ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਵੀ ਅਹਿਮ ਵਿਅਕਤੀਆਂ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 100 ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿਚ 15ਵੇਂ ਨੰਬਰ ‘ਤੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ …
Read More »Yearly Archives: 2021
ਹੋਲੀ ਦਾ ਤਿਉਹਾਰ ਧੂਮ-ਧਾਮ ਮਨਾਇਆ ਗਿਆ
ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਰ ਉਮਰ ਵਰਗ ਦੇ ਲੋਕਾਂ ਨੇ ਇਕ ਦੂਜੇ ‘ਤੇ ਰੰਗ ਬਰੰਗੇ ਗੁਲਾਲ ਲਗਾ ਕੇ ਹੋਲੀ ਦਾ …
Read More »ਮਹਾਰਾਸ਼ਟਰ ‘ਚ ਫਿਰ ਲਾਕਡਾਊਨ ਦੀ ਤਿਆਰੀ
ਇਕ ਹੀ ਦਿਨ ‘ਚ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਆਉਣ ਨਾਲ ਵਧੀ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਕਰੋਨਾ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਸੂਬੇ ਵਿਚ ਇਕ ਹੀ ਦਿਨ ਵਿਚ ਰਿਕਾਰਡ 40 ਹਜ਼ਾਰ ਤੋਂ ਜ਼ਿਆਦਾ ਨਵੇਂ ਕਰੋਨਾ ਮਾਮਲੇ ਸਾਹਮਣੇ ਆਏ ਅਤੇ ਇਸ ਨਾਲ ਮਹਾਰਾਸ਼ਟਰ ਸਰਕਾਰ ਦੀ ਚਿੰਤਾ …
Read More »ਮਮਤਾ ਬੈਨਰਜੀ ਨੇ ਵੀਲ੍ਹ ਚੇਅਰ ‘ਤੇ ਹੀ ਕੀਤਾ ਰੋਡ ਸ਼ੋਅ
ਭਾਜਪਾ ਦੀ ਰੱਜ ਕੇ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਪਹਿਲੇ ਪੜਾਅ ਦੀਆਂ ਚੋਣਾਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਇਕ ਦੂਜੇ ‘ਤੇ ਹੋਰ ਜ਼ਿਆਦਾ ਹਮਲਾਵਰ ਹੋ ਗਈਆਂ ਹਨ। ਅੱਜ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਵਿਧਾਨ ਸਭਾ ਖੇਤਰ ਨੰਦੀਗ੍ਰਾਮ …
Read More »ਜੰਮੂ ਕਸ਼ਮੀਰ ‘ਚ ਨਗਰ ਕੌਂਸਲ ਦੇ ਦਫਤਰ ‘ਤੇ ਅੱਤਵਾਦੀ ਹਮਲਾ
ਕੌਂਸਲਰ ਅਤੇ ਇਕ ਪੁਲਿਸ ਕਰਮੀ ਦੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਅੱਤਵਾਦੀਆਂ ਨੇ ਨਗਰ ਕੌਂਸਲ ਦੇ ਦਫਤਰ ਵਿਚ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿਚ ਦਫਤਰ ਵਿਚ ਨਗਰ ਕੌਂਸਲਰਾਂ ਦੀ ਮੀਟਿੰਗ ਚੱਲ ਰਹੀ ਸੀ। ਇਸ ਹਮਲੇ ਵਿਚ ਕੌਂਸਲਰ ਰਿਆਜ਼ …
Read More »ਕਿਸਾਨਾਂ ਵਲੋਂ ਕੀਤੇ ਗਏ ਭਾਰਤ ਬੰਦ ਨੂੰ ਭਰਪੂਰ ਹੁੰਗਾਰਾ
ਪੰਜਾਬ ਤੇ ਹਰਿਆਣਾ ਸੰਪੂਰਨ ਬੰਦ – ਸੜਕਾਂ ਰਹੀਆਂ ਸੁੰਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ ਚਾਰ ਮਹੀਨੇ ਹੋ ਗਏ ਹਨ ਅਤੇ ਸੰਯੁਕਤ ਕਿਸਾਨ ਮੋਰਚੇ …
Read More »ਕਿਸਾਨਾਂ ਨੇ ਬੰਦ ਦੌਰਾਨ ਨਿਭਾਇਆ ਮਨੁੱਖਤਾ ਦਾ ਧਰਮ
ਐਂਬੂਲੈਂਸਾਂ ਨੂੰ ਕਿਸਾਨਾਂ ਨੇ ਆਪ ਅੱਗੇ ਹੋ ਕੇ ਲੰਘਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਗਏ ਭਾਰਤ ਬੰਦ ਦੌਰਾਨ ਕਿਸਾਨਾਂ ਨੇ ਮਨੁੱਖਤਾ ਦਾ ਧਰਮ ਵੀ ਨਿਭਾਇਆ। ਪੰਜਾਬ ਵਿਚ ਕਈ ਥਾਈਂ ਕਿਸਾਨਾਂ ਨੇ ਐਂਬੂਲੈਂਸਾਂ ਨੂੰ ਆਪ ਅੱਗੇ ਹੋ ਕੇ ਧਰਨੇ ਵਿਚੋਂ ਲੰਘਾਇਆ ਤਾਂ ਕਿ ਮਰੀਜ਼ਾਂ ਦੀ ਜਾਨ ਬਚ ਸਕੇ। ਜਦੋਂ …
Read More »ਅੰਮ੍ਰਿਤਸਰ ‘ਚ ਕਿਸਾਨਾਂ ਵੱਲੋਂ ਨੰਗੇ ਧੜ ਪ੍ਰਦਰਸ਼ਨ
ਮੋਦੀ ਸਰਕਾਰ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ ਦਿੱਤੇ ਗਏ ਹਨ ਅਤੇ ਰੇਲ ਤੇ ਸੜਕ ਆਵਾਜਾਈ ਰੋਕੀ ਗਈ। ਇਸਦੇ ਚੱਲਦਿਆਂ ਕਿਸਾਨ ਮਜ਼ਦੂਰ …
Read More »ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਆਪਣੇ ਸਾਰੇ ਅਦਾਰੇ ਰੱਖੇ ਬੰਦ
ਹਰਿਮੰਦਰ ਸਾਹਿਬ ‘ਚ ਵੀ ਸੰਗਤਾਂ ਦੀ ਆਮਦ ਰਹੀ ਘੱਟ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ ‘ਤੇ ਵੀ ਕਾਫੀ ਅਸਰ ਪਿਆ ਹੈ। ਕਿਸਾਨਾਂ ਵਲੋਂ ਸੜਕ ਤੇ ਰੇਲ ਆਵਾਜਾਈ ਠੱਪ ਰੱਖੇ ਜਾਣ ਕਾਰਨ ਅੱਜ ਪੰਜਾਬ ਤੇ ਦੇਸ਼ ਦੇ ਹੋਰਨਾਂ …
Read More »ਟਿਕਰੀ ਬਾਰਡਰ ‘ਤੇ ਬਠਿੰਡਾ ਦੇ ਕਿਸਾਨ ਦਾ ਕਤਲ
ਮਾਨਸਾ ਦੇ ਇਕ ਹੋਰ ਕਿਸਾਨ ਦੀ ਸੰਘਰਸ਼ ਦੌਰਾਨ ਗਈ ਜਾਨ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਕਿਸਾਨ ਦਾ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਤਲ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਅਨੁਸਾਰ 60 ਸਾਲਾ ਹਾਕਮ ਸਿੰਘ ਲੰਘੇ ਕੱਲ੍ਹ ਹੀ ਟਿਕਰੀ ਬਾਰਡਰ ‘ਤੇ ਪਹੁੰਚਿਆ ਸੀ। ਉਸਦੀ ਗਲ ਵੱਢੀ ਲਾਸ਼ ਬਰਾਮਦ …
Read More »