ਰਾਸ਼ਟਰਪਤੀ ਸ਼ੀ ਦਾ ਦਾਅਵਾ ਪੇਈਚਿੰਗ : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਚੀਨ ਨੇ ਪਿਛਲੇ ਚਾਰ ਦਹਾਕਿਆਂ ਦੌਰਾਨ 77 ਕਰੋੜ ਤੋਂ ਵੱਧ ਵਿਅਕਤੀਆਂ ਦੇ ਆਰਥਿਕ ਮਿਆਰ ਨੂੰ ਸੁਧਾਰ ਕੇ ਗਰੀਬੀ ਵਿਰੁੱਧ ਲੜਾਈ ਵਿਚ ਪੂਰੀ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਵੱਲੋਂ …
Read More »Yearly Archives: 2021
ਪਾਕਿਸਤਾਨ ਦੇ 62 ਸਾਲਾ ਸੰਸਦ ਮੈਂਬਰ ਨੇ 14 ਸਾਲ ਦੀ ਬੱਚੀ ਨਾਲ ਕੀਤਾ ਨਿਕਾਹ
ਐਨਜੀਓ ਦੀ ਸ਼ਿਕਾਇਤ ‘ਤੇ ਪੁਲਿਸ ਕਰੇਗੀ ਜਾਂਚ ਚੰਡੀਗੜ੍ਹ : ਪਾਕਿਸਤਾਨ ਤੋਂ ਇਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਜਮੀਅਤ ਉਲੇਮਾ ਇਸਮਾਈਲ ਦੇ ਬਲੂਚਿਸਤਾਨ ਤੋਂ 64 ਸਾਲਾ ਸੰਸਦ ਮੈਂਬਰ ਮੌਲਾਨਾ ਸਲਾਹੂਦੀਨ ਅਯੂਬੀ ਨੇ 14 ਸਾਲ ਦੀ ਬੱਚੀ ਨਾਲ ਨਿਕਾਹ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਇਹ …
Read More »ਸ਼ੂਗਰ ਦੇ ਰੋਗੀਆਂ ਦੀ ਬਿਹਤਰੀ ਅਤੇ ਸਿਹਤਯਾਬੀ ਲਈ ਨਵੀਂ ਆਸ ਬੰਨ੍ਹੇਗਾ ਸੋਨੀਆ ਸਿੱਧੂ ਵਲੋਂ ਲਿਆਂਦਾ ਬਿੱਲ ਸੀ-237
ਬਰੈਂਪਟਨ/ਬਿਊਰੋ ਨਿਊਜ਼ : ਲੰਮੇ ਸਮੇਂ ਤੋਂ ਸ਼ੂਗਰ ਦੀ ਰੋਕਥਾਮ ਤੇ ਇਲਾਜ ਦੇ ਲਈ ਕੰਮ ਕਰ ਰਹੇ ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋਂ ਡਾਇਬਟੀਜ਼ ਰੋਗੀਆਂ ਲਈ ਨੈਸ਼ਨਲ ਫਰੇਮਵਰਕ ਬਣਾਉਣ ਲਈ ਸੰਸਦ ਵਿਚ ਬਿੱਲ ਸੀ-237 ਪੇਸ਼ ਕੀਤਾ ਗਿਆ ਹੈ। ਬਿੱਲ ਪਾਸ ਹੋਣ ‘ਤੇ ਇਹ ਸ਼ੂਗਰ ਦੇ ਰੋਗੀਆਂ ਲਈ ਇੱਕ ਨਵੀਂ …
Read More »ਚਾਚਾ ਅਜੀਤ ਸਿੰਘ ਦੇ ਜਨਮ-ਦਿਵਸ ਨੂੰ ਸਮਰਪਿਤ ਜੂਮ ਮੀਟਿੰਗ
ਬਰੈਂਪਟਨ/ਡਾ. ਝੰਡ : ਨੌਰਥ ਅਮੈਰੀਕਨ ਤਰਕਸ਼ੀਲ ਸੋਸਾਇਟੀ ਆਫ਼ ਓਨਟਾਰੀਓ ਵੱਲੋਂ ਸ਼ਹੀਦ ਭਗਤ ਸਿੰਘ ਦੇ ਸਤਿਕਾਰਯੋਗ ਚਾਚਾ ਜੀ ਦੇ 140ਵੇਂ ਜਨਮ-ਦਿਨ ਨੂੰ ਸਮੱਰਪਿਤ ਭਰਵੀਂ ਜ਼ੂਮ-ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿਚ ਮੁੱਖ-ਬੁਲਾਰੇ ਪੰਜਾਬ ਤੋਂ ਡਾ. ਚਮਨ ਲਾਲ ਸਨ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਜਵਾਹਰ ਲਾਲ ਨਹਿਰੂ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ 2021 ਮਹੀਨੇ ਦੀ ਮੀਟਿੰਗ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਰਹੀ
ਕਿਸਾਨੀ ਅੰਦੋਲਨ ਨਾਲ ਸਬੰਧਤ ਰਚਨਾਵਾਂ ਸਹਿਤ ਹੋਈ ਵਿਚਾਰ-ਚਰਚਾ ਕੈਲਗਰੀ/ਬਿਊਰੋ ਨਿਊਜ਼ : ਪੰਜਾਬੀ ਲਿਖਾਰੀ ਸਭਾ ਕੈਲਗਰੀ ਆਪਣੀ ਮਹੀਨਾਵਾਰ ਮੀਟਿੰਗ ਜ਼ੂਮ ਦੇ ਮਾਧਿਅਮ ਰਾਹੀਂ ਨਿਰਵਿਘਨ ਕਰਦੀ ਆ ਰਹੀ ਹੈ। ਫਰਵਰੀ ਮਹੀਨੇ ਦੀ ਮੀਟਿੰਗ ਵਿਚ ਭਾਗ ਲੈਣ ਵਾਲੇ ਬੁਲਾਰਿਆਂ ਦੀ ਗਿਣਤੀ ਵਿੱਚ ਹੋਰ ਵੀ ਵਾਧਾ ਦੇਖਣ ਨੂੰ ਮਿਲਿਆ। ਮੀਟਿੰਗ ਦੇ ਆਗਾਜ਼ ਵਿੱਚ ਮੀਤ …
Read More »ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਦੇ ਬੇਵਕਤ ਅਕਾਲ-ਚਲਾਣੇ ‘ਤੇ ਭਾਵ-ਭਿੰਨੀ ਸ਼ਰਧਾਂਜਲੀ
ਬਰੈਂਪਟਨ/ਡਾ. ਝੰਡ : ਅਧਿਆਪਕ ਜੱਥੇਬੰਦੀ ‘ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਬਾਨੀ ਪ੍ਰਧਾਨ ਅਤੇ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਮਾਸਟਰ ਦਾਤਾਰ ਸਿੰਘ ਦੀ ਅੰਮ੍ਰਿਤਸਰ ਵਿਖੇ ਹੋਈ ਬੇਵਕਤ ਮੌਤ ‘ਤੇ ਕੈਨੇਡਾ ਦੀ ‘ਫ਼ਾਰਮਜ਼ ਸਪੋਰਟ ਕੋਆਰਡੀਨੇਸ਼ਨ ਕਮੇਟੀ, ਓਨਟਾਰੀਓ ਨਾਲ ਸਬੰਧਿਤ ਸਾਹਿਤਕ ਅਤੇ ਸਮਾਜ-ਸੇਵੀ ਜੱਥੇਬੰਦੀਆਂ ਵੱਲੋਂ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਗਿਆ। …
Read More »ਤੁਰ ਗਿਆ… ਪੰਜਾਬੀ ਗਾਇਕੀ, ਸਫੇਦ ਚਾਦਰ ਕੁਰਤੇ ਅਤੇ ਸ਼ਮਲੇ ਵਾਲੀ ਪੱਗ ਨਾਲ ਪਹਿਚਾਣ ਬਣਾਉਣ ਵਾਲਾ ਸਰਦੂਲ ਸਿਕੰਦਰ
1991 ਵਿਚ ਐਲਬਮ ‘ਹੁਸਨਾ ਦੇ ਮਾਲਕੋ’ਨੇ ਰਚਿਆ ਸੀ ਇਤਿਹਾਸ 50 ਲੱਖ ਤੋਂ ਜ਼ਿਆਦਾ ਵਿਕੀਆਂ ਸਨ ਕੈਸਿਟਾਂ ਫਤਹਿਗੜ੍ਹ ਸਾਹਿਬ : ਸਰਦੂਲ ਸਿਕੰਦਰ ਪੰਜਾਬੀ ਗਾਇਕੀ ਦਾ ਵੱਡਾ ਨਾਮ ਹੈ। ਉਨ੍ਹਾਂ ਦੇ ਜੀਵਨ ਵਿਚ ਵੱਡੇ ਉਤਰਾਅ ਚੜ੍ਹਾਅ ਵੀ ਰਹੇ ਹਨ। ਘਰ ਦੀ ਗਰੀਬੀ ਵਿਚੋਂ ਉਠੇ, ਗਾਇਕੀ ਦੀ ਆਵਾਜ਼ ਨਾਲ ਰੇਡੀਓ ਅਤੇ ਟੈਲੀਵੀਜ਼ਨ ਵਿਚ …
Read More »ਖਤਰਨਾਕ ਹੈ ਭਾਰਤ ਵਿਚ ਵਿਰੋਧੀ ਵਿਚਾਰਾਂ ਨੂੰ ਦਬਾਉਣ ਲਈ ਕਾਨੂੰਨ ਦੀ ਦੁਰਵਰਤੋਂ
ਨਰਿੰਦਰ ਮੋਦੀ ਦੀ ਸਰਕਾਰ ਦੌਰਾਨ ਭਾਰਤ ਅੰਦਰ ਵਿਰੋਧੀ ਵਿਚਾਰਾਂ ਵਾਲਿਆਂ ਉੱਪਰ ਦੇਸ਼-ਧਰੋਹੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਰਗੇ ਸਖਤ ਕਾਨੂੰਨਾਂ ਤਹਿਤ ਮੁਕੱਦਮੇ ਦਰਜ ਕਰਕੇ ਅਵਾਜ਼ ਦਬਾਉਣ ਦਾ ਸਿਲਸਿਲਾ ਤੇਜ਼ੀ ਨਾਲ ਵਧਿਆ ਹੈ। ਜਿਹੜੇ ਸਿਆਸੀ ਆਗੂ, ਬੁੱਧੀਜੀਵੀ, ਪੱਤਰਕਾਰ ਅਤੇ ਸਮਾਜਿਕ ਕਾਰਕੁੰਨ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ ਜਾਂ ਕਿਸੇ ਅੰਦੋਲਨ ਵਿਚ ਸ਼ਾਮਿਲ …
Read More »ਵੈਕਸੀਨ ਲਈ 15 ਮਾਰਚ ਤੋਂ ਸ਼ੁਰੂ ਹੋਵੇਗੀ ਆਨਲਾਈਨ ਅਪੁਆਇੰਟਮੈਂਟ
80 ਸਾਲ ਤੋਂ ਵੱਧ ਉਮਰ ਵਾਲਿਆਂਨੂੰ ਦਿੱਤੀ ਜਾਵੇਗੀ ਪਹਿਲ ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ 15 ਮਾਰਚ ਨੂੰ ਇਕ ਆਨਲਾਈਨ ਪੋਰਟਲ ਲਾਂਚ ਕਰਨ ਜਾ ਰਹੀ ਹੈ, ਜਿਸ ਰਾਹੀਂ ਓਨਟਾਰੀਓ ਵਾਸੀ ਕਰੋਨਾ ਵੈਕਸੀਨ ਲਗਵਾਉਣ ਲਈ ਅਪੁਆਇੰਟਮੈਂਟ ਲੈ ਸਕਣਗੇ। ਇਸ ਵਿੱਚ ਸਭ ਤੋਂ ਪਹਿਲਾਂ 80 ਸਾਲ ਤੇ ਇਸ ਤੋਂ ਉੱਪਰ ਦੇ ਉਮਰ ਵਰਗ …
Read More »ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਓਨਟਾਰੀਓ ਵਿਧਾਨ ਸਭਾ ‘ਚ ਦਿੱਤੀ ਗਈ ਸ਼ਰਧਾਂਜਲੀ
ਓਨਟਾਰੀਓ/ਬਿਊਰੋ ਨਿਊਜ : ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਲੰਮੇ ਸਮੇਂ ਤੋਂ ਕਿਸਾਨ ਸ਼ਾਂਤਮਈ ਅੰਦੋਲਨ ਕਰ ਰਹੇ ਹਨ। ਇਹ ਕਿਸਾਨੀ ਅੰਦੋਲਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਹੈ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਹੀ ਕਿਸਾਨ …
Read More »