Breaking News
Home / 2021 (page 391)

Yearly Archives: 2021

ਮੋਦੀ ਸਰਕਾਰ ਅਸਲ ਗਰੀਬਾਂ ਦਾ ਪਤਾ ਲਗਾਉਣ ‘ਚ ਫੇਲ੍ਹ

ਨਵਜੋਤ ਸਿੱਧੂ ਨੇ ਗਰੀਬਾਂ ਦੀ ਆਬਾਦੀ ਘੱਟ ਦਰਸਾਉਣ’ਤੇ ਕੇਂਦਰ ‘ਤੇ ਚੁੱਕੇ ਸਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਮਾਮਲਿਆਂ ਤੋਂ ਬਾਅਦ ਮੁੜ ਕੇਂਦਰ ਦੀ ਭਾਜਪਾ ਸਰਕਾਰ ਨੂੰ ਖੁਰਾਕ ਸੁਰੱਖਿਆ ਐਕਟ ਹੇਠ ਗਰੀਬਾਂ ਦੀ ਗਿਣਤੀ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਆਰੋਪ ਲਾਇਆ ਕਿ ਸਰਕਾਰ ਇਕ ਸਾਜਿਸ਼ …

Read More »

ਪੋਤੀ ਦੇ ਵਿਆਹ ਮੌਕੇ ਕੈਪਟਨ ਅਮਰਿੰਦਰ ਦਾ ਵੱਖਰਾ ਅੰਦਾਜ਼

ਕੈਪਟਨ ਨੇ ਗਾਇਆ ਗੀਤ, ਸ਼ੋਸ਼ਲ ਮੀਡੀਆ ‘ਤੇ ਹੋਇਆ ਵਾਇਰਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਦਿੱਗਜ਼ ਆਗੂਆਂ ਵਿਚ ਸ਼ੁਮਾਰ ਹਨ। ਪੰਜਾਬ ਵਿਚ ਕਾਂਗਰਸ ਨੂੰ ਆਪਣੇ ਦਮ ‘ਤੇ ਜਿੱਤ ਦਿਵਾਉਣ ਵਾਲੇ ਕੈਪਟਨ ਇਕ ਬੇਹਤਰੀਨ ਗਾਇਕ ਵੀ ਹਨ। ਇਸਦੀ ਜਾਣਕਾਰੀ ਬਹੁਤ ਘੱਟ ਲੋਕਾਂ ਨੂੰ ਹੈ ਕਿ ਕੈਪਟਨ …

Read More »

“ਕਿਸਾਨਾਂ ਦੇ ‘ਮਸੀਹਾ’ ਸਨ ਸਰ ਛੋਟੂ ਰਾਮ : ਪ੍ਰੋ. ਜੈਪਾਲ ਸਿੰਘ

ਬਰੈਂਪਟਨ ਦੇ ਫਾਰਮਰਜ਼ ਸਪੋਰਟ ਗਰੁੱਪ ਵੱਲੋਂ ਆਯੋਜਿਤ ਕੀਤੀ ਗਈ ਜ਼ੂਮ-ਮੀਟਿੰਗ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ ਨੂੰ ਭਾਰਤ ਵਿਚ ਚੱਲ ਰਹੇ ਕਿਸਾਨੀ ਅੰਦੋਲਨ ਦੇ ਟੋਰਾਂਟੋ ਵਿਚਲੇ ਕਿਸਾਨ ਹਮਾਇਤੀ ਗਰੁੱਪ ਵੱਲੋਂ ਇਕ ਜ਼ੂਮ-ਮੀਟਿੰਗ ਦਾ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਮੁੱਖ-ਬਲਾਰੇ ਪੰਜਾਬੀ ਵਿਦਵਾਨ ਅਤੇ ਕਿਸਾਨੀ ਸੰਘਰਸ਼ ਦੇ ਕਾਰਕੁੰਨ ਪ੍ਰੋ. ਜੈਪਾਲ ਸਿੰਘ ਸਨ। …

Read More »

ਰਮਿੰਦਰ ਵਾਲੀਆ ਉਨਟਾਰੀਓ ਫਰੈਂਡਜ਼ ਕਲੱਬ ਕੈਨੇਡਾ ਇਸਤਰੀ ਵਿੰਗ ਦੀ ਸਰਪ੍ਰਸਤ ਨਿਯੁਕਤ

ਉਨਟਾਰੀਓ/ਬਿਊਰੋ ਨਿਊਜ਼ : ਰਵਿੰਦਰ ਸਿੰਘ ਕੰਗ ਪ੍ਰਧਾਨ ਓ ਐਫ ਸੀ ਨੇ ਰਮਿੰਦਰ ਵਾਲੀਆ ਨੂੰ ਓ ਐਫ ਸੀ ਵੂਮੈਨ ਵਿੰਗ ਦੀ ਪਹਿਲਾਂ ਪ੍ਰਧਾਨ ਤੇ ਹੁਣ ਸਰਪ੍ਰਸਤ ਨਿਯੁਕਤ ਕੀਤਾ ਹੈ। ਰਮਿੰਦਰ ਵਾਲੀਆ ਲੰਬੇ ਸਮੇਂ ਤੋਂ ਓ ਐਫ਼ ਸੀ ਨਾਲ ਜੁੜੇ ਹੋਏ ਹਨ। ਓ ਐਫ਼ ਸੀ 2008 ਵਿੱਚ ਹੋਂਦ ਵਿੱਚ ਆਈ ਸੀ ਤੇ …

Read More »

ਬਰੈਂਪਟਨ ਸਮੇਤ ਪੀਲ ਖੇਤਰ ‘ਚ ਬਜ਼ੁਰਗ ਕੋਵਿਡ-19 ਵੈਕਸੀਨ ਲਗਵਾਉਣ ਲਈ ਰਜਿਸਟ੍ਰੇਸ਼ਨ ਕਰਵਾਉਣ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਸਮੇਤ ਸਮੂਹ ਪੀਲ ਖੇਤਰ ਵਿਚ ਹੁਣ 80+ ਬਜ਼ੁਰਗ ਪੀਲ ਵਿਚ ਵੈਕਸੀਨ ਲਗਵਾ ਸਕਦੇ ਹਨ। ਵੈਕਸੀਨ ਦੀ ਨਵੀਂ ਸਪਲਾਈ ਆਉਣ ਦੇ ਨਾਲ ਪੀਲ ਖੇਤਰ ਵਿਚ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਲਈ ਸ਼ੁਰੂਆਤ ਹੋ ਚੁੱਕੀ ਹੈ। ਅਜਿਹਾ ਕਰਨ ਲਈ ਉਹ ਆਪਣੇ …

Read More »

ਕਿਸਾਨੀ ਅੰਦੋਲਨ ਨਵੀਆਂ ਕਦਰਾਂ-ਕੀਮਤਾਂ ਸਿਰਜੇਗਾ

ਕਾਫਲੇ ਵੱਲੋਂ ਪ੍ਰੋ. ਜਗਮੋਹਨ ਸਿੰਘ ਨਾਲ਼ ਜਮਹੂਰੀ ਹੱਕਾਂ ਬਾਰੇ ਕੀਤੀ ਗਈ ਗੱਲਬਾਤ ਟੋਰਾਂਟੋ/ਕੁਲਵਿੰਦਰ ਖਹਿਰਾ : ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਵੱਲੋਂ 27 ਫਰਵਰੀ ਨੂੰ ઑਨੌਰਥ ਅਮਰੀਕਨ ਤਰਕਸ਼ੀਲ ਸੋਸਾਇਟੀ, ਉਨਟਾਰੀਓ਼, ઑਦੇਸ਼ ਭਗਤ ਸਪੋਰਟਸ ਐਂਡ ਕਲਚਰਲ ਸੋਸਾਇਟੀ਼ ਅਤੇ ઑਕੈਨੇਡੀਅਨ ਪੰਜਾਬੀ ਸਾਹਿਤ ਸਭਾ਼ ਦੇ ਸਹਿਯੋਗ ਨਾਲ਼ ਪ੍ਰੋਫ਼ੈਸਰ ਜਗਮੋਹਨ ਸਿੰਘ ਨਾਲ਼ ਭਾਰਤ ਅੰਦਰ ਹੋ …

Read More »

ਡੋਨਾਲਡ ਟਰੰਪ ਨਹੀਂ ਬਣਾਉਣਗੇ ਨਵੀਂ ਪਾਰਟੀ

ਕਿਹਾ – 2024 ਵਿਚ ਫਿਰ ਪਰਤਾਂਗਾ, ਭਾਰਤ ਨੂੰ ਦੱਸਿਆ ਗੰਦਾ ਨਿਊਯਾਰਕ/ਬਿਊਰੋ ਨਿਊਜ਼ : ਵਾੲ੍ਹੀਟ ਹਾਊਸ ਛੱਡਣ ਤੋਂ 40 ਦਿਨਾਂ ਬਾਅਦ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਸਾਹਮਣੇ ਆਏ ਹਨ, ਪਰ ਹਾਰ ਦਾ ਗੁੱਸਾ ਅਜੇ ਵੀ ਬਰਕਰਾਰ ਹੈ। ਇਸ ਲਈ ਉਨ੍ਹਾਂ ਆਪਣੇ ਭਾਸ਼ਣ ਵਿਚ ਰਾਸ਼ਟਰਪਤੀ ਜੋ ਬਿਡੇਨ ਤੋਂ ਲੈ …

Read More »

ਘੱਟ ਗਿਣਤੀਆਂ ਨੂੰ ਹਰ ਮੁਲਕ ‘ਚ ਸੁਰੱਖਿਆ ਦੀ ਲੋੜ : ਮਲਾਲਾ

ਕਿਹਾ – ਭਾਰਤ ਅਤੇ ਪਾਕਿਸਤਾਨ ਨੂੰ ਚੰਗੇ ਦੋਸਤ ਵਜੋਂ ਦੇਖਣਾ ਚਾਹੁੰਦੀ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਲੋਕ ਸ਼ਾਂਤੀ ਨਾਲ ਜਿਊਣਾ ਚਾਹੁੰਦੇ ਹਨ। ਉਸ ਦਾ ਸੁਫ਼ਨਾ ਹੈ ਕਿ ਉਹ ਦੋਵੇਂ ਮੁਲਕਾਂ ਨੂੰ ‘ਚੰਗੇ ਦੋਸਤਾਂ’ ਵਜੋਂ ਵੇਖੇ। ਉਸ ਨੇ …

Read More »

ਆਸਟ੍ਰੇਲੀਆ ‘ਚ ਮਨਪ੍ਰੀਤ ਵੋਹਰਾ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ : ਸੀਨੀਅਰ ਕੂਟਨੀਤਕ ਮਨਪ੍ਰੀਤ ਵੋਹਰਾ ਨੂੰ ਆਸਟ੍ਰੇਲੀਆ ‘ਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ । 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈ. ਐਫ. ਐਸ.) ਅਧਿਕਾਰੀ ਇਸ ਸਮੇਂ ਮੈਕਸੀਕੋ ‘ਚ ਭਾਰਤ ਦੇ ਰਾਜਦੂਤ ਹਨ। ਮੰਤਰਾਲੇ ਨੇ ਦੱਸਿਆ ਕਿ …

Read More »

ਚੀਨੀ ਹੈਕਰਾਂ ਨੇ ਕੀਤੀ ਸੀ ਮੁੰਬਈ ਦੀ ਬੱਤੀ ਗੁੱਲ

ਭਾਰਤ ਅਤੇ ਚੀਨ ਵਿਚਾਲੇ ਤਣਾਅ ਦਰਮਿਆਨ ਅਮਰੀਕੀ ਕੰਪਨੀ ਦਾ ਦਾਅਵਾ ਵਾਸ਼ਿੰਗਟਨ : ਭਾਰਤ ਅਤੇ ਚੀਨ ਵਿਚਾਲੇ ਜਾਰੀ ਸਰਹੱਦੀ ਤਣਾਅ ਦਰਮਿਆਨ ਅਮਰੀਕੀ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲ ਕੁਝ ਘੰਟਿਆਂ ਲਈ ਅੱਧੀ ਮੁੰਬਈ ਦੀ ਬਿਜਲੀ ਬੰਦ ਹੋਣ ਪਿੱਛੇ ਚੀਨੀ ਹੈਕਰਾਂ ਦਾ ਹੱਥ ਸੀ। ‘ਰਿਕਾਰਡਿਡ ਫਿਊਚਰ’ ਨਾਂ ਦੀ ਇਸ ਕੰਪਨੀ …

Read More »