ਬਰੈਂਪਟਨ/ਡਾ. ਝੰਡ : 23 ਮਾਰਚ 1931 ਨੂੰ ਲਾਹੌਰ ਦੀ ਸੈਂਟਰਲ ਜੇਲ੍ਹ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜ਼ ਹਕੂਮਤ ਵੱਲੋਂ ਦਿੱਤੀ ਗਈ ਫਾਂਸੀ ਦੇ ਸ਼ਹੀਦੀ ਦਿਨ ਨੂੰ ਯਾਦ ਕਰਦਿਆਂ ਹੋਇਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਲੰਘੇ ਐਤਵਾਰ 21 ਮਾਰਚ ਨੂੰ ਹੋਈ ਜ਼ੂਮ-ਮੀਟਿੰਗ ਵਿਚ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ …
Read More »Yearly Archives: 2021
‘ਪਰਵਾਸੀ ਪਲੱਸ ਰੇਡੀਓ’ ਨੇ ਪੂਰਾ ਕੀਤਾ ਇੱਕ ਸਾਲ
ਟੋਰਾਂਟੋ : ਅਸੀਂ ਆਪਣੇ ਪਾਠਕਾਂ, ਸਰੋਤਿਆਂ ਅਤੇ ਦਰਸ਼ਕਾਂ ਨਾਲ ਇਹ ਖ਼ਬਰ ਬੜੀ ਖੁਸ਼ੀ ਨਾਲ ਸਾਂਝੀ ਕਰ ਰਹੇ ਹਾਂ ਕਿ ਤੁਸੀਂ 1350 ਏ ਐਮ ਸਟੇਸ਼ਨ ‘ਤੇ ਹਰ ਰੋਜ਼ ਦੁਪਹਿਰ 1 ਤੋਂ 2 ਪ੍ਰਸਾਰਿਤ ਹੋਣ ਵਾਲੇ ਰੇਡੀਓ ਪ੍ਰੋਗਰਾਮ ਪਰਵਾਸੀ ਪਲੱਸ ਨੇ ਆਪਣੇ ਇੱਕ ਸਾਲ ਦਾ ਸਫਰ ਪੂਰਾ ਕਰ ਲਿਆ ਹੈ।ਜ਼ਿਕਰਯੋਗ ਹੈ ਕਿ …
Read More »ਬਰੈਂਪਟਨ ਵਿਚ ਬਣੇਗਾ ਦੂਸਰਾ ਹਸਪਤਾਲ ਤੇ ਮੈਡੀਕਲ ਕਾਲਜ : ਪ੍ਰਭਮੀਤ ਸਰਕਾਰੀਆ
ਬਰੈਂਪਟਨ/ਪਰਵਾਸੀ ਬਿਊਰੋ ਬੀਤੇ ਵੀਰਵਾਰ ਨੂੰ ਓਨਟਾਰੀਓ ਦੇ ਛੋਟੇ ਕਾਰੋਬਾਰਾਂ ਦੇ ਮੰਤਰੀ ਪ੍ਰਭਮੀਤ ਸਰਕਾਰੀਆ ਨੇ ‘ਪਰਵਾਸੀ ਰੇਡੀਓ’ ਉਤੇ ਬੋਲਦਿਆਂ ਐਲਾਨ ਕੀਤਾ ਕਿ ਬੁੱਧਵਾਰ ਨੂੰ ਓਨਟਾਰੀਓ ਦੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਬਰੈਂਪਟਨ ਲਈ ਇੱਕ ਹੋਰ ਮੁਕੰਮਲ ਹਸਪਤਾਲ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਦੱਸਿਆ …
Read More »ਇਮੀਗ੍ਰੇਸ਼ਨ ਲਈ ਵਿਆਹ ਦੇ ਧੋਖੇ ਤੋਂ ਸੁਚੇਤ ਰਹਿਣਾ ਜ਼ਰੂਰੀ : ਇਮੀਗ੍ਰੇਸ਼ਨ ਮੰਤਰੀ ਮੈਂਡੀਚੀਨੋ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਸਰਕਾਰੀ ਤੌਰ ‘ਤੇ ਮਾਰਚ ਮਹੀਨਾ ਲੋਕਾਂ ਨੂੰ ਸਮਾਜ ‘ਚ ਤਰ੍ਹਾਂ-ਤਰ੍ਹਾਂ ਦੇ ਧੋਖਿਆਂ ਤੋਂ ਬਚਾਅ ਪ੍ਰਤੀ ਸੁਚੇਤ ਕਰਨ ਲਈ ‘ਫਰਾਡ ਪ੍ਰਵੈਂਸ਼ਨ ਮੰਥ’ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਵੀ ਕੈਨੇਡਾ ‘ਚ ਪੁੱਜਣ ਲਈ ਰਿਸ਼ਤੇ ਗੰਢਣ ਦੇ ਧੋਖੇ ਤੋਂ ਸਾਵਧਾਨ ਰਹਿਣ …
Read More »23 ਮਾਰਚਨੂੰਚਾਰੇ ਪਾਸੇ ਦਿਸੀਆਂ ਬਸੰਤੀ ਰੰਗਦੀਆਂ ਪੱਗਾਂ ਅਤੇ ਚੁੰਨੀਆਂ
ਖੇਤੀ ਕਾਨੂੰਨਾਂ ਖਿਲਾਫ ਜਾਰੀ ਰਹੇਗਾ ਸੰਘਰਸ਼ ਨੌਜਵਾਨਾਂ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਤੋਂ ਲਈ ਪ੍ਰੇਰਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ‘ਤੇ …
Read More »ਕਿਸਾਨ ਅੰਦੋਲਨ ਪੰਜਾਬ ਦੀ ਪੱਗ ਦਾ ਸਵਾਲ ਬਣਿਆ : ਰਾਜੇਵਾਲ
ਬੱਬੂ ਮਾਨ ਬੋਲੇ – ਕਿਸਾਨ ਜਥੇਬੰਦੀਆਂ ਇਕਜੁੱਟ ਤੇ ਇਕ ਸੁਰ ਹੋਣ ਬੰਗਾ : ਸ਼ਹੀਦਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਦੋਆਬੇ ਦੇ ਕਸਬਾ ਬੰਗਾ ਵਿਚ ਹੋਈ ਕਿਸਾਨਾਂ ਦੀ ਮਹਾਰੈਲੀ ‘ਚ ਕਿਸਾਨ ਜਥੇਬੰਦੀਆਂ ਦੀ ਇਕਜੁੱਟਤਾ ਸਪੱਸ਼ਟ ਨਜ਼ਰ ਆਈ। ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ …
Read More »ਆਈਜੀ ਉਮਰਾਨੰਗਲ ਸਣੇ ਨਸ਼ਾ ਤਸਕਰੀ ਮਾਮਲੇ ‘ਚ 5 ਪੁਲਿਸ ਅਧਿਕਾਰੀ ਮੁਅੱਤਲ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਿਦਾਦਤ ਪੁਲਿਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਦਫਤਰ ਵੱਲੋਂ ਇਨ੍ਹਾਂ ਪੁਲਿਸ ਅਫਸਰਾਂ …
Read More »ਮਿਸ਼ਨ 2022 : ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਕੀਤੀਆਂ ਤੇਜ਼
‘ਐਮ ਐਲ ਏ ਬਣਨ ਦੇ ਚਾਹਵਾਨ ਪ੍ਰਸ਼ਾਂਤ ਕਿਸ਼ੋਰ ਸਾਹਮਣੇ ਹਾਜ਼ਰ ਹੋਣ’ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਵਿਧਾਇਕਾਂ ਨਾਲ ਬੈਠਕਾਂ ਦਾ ਦੌਰ ਕੀਤਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਇਕ ਪਾਸੇ ਕਿਸਾਨ ਅੰਦੋਲਨ ਸਿਖਰਾਂ ‘ਤੇ ਹੈ ਦੂਜੇ ਪਾਸੇ ਪੰਜਾਬ ਦੇ ਸਮੂਹ ਸਿਆਸੀ ਦਲਾਂ ਨੇ ਮਿਸ਼ਨ 2022 ਲਈ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ …
Read More »26 March 2021 Main
ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ
ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ : ਰਾਜੇਵਾਲ ਨਾਭਾ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਜਾਤ-ਪਾਤ ਦਾ ਪਾੜਾ ਘਟਿਆ ਹੈ। ਨਾਭਾ ਦੀ ਅਨਾਜ ਮੰਡੀ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਕੀਤੀ ਮਜ਼ਦੂਰ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਵੱਲੋਂ ਕੀਤਾ ਇਹ ਇਕੱਠ ਸਮਾਜਿਕ ਤਬਦੀਲੀ …
Read More »