Breaking News
Home / 2021 (page 407)

Yearly Archives: 2021

ਚੀਨ ਨੇ ਮੰਨਿਆ ਕਿ ਗਲਵਾਨ ਘਾਟੀ ‘ਚ ਚੀਨੀ ਫੌਜੀ ਵੀ ਮਾਰੇ ਗਏ ਸਨ

20 ਭਾਰਤੀ ਫੌਜੀ ਜਵਾਨ ਵੀ ਹੋਏ ਸਨ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਅੱਜ ਪਹਿਲੀ ਵਾਰ ਅਧਿਕਾਰਕ ਤੌਰ ‘ਤੇ ਇਹ ਸਵੀਕਾਰ ਕੀਤਾ ਕਿ ਪਿਛਲੇ ਸਾਲ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ‘ਚ ਭਾਰਤੀ ਫ਼ੌਜ ਨਾਲ ਹੋਈ ਝੜਪ ‘ਚ ਉਸ ਦੇ ਪੰਜ ਅਧਿਕਾਰੀਆਂ ਅਤੇ ਜਵਾਨਾਂ ਦੀ ਮੌਤ ਹੋ …

Read More »

ਸ੍ਰੀਨਗਰ ‘ਚ ਅੱਤਵਾਦੀ ਹਮਲਾ

ਦੋ ਪੁਲਿਸ ਜਵਾਨ ਹੋਏ ਸ਼ਹੀਦ, ਸ਼ੋਪੀਆ ‘ਚ ਤਿੰਨ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਦੇ ਬਾਰਾਜ਼ੂਲਾ ਇਲਾਕੇ ‘ਚ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ‘ਤੇ ਕੀਤੇ ਗਏ ਹਮਲੇ ‘ਚ ਦੋ ਪੁਲਿਸ ਜਵਾਨ ਸ਼ਹੀਦ ਹੋ ਗਏ। ਜ਼ਿਕਰਯੋਗ ਹੈ ਕਿ ਅੱਤਵਾਦੀਆਂ ਨੇ ਪੁਲਿਸ ਜਵਾਨਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ, ਜਿਸ ਦੌਰਾਨ …

Read More »

ਆਸਟ੍ਰੇਲੀਆ ਦੇ ਪੀ.ਐੱਮ. ਮੌਰੀਸਨ ਨੇ ਫੇਸਬੁੱਕ ਨੂੰ ਪਾਬੰਦੀ ਹਟਾਉਣ ਅਤੇ ਗੱਲਬਾਤ ਦਾ ਦਿੱਤਾ ਸੱਦਾ

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਫੇਸਬੁੱਕ ਨੂੰ ਅਪੀਲ ਕੀਤੀ ਕਿ ਉਹ ਆਸਟ੍ਰੇਲੀਆਈ ਉਪਭੋਗਤਾਵਾਂ ਦੀ ਨਾਕਾਬੰਦੀ ਹਟਾਉਣ ਅਤੇ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਕਾਰੋਬਾਰਾਂ ਨਾਲ ਗੱਲਬਾਤ ਦੀ ਮੇਜ਼ ਉੱਤੇ ਵਾਪਸ ਆਉਣ। ਇਸ ਦੇ ਨਾਲ ਮੌਰੀਸਨ ਨੇ ਚੇਤਾਵਨੀ ਦਿੱਤੀ ਕਿ ਹੋਰ ਦੇਸ਼ ਪੱਤਰਕਾਰੀ ਲਈ ਡਿਜੀਟਲ ਦਿੱਗਜ਼ਾਂ ਨੂੰ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਮੋਮਬੱਤੀਆਂ ਜਗਾ ਕੇ ‘ਜੈ ਜਵਾਨ-ਜੈ ਕਿਸਾਨ’ ਦੇ ਨਾਅਰੇ ਲਗਾਏ ਨਵੀਂ ਦਿੱਲੀ/ਬਿਊਰੋ ਨਿਊਜ਼ : ਦੋ ਸਾਲ ਪਹਿਲਾਂ 14 ਫਰਵਰੀ ਨੂੰ ਪੁਲਵਾਮਾ (ਜੰਮੂ-ਕਸ਼ਮੀਰ) ਵਿੱਚ ਦਹਿਸ਼ਤਗਰਦਾਂ ਵੱਲੋਂ ਕੀਤੇ ਹਮਲੇ ‘ਚ ਸ਼ਹੀਦ ਹੋਏ ਸੀਆਰਪੀਐੱਫ ਦੇ ਜਵਾਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਮੋਰਚਿਆਂ ‘ਤੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ …

Read More »

ਜੱਲਿਆਂਵਾਲਾ ਬਾਗ ਦੀ ਮਿੱਟੀ ਲੈ ਕੇ ਗਏ ਹਰਿਆਣਾ ਦੇ ਕਿਸਾਨ

ਸੰਘਰਸ਼ ਦੌਰਾਨ ਕਿਸਾਨਾਂ ਦਾ ਵਧਾਇਆ ਜਾਵੇਗਾ ਹੌਸਲਾ ਅੰਮ੍ਰਿਤਸਰ : ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਹਰਿਆਣਾ ਦੇ ਕਿਸਾਨ ਜੱਲ੍ਹਿਆਂਵਾਲਾ ਬਾਗ ‘ਚੋਂ ਸ਼ਹੀਦਾਂ ਦੀ ਮਿੱਟੀ ਅਤੇ ਦਰਬਾਰ ਸਾਹਿਬ ਦੇ ਸਰੋਵਰ ਦਾ ਜਲ ਲੈ ਕੇ ਗਏ ਹਨ। ਇਹ ਮਿੱਟੀ ਅਤੇ ਜਲ ਉਨ੍ਹਾਂ ਨੂੰ ਜੱਲ੍ਹਿਆਂਵਾਲਾ ਬਾਗ ਫਰੀਡਮ …

Read More »

ਲੱਖਾ ਸਿਧਾਣਾ ‘ਤੇ ਵੀ ਇਕ ਲੱਖ ਰੁਪਏ ਦਾ ਇਨਾਮ

ਦਿੱਲੀ ਪੁਲਿਸ ਨੇ ਲਗਾਏ ਗਣਤੰਤਰ ਦਿਵਸ ਮੌਕੇ ਹਿੰਸਾ ਭੜਕਾਉਣ ਦੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ 26 ਜਨਵਰੀ ਦੀ ਕਿਸਾਨ ਗਣਤੰਤਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਦੀਪ …

Read More »

ਅੰਮ੍ਰਿਤਸਰ ‘ਚ ਪੁਲਵਾਮਾ ਦੇ ਸ਼ਹੀਦ ਫੌਜੀਆਂ ਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ

ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚੇ ਵਿੱਚ ਸਰਗਰਮ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਇਥੇ ਭੰਡਾਰੀ ਪੁਲ ‘ਤੇ ਇਕੱਠੇ ਹੋ ਕੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਲਗਪਗ 235 ਕਿਸਾਨਾਂ ਅਤੇ ਪੁਲਵਾਮਾ ਦੇ ਸ਼ਹੀਦ ਫ਼ੌਜੀਆਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਦੀ …

Read More »

ਜਨ ਅੰਦੋਲਨ ਬਣਿਆ ਕਿਸਾਨੀ ਸੰਘਰਸ਼

ਕਿਸਾਨ ਅੰਦੋਲਨ ਦੇ ‘ਮੰਚ ਤੇ ਪੰਚ’ ਰਾਜੇਵਾਲ, ਦਰਸ਼ਨਪਾਲ ਤੇ ਚੜੂਨੀ ਹੀ ਹੋਣਗੇ : ਟਿਕੈਤ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇੰਦਰੀ ਵਿੱਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਦੀ ਨਰਿੰਦਰ ਮੋਦੀ ਹਕੂਮਤ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ …

Read More »

ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਦਾ ਸੱਦਾ

ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ ਕੇਂਦਰ ਸਰਕਾਰ : ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਪੁਲਿਸ ‘ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਪੁਲਿਸ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀਆਂ …

Read More »

ਟਵਿੱਟਰ ‘ਤੇ ਬਲਬੀਰ ਸਿੰਘ ਰਾਜੇਵਾਲ ਦਾ ਨਕਲੀ ਖਾਤਾ

ਰਾਜੇਵਾਲ ਨੇ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਕੀਤੀ ਅਪੀਲ ਲੁਧਿਆਣਾ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਨਾਂ ‘ਤੇ ਕਿਸੇ ਨੇ ਨਕਲੀ ਟਵਿੱਟਰ ਖਾਤਾ ਬਣਾ ਦਿੱਤਾ ਹੈ। ਇਸ ਜ਼ਰੀਏ ਕਿਸਾਨੀ ਅੰਦੋਲਨ ਸਬੰਧੀ ਗਲਤ ਪੋਸਟਾਂ ਪਾਈਆਂ ਜਾ ਰਹੀਆਂ ਹਨ। ਰਾਜੇਵਾਲ ਨੇ ਇਸ ਸਬੰਧੀ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕਰਦਿਆਂ ਸਾਰਿਆਂ ਨੂੰ ਸੁਚੇਤ …

Read More »