Breaking News
Home / 2021 (page 395)

Yearly Archives: 2021

ਪੰਜਾਬ ‘ਚ ਧਰਤੀ ਹੇਠਲੇ ਪਾਣੀ ਦੇ ਅਧਿਐਨ ਲਈ ਗਠਿਤ ਹੋਵੇਗੀ ਕਮੇਟੀ

ਵਿਧਾਨ ਸਭਾ ‘ਚ ਸਪੀਕਰ ਰਾਣਾ ਕੇਪੀ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਨਵੇਂ ਸਿਰੇ ਤੋਂ ਅਧਿਐਨ ਕਰਨ ਲਈ ਵਿਧਾਨ ਸਭਾ ਦੀ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜਿਸ ‘ਚ ਸਿੰਚਾਈ ਵਿਭਾਗ ਦੇ ਮੁੱਖ ਸਕੱਤਰ ਵੀ ਇਸਦੇ ਮੈਂਬਰ ਹੋਣਗੇ। ਇਹ ਐਲਾਨ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਧਾਇਕ …

Read More »

ਦਿੱਲੀ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਲਈ ਆਰਜ਼ੀ ਸ਼ੈੱਡ ਬਣਾਏਗੀ ਸ਼੍ਰੋਮਣੀ ਕਮੇਟੀ

ਸ੍ਰੋਮਣੀ ਕਮੇਟੀ ਦਾ ਬਜਟ ਸਮਾਗਮ 30 ਮਾਰਚ ਨੂੰ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਲ 2021-22 ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਮਾਗਮ 30 ਮਾਰਚ ਨੂੰ ਸੱਦਿਆ ਗਿਆ ਹੈ। ਇਹ ਫ਼ੈਸਲਾ ਅੱਜ ਅੰਮ੍ਰਿਤਸਰ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 11 ਅਤੇ …

Read More »

ਰਾਕੇਸ਼ ਟਿਕੈਤ ਬੋਲੇ – ਲੰਬਾ ਚੱਲੇਗਾ ਕਿਸਾਨ ਅੰਦੋਲਨ

ਕਿਹਾ – ਪਾਰਲੀਮੈਂਟ ‘ਚ ਜਾ ਕੇ ਵੇਚਾਂਗੇ ਫਸਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਭਲਕੇ ਸੌ ਦਿਨ ਹੋ ਜਾਣਗੇ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਜੇ ਲੰਬਾ ਚੱਲੇਗਾ ਅਤੇ …

Read More »

ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ

26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਨਵੀਂ ਦਿੱਲੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਜਗੀਰ ਸਿੰਘ ਨਾਮੀ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨ ਜਗੀਰ ਸਿੰਘ …

Read More »

ਨਵਜੋਤ ਸਿੱਧੂ ਨੇ ਫਿਰ ਸਾਧਿਆ ਕੈਪਟਨ ਅਮਰਿੰਦਰ ਸਰਕਾਰ ‘ਤੇ ਨਿਸ਼ਾਨਾ

ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਦਿੱਤੇ ਕਈ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰ ਲਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਸੂਬੇ ਵਿਚ ਖੇਤੀ ਅਤੇ ਕਿਸਾਨੀ ਦੇ ਵਿਕਾਸ ਲਈ ਕਈ ਸੁਝਾਅ ਦਿੱਤੇ। ਉਨ੍ਹਾਂ ਕਿਸਾਨਾਂ ਦੀ ਹਮਾਇਤ ਕੀਤੀ ਅਤੇ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਵਨੀਸ਼ ਝੀਂਗਨ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਕਰਦਿਆਂ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ …

Read More »

ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਵਧਿਆ

ਵਿਦਿਆਰਥੀਆਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਤੀ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਤੇ ਵਿਦਿਆਰਥੀਆਂ ਵਲੋਂ ਇਸ ਨੂੰ ਲੈ ਕੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅੱਜ ਵੀ ਵਿਦਿਆਰਥੀ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਇਕੱਠੇ ਹੋ ਕੇ ਨੈਸ਼ਨਲ ਹਾਈਵੇ ਜਾਮ …

Read More »

ਮੁਖਤਾਰ ਅੰਸਾਰੀ ਨੂੰ ਯੂਪੀ ‘ਚ ਲਿਜਾਉਣਾ ਚਾਹੁੰਦੀ ਹੈ ਯੋਗੀ ਸਰਕਾਰ

ਅੰਸਾਰੀ ਨੇ ਕਿਹਾ – ਪੰਜਾਬ ਦੀ ਜੇਲ੍ਹ ਤੋਂ ਤਬਦੀਲ ਕਰਨ ਦੀ ਮੰਗ ਦਾ ਯੂਪੀ ਨੂੰ ਕੋਈ ਅਧਿਕਾਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਉਸ ਨੂੰ ਪੰਜਾਬ ਦੀ ਰੂਪਨਗਰ ਜੇਲ੍ਹ ਵਿਚੋਂ ਬਾਂਦਾ ਜੇਲ੍ਹ …

Read More »

ਓ ਟੀ ਟੀ ਪਲੇਟਫਾਰਮ ਪਰੋਸ ਰਹੇ ਨੇ ਅਸ਼ਲੀਲ ਸਮੱਗਰੀ

ਸੁਪਰੀਮ ਕੋਰਟ ਨੇ ਕਿਹਾ – ਨਿਗਰਾਨੀ ਲਈ ਬਣੇ ਮਜ਼ਬੂਤ ਤੰਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ‘ਓਵਰ ਦਿ ਟੌਪ’ (ਓਟੀਟੀ) ਪਲੇਟਫਾਰਮ ਉਤੇ ਕਈ ਵਾਰ ਅਸ਼ਲੀਲ ਸਮੱਗਰੀ ਦਿਖਾਈ ਜਾਂਦੀ ਹੈ ਅਤੇ ਅਜਿਹੇ ਪ੍ਰੋਗਰਾਮਾਂ ਦੀ ਨਿਗਰਾਨੀ ਕਰਨ ਲਈ ਤੰਤਰ ਦੀ ਜ਼ਰੂਰਤ ਹੈ। ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਆਰ …

Read More »

ਪੰਜਾਬ ਵਿਧਾਨ ਸਭਾ ‘ਚ ਹੁਣ ਬਜਟ 8 ਮਾਰਚ ਨੂੰ ਹੋਵੇਗਾ ਪੇਸ਼

‘ਆਪ’ ਵਿਧਾਇਕਾਂ ਨੇ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਘੇਰੀ ਪੰਜਾਬ ਸਰਕਾਰ ਅਤੇ ਕੀਤਾ ਵਾਕ ਆਊਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਹੁਣ ਬਜਟ 5 ਮਾਰਚ ਦੀ ਬਜਾਏ 8 ਮਾਰਚ ਨੂੰ ਪੇਸ਼ ਹੋਵੇਗਾ। ਇਸ ਸਬੰਧੀ ਜਾਣਕਾਰੀ ਵਿਧਾਨ ਸਭਾ ਵਿਚ ਦਿੱਤੀ ਗਈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਤੀਜੇ ਦਿਨ …

Read More »