Breaking News
Home / 2021 (page 40)

Yearly Archives: 2021

ਭਗਵੰਤ ਮਾਨ ਵਲੋਂ ਭਾਜਪਾ ’ਤੇ ਲਗਾਏ ਆਰੋਪਾਂ ਨਾਲ ਗਰਮਾਈ ਸਿਆਸਤ

ਰਵਨੀਤ ਬਿੱਟੂ ਨੇ ਕਿਹਾ, ਭਗਵੰਤ ਮਾਨ ਵੱਲੋਂ ਲਾਏ ਆਰੋਪਾਂ ਬਾਰੇ ਸਥਿਤੀ ਸਪਸ਼ਟ ਕਰੇ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਸਵਾਲ ਪੁੱਛੇ। ਉੋਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਸੰਸਦ ਮੈਂਬਰ ਵੱਲੋਂ ਭਾਜਪਾ ’ਤੇ …

Read More »

ਨਾਗਾਲੈਂਡ ਫਾਇਰਿੰਗ ’ਤੇ ਕੇਂਦਰ ਸਰਕਾਰ ਨੂੰ ਪਛਤਾਵਾ

ਫੌਜ ਕੋਲੋਂ ਹੋਈ ਸੀ ਗਲਤੀ : ਸ਼ਾਹ ਨੇ ਮੰਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੰਸਦ ਵਿਚ ਇਹ ਸਵੀਕਾਰ ਕਰ ਲਿਆ ਕਿ ਨਾਗਾਲੈਂਡ ਵਿਚ ਫੌਜ ਦੀ ਫਾਇਰਿੰਗ ਇਕ ਗਲਤੀ ਸੀ। ਫੌਜ ਦੀ ਇਸ ਫਾਇਰਿੰਗ ਵਿਚ 14 ਨਾਗਰਿਕਾਂ ਦੀ ਹੋਈ ਮੌਤ ਤੋਂ ਬਾਅਦ ਵਿਰੋਧੀ ਧਿਰਾਂ ਨੇ ਸੰਸਦ ਵਿਚ ਸਰਕਾਰ ਕੋਲੋਂ ਜਵਾਬ …

Read More »

ਸੁਖਬੀਰ ਬਾਦਲ ਨੇ ਮੁੜ ਤੋਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਕੀਤਾ ਐਲਾਨ

ਕਿਹਾ, ਹੁਣ ਪੰਜ ਕਰੋੜ ਰੁਪਏ ਹੋਵੇਗਾ ਇਨਾਮ ਬਠਿੰਡਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਬਠਿੰਡਾ ਵਿਖੇ ਕਬੱਡੀ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੀ ਸ਼ਾਨ ਮੁੜ ਸਿਖਰਾਂ ’ਤੇ ਪਹੁੰਚਾਉਣ ਦਾ …

Read More »

ਕੰਗਨਾ ਰਣੌਤ ਨੇ ਕਿਸਾਨਾਂ ਕੋਲੋਂ ਮੰਗੀ ਮੁਆਫੀ

ਰੋਪੜ ’ਚ ਕਿਸਾਨਾਂ ਨੇ ਕੰਗਨਾ ਦਾ ਕੀਤਾ ਡਟਵਾਂ ਵਿਰੋਧ ਰੋਪੜ/ਬਿਊਰੋ ਨਿਊਜ਼ ਕਿਸਾਨਾਂ ਨੂੰ ਮੰਦੀ ਸ਼ਬਦਾਵਲੀ ਬੋਲਣ ਵਾਲੀ ਅਦਾਕਾਰਾ ਕੰਗਨਾ ਰਣੌਤ ਦਾ ਅੱਜ ਰੋਪੜ ਵਿਚ ਕਿਸਾਨਾਂ ਨੇ ਡੱਟਵਾਂ ਵਿਰੋਧ ਕੀਤਾ। ਵਿਰੋਧ ਵਧਦਾ ਦੇਖ ਕੇ ਕੰਗਨਾ ਨੇ ਕਿਸਾਨਾਂ ਕੋਲੋਂ ਮੁਆਫੀ ਵੀ ਮੰਗ ਲਈ। ਇਸ ਦੌਰਾਨ ਕੰਗਨਾ ਨੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ …

Read More »

ਕੈਪਟਨ ਨੇ ਚੰਡੀਗੜ੍ਹ ’ਚ ਖੋਲ੍ਹਿਆ ਪਾਰਟੀ ਦਫਤਰ

ਅਮਰਿੰਦਰ ਨੇ ਬਣਾਈ ਹੈ ‘ਪੰਜਾਬ ਲੋਕ ਕਾਂਗਰਸ’ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਕੈਪਟਨ ਦੀ ਨਵੀਂ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਚੰਡੀਗੜ੍ਹ ਦੇ ਸੈਕਟਰ 9 ਵਿਚ ਦਫਤਰ ਵੀ ਖੁੱਲ੍ਹ ਗਿਆ ਹੈ। ਧਿਆਨ ਰਹੇ ਕਿ ਭਲਕੇ 4 ਦਸੰਬਰ ਦਿਨ …

Read More »

ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ’ਚ ਸ਼ਾਮਲ

ਚੰਨੀ, ਸਿੱਧੂ ਅਤੇ ਚੌਧਰੀ ਨੇ ਮੂਸੇਵਾਲਾ ਦਾ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਮੂਸੇਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ …

Read More »

ਹਿਮਾਚਲ ਦੇ ਪਹਾੜਾਂ ’ਤੇ ਹੋਈ ਬਰਫਬਾਰੀ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ’ਚ ਵੀ ਵਧੀ ਠੰਡ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿਚ ਅੱਜ ਸਵੇਰੇ ਬਰਫਬਾਰੀ ਹੁੰਦੀ ਰਹੀ। ਲਾਹੌਰ ਸਪਿਤੀ ਵਿਚ ਦੋ ਦਿਨ ਤੋਂ ਰਹੀ ਬਰਫਬਾਰੀ ਤੋਂ ਬਾਅਦ ਪਹਾੜ ਸਫੇਦ ਚਾਦਰ ਨਾਲ ਢਕੇ ਨਜ਼ਰ ਆਉਣ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਸਭ ਤੋਂ ਜ਼ਿਆਦਾ ਬਰਫ ਰੋਹਤਾਂਗ …

Read More »

ਹਵਾ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ’ਚ ਯੂਪੀ ਸਰਕਾਰ ਦੀ ਅਜੀਬ ਦਲੀਲ

ਕਿਹਾ, ਪਾਕਿਸਤਾਨ ਤੋਂ ਆਉਂਦੀ ਹਵਾ ਪ੍ਰਦੂਸ਼ਣ ਦਾ ਕਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਹਵਾ ਪ੍ਰਦੂਸ਼ਣ ਮਾਮਲੇ ’ਤੇ ਸੁਣਵਾਈ ਹੋਈ ਅਤੇ ਉਤਰ ਪ੍ਰਦੇਸ਼ ਸਰਕਾਰ ਨੇ ਅਜੀਬ ਜਿਹੀ ਦਲੀਲ ਦਿੱਤੀ ਹੈ। ਯੂਪੀ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਵਜ੍ਹਾ ਪਾਕਿਸਤਾਨ ਤੋਂ ਆ ਰਹੀ ਹਵਾ ਹੈ। …

Read More »

ਚੰਨੀ ਦੇ ਦਾਅਵਿਆਂ ਦਾ ਅਕਾਲੀ ਦਲ ਨੇ ਕੀਤਾ ਪੋਸਟ ਮਾਰਟਮ

ਪੰਜਾਬ ਸਰਕਾਰ ਨੇ ਸਾਢੇ 4 ਸਾਲ ਦਾ ਹਿਸਾਬ ਨਹੀਂ ਦਿੱਤਾ : ਦਲਜੀਤ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਦਾਅਵਿਆਂ ਦਾ ਅਕਾਲੀ ਦਲ ਨੇ ਪੋਸਟ ਮਾਰਟਮ ਕਰ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਤਾਂ ਸੀਐਮ …

Read More »