Breaking News
Home / 2021 (page 382)

Yearly Archives: 2021

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਿੱਜੀਕਰਨ ਦੀ ਸੰਭਾਵਨਾ ਵਧੀ

ਕਿਸਾਨਾਂ ਨੇ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਕੀਤਾ ਡਟਵਾਂ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਰੇਲ ਮੰਤਰਾਲੇ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਚ ਕੁਝ ਸੇਵਾਵਾਂ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ। ਰੇਲਵੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਸ ਦਾ ਰਸਮੀ ਐਲਾਨ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਦੇ …

Read More »

ਈਵੀਐਮ ਦੀ ਬਜਾਏ ਬੈਲਟ ਪੇਪਰਾਂ ਨਾਲ ਹੋਣ ਚੋਣਾਂ : ਨਵਜੋਤ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਵਕਫੇ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਿੱਧੂ ਨੇ ਈਵੀਐੱਮ ਨਾਲ ਚੋਣਾਂ ਕਰਵਾਉਣ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਚੋਣਾਂ ਈਵੀਐੱਮ ਦੀ ਬਜਾਏ ਬੈਲਟ ਪੇਪਰਾਂ ਜ਼ਰੀਏ ਹੋਣੀਆਂ ਚਾਹੀਦੀਆਂ ਹਨ। ਨਵਜੋਤ ਸਿੰਘ ਸਿੱਧੂ ਨੇ ਸਦਨ ਵਿਚ ਬਾਹਾਂ ਉਪਰ ਚੁੱਕਦਿਆਂ …

Read More »

ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਚੋਣਾਂ ਲੜਨ ਤੋਂ ਕੀਤੀ ਨਾਂਹ

ਕਿਹਾ – ਜ਼ਮੀਰ ਦੀ ਆਵਾਜ਼ ਸੁਣ ਕੇ ਲਿਆ ਫੈਸਲਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਦੀ ਆਗਾਮੀ ਚੋਣ ਲੜਨ ਤੋਂ ਪਾਰਟੀ ਨੂੰ ਨਾਂਹ ਕਰ ਦਿੱਤੀ ਹੈ। ਉਹ ਹੁਣ ਤੱਕ ਹਲਕੇ ‘ਚ ਪਾਰਟੀ ਦੇ …

Read More »

ਕਿਸਾਨਾਂ ਦੀ ਹਮਾਇਤ ‘ਚ ਆਏ ਪੱਛਮੀ ਬੰਗਾਲ ਦੇ ਪੰਜਾਬੀ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵਿਸ਼ਾਲ ਰੈਲੀਆਂ ਕਰਨ ਦਾ ਐਲਾਨ ਫਰੀਦਕੋਟ : ਪੱਛਮੀ ਬੰਗਾਲ ਦੇ ਪੰਜਾਬੀ ਭਾਈਚਾਰੇ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਚੱਲ ਰਹੇ ਅੰਦੋਲਨ ਦਾ ਡਟਵਾਂ ਸਾਥ ਦਿੱਤਾ ਜਾਵੇਗਾ। ਪੱਛਮੀ ਬੰਗਾਲ ਦੇ ਮਹਾਂਨਗਰ ਕੋਲਕਾਤਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਗਏ ਕਿਰਤੀ ਕਿਸਾਨ …

Read More »

ਬਰੈਂਪਟਨ ਸਾਊਥ ਦੇ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇਗਾ ‘ਯੂਥ ਹੱਬ’ ਪ੍ਰੋਜੈਕਟ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਹਫਤੇ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ, ਸੋਨੀਆ ਸਿੱਧੂ, ਨੇ ਇਨਫਰਾਸਟ੍ਰੱਕਚਰ ਮੰਤਰੀ ਕੈਥਰੀਨ ਮੈਕੇਨਾ ਦੀ ਤਰਫੋਂ, ਬਰੈਂਪਟਨ ਸਾਊਥ ਦੇ ਸਾਊਥ ਫਲੈਚਰ ਸਪੋਰਟਸ ਕੰਪਲੈਕਸ ਵਿੱਚ ਇੱਕ ਨਵਾਂ ਯੂਥ ਹੱਬ ਬਣਾਉਣ ਲਈ ਫੰਡਿੰਗ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ ਕਮਿਊਨਟੀ, ਕਲਚਰ ਐਂਡ …

Read More »

ਕਾਫਲੇ ਵੱਲੋਂ ਪ੍ਰੋ. ਜਗਮੋਹਨ ਸਿੰਘ ਨਾਲ ਜਮਹੂਰੀ ਹੱਕਾਂ ਬਾਰੇ ਗੱਲਬਾਤ

ਕਿਸਾਨ ਅੰਦੋਲਨ ਨਵੀਆਂ ਕਦਰਾਂ-ਕੀਮਤਾਂ ਸਿਰਜੇਗਾ ਟੋਰਾਂਟੋ/ਕੁਲਵਿੰਦਰ ਖਹਿਰਾ ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਵੱਲੋਂ 27 ਫਰਵਰੀ ਨੂੰ ઑਨੌਰਥ ਅਮਰੀਕਨ ਤਰਕਸ਼ੀਲ ਸੋਸਾਇਟੀ, ਉਨਟਾਰੀਓ਼, ઑਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ਼ ਅਤੇ ઑਕੈਨੇਡੀਅਨ ਪੰਜਾਬੀ ਸਾਹਿਤ ਸਭਾ਼ ਦੇ ਸਹਿਯੋਗ ਨਾਲ਼ ਪ੍ਰੋਫ਼ੈਸਰ ਜਗਮੋਹਨ ਸਿੰਘ ਨਾਲ਼ ਭਾਰਤ ਅੰਦਰ ਹੋ ਰਹੇ ਜਮਹੂਰੀ ਹੱਕਾਂ ਦੇ ਘਾਣ ਬਾਰੇ ਗੱਲਬਾਤ ਕੀਤੀ …

Read More »

‘ਦਿਸ਼ਾ’ ਵੱਲੋਂ ਦੋ ਰੋਜ਼ਾ ਵੈਬੀਨਾਰ

ਨੌਦੀਪ ਕੌਰ ਤੇ ਭੰਵਰੀ ਦੇਵੀ ਹੋਈਆਂ ਆਪਣੀਆਂ ਭਾਵਨਾਵਾਂ ਤੇ ਤਜਰਬਿਆਂ ਨਾਲ ਹਾਜ਼ਰੀਨ ਦੇ ਰੂ-ਬਰੂ ਬਰੈਂਪਟਨ/ਡਾ. ਝੰਡ : ‘ਦਿਸ਼ਾ’ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਦੋ-ਰੋਜ਼ਾ ਵੈਬੀਨਾਰ ਆਯੋਜਿਤ ਕੀਤਾ ਗਿਆ। 6 ਮਾਰਚ ਸ਼ਨੀਵਾਰ ਨੂੰ ਮਜ਼ਦੂਰ ਆਗੂ ਵਜੋਂ ਉੱਭਰੀ ਅਤੇ ਹਰਿਆਣਾ ਪੁਲਿਸ ਦੇ ਜਬਰ ਦਾ ਸ਼ਿਕਾਰ ਹੋਈ ਨੌਦੀਪ ਕੌਰ ਨਾਲ ਰੂ-ਬਰੂ ਦਾ …

Read More »

ਪੰਜਾਬ ਸਰਕਾਰ ਦਾ ਬਜਟ ਬਨਾਮ 2022 ਦੀਆਂ ਵਿਧਾਨ ਸਭਾ ਚੋਣਾਂ

ਕੈਪਟਨ ਅਮਰਿੰਦਰ ਸਰਕਾਰ ਵਲੋਂ ਚੁਣਾਵੀ ਬਜਟ ਪੇਸ਼ ਸਰਕਾਰੀ ਬੱਸਾਂ ‘ਚ ਬੀਬੀਆਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸਫਰ ਦੀ ਸਹੂਲਤ ਮਨਪ੍ਰੀਤ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤਾ ਬਜਟ ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਵਿਧਾਨ ਸਭਾ ਵਿਚ …

Read More »

ਅਮਰੀਕੀ ਰਾਸ਼ਟਰਪਤੀ ਬਿਡੇਨ ਵੱਲੋਂ ਐਚ-1 ਬੀ ਵੀਜ਼ਾ ਤੋਂ ਪਾਬੰਦੀ ਹਟਾਉਣ ਦੀ ਸੰਭਾਵਨਾ ਨਹੀਂ

ਬੇਰੁਜ਼ਗਾਰੀ ‘ਚ 10 ਫ਼ੀਸਦੀ ਤੋਂ ਵੀ ਜ਼ਿਆਦਾ ਦਾ ਹੋ ਗਿਆ ਵਾਧਾ ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵਲੋਂ ਐਚ-1 ਬੀ ਵੀਜ਼ਾ ਤੋਂ ਪਾਬੰਦੀ ਹਟਾਉਣ ਦੀ ਸੰਭਾਵਨਾ ਨਹੀਂ ਹੈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕੁਸ਼ਲ ਆਰਜੀ ਵਰਕਰਾਂ (ਐਚ-1 ਬੀ ਵੀਜ਼ਾ) ਉਪਰ ਪਾਬੰਦੀ ਲਗਾਈ ਗਈ ਸੀ। ਭਾਰਤੀ ਅਮਰੀਕੀ ਇਮੀਗ੍ਰੇਸ਼ਨ ਅਟਾਰਨੀ ਸਾਇਰਸ …

Read More »

ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਪਰਵਾਸੀ ਭਾਰਤੀ ਅਮਰੀਕਾ ਦੀ ਅਰਥ ਵਿਵਸਥਾ ‘ਚ ਦਿੰਦੇ ਹਨ ਯੋਗਦਾਨ

ਵਾਸ਼ਿੰਗਟਨ : ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਭਾਰਤੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ ਤੇ ਇਹ ਵਿਅਕਤੀ ਸਾਲਾਨਾ 15.5 ਅਰਬ ਡਾਲਰ ਖ਼ਰਚ ਕਰਦੇ ਹਨ ਤੇ ਸੰਘੀ, ਸੂਬਾਈ ਤੇ ਸਥਾਨਕ ਪ੍ਰਸ਼ਾਸਨ ਨੂੰ 2.8 ਅਰਬ ਡਾਲਰ ਦਾ ਟੈਕਸ ਵੀ ਅਦਾ ਕਰਦੇ ਹਨ। ਗ਼ੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ …

Read More »