ਮੁਖਤਾਰ ਅਨਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਗੈਂਗਸਟਰ ਅਤੇ ਮਊ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅਨਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਵਿਚੋਂ ਯੂਪੀ ਦੀ ਕਿਸੇ ਜੇਲ੍ਹ ਵਿਚ ਸ਼ਿਫਟ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਅੱਜ ਇਹ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਇਹ …
Read More »Yearly Archives: 2021
ਕਰੋਨਾ ਦੇ ਮੱਦੇਨਜ਼ਰ ਵਿਰਾਸਤ ਏ ਖਾਲਸਾ ਸਣੇ ਪੰਜਾਬ ਦੇ ਸਾਰੇ ਅਜਾਇਬ ਘਰ 10 ਅਪ੍ਰੈਲ ਤੱਕ ਬੰਦ
ਹਿਮਾਚਲ ਸਰਕਾਰ ਨੇ ਵੀ ਵਿਦਿਅਕ ਅਦਾਰੇ 4 ਅਪ੍ਰੈਲ ਤੱਕ ਕੀਤੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਸੂਬੇ ‘ਚ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖ਼ਾਲਸਾ ਨੂੰ 10 …
Read More »ਹਰਿਆਣਾ ਦੀ ਨਿਕਿਤਾ ਤੋਮਰ ਹੱਤਿਆ ਮਾਮਲੇ ‘ਚ ਤੌਸੀਫ ਅਤੇ ਰਿਹਾਨ ਨੂੰ ਉਮਰ ਕੈਦ ਦੀ ਸਜ਼ਾ
ਨਿਤਿਕਾ ਦੇ ਪਿਤਾ ਦਾ ਕਹਿਣਾ – ਦੋਸ਼ੀਆਂ ਨੂੰ ਹੋਣੀ ਚਾਹੀਦੀ ਸੀ ਫਾਂਸੀ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ‘ਚ ਫਰੀਦਾਬਾਦ ਦੇ ਬਹੁਚਰਚਿਤ ਨਿਕਿਤਾ ਤੋਮਰ ਹੱਤਿਆਕਾਂਡ ਮਾਮਲੇ ਵਿਚ ਅਦਾਲਤ ਨੇ ਅੱਜ ਕਰੀਬ ਚਾਰ ਵਜੇ ਦੋਵੇਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਤੌਸੀਫ ਅਤੇ ਰਿਹਾਨ ਨੂੰ ਫਰੀਦਾਬਾਦ ਦੀ ਫਾਸਟ ਟਰੈਕ ਅਦਾਲਤ ਨੇ ਲੰਘੇ …
Read More »ਮੁੰਬਈ ‘ਚ ਕੋਵਿਡ ਹਸਪਤਾਲ ਵਿਚ ਲੱਗੀ ਭਿਆਨਕ ਅੱਗ
10 ਵਿਅਕਤੀਆਂ ਦੀ ਹੋ ਗਈ ਮੌਤ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਇਕ ਮਾਲ ਵਿਚ ਚੱਲ ਰਹੇ ਹਸਪਤਾਲ ਵਿਚ ਅੱਗ ਲੱਗਣ ਨਾਲ ਕਰੋਨਾ ਵਾਇਰਸ ਤੋਂ ਪੀੜਤ 10 ਮਰੀਜ਼ਾਂ ਦੀ ਮੌਤ ਹੋ ਗਈ ਅਤੇ 70 ਹੋਰ ਮਰੀਜ਼ਾਂ ਨੂੰ ਬਚਾਅ ਵੀ ਲਿਆ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਦੇ ਭਾਂਡੁਪ ਇਲਾਕੇ …
Read More »ਪਾਕਿਸਤਾਨ ਦਿਵਸ ਮੌਕੇ ਪਰੇਡ ਦਾ ਕੀਤਾ ਗਿਆ ਆਯੋਜਨ
ਪੰਜਾਬ ਦੀ ਝਾਕੀ ‘ਚ ਸ੍ਰੀ ਕਰਤਾਰਪੁਰ ਸਾਹਿਬ ਨੂੰ ਕੀਤਾ ਗਿਆ ਸ਼ਾਮਲ ਲਾਹੌਰ/ਬਿਊਰੋ ਨਿਊਜ਼ 23 ਮਾਰਚ ਨੂੰ ਪਾਕਿਸਤਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਪਰੇਡ ਦਾ ਵੀ ਆਯੋਜਨ ਹੋਇਆ। ਇਸ ਪਰੇਡ ਵਿਚ ਪਾਕਿਸਤਾਨੀ ਪੰਜਾਬ ਦੀ ਝਾਕੀ ਕੱਢੀ ਗਈ। ਜਿਸ ਵਿਚ ਜਿੱਥੇ ਪੰਜਾਬੀ ਗਭਰੂ ਭੰਗੜਾ ਪਾਉਂਦੇ ਦਿਖਾਏ ਗਏ, ਉਸਦੇ ਨਾਲ ਹੀ ਝਾਕੀ ਵਿਚ …
Read More »ਪੰਜਾਬ ਸਰਕਾਰ ਨੇ ਕੇਂਦਰ ਦੇ ਸਿੱਧੀ ਅਦਾਇਗੀ ਦੇ ਫੁਰਮਾਨ ਖਿਲਾਫ ਵਜਾਇਆ ਬਿਗੁਲ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਸਿੱਧੀ ਅਦਾਇਗੀ ਦੇ ਫੁਰਮਾਨ ਖਿਲਾਫ ਬਿਗੁਲ ਵਜਾ ਦਿੱਤਾ ਹੈ। ਕੇਂਦਰ ਨੂੰ ਸਾਫ਼ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆੜ੍ਹਤੀਆਂ ਜ਼ਰੀਏ ਹੀ ਅਦਾਇਗੀ ਕਰੇਗੀ। ਦੂਜੇ ਪਾਸੇ ਭਾਰਤ ਸਰਕਾਰ ਕਿਸਾਨਾਂ ਨੂੰ ਜਿਣਸ ਦੀ ਸਿੱਧੀ ਅਦਾਇਗੀ ਕਰਨ ਦੇ ਫ਼ੈਸਲੇ ਤੋਂ ਪਿਛਾਂਹ ਹਟਣ ਨੂੰ …
Read More »ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ
ਉਲੰਪਿਕ ਖੇਡਾਂ ਲਈ ਚੁਣੀ ਗਈ ਹੈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਅੰਮ੍ਰਿਤਸਰ : ਜਾਪਾਨ ‘ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਉਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ ਮੁਕੱਦਮਾ ਸੈਸ਼ਨ ਕੋਰਟ ਹਵਾਲੇ
ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਐੱਸਆਈਟੀ …
Read More »ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇਗਾ ਸੌਰ ਊਰਜਾ ਪਲਾਂਟ
ਅਮਰੀਕਾ ਦੀ ਸਿੱਖ ਜਥੇਬੰਦੀ ਕਰੇਗੀ ਸਹਿਯੋਗ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸਿੱਖ ਜਥੇਬੰਦੀ ਯੂਨਾਇਟਿਡ ਸਿੱਖ ਮਿਸ਼ਨ ਕੈਲੀਫੋਰਨੀਆ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸੌਰ ਊਰਜਾ ਪਲਾਂਟ ਲਗਾਇਆ ਜਾਵੇਗਾ। ਇਹ ਪਲਾਂਟ ਲਗਭਗ ਇਕ ਮੈਗਾਵਾਟ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਸਾਲਾਨਾ ਪੰਜ ਤੋਂ ਸੱਤ ਕਰੋੜ …
Read More »ਪਾਵਨ ਸਰੂਪਾਂ ਦੀ ਛਪਾਈ ਸਬੰਧੀ ਪ੍ਰਕਿਰਿਆ ਹੁਣ ਸੰਗਤ ਵੀ ਦੇਖ ਸਕੇਗੀ
ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਦੇਣ ਲਈ ਐਸਜੀਪੀਸੀ ਵਚਨਬੱਧ : ਬੀਬੀ ਜਗੀਰ ਕੌਰ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹੁਣ ਸਿੱਖ ਸੰਗਤ ਗੁਰਦੁਆਰਾ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਪਾਵਨ ਸਰੂਪਾਂ …
Read More »