ਮੁੱਖ ਮੰਤਰੀ ਨਰਾਇਣ ਸਵਾਮੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸ਼ਾਸ਼ਿਤ ਪ੍ਰਦੇਸ਼ ਪੁਡੂਚੇਰੀ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਡਿੱਗ ਗਈ ਹੈ। ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਅੱਜ ਬਹੁਮਤ ਸਾਬਤ ਨਹੀਂ ਕਰ ਸਕੇ ਅਤੇ ਉਨ੍ਹਾਂ ਆਪਣੇ ਵਿਧਾਇਕਾਂ ਨਾਲ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ। ਕੁਝ ਦੇਰ ਬਾਅਦ ਹੀ ਉਹ …
Read More »Yearly Archives: 2021
ਫਸਲਾਂ ਨਹੀਂ ਬਣਨਗੀਆਂ ਅੰਦੋਲਨ ‘ਚ ਅੜਿੱਕਾ
ਟਿਕੈਤ ਨੇ ਕਿਹਾ ਕਿ ਜੇਕਰ ਇਕ ਫਸਲ ਦੀ ਬਲੀ ਦੇਣੀ ਪਈ ਤਾਂ ਕਿਸਾਨ ਹਨ ਤਿਆਰ ਗਾਜ਼ੀਪੁਰ ਬਾਰਡਰ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਗੇ ਕਣਕ ਦੀ ਵਾਢੀ ਦਾ ਸੀਜ਼ਨ ਆ ਰਿਹਾ ਹੈ। …
Read More »ਦਿੱਲੀ ਪੁਲਿਸ ਹੁਣ ਇੰਦਰਜੀਤ ਨਿੱਕੂ ਤੇ ਰੁਲਦੂ ਸਿੰਘ ਮਾਨਸਾ ਦੀ ਭਾਲ ‘ਚ?
26 ਜਨਵਰੀ ਨੂੰ ਵਾਪਰੇ ਘਟਨਾਕ੍ਰਮ ਸਬੰਧੀ ਕੁਝ ਹੋਰ ਤਸਵੀਰਾਂ ਕੀਤੀਆਂ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਸਬੰਧੀ ਅੱਜ ਦਿੱਲੀ ਪੁਲਿਸ ਵਲੋਂ ਕੁਝ ਹੋਰ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚ ਕੁਝ ਵੱਡੇ ਚਿਹਰੇ ਸਾਹਮਣੇ ਆਏ ਹਨ। ਇਨ੍ਹਾਂ ਤਸਵੀਰਾਂ ‘ਚ …
Read More »ਭਾਰਤ ਸਰਕਾਰ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਬਾਰੇ ਮੁੜ ਕਰੇ ਵਿਚਾਰ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਜੇ ਵੀ ਸਮਾਂ ਹੈ ਕਿ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਬਾਰੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ …
Read More »ਮੌੜ ਮੰਡੀ ਬੰਬ ਧਮਾਕੇ ‘ਚ ਮਾਰੇ ਗਏ ਨਾਬਾਲਗਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ
ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ 31 ਜਨਵਰੀ 2017 ਨੂੰ ਵਾਪਰੇ ਮੌੜ ਮੰਡੀ ਬੰਬ ਧਮਾਕੇ ਵਿੱਚ ਮਾਰੇ ਗਏ ਚਾਰ ਨਾਬਾਲਗਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ …
Read More »1 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ
8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਕੇ 10 ਮਾਰਚ ਤੱਕ ਚੱਲੇਗਾ। 8 ਮਾਰਚ ਨੂੰ ਸਾਲ 2020-21 ਲਈ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ …
Read More »ਕਾਂਗਰਸੀ ਆਗੂ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ
ਲੰਘੇ ਕੱਲ੍ਹ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੀਤਾ ਗਿਆ ਸੀ ਕਤਲ ਫਰੀਦਕੋਟ/ਬਿਊਰੋ ਨਿਊਜ਼ ਲੰਘੇ ਕੱਲ੍ਹ ਫਰੀਦਕੋਟ ਵਿਚ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਭਲਵਾਨ ਦੀ ਸ਼ਰ੍ਹੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੁਰਲਾਲ ਭਲਵਾਨ ‘ਤੇ ਗੋਲੀਆਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਚਲਾਈਆਂ ਗਈਆਂ …
Read More »ਟੂਲਕਿਟ ਮਾਮਲਾ
ਦਿਸ਼ਾ ਰਵੀ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਟੂਲਕਿਟ ਮਾਮਲੇ ‘ਚ ਆਰੋਪੀ ਵਾਤਾਵਰਣ ਐਕਟੀਵਿਸਟ ਦਿਸ਼ਾ ਰਵੀ ਦਾ ਅੱਜ ਪੁਲਿਸ ਰਿਮਾਂਡ ਖਤਮ ਹੋ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਦਿਸ਼ਾ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ …
Read More »ਲਾਲੂ ਯਾਦਵ ਦੀ ਜ਼ਮਾਨਤ ਅਰਜੀ ਕੋਰਟ ਨੇ ਕੀਤੀ ਖਾਰਿਜ
ਝਾਰਖੰਡ ਹਾਈਕੋਰਟ ਨੇ ਅੱਧੀ ਸਜ਼ਾ ਪੂਰੀ ਹੋਣ ਦੀ ਨਹੀਂ ਮੰਨੀ ਦਲੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰਾ ਘੁਟਾਲਾ ਮਾਮਲੇ ‘ਚ ਜੇਲ੍ਹ ਵਿਚ ਸਜ਼ਾ ਕੱਟ ਰਹੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਅੱਜ ਝਾਰਖੰਡ ਹਾਈਕੋਰਟ ਨੇ ਖਾਰਿਜ ਕਰ ਦਿੱਤੀ। ਝਾਰਖੰਡ ਹਾਈਕੋਰਟ ਨੇ …
Read More »ਪੱਛਮੀ ਬੰਗਾਲ ਕੋਰਟ ਵੱਲੋਂ ਅਮਿਤ ਸ਼ਾਹ ਨੂੰ ਸੰਮਨ
22 ਫਰਵਰੀ ਨੂੰ ਖੁਦ ਜਾਂ ਵਕੀਲ ਨੂੰ ਪੇਸ਼ ਹੋਣ ਲਈ ਕਿਹਾ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਵਿਧਾਨਨਗਰ ਦੀ ਸਪੈਸ਼ਲ ਕੋਰਟ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਮਨ ਜਾਰੀ ਕਰਕੇ 22 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ …
Read More »