ਸੁਖਬੀਰ ਬਾਦਲ ਨੇ ਕਿਹਾ – ਕੈਪਟਨ ਸਰਕਾਰ ਨੇ ਹਾੜ੍ਹੀ ਦੀ ਫਸਲ ਲਈ ਨਹੀਂ ਕੀਤੇ ਪੁਖਤਾ ਪ੍ਰਬੰਧ ਮੋਗਾ/ਬਿਊਰੋ ਨਿਊਜ਼ ਅੱਜ ਮੋਗਾ ਦੀ ਅਨਾਜ ਮੰਡੀ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਚਾਨਕ ਦੌਰਾ ਕੀਤਾ ਅਤੇ ਉਨ੍ਹਾਂ ਨੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਦੇ ਦੁਖੜੇ ਵੀ …
Read More »Yearly Archives: 2021
ਹੁਸ਼ਿਆਰਪੁਰ ਦੇ ਕਸਬਾ ਬੁੱਲ੍ਹੋਵਾਲ ਨੇੜੇ ਵਿਅਹੁਤਾ ਲੜਕੀ ਦਾ ਗੋਲੀਆਂ ਮਾਰ ਕੇ ਕਤਲ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ ਬੁੱਲ੍ਹੋਵਾਲ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਬੁੱਲ੍ਹੋਵਾਲ ਨੇੜਲੇ ਪਿੰਡ ਖਡਿਆਲਾ ਸੈਣੀਆਂ ਦੀ ਨੂੰਹ ਮਨਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਉਸਦੀ ਲਾਸ਼ ਪਿੰਡ ਬੂਰੇ ਜੱਟਾਂ ਕੋਲੋਂ ਮਿਲੀ ਹੈ। ਮਨਪ੍ਰੀਤ ਦਾ ਵਿਆਹ 10 ਕੁ ਸਾਲ ਪਹਿਲਾਂ ਪਵਨਦੀਪ ਸਿੰਘ ਨਾਲ ਹੋਇਆ …
Read More »ਬਲਬੀਰ ਸਿੱਧੂ ਨੇ ਕਿਹਾ – ਪੰਜਾਬ ‘ਚ ਆਕਸੀਜਨ ਦੀ ਕਮੀ ਨਹੀਂ
ਹਰਿਆਣਾ ‘ਚ ਕਰੋਨਾ ਕਰਕੇ ਭਲਕੇ ਸ਼ਾਮੀਂ 6 ਵਜੇ ਬੰਦ ਹੋਣਗੇ ਬਾਜ਼ਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ, ਪਰ ਜੇ ਕਰੋਨਾ ਮਾਮਲੇ ਵਧਦੇ ਹਨ ਤਾਂ ਆਕਸੀਜਨ ਦਾ ਭੰਡਾਰ ਲਾਜ਼ਮੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋ …
Read More »ਪੰਜਾਬ ‘ਚ ਮੁਫਤ ਬਸ ਸਫਰ ਦੀ ਸਹੂਲਤ ਬੀਬੀਆਂ ਲਈ ਹੀ ਬਣੀ ਸਿਰਰਦੀ
ਬੱਸ ਅੱਡਿਆਂ ‘ਤੇ ਖੜ੍ਹੀਆਂ ਬੀਬੀਆਂ ਨੂੰ ਦੇਖ ਕੇ ਬੱਸਾਂ ਨਹੀਂ ਰੋਕਦੇ ਡਰਾਈਵਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਲੋਂ ਲੰਘੀ ਇਕ ਅਪ੍ਰੈਲ ਤੋਂ ਬੀਬੀਆਂ ਨੂੰ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਦਿੱਤੀ ਹੋਈ ਹੈ। ਹੁਣ ਸਰਕਾਰੀ ਬੱਸਾਂ ਵਿਚ ਜ਼ਿਆਦਾਤਰ ਗਿਣਤੀ ਬੀਬੀਆਂ ਦੀ ਹੀ ਦੇਖੀ ਜਾ ਰਹੀ ਹੈ, ਜਿਸ …
Read More »ਤਰਨਤਾਰਨ ‘ਚ ਮਹਿਲਾ ਅਕਾਲੀ ਆਗੂ ਹੈਰੋਇਨ ਸਣੇ ਗ੍ਰਿਫਤਾਰ
ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਵਿਚ ਐਸ.ਟੀ.ਐਫ. ਨੇ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਕੌਰ ਸਣੇ ਪੰਜ ਵਿਅਕਤੀਆਂ ਨੂੰ ਹੈਰੋਇਨ ਦੀ ਤਸਕਰੀ ਦੇ ਆਰੋਪਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 1 ਕਿੱਲੋ 20 ਗਰਾਮ ਹੈਰੋਇਨ ਅਤੇ 70 ਹਜ਼ਾਰ …
Read More »ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਲਗਾਈ ਮੋਹਰ
25 ਅਪ੍ਰੈਲ ਨੂੰ ਹੋਣੀਆਂ ਸਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। …
Read More »ਸੁਪਰੀਮ ਕੋਰਟ ਨੇ ਕੋਵਿਡ ਦੇ ਪ੍ਰਬੰਧਾਂ ਬਾਰੇ ਮੋਦੀ ਸਰਕਾਰ ਕੋਲੋਂ ਮੰਗਿਆ ਜਵਾਬ
ਸੀਤਾਰਾਮ ਯੇਚੁਰੀ ਦੇ ਪੁੱਤਰ ਅਸ਼ੀਸ਼ ਦੀ ਕਰੋਨਾ ਕਾਰਨ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਰਤ ਵਿਚ ਕਰੋਨਾ ਦੇ ਮਾਮਲੇ ਵਧਣ ਤੇ ਮਰੀਜ਼ਾਂ ਨੂੰ ਆਕਸੀਜਨ ਤੇ ਦਵਾਈਆਂ ਦੀ ਸਪਲਾਈ ਨਾ ਮਿਲਣ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਜ਼ੋਰ ਦਿੱਤਾ ਕਿ ਆਕਸੀਜਨ ਸਪਲਾਈ, ਜ਼ਰੂਰੀ …
Read More »ਪਾਕਿਸਤਾਨ ਤੋਂ ਪਰਤੇ 100 ਦੇ ਕਰੀਬ ਸ਼ਰਧਾਲੂਆਂ ਨੂੰ ਹੋਇਆ ਕਰੋਨਾ
ਵਿਸਾਖੀ ਦੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਗਿਆ ਸੀ ਜਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਏ 100 ਦੇ ਕਰੀਬ ਸਿੱਖ ਸ਼ਰਧਾਲੂ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਸ਼ਰਧਾਲੂਆਂ ਦਾ ਅਟਾਰੀ ਵਾਹਗਾ ਜੁਆਇੰਟ ਚੈਕ ਪੋਸਟ ‘ਤੇ ਕਰੋਨਾ ਟੈਸਟ ਕੀਤਾ ਗਿਆ ਤਾਂ ਇਨ੍ਹਾਂ ਸ਼ਰਧਾਲੂਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ। ਅਸਿਸਟੈਂਟ …
Read More »ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਨੂੰ ਮੁੜ ਦਿੱਲੀ ਮੋਰਚੇ ‘ਚ ਪਹੁੰਚਣ ਦਾ ਸੱਦਾ
ਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਪਿਛਲੇ ਸਾਢੇ 6 ਮਹੀਨਿਆਂ ਤੋਂ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਗਿਆ ਹੈ ਕਿ ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨ ਮੁੜ ਦਿੱਲੀ ਮੋਰਚੇ ਵਿਚ ਪਹੁੰਚ ਜਾਣ। ਇਸੇ ਦੌਰਾਨ ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਤੇ …
Read More »ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਬਾਰਦਾਨੇ ਦੀ ਘਾਟ
ਕੈਪਟਨ ਸਰਕਾਰ ਦੇ ਦਾਅਵੇ ਦਿਸਣ ਲੱਗੇ ਖੋਖਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਈ ਅਨਾਜ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਵੀ ਖੋਖਲੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ …
Read More »