਾ ਗਿਆ। ਦੱਸ ਦਈਏ ਕਿ ਕਰੋਨਾ ਦਾ ਕਹਿਰ ਦੇਸ਼ ਭਰ ਵਿਚ ਫੈਲ ਰਿਹਾ ਹੈ ਅਤੇ ਇਸ ਦੌਰਾਨ ਕੈਨੇਡਾ ਵਲੋਂ ਜ਼ਿਆਦਾ ਤੋਂ ਜ਼ਿਆਦਾ ਵੈਕਸੀਨ …

Read More »

ਵਿਦੇਸ਼ੀਆਂ ਦੀ ਆਮਦ ‘ਤੇ ਰੋਕ 21 ਮਈ ਤੱਕ ਵਧਾਈ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਬਿੱਲ ਬਲੇਅਰ ਨੇ ਵਿਦੇਸ਼ਾਂ ਤੋਂ ਕੈਨੇਡਾ ‘ਚ ਦਾਖਲ ਹੋਣ ਲਈ ਵਿਦੇਸ਼ੀ ਨਾਗਰਿਕਾਂ ਉਪਰ ਲਗਾਈ ਗਈ ਰੋਕ 21 ਮਈ 2021 ਤੱਕ ਜਾਰੀ ਰੱਖਣ ਦਾ ਐਲਾਨ ਕੀਤਾ। ਕਰੋਨਾ ਵਾਇਰਸ ਕਾਰਨ ਕੈਨੇਡਾ ਸਰਕਾਰ ਵਲੋਂ ਇਹ ਰੋਕ ਮਾਰਚ 2020 ‘ਚ ਲਗਾਈ ਗਈ ਸੀ ਜਿਸ ਨੂੰ …

Read More »

ਪੈਟ੍ਰਿਕ ਬ੍ਰਾਊਨ ਦੇ ਘਰ ਬੇਟੀ ਨੇ ਲਿਆ ਜਨਮ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਦੇ ਘਰ ਬੇਟੀ ਨੇ ਜਨਮ ਲਿਆ। ਮਾਂ ਤੇ ਬੱਚੀ ਬਿਲਕੁਲ ਸਿਹਤਮੰਦ ਹਨ। ਬੱਚੀ ਦਾ ਜਨਮ ਬਰੈਂਪਟਨ ਦੇ ਸਿਵਿਕ ਹਸਪਤਾਲ ਵਿੱਚ ਹੋਇਆ। ਇਸ ਦਾ ਖੁਲਾਸਾ ਬ੍ਰਾਊਨ ਵੱਲੋਂ ਲਿਖਤੀ ਬਿਆਨ ਜਾਰੀ ਕਰਕੇ ਕੀਤਾ ਗਿਆ। ਬੱਚੀ ਦਾ ਨਾਂ ਸਾਵੰਨਾਹ ਰੱਖਿਆ ਗਿਆ ਹੈ। ਬ੍ਰਾਊਨ ਨੇ ਦੱਸਿਆ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮਾਸਿਕ ਸਮਾਗਮ ‘ਚ ਵਿਸਾਖੀ ਅਤੇ ਸਿੱਖ ਹੈਰੀਟੇਜ ਮੰਥ ਬਾਰੇ ਹੋਈ ਵਿਚਾਰ-ਚਰਚਾ

ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਇਸ ਮਹੀਨੇ ਹੋਈ ਜ਼ੂਮ-ਇਕੱਤਰਤਾ ਵਿਚ ਵਿਸਾਖੀ ਦੇ ਇਤਿਹਾਸਕ, ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਪਹਿਲੂਆਂ, ਅਪ੍ਰੈਲ ਮਹੀਨੇ ਨੂੰ ਕੈਨੇਡਾ ਵਿਚ ‘ਸਿੱਖ ਹੈਰੀਟੇਜ ਮੰਥ’ ਵਜੋਂ ਮਾਨਤਾ ਦਿੱਤੇ ਜਾਣ ਅਤੇ ਵਿਸ਼ਵ-ਵਿਆਪੀ ਸੰਸਥਾ ਯੂ.ਐੱਨ.ਓ. ਵੱਲੋਂ 20 ਮਾਰਚ ਨੂੰ ਜਾਰੀ ਕੀਤੀ ਗਈ ઑਵੱਰਲਡ ਹੈਪੀਨੈੱਸ ਰਿਪੋਰਟ-2021 ਬਾਰੇ ਵੱਖ-ਵੱਖ …

Read More »

ਫਾਰਮਰਜ਼ ਸੁਪੋਰਟ ਗਰੁੱਪ ਵੱਲੋਂ ਵਿਸਾਖੀ, ਦੁੱਲਾ ਭੱਟੀ ਅਤੇ ਡਾ. ਅੰਬੇਦਕਰ ਸਬੰਧੀ ਆਯੋਜਿਤ ਕੀਤਾ ਗਿਆ ਦੋ-ਦਿਨਾਂ ਵੈਬੀਨਾਰ

ਡਾ. ਗੁਰਨਾਮ ਕੌਰ, ਡਾ. ਗੁਰਬਖ਼ਸ਼ ਭੰਡਾਲ, ਡਾ. ਕਰਮਜੀਤ ਸਿੰਘ, ਪ੍ਰੋ. ਗੁਰਭਜਨ ਗਿੱਲ, ਰੁਖ਼ਸਾਨਾ ਭੱਟੀ ਤੇ ਪ੍ਰੋ. ਮਨਜੀਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਮੇਂ ਤੋਂ ਬਰੈਂਪਟਨ ਵਿਚ ਸਰਗ਼ਰਮ ਫ਼ਾਰਮਰਜ਼ ਸੁਪੋਰਟ ਗਰੁੱਪ ਵੱਲੋਂ ਵਿਸਾਖੀ ਦੇ ਸ਼ੁਭ-ਤਿਓਹਾਰ ਨੂੰ ਮੁੱਖ ਰੱਖਦਿਆਂ 17 ਅਪ੍ਰੈਲ ਨੂੰ ਜੂਮ ਮਾਧਿਅਮ ਰਾਹੀਂ ਵਿਸਾਖੀ …

Read More »