ਅਮਰੀਕਾ ‘ਚ ਜੌਹਨਸਨ ਐਂਡ ਜੌਹਨਸਨ ‘ਤੇ ਲੱਗ ਚੁੱਕੀ ਹੈ ਰੋਕ ਓਟਵਾ/ਬਿਊਰੋ ਨਿਊਜ਼ ਕੈਨੇਡਾ ਵਾਸੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਜੌਹਨਸਨ ਐਂਡ ਜੌਹਨਸਨ ਵੈਕਸੀਨ ਖਰੀਦਣ ਦਾ ਫੈਸਲਾ ਕੀਤਾ ਹੈ। ਹੈਲਥ ਕੈਨੇਡਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਜੌਹਨਸਨ ਐਂਡ ਜੌਹਨਸਨ ਵੈਕਸੀਨ ਕੈਨੇਡੀਅਨ ਲਈ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੇਫ ਹੈ। …
Read More »Yearly Archives: 2021
ਕੈਪਟਨ ਅਮਰਿੰਦਰ ਨੇ ਵੈਕਸੀਨ ਦੀ ਲਈ ਦੂਜੀ ਖੁਰਾਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈ ਲਈ ਹੈ। ਉਨ੍ਹਾਂ ਨੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪਿਛਲੇ ਮਹੀਨੇ ਟੀਕੇ ਦੀ ਪਹਿਲੀ ਖੁਰਾਕ ਲਈ ਸੀ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵੀਟ ਕੀਤਾ, ”ਪੰਜਾਬ ਦੇ ਮੁੱਖ …
Read More »ਜਾਪਾਨ ਦੇ ਮੰਤਰੀ ਨੇ ਕਿਹਾ : ਵੈਕਸੀਨੇਸ਼ਨ ਵਧਾਉਣ ਲਈ ਜੇ ਪਕੌੜੇ ਵੀ ਖਿਲਾਉਣੇ ਪਏ ਤਾਂ ਪਿੱਛੇ ਨਹੀਂ ਹਟਾਂਗੇ
ਵੈਕਸੀਨ ਲਗਾਉਣ ਦੇ ਲਈ ਦੁਨੀਆ ਭਰ ‘ਚ ਦਿਲ ਖਿੱਚਵੇਂ ਆਫਰ ਕਿਤੇ ਟੈਕਸ ‘ਚ ਛੋਟ, ਕਰਿਆਨੇ ‘ਚ ਛੋਟ, ਬੋਨਸ ਅਤੇ ਕਿਤੇ ਦੋ ਦਿਨ ਦੀ ਛੁੱਟੀ ਦਾ ਦਿੱਤਾ ਜਾਰਿਹਾ ਹੈ ਲਾਲਚ ਨਵੀਂ ਦਿੱਲੀ : ਵੈਕਸੀਨ ਲਗਵਾਉਣ ਦੇ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਭਾਰਤ ਸਮੇਤ ਕਈ ਦੇਸ਼ਾਂ ‘ਚ ਦਿਲ ਖਿੱਚਵੇਂ ਆਫ਼ਰ …
Read More »ਚਿੰਤਾ : ਯੂਪੀ-ਬਿਹਾਰ ਜਾਣ ਵਾਲੀਆਂ ਰੇਲ ਗੱਡੀਆਂ ‘ਚ ਲਗਾਤਾਰ ਲੰਬੀ ਹੁੰਦੀ ਜਾ ਰਹੀ ਟਿਕਟ ਵੇਟਿੰਗ
ਲਾਕ ਡਾਊਨ ਦੇ ਡਰ ਕਾਰਨ ਪੰਜਾਬ ‘ਚੋਂ ਪਰਵਾਸੀਆਂ ਦੀ ਹਿਜ਼ਰਤ ਸ਼ੁਰੂ ਚੰਡੀਗੜ੍ਹ : ਕਰੋਨਾ ਮਹਾਮਾਰੀ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਦੇਖਦਿਆਂ ਲਾਕ ਡਾਊਨ ਦੇ ਡਰ ਕਰਕੇ ਪੰਜਾਬ ‘ਚੋਂ ਪਰਵਾਸੀਆਂ ਨੇ ਹਿਜ਼ਰਤ ਕਰਨੀ ਸ਼ੁਰੂ ਕਰ ਦਿੱਤੀਆਂ ਹਨ। ਹਾਲਾਤ ਇਹ ਹਨ ਕਿ ਯੂਪੀ-ਬਿਹਾਰ ਜਾਣ ਵਾਲੀਆਂ ਜ਼ਿਆਦਾਤਰ ਰੇਲ ਗੱਡੀਆਂ ਵਿਚ ਵੇਟਿੰਗ ਲਿਸਟ ਲਗਾਤਾਰ …
Read More »ਕੋਵਿਡ ਵੈਕਸੀਨ ਦੇਸ਼ ਦੀ ਲੋੜ: ਰਾਹੁਲ ਗਾਂਧੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਾਰਿਆਂ ਨੂੰ ਕਰੋਨਾ ਵਾਇਰਸ ਵੈਕਸੀਨ ਮੁਹੱਈਆ ਕੀਤੇ ਜਾਣ ਦੀ ਵਕਾਲਤ ਕਰਦਿਆਂ ਕਿਹਾ ਵੈਕਸੀਨ ਦੇਸ਼ ਦੀ ਲੋੜ ਹੈ ਕਿਉਂਕਿ ਹਰੇਕ ਨੂੰ ਆਪਣੀ ਜ਼ਿੰਦਗੀ ਬਚਾਉਣ ਦਾ ਹੱਕ ਹੈ। ਪਾਰਟੀ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੁਰੂ ਕੀਤੀ ‘ਸਪੀਕ ਅੱਪ ਫਾਰ ਵੈਕਸੀਨਜ਼ ਫਾਰ ਆਲ’ ਮੁਹਿੰਮ ਤਹਿਤ …
Read More »ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਨੇ ਮਨਾਈ ਵਿਸਾਖੀ
ਖਾਲਸਾ ਸਾਜਨਾ ਦਿਵਸ ਤੇ ਜੱਲਿਆਂਵਾਲਾ ਬਾਗ਼ ਸਾਕੇ ਨੂੰ ਸਮਰਪਿਤ ਨਾਟਕਾਂ ਦਾ ਮੰਚਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀਆਂ ਸਰਹੱਦਾਂ ‘ਤੇ ਲਾਏ ਮੋਰਚਿਆਂ ‘ਚ 13 ਅਪ੍ਰੈਲ ਦਾ ਦਿਨ ਵਿਸਾਖੀ, ਖਾਲਸਾ ਸਾਜਨਾ ਦਿਵਸ ਤੇ ਜੱਲ੍ਹਿਆਂਵਾਲਾ ਬਾਗ਼ ਸਾਕੇ ਨੂੰ ਸਮਰਪਿਤ ਕੀਤਾ ਗਿਆ। ਸਿੰਘੂ ਸਰਹੱਦ ‘ਤੇ ਲੱਗੇ ਮੋਰਚੇ ਵਿੱਚ ਖਾਲਸਾ …
Read More »ਹਰਿਆਣਾ ‘ਚ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕੀਤਾ
ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਵਿੱਚ ਲੱਗੇ ਮੋਰਚਿਆਂ ਵਿੱਚ ਵਿਸਾਖੀ ਮਨਾਈ ਗਈ। ਸੂਬੇ ਦੇ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਖਿਲਾਫ ਤੇ ਗੱਠਜੋੜ ਸਰਕਾਰ ਦੇ ਆਗੂਆਂ ਦੇ ਘਰਾਂ/ਦਫ਼ਤਰਾਂ ਬਾਹਰ ਲੱਗੇ ਧਰਨਿਆਂ ‘ਚ ਹਰਿਆਣਵੀਆਂ ਨੇ ਸੱਭਿਆਚਾਰਕ ਸਮਾਗਮ ਰੱਖੇ। ਇਸ ਦੌਰਾਨ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕੀਤਾ …
Read More »ਤੋਮਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਉਹ ਦਿੱਲੀ ਦੀਆਂ ਹੱਦਾਂ ‘ਤੇ ਅੰਦੋਲਨ ਸਮਾਪਤ ਕਰ ਦੇਣ। ਤੋਮਰ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਕੇਂਦਰੀ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਹੁਣ …
Read More »ਸੀਬੀਐੱਸਈ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ
ਕੈਪਟਨ ਨੇ ਵੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਭਰ ‘ਚ ਕਰੋਨਾ ਵਾਇਰਸ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐੱਸਈ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ …
Read More »‘ਰਾਜ ਧਰਮ’ ਦੀ ਮਰਯਾਦਾ ਭੁੱਲਦੇ ਜਾ ਰਹੇ ਨੇ ਹੁਕਮਰਾਨ
ਲਵਿੰਦਰ ਸਿੰਘ ਬੁੱਟਰ 98780-70008 ਰਾਜਨੀਤੀ ਸ਼ਬਦ ਉਨ੍ਹਾਂ ਨਿਯਮਾਂ, ਸਿਧਾਂਤਾਂ ਅਤੇ ਪੱਧਤੀਆਂ ਦਾ ਸੂਚਕ ਹੈ, ਜਿਨ੍ਹਾਂ ਅਨੁਸਾਰ ਕੋਈ ਰਾਜਾ ਆਪਣੇ ਦੇਸ਼ ‘ਤੇ ਰਾਜ ਕਰਦਾ ਹੈ। ਮੌਜੂਦਾ ਸਮੇਂ ਰਾਜਨੀਤੀ ‘ਚ ਡਿੱਗੇ ਇਖ਼ਲਾਕੀ ਪੱਧਰ ਅਤੇ ਰਾਜ ਧਰਮ ਦੀ ਪਾਲਣਾ ਨਾ ਹੋਣ ਕਾਰਨ ਰਾਜਨੀਤੀ ਸ਼ਬਦ ਨਾਂਹ ਵਾਚੀ ਅਤੇ ਲੋਕ ਵਿਰੋਧੀ ਸੂਚਕ ਬਣ ਗਿਆ ਹੈ। …
Read More »