Breaking News
Home / 2021 (page 39)

Yearly Archives: 2021

ਮੁੱਖ ਮੰਤਰੀ ਚੰਨੀ ਨੇ ਅੰਮਿ੍ਰਤਸਰ ਜ਼ਿਲ੍ਹੇ ਦੇ ਸਕੂਲ ਦਾ ਕੀਤਾ ਅਚਨਚੇਤ ਦੌਰਾ

ਸਿੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੀਤੀ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਸਿੱਖਿਆ ਦੇ ਮਾਮਲੇ ਨੂੰ ਲੈ ਕੇ ਦਿੱਲੀ ਅਤੇ ਪੰਜਾਬ ਦਰਮਿਆਨ ਸਿਆਸਤ ਲਗਾਤਾਰ ਭਖੀ ਹੋਈ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਪਿੰਡ ਵਡਾਲਾ ਭਿੱਟੇ ਵੱਢ ਦੇ ਸਰਕਾਰੀ ਸਕੂਲ ਵਿਚ …

Read More »

ਸੱਜਣ ਕੁਮਾਰ ਖਿਲਾਫ਼ 84 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦੋਸ਼ ਤੈਅ

ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਦਿੱਲੀ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਕੀਤੇ ਹਨ। ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ ਖਿਲਾਫ …

Read More »

ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਕੀਤੀ ਪੇਸ਼

ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਅੰਦੋਲਨ ਦੇ ਚਲਦਿਆਂ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਰੱਖੀ। ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਜਾਨਾਂ ਗੁਆਉਣ …

Read More »

ਸੁਖਬੀਰ ਬਾਦਲ ਦਾ ਕੇਜਰੀਵਾਲ ’ਤੇ ਤਨਜ਼

ਕਿਹਾ : ਜੋ ਗਰੰਟੀਆਂ ਕੇਜਰੀਵਾਲ ਪੰਜਾਬੀਆਂ ਨੂੰ ਦੇ ਰਿਹਾ, ਕੀ ਉਹ ਦਿੱਲੀ ’ਚ ਲਾਗੂ ਹਨ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ’ਚ ਪੈਂਦੇ ਤਪਾ ਮੰਡੀ ਵਿਖੇ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਇਕ ਚੋਣ ਰੈਲੀ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਸੁਖਬੀਰ ਸਿੰਘ …

Read More »

ਸੁਨੀਲ ਜਾਖੜ ਨੂੰ ਪੰਜਾਬ ਚੋਣਾਂ ਲਈ ਬਣਾਇਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ

ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿਚ ਪਾਰਟੀ ਨਾਲ ਨਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ ਅਤੇ ਰਾਜ …

Read More »

ਕੈਪਟਨ ਅਮਰਿੰਦਰ ਭਾਜਪਾ ਨਾਲ ਮਿਲ ਕੇ ਲੜਨਗੇ ਚੋਣਾਂ

ਚੰਡੀਗੜ੍ਹ ਵਿਚ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦੇ ਦਫਤਰ ਦਾ ਕੀਤਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਕੈਪਟਨ ਨੇ ਨਵੀਂ ਬਣਾਈ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫਤਰ ਦਾ ਚੰਡੀਗੜ੍ਹ ਵਿਚ ਉਦਘਾਟਨ ਵੀ …

Read More »

ਰਾਜਾ ਵੜਿੰਗ ਨੂੰ ਹਾਈਕੋਰਟ ਦਾ ਵੱਡਾ ਝਟਕਾ

ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫੈਸਲਾ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਉਸ ਨਿਰਦੇਸ਼ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਨਿਊ ਦੀਪ ਤੇ ਬਾਦਲਾਂ ਦੀ ਆਰਬਿਟ ਏਵੀਏਸ਼ਨ ਦੀਆਂ …

Read More »

ਪੰਜਾਬ ਕਾਂਗਰਸ ’ਚ ਸਿੱਧੂ ਦਾ ਵਿਰੋਧ ਸ਼ੁਰੂ

ਪਾਰਟੀ ਦੇ ਬੁਲਾਰੇ ਪਿ੍ਰਤਪਾਲ ਸਿੰਘ ਬਲੀਆਵਾਲ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਦੇ ਦਿਨ ਨੇੜੇ ਆਉਂਦੇ ਜਾ ਰਹੇ ਹਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਵੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਅਤੇ ਪੰਜਾਬ ਤੋਂ …

Read More »

ਸਰਹੱਦ ’ਤੇ ਵਧੀਆਂ ਡਰੋਨ ਦੀਆਂ ਹਰਕਤਾਂ

ਅਜਨਾਲਾ ਸੈਕਟਰ ’ਚ ਬਾਰਡਰ ’ਤੇ ਫਿਰ ਦਿਸਿਆ ਡਰੋਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਦੀਆਂ ਹਰਕਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜ ਦਿਨਾਂ ਬਾਅਦ ਅੱਜ ਫਿਰ ਅਜਨਾਲਾ ਸੈਕਟਰ ਦੇ ਓਲਡ ਸੁੰਦਰਗੜ੍ਹ ਖੇਤਰ ਵਿਚ ਡਰੋਨ ਦੇਖਿਆ ਗਿਆ। ਬੀਐਸਐਫ ਦੇ ਜਵਾਨਾਂ ਦੀ ਫਾਇਰਿੰਗ ਤੋਂ ਬਾਅਦ ਇਹ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਡਰੋਨ …

Read More »

ਪੰਜਾਬ ਕਾਂਗਰਸ ’ਚ ਭਰਾਵਾਂ ਦੀ ਸਿਆਸੀ ਜੰਗ!

ਪ੍ਰਤਾਪ ਬਾਜਵਾ ਕਹਿੰਦੇ, ਮੈਂ ਕਾਦੀਆਂ ਸੀਟ ਤੋਂ ਲੜਾਂਗਾ ਚੋਣ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਬਾਜਵਾ ਭਰਾਵਾਂ ਵਿਚਕਾਰ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਦੀਆਂ ਸੀਟ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਸੀਟ ਤੋਂ ਹੁਣ ਉਨ੍ਹਾਂ ਦੇ …

Read More »