ਮੁਹਾਲੀ ‘ਚ ਅਕਾਲੀਆਂ ਨੇ ਘੜੇ ਭੰਨ ਕੇ ਕੀਤਾ ਪ੍ਰਦਰਸ਼ਨ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਰਕਾਰ ਦੇ ਝੂਠੇ ਦਾਅਵੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਇਸ਼ਤਿਹਾਰਬਾਜ਼ੀ ਰਾਹੀਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਰੋਸ ਪ੍ਰਦਰਸ਼ਨ …
Read More »Yearly Archives: 2021
ਲੁਧਿਆਣਾ ਵਿੱਚ ਫੈਕਟਰੀ ਦਾ ਸ਼ੈੱਡ ਡਿੱਗਿਆ
ਤਿੰਨ ਮਜ਼ਦੂਰਾਂ ਦੀ ਹੋ ਗਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਡਾਬਾ ਰੋਡ ਉੱਤੇ ਬਾਬਾ ਮੁਕੰਦ ਸਿੰਘ ਨਗਰ ਵਿੱਚ ਇੱਕ ਬਿਲਡਿੰਗ ਨੂੰ ਜੈਕ ਲਗਾ ਕੇ ਉੱਪਰ ਚੁੱਕ ਰਹੇ ਮਜ਼ਦੂਰ ਬਿਲਡਿੰਗ ਡਿਗਣ ਕਾਰਨ ਮਲਬੇ ਹੇਠ ਦਬ ਗਏ। ਜਾਣਕਾਰੀ ਮਿਲੀ ਹੈ ਕਿ 40 ਦੇ ਕਰੀਬ ਮਜ਼ਦੂਰ ਇਸ ਬਿਲਡਿੰਗ ਨੂੰ ਜੈੱਕ ਲਗਾ ਕੇ ਉਪਰ …
Read More »ਦਿੱਲੀ ਗੁਰਦੁਆਰਾ ਕਮੇਟੀ ਵਿਚੋਂ ਬਾਦਲਾਂ ਨੂੰ ਬਾਹਰ ਕਰਨ ਲਈ ਸਰਗਰਮੀਆਂ ਹੋਈਆਂ ਸ਼ੁਰੂ
ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਇਕੱਠੇ ਮਿਲ ਕੇ ਲੜਨਗੇ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਰਨਾ ਭਰਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਿਲ ਕੇ ਲੜਨਗੇ। ਧਿਆਨ ਰਹੇ ਕਿ ਰਣਜੀਤ ਸਿੰਘ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਹਨ ਅਤੇ ਸਰਨਾ …
Read More »ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਅਸਤੀਫਾ
ਹਾਈਕੋਰਟ ਵੱਲੋਂ ਸੀਬੀਆਈ ਨੂੰ 15 ਦਿਨਾਂ ‘ਚ ਮੁੱਢਲੀ ਜਾਂਚ ਮੁਕੰਮਲ ਕਰਨ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਸਾਬਕਾ ਪੁਲਿਸ ਮੁਖੀ ਪਰਮਬੀਰ ਸਿੰਘ ਵੱਲੋਂ ਲਾਏ ਭ੍ਰਿਸ਼ਟਾਚਾਰ ਦੇ ਆਰੋਪਾਂ ਕਰਕੇ ਚਾਰੇ ਪਾਸਿਓਂ ਘਿਰੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੇਤੇ ਰਹੇ ਕਿ ਅੱਜ ਸਵੇਰੇ ਸੁਪਰੀਮ …
Read More »ਤਾਮਿਲਨਾਡੂ, ਕੇਰਲਾ ਤੇ ਪੁੱਡੂਚੇਰੀ ‘ਚ ਭਲਕੇ ਪੈਣਗੀਆਂ ਵੋਟਾਂ
ਪੱਛਮੀ ਬੰਗਾਲ ‘ਚ ਵੀ ਤੀਜੇ ਗੇੜ ਤਹਿਤ 31 ਸੀਟਾਂ ਲਈ ਹੋਵੇਗੀ ਪੋਲਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ, ਕੇਰਲਾ ਤੇ ਪੁੱਡੂਚੇਰੀ ਦੀਆਂ ਅਸੈਂਬਲੀਆਂ ਲਈ ਭਲਕੇ ਮੰਗਲਵਾਰ ਨੂੰ ਇਕਹਿਰੇ ਗੇੜ ਤਹਿਤ ਵੋਟਾਂ ਪੈਣਗੀਆਂ। ਇਨ੍ਹਾਂ ਰਾਜਾਂ ਵਿੱਚ ਚੋਣ ਅਮਲ ਨੂੰ ਨੇਪਰੇ ਚਾੜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ …
Read More »ਵਿਸਾਖੀ ਦੇ ਜਸ਼ਨਾਂ ‘ਚ ਹਿੱਸਾ ਲੈਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ
ਪਾਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇ ਦਾ ਕਰਨਗੇ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਅਤੇ 22 ਅਪ੍ਰੈਲ ਨੂੰ ਵਾਪਸ ਆਵੇਗਾ। ਇਸ ਸਬੰਧੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦਿੱਤੀ ਹੈ। ਸਤਵੰਤ ਸਿੰਘ …
Read More »ਸੁਨੀਲ ਜਾਖੜ ਨੇ ਕਿਹਾ ਪੰਜਾਬੀ ਰਹਿਣ ਸੁਚੇਤ
ਨਰਿੰਦਰ ਮੋਦੀ ਸਰਕਾਰ ਪੰਜਾਬ ਤੇ ਪੰਜਾਬੀਅਤ ਨੂੰ ਚਾਹੁੰਦੀ ਹੈ ਖਤਮ ਕਰਨਾ ਮਲੋਟ/ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਚਾਰ ਮਹੀਨੇ ਤੋਂ ਜ਼ਿਆਦਾ ਹੋ ਗਏ ਹਨ। ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਵੱਲ ਰੱਤਾ ਵੀ ਧਿਆਨ ਨਹੀਂ ਦੇ ਰਹੀ। ਬਲਕਿ ਕੇਂਦਰ ਦੀ …
Read More »ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ
ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ਼ ਸੁਣਵਾਈ 27 ਤੱਕ ਟਲੀ ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅੱਜ ਸਾਰੇ ਮੁਲਜਮ ਅਦਾਲਤ ‘ਚ ਪੇਸ਼ ਹੋਏ। ਪੁਲਿਸ ਸੁਰਖਿਆ ਪ੍ਰਬੰਧਾਂ ਹੇਠ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ,ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ,ਐਸਪੀ …
Read More »ਦਿੱਲੀ ਸਿੱਖ ਗੁਰਦੁਆਰਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 26 ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਚੋਣਾਂ ਆਉਂਦੀ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਅੱਜ ਆਪਣੇ 26 ਉਮੀਦਵਾਰਾਂ ਦਾ ਐਲਾਨ ਕੀਤਾ …
Read More »ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਉਧਵ ਠਾਕਰੇ ਨਾਲ ਕਰੇਗਾ ਨਾਲ ਮੁਲਾਕਾਤ
ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਿਸ ਨਾਲ ਹੋਈ ਝੜਪ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਦੱਸਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਸਿੱਖ ਸ਼ਰਧਾਲੂਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਸਬੰਧੀ ਸ਼੍ਰ੍ਰੋਮਣੀ ਕਮੇਟੀ ਦਾ …
Read More »