ਟੋਰਾਂਟੋ : ਸੁਜ਼ਾਨਾ ਇਆਨੇਟਾ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਕੋਵਿਡ-19 ਉਨ੍ਹਾਂ ਦੇ ਪਰਿਵਾਰ ਉੱਤੇ ਕਹਿਰ ਬਣ ਕੇ ਟੁੱਟੇਗਾ। ਆਪਣੇ ਅੱਥਰੂ ਰੋਕਦਿਆਂ ਟੋਰਾਂਟੋ ਦੀ ਇਸ ਮਹਿਲਾ ਨੇ ਦੱਸਿਆ ਕਿ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਮਾਂ ਨੂੰ ਇਹ ਹੋਵੇਗਾ। ਪਿਛਲੇ ਹਫਤੇ ਕੋਵਿਡ ਪਾਜ਼ੀਟਿਵ ਆਉਣ ਤੋਂ ਬਾਅਦ …
Read More »Yearly Archives: 2021
ਮਾਤਾ ਜੀ ਦੇ ਸਦੀਵੀ ਵਿਛੋੜੇ ਦਾ ਡਾ. ਕੰਵਲਜੀਤ ਕੌਰ ਢਿੱਲੋਂ ਨੂੰ ਅਸਹਿ ਸਦਮਾ
ਬਰੈਂਪਟਨ/ਡਾ. ਝੰਡ : ਬਰੈਂਪਟਨ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਅਤੇ ਅਫ਼ਸੋਸ ਨਾਲ ਪੜ੍ਹੀ ਸੁਣੀ ਜਾਏਗੀ ਕਿ ਬਰੈਂਪਟਨ ਵਿਚ ਪਿਛਲੇ ਕਈ ਸਾਲਾਂ ਤੋਂ ਸਮਾਜਿਕ ਅਤੇ ਸਾਹਿਤਕ ਹਲਕਿਆਂ ਵਿਚ ਵਿਚਰ ਰਹੇ ਡਾ. ਕੰਵਲਜੀਤ ਕੌਰ ਢਿੱਲੋਂ ਜੋ ਔਰਤਾਂ ਦੀ ਜੱਥੇਬੰਦੀ ઑਦਿਸ਼ਾ਼ ਦੇ ਸੰਸਥਾਪਕ ਅਤੇ ਸਰਪ੍ਰਸਤ ਵੀ ਹਨ, …
Read More »ਫਾਰਮਰਜ਼ ਸਪੋਰਟ ਗਰੁੱਪ ਬਰੈਂਪਟਨ ਵੱਲੋਂ ਵਿਸਾਖੀ 17 ਤੇ 18 ਅਪ੍ਰੈਲ ਨੂੰ ਜ਼ੂਮ ਮਾਧਿਅਮ ਰਾਹੀਂ ਵਿਦਵਾਨਾਂ ਦੇ ਭਾਸ਼ਣਾਂ ਨਾਲ ਮਨਾਈ ਜਾਏਗੀ
ਡਾ. ਗੁਰਬਖ਼ਸ਼ ਭੰਡਾਲ, ਡਾ. ਕਰਮਜੀਤ ਸਿੰਘ, ਪ੍ਰੋ. ਗੁਰਭਜਨ ਗਿੱਲ ਤੇ ਪ੍ਰੋ. ਮਨਜੀਤ ਸਿੰਘ ਹੋਣਗੇ ਮੁੱਖ ਬੁਲਾਰੇ ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਬਰੈਂਪਟਨ ਵਿਚ ਪਿਛਲੇ ਕੁਝ ਸਮੇਂ ਤੋਂ ਵਿਚਰ ਰਹੇ ਫ਼ਾਰਮਰਜ਼ ਸਪੋਰਟ ਗਰੁੱਪ ਵੱਲੋਂ ਇਸ ਵਾਰ ਵਿਸਾਖੀ ਦਾ ਸ਼ੁਭ-ਤਿਉਹਾਰ ਅਗਲੇ ਵੀਕ-ਐਂਡ ‘ਤੇ 17 ਅਤੇ 18 ਅਪ੍ਰੈਲ ਨੂੰ ਜੂਮ ਮਾਧਿਅਮ ਰਾਹੀਂ …
Read More »ਅਮਰੀਕੀ ‘ਵਰਸਿਟੀਆਂ ਨਾਲ ਭਾਈਵਾਲੀ ਲਈ ਗੱਲਬਾਤ ਕਰ ਰਿਹਾ ਹੈ ਭਾਰਤ: ਸੰਧੂ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਗਿਆਨ, ਤਕਨੀਕ, ਇੰਜਨੀਅਰਿੰਗ ਤੇ ਗਣਿਤ (ਸਟੈੱਮ) ਪੜ੍ਹਨ ਲਈ ਅਮਰੀਕਾ ਵਿਚ ਵੱਡੀ ਗਿਣਤੀ ਭਾਰਤੀ ਵਿਦਿਆਰਥੀ ਆਉਂਦੇ ਹਨ ਤੇ ਭਾਰਤ ਗਿਆਨ ਸਾਂਝਾ ਕਰਨ ‘ਚ ਭਾਈਵਾਲੀ ਵਧਾਉਣ ਲਈ ਅਮਰੀਕੀ ‘ਵਰਸਿਟੀਆਂ ਨਾਲ ਲਗਾਤਾਰ ਗੱਲਬਾਤ ਕਰ ਰਿਹਾ ਹੈ। ਸੰਧੂ ਨੇ ਉੱਤਰੀ …
Read More »ਭਾਰਤ ‘ਚ ਕਰੋਨਾ ਵਾਇਰਸ ਦੀ ਸਥਿਤੀ ਚਿੰਤਾਜਨਕ
ਕਰੋਨਾ ਵਾਇਰਸ ਦੇ ਮਾਮਲੇ ਵਿਚ ਭਾਰਤ ਵਿਸ਼ਵ ਭਰ ਵਿਚ ਦੂਜੇ ਸਥਾਨ ‘ਤੇ ਹੈ। ਪਹਿਲੇ ਸਥਾਨ ‘ਤੇ ਬ੍ਰਾਜੀਲ ਅਤੇ ਤੀਜੇ ਸਥਾਨ ‘ਤੇ ਅਮਰੀਕਾ ਹੈ। ਇਸ ਦਾ ਅਰਥ ਇਹ ਹੈ ਕਿ ਭਾਰਤ ਵਿਚ ਨਵੇਂ ਕੋਰੋਨਾ ਵਾਇਰਸ ਦੀ ਸਥਿਤੀ ਲਗਾਤਾਰ ਚਿੰਤਾਜਨਕ ਹੁੰਦੀ ਜਾ ਰਹੀ ਹੈ। ਇਸ ਸਥਿਤੀ ਨੂੰ ਕੰਟਰੋਲ ਕਰਨ ਲਈ ਜਿੱਥੇ ਹੋਰ …
Read More »ਫਿਲਮ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ
ਲੁਧਿਆਣਾ : ਹਿੰਦੀ ਤੇ ਪੰਜਾਬੀ ਸਿਨੇਮਾ ਦੀਆਂ 300 ਤੋਂ ਵੱਧ ਫਿਲਮਾਂ ‘ਚ ਅਦਾਕਾਰੀ ਕਰਨ ਵਾਲੇ ਸਤੀਸ਼ ਕੌਲ ਦਾ ਲੁਧਿਆਣਾ ‘ਚ ਦਿਹਾਂਤ ਹੋ ਗਿਆ। ਉਹ ਕਰੋਨਾ ਪਾਜ਼ੇਟਿਵ ਸਨ। ਕੌਲ ਕਈ ਦਿਨਾਂ ਤੋਂ ਦਰੇਸੀ ਦੇ ਇਕ ਹਸਪਤਾਲ ‘ਚ ਭਰਤੀ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਲ ਦੇ ਦੇਹਾਂਤ ‘ਤੇ …
Read More »ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਦਿਹਾਂਤ
ਚੰਡੀਗੜ੍ਹ : ਕੌਮਾਂਤਰੀ ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ ਦਾ ਚੰਡੀਗੜ੍ਹ ‘ਚ ਦਿਹਾਂਤ ਹੋ ਗਿਆ। ਏਸ਼ੀਆਈ ਖੇਡਾਂ (1958) ਵਿਚ ਚਾਂਦੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਬਲਬੀਰ ਸਿੰਘ ਜੂਨੀਅਰ 88 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਬੇਟੀ ਮਨਦੀਪ ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ‘ਮੇਰੇ ਪਿਤਾ ਨੂੰ ਐਤਵਾਰ ਸਵੇਰੇ ਨੀਂਦ …
Read More »ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਣਾ ਸਾਡਾ ਪਹਿਲਾ ਫਰਜ਼ : ਅਮਰਜੋਤ ਸੰਧੂ
ਬਰੈਂਪਟਨ/ਬਿਊਰੋ ਨਿਊਜ਼ : ਕੋਵਿਡ-19 ਖਿਲਾਫ ਲੋਕਲ ਸਕੂਲਾਂ ਦੀ ਹਿਫਾਜਤ ਕਰਨ ਤੇ ਇਨਫਰਾਸਟ੍ਰਕਚਰ ਨੂੰ ਅਪਗ੍ਰੇਡ ਕਰਨ ਲਈ ਓਨਟਾਰੀਓ ਤੇ ਕੈਨੇਡਾ ਸਰਕਾਰ ਵੱਲੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਨੂੰ 41, 649,300 ਡਾਲਰ ਤੇ ਡਫਰਿਨ ਪੀਲ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ ਨੂੰ 24,606,595 ਡਾਲਰ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਬਰੈਂਪਟਨ ਵੈਸਟ ਤੋਂ ਮੈਂਬਰ ਆਫ ਪ੍ਰੋਵਿੰਸੀਅਲ …
Read More »ਉਨਟਾਰੀਓ ‘ਚ ਸਕੂਲ ਅਣਮਿਥੇ ਸਮੇਂ ਲਈ ਬੰਦ, ਆਨਲਾਈਨ ਪੜ੍ਹਾਈ ਰਹੇਗੀ ਜਾਰੀ
ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ‘ਚ ਲੰਘੇ ਹਫ਼ਤਿਆਂ ਤੋਂ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਵੈਕਸੀਨ ਦੇ ਸਹਾਰੇ, ਮੌਤ ਦਰ ਤਾਂ ਭਾਵੇਂ ਘੱਟ ਹੋ ਚੁੱਕੀ ਹੈ ਪਰ ਵਾਇਰਸ ਦੇ ਬਦਲਵੇਂ ਰੂਪਾਂ ਦਾ ਨੌਜਵਾਨ ਪੀੜ੍ਹੀ (20 ਤੋਂ 50 ਸਾਲ) ਉੱਪਰ ਹਮਲਾ ਵਧ ਗਿਆ ਹੈ ਜਿਸ …
Read More »ਲੋਕ ਸੂਬੇ ਤੋਂ ਬਾਹਰ ਨਾ ਜਾਣ : ਡਗ ਫੋਰਡ
ਟੋਰਾਂਟੋ : ਸਟੇਟ ਆਫ ਐਮਰਜੈਂਸੀ ਐਲਾਨੇ ਜਾਣ ਅਤੇ ਸਟੇਅ ਐਟ ਹੋਮ ਆਰਡਰ ਲਾਗੂ ਕਰਨ ਤੋਂ ਇੱਕ ਹਫਤੇ ਬਾਅਦ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਲੋਕਾਂ ਨੂੰ ਤੀਜੀ ਵੇਵ ਦੌਰਾਨ ਪ੍ਰੋਵਿੰਸ ਦੇ ਅੰਦਰ ਤੇ ਬਾਹਰ ਟਰੈਵਲ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਹੋਰਨਾਂ ਕੈਨੇਡੀਅਨ ਪ੍ਰੀਮੀਅਰਜ ਨਾਲ ਕਾਨਫਰੰਸ ਦੌਰਾਨ ਫੋਰਡ …
Read More »