Breaking News
Home / 2021 (page 357)

Yearly Archives: 2021

ਸਮਾਜਿਕ ਏਕਤਾ ਤੇ ਕਿਸਾਨ ਅੰਦੋਲਨ : ਕੁਝ ਚੁਣੌਤੀਆਂ

ਹਮੀਰ ਸਿੰਘ ਕਿਸਾਨ ਅੰਦੋਲਨ ਦੀ ਇਕਮੁੱਠਤਾ ਨੂੰ 26 ਜਨਵਰੀ ਵਾਲੇ ਦਿਨ ਲੱਗੇ ਝਟਕੇ ਦੀ ਇਕ ਤਰ੍ਹਾਂ ਭਰਪਾਈ ਅੰਦੋਲਨ ਦੇ ਹੋਰ ਰਾਜਾਂ ਵਿਚ ਫੈਲਣ ਅਤੇ ਦੁਨੀਆਂ ਭਰ ਵਿਚੋਂ ਮਿਲ ਰਹੀ ਸਰਗਰਮ ਹਮਾਇਤ ਨੇ ਕਰ ਦਿੱਤੀ। ਉਸ ਤੋਂ ਪਿੱਛੋਂ ਪੰਜਾਬ ਅੰਦਰ ਇਕ ਵਿਚਾਰਕ ਉਲਝਣ ਦੀ ਸਥਿਤੀ ਬਣ ਗਈ ਜੋ ਅਜੇ ਤੱਕ ਜਾਰੀ …

Read More »

ਗਦਰ ਲਹਿਰ ਦੇ ਯੋਧਿਆਂ ਦੇ ‘ਤਾਰਾ ਮੰਡਲ ਦਾ ਚੰਦ’ : ਸ਼ਹੀਦ ਭਾਈ ਬਲਵੰਤ ਸਿੰਘ ਖੁਰਦਪੁਰ

ਡਾ. ਗੁਰਵਿੰਦਰ ਸਿੰਘ 1 604 825 1550 29 ਮਾਰਚ 1917 ਨੂੰ ਜਦੋਂ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ ਜਾ ਚੁੱਕਿਆ ਸੀ, ਉਸ ਤੋਂ ਇੱਕ ਰਾਤ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਕਰਤਾਰ ਕੌਰ ਲਾਹੌਰ ਜੇਲ੍ਹ ਵਿੱਚ ‘ਆਖਰੀ ਮੁਲਾਕਾਤ’ ਲਈ ਪਹੁੰਚੀ, ਤਦ ਉਸ ਨੂੰ ਦੱਸਿਆ ਗਿਆ ਕਿ ਕੱਲ੍ਹ …

Read More »

ਕਰੋਨਾ ਦਾ ਕਹਿਰ : ਓਨਟਾਰੀਓ ‘ਚ ਮੁੜ ਲੱਗਾ ਲੌਕਡਾਊਨ

ਅਗਲੇ ਚਾਰ ਹਫ਼ਤਿਆਂ ਲਈ ਪੂਰੇ ਓਨਟਾਰੀਓ ਵਿਚ ਸੰਪੂਰਨ ਲੌਕਡਾਊਨ : ਡਗ ਫੋਰਡ ਟੋਰਾਂਟੋ/ਪਰਵਾਸੀ ਬਿਊਰੋ : ਦਿਨੋਂ ਦਿਨ ਮੁੜ ਤੋਂ ਕੋਵਿਡ-19 ਦੇ ਵਧਦੇ ਕੇਸਾਂ ਨੂੰ ਦੇਖਦਿਆਂ ਓਨਟਾਰੀਓ ਸਰਕਾਰ ਨੇ ਸਾਰੇ ਸੂਬੇ ਵਿੱਚ ਲੌਕਡਾਊਨ ਦੇ ਹੁਕਮ ਦੇ ਦਿੱਤੇ ਹਨ। ਵੀਰਵਾਰ ਦੁਪਹਿਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪ੍ਰੀਮੀਅਰ ਫੋਰਡ ਨੇ ਐਲਾਨ ਕੀਤਾ ਕਿ …

Read More »

ਹੁਣ ਕੈਨੇਡਾ ਬਣਾਏਗਾ ਆਪਣੀ ਵੈਕਸੀਨ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਫੈਡਰਲ ਸਰਕਾਰ ਨੇ ਅੱਜ ਨਵੇਂ ਪ੍ਰੋਜੈਕਟ ਦਾ ਐਲਾਨ ਕਰਦਿਆਂ ਕਿਹਾ ਕਿ ਟੋਰਾਂਟੋ ‘ਚ ਜਲਦ ਹੀ ਨਵੇਂ ਵੈਕਸੀਨ ਮੈਨੂਫੈਕਚਰਿੰਗ ਪਲਾਂਟ ਦੀ ਸਥਾਪਨਾ ਕੀਤੀ ਜਾਵੇਗੀ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਇਨੋਵੇਸ਼ਨ ਮੰਤਰੀ Francois Philippe Champagne ਨੇ ਗੱਲ ਕਰਦਿਆਂ ਕਿਹਾ ਕਿ ਫੈਡਰਲ ਸਰਕਾਰ 2027 ਤੱਕ ਨਵੇਂ ਵੈਕਸੀਨ ਪਲਾਂਟ ਦੇ …

Read More »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ ਇਨ੍ਹਾਂ ਚੋਣਾਂ ਵਿਚ ਹਿੱਸਾ ਲੈਣ ਲਈ ਥਾਂ ਮਿਲ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਬਾਲਟੀ ਚੋਣ ਨਿਸ਼ਾਨ ਦਿੱਲੀ ਹਾਈਕੋਰਟ ਵੱਲੋਂ ਅਲਾਟ ਕੀਤਾ ਗਿਆ ਹੈ। ਹਾਈਕੋਰਟ ਦੇ ਜਸਟਿਸ ਵਿਪਨ …

Read More »

ਸਿੱਧੀ ਅਦਾਇਗੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਹੋਈ ਆਹਮੋ-ਸਾਹਮਣੇ

ਭਾਰਤ ਸਰਕਾਰ ਨੇ ਪੰਜਾਬ ਨੂੰ ਚਿੱਠੀ ਦੀ ਆੜ ‘ਚ ਦਿੱਤੀ ਧਮਕੀ! ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਦੇ ਮਾਮਲੇ ‘ਚ ਪੰਜਾਬ ਤੇ ਕੇਂਦਰ ਸਰਕਾਰ ਦੇ ਆਹਮੋ-ਸਾਹਮਣੇ ਹੋਣ ਦੇ ਆਸਾਰ ਬਣ ਗਏ ਹਨ। ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪਹਿਲਾਂ ਹੀ ਦੋਵਾਂ ਵਿਚਾਲੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ …

Read More »

ਕੈਪਟਨ ਅਮਰਿੰਦਰ ਨੇ ਸਿੱਧੀ ਅਦਾਇਗੀ ਦੇ ਮਾਮਲੇ ‘ਤੇ ਆੜ੍ਹਤੀਆਂ ਨੂੰ ਦਿੱਤਾ ਭਰੋਸਾ

ਕਿਹਾ – ਅਸੀਂ ਤੁਹਾਡਾ ਹਮੇਸ਼ਾ ਦਿਆਂਗੇ ਸਾਥ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੀ ਖਰੀਦ ਦੀ ਸਿੱਧੀ ਅਦਾਇਗੀ ਸਬੰਧੀ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਮੇਸ਼ਾ ਸਾਥ ਦੇਵੇਗੀ। ਧਿਆਨ ਰਹੇ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇਣ ਦੇ ਫੈਸਲੇ …

Read More »

ਕੈਪਟਨ ਅਮਰਿੰਦਰ ਵਲੋਂ ਬੀਬੀਆਂ ਲਈ ਸਰਕਾਰੀ ਬੱਸਾਂ ‘ਚ ਮੁਫਤ ਸਫਰ ਦੀ ਸਹੂਲਤ ਦਾ ਰਸਮੀ ਉਦਘਾਟਨ

ਬੀਬੀਆਂ ਮੁਫਤ ਸਫਰ ਕਰਕੇ ਹੋ ਰਹੀਆਂ ਹਨ ਖੁਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ‘ਚ ਸਰਕਾਰੀ ਬੱਸਾਂ ਵਿੱਚ ਬੀਬੀਆਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਇੱਕ ਕਰੋੜ ਇਕੱਤੀ ਲੱਖ ਬੀਬੀਆਂ ਲਈ ਇਸ ਸਹੂਲਤ ਦਾ ਅੱਜ ਆਨਲਾਈਨ …

Read More »

‘ਆਪ’ ਨੇ ਕੈਪਟਨ ਦੇ ਮੁਫਤ ਬਸ ਸਫਰ ਦੇ ਫੈਸਲੇ ਨੂੰ ਦੱਸਿਆ ਖੋਖਲਾ

ਰਾਘਵ ਚੱਢਾ ਨੇ ਕਿਹਾ – ਕੈਪਟਨ ਪੰਜਾਬ ਦੀ ਜਨਤਾ ਦੀਆਂ ਅੱਖਾਂ ‘ਚ ਪਾ ਰਹੇ ਨੇ ਘੱਟਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵੱਲੋਂ ਮਹਿਲਾਵਾਂ ਲਈ ਫ਼ਰੀ ਬੱਸ ਸਫ਼ਰ ਦੇ ਐਲਾਨ ‘ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਖੋਖਲਾ ਵਾਅਦਾ ਹੈ। ਇਸ ਐਲਾਨ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ …

Read More »