Breaking News
Home / 2021 (page 394)

Yearly Archives: 2021

ਕੈਨੇਡਾ ‘ਚ ਸਮੇਂ ਸਿਰ ਮੁਕੰਮਲ ਹੋਵੇਗਾ ਟੀਕਾਕਰਨ : ਟਰੂਡੋ

ਟੀਕਾਕਰਨ ਬਾਰੇ ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਅਸੀਂ ਪੂਰੀ ਤਰ੍ਹਾਂ ਟਰੈਕ ‘ਤੇ ਹਾਂ ਓਟਵਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੇ ਕੈਨੇਡੀਅਨਾਂ ਨੂੰ ਸਹੀ ਸਮੇਂ ‘ਤੇ ਕਰੋਨਾ ਵੈਕਸੀਨ ਲਗਾਈ ਜਾਵੇਗੀ। ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਵੱਲੋਂ ਇਹ ਤਹੱਈਆ ਪ੍ਰਗਟਾਇਆ ਜਾ …

Read More »

ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ

ਕੈਪਟਨ ਸਰਕਾਰ ਚਾਹੇ ਤਾਂ ਪੰਜਾਬ ਹੋ ਸਕਦਾ ਹੈ ਕਰਜ਼ਾ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬਜਟ ਤੋਂ ਪਹਿਲਾਂ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਕੇ ਸਾਬਕਾ ਅਕਾਲੀ-ਭਾਜਪਾ ਸਰਕਾਰ ਤੋਂ ਇਲਾਵਾ ਆਪਣੀ ਹੀ ਸਰਕਾਰ ਨੂੰ ਵੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਉਨ੍ਹਾਂ …

Read More »

2022 ਦੀ ਤਿਆਰੀ ੲ ਅਮਰਿੰਦਰ ਨੇ ਵਿਰੋਧੀਆਂ ਅਤੇ ਆਪਣਿਆਂ ਨੂੰ ਵੀ ਕੀਤਾ ਹੈਰਾਨ

ਕੈਪਟਨ ਨੇ ਫਿਰ ਕੁਰਸੀ ਲਈ ਪ੍ਰਸ਼ਾਂਤ ਦਾ ਲਿਆ ਸਹਾਰਾ ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਦੇ ਪ੍ਰਧਾਨ ਸਲਾਹਕਾਰ ਨਿਯੁਕਤ ਚੰਡੀਗੜ੍ਹ : ਪੰਜਾਬ ਵਿਚ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਜਿਸ ਲਈ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਇਸ ਨੂੰ ਦੇਖਦਿਆਂ ਪੰਜਾਬ ਕਾਂਗਰਸ ਨੇ ਤਿਆਰੀਆਂ …

Read More »

ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਚੌਕਾ – ਭਾਜਪਾ ਜ਼ੀਰੋ

ਪੰਜ ਸੀਟਾਂ ‘ਚੋਂ 4 ‘ਆਪ’ ਨੇ ਤੇ ਇਕ ਸੀਟ ਕਾਂਗਰਸ ਨੇ ਜਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਨਵੀਂ ਦਿੱਲੀ ਵਿਚ ਨਗਰ ਨਿਗਮ ਲਈ ਹੋਈ ਜ਼ਿਮਨੀ ਚੋਣ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5 ਵਿਚੋਂ 4 ਸੀਟਾਂ ਜਿੱਤੀਆਂ ਹਨ ਅਤੇ ਇਕ ਸੀਟ ‘ਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਵਿਸ਼ੇਸ਼

ਸਿੱਖ ਧਰਮ ਵਿਚ ਔਰਤ ਦਾ ਸਥਾਨ ਸਾਡੀ ਧਰਤੀ ਉੱਤੇ ਔਰਤਾਂ ਦੀ ਸੰਖਿਆ ਕੁੱਲ ਮਨੁੱਖੀ ਅਬਾਦੀ ਦਾ 50 ਪ੍ਰਤੀਸ਼ਤ ਹੈ। ਫਿਰ ਵੀ ਉਨ੍ਹਾਂ ਨੂੰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਤਕਰੇ ਦਾ ਸਾਹਮਣਾ ਕਰਨਾ ਪੈਂਦਾ ਹੈ। ਪੱਛਮੀ ਸਮਾਜ ਵਿੱਚ ਨਾਰੀਵਾਦੀ ਲਹਿਰ ਦੇ ਪੈਦਾ ਹੋਣ ਕਾਰਣ ਔਰਤ-ਮਰਦ ਵਿਤਕਰਾ ਕਾਫੀ ਹੱਦ ਤਕ ਘਟਿਆ ਹੈ। …

Read More »

ਛੱਤਰੀ ਤੇ ਸਾਇਕਲ ਦੀ ਖਾਹਿਸ਼ ਨੂੰ ਯਾਦ ਕਰਦਿਆਂ

ਆਮ ਕਹਾਵਤ ਹੈ ਜੀਵੇ ਆਸਾ, ਮਰੇ ਨਿਰਾਸਾ। ਆਸ ਨਾਲ ਹੀ ਇਨਸਾਨ ਮਿਹਨਤ ਕਰਦਾ ਹੈ। ਕਿਸੇ ਦੀ ਖਾਹਿਸ਼ ਛੋਟੀ ਹੁੰਦੀ ਹੈ, ਕਿਸੇ ਦੀ ਵੱਡੀ। ਅੱਜ ਤੋਂ ਪੰਜ-ਛੇ ਦਹਾਕੇ ਪਹਿਲਾਂ ਛੋਟੇ ਹੁੰਦਿਆਂ ਮੇਰੀ ਖਾਹਿਸ਼ ਹੁੰਦੀ ਸੀ ਛੱਤਰੀ ਤੇ ਸਾਇਕਲ। ਕਹਾਣੀ ਇਸ ਤਰ੍ਹਾਂ ਸੀ ਕਿ ਸਾਡੇ ਪਰਿਵਾਰ ਦਾ ਮੁੱਖ ਕਿੱਤਾ ਖੇਤੀਬਾੜੀ ਸੀ। ਇਸ …

Read More »

ਪਰਵਾਸੀ ਨਾਮਾ

– ਗਿੱਲ ਬਲਵਿੰਦਰ +1 416-558-5530 ਮਾਂ ਸਿਆਣੇ ਕਹਿਣ ਸਦਾ ਸਮੇਂ ਦੀ ਕਦਰ ਕਰੀਏ, ਕੋਈ ਸਮੇਂ ਤੋਂ ਵੱਡਾ ਬਲਵਾਨ ਹੈ ਨਹੀਂ। ਤਰੱਕੀ ਜਗ ‘ਤੇ ਓਸ ਨੇ ਕੀ ਕਰਨੀ, ਬੰਦਾ ਵਕਤ ਦਾ ਜਿਹੜਾ ਕਦਰਦਾਨ ਹੈ ਨਹੀਂ। ਓਸ ਸ਼ਿਕਾਰੀ ਦਾ ਤੀਰ ਕੀ ਮਾਰ ਕਰ ਲਊ, ਸਮਾਂ ਰਹਿੰਦਿਆਂ ਜਿਸ ਕੱਸੀ ਕਮਾਨ ਹੈ ਨਹੀਂ। ਰਾਜੇ …

Read More »

ਮਨੁੱਖੀ ਹੱਕਾਂ ਲਈ ਲਾਸਾਨੀ ਸ਼ਹਾਦਤ ਦੀ ਮਿਸਾਲ -ਸ੍ਰੀ ਗੁਰੂ ਤੇਗ ਬਹਾਦਰ ਜੀ

ਡਾ. ਦੇਵਿੰਦਰ ਪਾਲ ਸਿੰਘ (ਆਖਰੀ ਕਿਸ਼ਤ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਇਸ ਸਮੇਂ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਦੇ ਦੁੱਖਾਂ ਨਾਲ ਗਹਿਰੀ ਸਾਂਝ ਬਣਾ ਲਈ। ਸੰਨ 1672 ਵਿਚ, ਗੁਰੂ ਜੀ ਪੰਜਾਬ ਦੇ ਮਾਲਵਾ ਖੇਤਰ ਵੱਲ ਧਾਰਮਿਕ ਯਾਤਰਾ ਲਈ ਚਲ ਪਏ। ਇਹ ਇਲਾਕਾ ਸਮਾਜਿਕ ਅਤੇ ਆਰਥਿਕ ਤੌਰ ਉੱਤੇ ਪੱਛੜਿਆ ਹੋਇਆ …

Read More »

‘ਆਪ’ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵਧੀਆਂ ਤੇਲ ਕੀਮਤਾਂ ਖਿਲਾਫ ਵਿਧਾਨ ਸਭਾ ‘ਚ ਹੰਗਾਮਾ

ਅਕਾਲੀ ਵਿਧਾਇਕ ਬੈਲ ਗੱਡਿਆਂ ‘ਤੇ ਬੈਠ ਕੇ ਪਹੁੰਚੇ ਵਿਧਾਨ ਸਭਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ। ਦੇਸ਼ ਵਿਚ ਵਧੀਆਂ ਪੈਟਰਲ ਤੇ ਡੀਜ਼ਲ ਦੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਵਲੋਂ ਪੈਟਰੋਲ ਡੀਜ਼ਲ ‘ਤੇ ਸਭ ਤੋਂ ਵੱਧ ਟੈਕਸ ਵਸੂਲਣ ਦੇ ਮਾਮਲੇ ‘ਤੇ ਅਕਾਲੀ ਦਲ …

Read More »