ਕੁੰਵਰ ਵਿਜੇ ਨੂੰ ਵਿਧਾਨ ਸਭਾ ਚੋਣ ਲੜਾਉਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁ ਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਈ.ਜੀ. ਰੈਂਕ ਦੇ ਇਸ ਪੁਲਿਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਦਿੱਤਾ ਗਿਆ। ਕੁੰਵਰ …
Read More »Yearly Archives: 2021
ਕੈਪਟਨ ਅਮਰਿੰਦਰ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਦੀ ਅਰਜ਼ੀ ਕੀਤੀ ਰੱਦ
ਕਿਹਾ – ਸੂਬੇ ਨੂੰ ਸਮਰੱਥ ਅਫਸਰ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ …
Read More »ਬਰਗਾੜੀ ਪਹੁੰਚ ਨਵਜੋਤ ਸਿੱਧੂ ਨੇ ਕੈਪਟਨ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਕਿਹਾ – ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ.ਆਈ.ਟੀ. ਦੀ ਰਿਪੋਰਟ ਨੂੰ ਕੀਤਾ ਜਾਵੇ ਜਨਤਕ ਫਰੀਦਕੋਟ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸੁਸਤ ਜਾਂਚ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿੱਧੂ ਨੇ ਐਸ.ਆਈ.ਟੀ. ਦੀ ਜਾਂਚ ਰਿਪੋਰਟ ਨੂੰ …
Read More »ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ
ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਉਠੀ ਆਵਾਜ਼ ਕੋਟਕਪੂਰਾ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਚ ਇਨਸਾਫ਼ ਲਈ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਗੋਲੀਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ, ਸ਼ਹੀਦ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ …
Read More »ਭਗਵੰਤ ਮਾਨ ਬੋਲੇ – ਸਿੱਧੂ ਨੂੰ ਜੇ ‘ਆਪ’ ਮੁੱਖ ਮੰਤਰੀ ਦਾ ਚਿਹਰਾ ਐਲਾਨਦੀ ਹੈ ਤਾਂ ਸਵਾਗਤਯੋਗ
‘ਆਪ’ ਵਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਵਿਅਕਤੀ ਹੀ ਹੋਵੇਗਾ ਰੂਪਨਗਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਵਿਅਕਤੀ ਹੀ ਹੋਵੇਗਾ। ਇਹ ਗੱਲ ‘ਆਪ’ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਰੂਪਨਗਰ ‘ਚ ਕਹੀ। ਭਗਵੰਤ ਮਾਨ ਨੇ ਕਿਹਾ ਕਿ …
Read More »ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜਲ੍ਹਿਆਂਵਾਲਾ ਬਾਗ ਅੱਗੇ ਧਰਨਾ
ਅੰਮ੍ਰਿਤਸਰ/ਬਿਊਰੋ ਨਿਊਜ਼ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਅੰਮ੍ਰਿਤਸਰ ‘ਚ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਇੱਥੇ ਬਣੇ ਇੱਕ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜੱਲ੍ਹਿਆਂਵਾਲਾ ਬਾਗ ਪਿਛਲੇ ਇਕ ਸਾਲ ਤੋਂ ਬੰਦ ਹੈ ਤੇ ਅੱਜ ਵੀ ਇਸ ਨੂੰ ਬੰਦ ਰੱਖਿਆ ਗਿਆ …
Read More »ਸੁਖਬੀਰ ਬਾਦਲ ਨੇ ਵੀ ਛੱਡਿਆ ਚੋਣ ਸ਼ਗੂਫਾ
ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਬੀਬੀਆਂ ਦਾ ਪ੍ਰਾਈਵੇਟ ਬੱਸਾਂ ‘ਚ ਵੀ ਸਫਰ ਕਰਾਂਗੇ ਮੁਫਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਚੋਣ ਸਰਗਰਮੀਆਂ ਹੁਣ ਤੋਂ ਹੀ ਸ਼ੁਰੂ ਹੋ ਗਈਆਂ ਹਨ। ਕੈਪਟਨ ਸਰਕਾਰ ਨੇ ਮਹਿਲਾਵਾਂ ਲਈ ਸਰਕਾਰੀ ਬੱਸਾਂ …
Read More »ਸ਼੍ਰੋਮਣੀ ਅਕਾਲੀ ਦਲ ਨੇ ਤਲਵੰਡੀ ਸਾਬੋ ਤੋਂ ਜੀਤਮਹਿੰਦਰ ਸਿੱਧੂ ਨੂੰ ਉਮੀਦਵਾਰ ਐਲਾਨਿਆ
ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਤਿਆਰੀਆਂ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸ਼ੁਰੂ ਕੀਤਾ ਹੋਇਆ ਹੈ। ਇਸੇ ਦੌਰਾਨ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ …
Read More »ਡਬਲਿਊ.ਐਚ.ਓ. ਨੇ ਕਿਹਾ – ਕਰੋਨਾ ਮਹਾਮਾਰੀ ਦਾ ਅੰਤ ਕਾਫੀ ਦੂਰ
ਕੇਜਰੀਵਾਲ ਨੇ ਕੇਂਦਰ ਨੂੰ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਨੇ ਕਿਹਾ ਕਿ ਭਾਵੇਂ ਦੁਨੀਆ ਭਰ ਵਿਚ ਕਰੋਨਾ ਰੋਕੂ ਟੀਕਿਆਂ ਦੀ 78 ਕਰੋੜ ਤੋਂ ਵੱਧ ਡੋਜ਼ ਦਿੱਤੀ ਜਾ ਚੁੱਕੀ ਹੈ ਪਰ ਇਸ ਮਹਾਮਾਰੀ ਦਾ ਅੰਤ ਹਾਲੇ ਕਾਫੀ ਦੂਰ …
Read More »ਕੈਪਟਨ ਅਮਰਿੰਦਰ ਤੇ ਬਾਦਲ ਆਪਸ ‘ਚ ਘਿਓ-ਖਿੱਚੜੀ
ਭਗਵੰਤ ਮਾਨ ਨੇ ਕਿਹਾ – ਬਾਦਲਾਂ ਨੇ ਕੈਪਟਨ ਦੇ ਕੇਸ ਵਾਪਸ ਕਰਾਏ ਅਤੇ ਹੁਣ ਕੈਪਟਨ ਵੀ ਉਸੇ ਰਾਹ ‘ਤੇ ਤੁਰੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠ ਬਣਾਈ ਵਿਸ਼ੇਸ਼ …
Read More »