ਕਿਸਾਨਾਂ ਨੂੰ ਅਜਿਹੀ ਸਹੂਲਤ ਦੀ ਲੋੜ ਜੋ ਲੰਬੀ ਦੌੜ ਲਗਾ ਸਕਣ : ਮਾਹਿਰ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਚੁਣਾਵੀ ਹੈ। ਬਜਟ ਵਿਚ ਜਿਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਗਿਆ ਹੈ, ਉਹ ਹਨ ਵੋਟਾਂ ਕਿਸ ਤਰ੍ਹਾਂ ਮਿਲਣਗੀਆਂ, ਉਸਦਾ ਪੂਰਾ ਧਿਆਨ ਰੱਖਿਆ ਗਿਆ ਹੈ। ਉਮੀਦ ਸੀ ਕਿ …
Read More »Yearly Archives: 2021
ਸੁਖਪਾਲ ਖਹਿਰਾ ਦੇ ਘਰ ਈਡੀ ਦਾ ਛਾਪਾ
ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। ਧਿਆਨ ਰਹੇ ਕਿ ਸੁਖਪਾਲ ਖਹਿਰਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹਮਾਇਤ ਕਰਦੇ ਆ ਰਹੇ ਹਨ। ਖਹਿਰਾ ਦੇ ਘਰ ਈਡੀ ਦੇ …
Read More »ਬਸੰਤੀ ਰੰਗ ਕਿਸਾਨੀ ਦੇ ਸੰਗ
ਸੁਖਪਾਲ ਸਿੰਘ ਗਿੱਲ 9878111445 ਬਸੰਤ ਨੂੰ ਰੁੱਤਾਂ ਦੀਰਾਣੀ ਕਿਹਾ ਜਾਂਦਾ ਹੈ। ਸੰਸਕ੍ਰਿਤ ਵਿੱਚ ਬਸੰਤ ਦਾਅਰਥ ਹੈ, ਬਹਾਰ। ਛੇ ਰੁੱਤਾਂ ਵਿੱਚ ਬਸੰਤ ਰੁੱਤ ਨਿਵੇਕਲਾ ਸੁਨੇਹਾ ਦਿੰਦੀ ਹੈ। ਵਿਰਸੇ ਦੀਬਾਤ ਸੁਣਾਉਂਦੀ ਬਸੰਤ ਰੁੱਤ ਦਾਸਾਡੇ ਕਿੱਤੇ ਖੇਤੀਬਾੜੀਨਾਲਵੀ ਗੂੜ੍ਹਾ ਸੰਬੰਧ ਹੈ। ਕਿਸਾਨੀਖੇਤੀਬਾੜੀਸਾਨੂੰ ਜੰਮਣ ਸਾਰ ਹੀ ਗੁੜ੍ਹਤੀ ਵਿੱਚ ਮਿਲਜਾਂਦੀ ਹੈ। ਖੇਤੀ ਪਵਿੱਤਰ ਕਿੱਤਾ ਹੈ। ਇਸ …
Read More »ਪਰਵਾਸੀ ਨਾਮਾ
ਗਿੱਲ ਬਲਵਿੰਦਰ +1 416-558-5530 ਛਾਪੇ ਅਤੇ ਰੇਡਾਂ ਘਰੇ ਛਾਪਾ ਅਤੇ ਦਫਤਰਾਂ ਵਿੱਚ Raid ਹੁੰਦੀ, ਕਾਰਵਾਈ ਇਸ਼ਾਰੇ ਨਾਲ ਹਾਕਮ ਕਰਾਈ ਜਾਂਦੇ। ਕਿਸਾਨਾਂ ਮਜ਼ਦੂਰਾਂ ਦੀ ਜੋ ਵੀ ਭਰੇ ਹਾਮੀਂ, ਛਾਪ ਕੇ ਨੋਟਿਸ ਉਸ ਹੱਥ ਫੜਾਈ ਜਾਂਦੇ। ਦਸਵੰਧ ਕੱਢ ਕੇ ਕਰੇ ਜੇ ਕੋਈ ਸੇਵਾ, ਉਹਦਾ ਨਾਮ ਵੀ ਲਿਸਟ ਵਿੱਚ ਪਾਈ ਜਾਂਦੇ। ਹੰਕਾਰ ਹੋ …
Read More »ਲਾਵਾਰਸ (ਦਵੱਈਆ ਛੰਦ)
ਨਾ ਘਰ-ਬਾਰ ਨ ਕੌਡੀ ਖੀਸੇ, ਨਾ ਕੋ ਸੁਣੇ ਪੁਕਾਰਾਂ। ਕੋਰਾ-ਕੱਕਰ ਝੱਖੜ-ਝੋਲੇ, ਭੁੰਜੇ ਸੋਇ ਗੁਜ਼ਾਰਾਂ। ਪੇਟੋਂ ਭੁੱਖਾ ਬਦਨੋਂ ਨੰਗਾ, ਦੇਹੀ ਤੀਲਾ ਹੋਈ। ਤਾਰਿਆਂ ਛਾਂਉਂ ਰੈਣ ਬਸੇਰਾ, ਨਾ ਮੰਜੀ ਨਾ ਲੋਈ। ਅੰਤ ਕਾਲ ਵੀ ਛੱਤੋਂ ਵਾਂਝਾ, ਕੱਫ਼ਣ ਕੋ ਨਾ ਪਾਵੇ। ਮੁਰਦਾ ਪਿੰਜਰ ਧੂੜੇ ਰੁਲ਼ਦਾ, ਰੋਣ ਕਿਸੇ ਨਾ ਆਵੇ। ਦਯਾ ਬਰੋਬਰ ਤੀਰਥ ਨਾਹੀ, …
Read More »12 March 2021 GTA & Main
ਕਿਸਾਨ ਅੰਦੋਲਨ ਨੇ ਸਿਰਜਿਆ ਨਵਾਂ ਇਤਿਹਾਸ
ਰਾਜੇਵਾਲ ਨੇ ਕਿਹਾ – ਭਾਜਪਾ ਖਿਲਾਫ ਪ੍ਰਚਾਰ ਕਰਨ ਲਈ 5 ਸੂਬਿਆਂ ‘ਚ ਜਾਣਗੇ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ 5 ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ …
Read More »ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਕੀਤਾ ਸਮਾਪਤ
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਰਹੇਗਾ ਜਾਰੀ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 169ਵੇਂ ਦਿਨ ਸਮਾਪਤ ਕਰ ਦਿੱਤਾ। ਕਮੇਟੀ ਦੇ ਸੀਨੀ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਤੇ ਹਰਪ੍ਰੀਤ …
Read More »ਬਜਟ ਤੋਂ ਬਾਅਦ ਪੰਜਾਬ ‘ਚ ਨਵੇਂ ਟੈਕਸਾਂ ਦੀ ਮਾਰ
ਪੁਰਾਣੇ ਵਾਹਨਾਂ ‘ਤੇ ਪੰਜਾਬ ਸਰਕਾਰ ਵਸੂਲੇਗੀ ਗ੍ਰੀਨ ਟੈਕਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਜਟ ਵਿਚ ਭਾਵੇਂ ਹੀ ਕਿਸੇ ਨਵੇਂ ਟੈਕਸ ਦਾ ਐਲਾਨ ਨਾ ਕੀਤਾ ਹੋਵੇ ਪਰ ਸੈਸ਼ਨ ਦੇ ਆਖਰੀ ਦਿਨ ਦੋ ਬਿੱਲਾਂ ਰਾਹੀਂ ਸਰਕਾਰ ਨੇ ਲੋਕਾਂ ਦੀ ਜੇਬ ‘ਤੇ ਬੋਝ ਪਾਉਣ ਦੀ ਤਿਆਰੀ ਕਰ ਲਈ ਹੈ। ਪੰਜਾਬ ਵਿਧਾਨ ਸਭਾ ਨੇ …
Read More »ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
ਸਿਆਸੀ ਹਲਕਿਆਂ ‘ਚ ਛਿੜ ਗਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਮੋਦੀ ਨੇ ਟਵੀਟ ਕੀਤਾ, ”ਪੰਜਾਬ ਦੇ …
Read More »