Breaking News
Home / 2021 (page 41)

Yearly Archives: 2021

33 ਦੇਸ਼ਾਂ ਤੱਕ ਪਹੁੰਚਿਆ ਓਮੀਕਰੋਨ

40 ਸਾਲ ਤੋਂ ਉਪਰ ਉਮਰ ਵਾਲੇ ਵਿਅਕਤੀਆਂ ਨੂੰ ਲੱਗੇ ਬੂਸਟਰ ਡੋਜ਼ : ਭਾਰਤੀ ਵਿਗਿਆਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ 19 ਦਾ ਨਵਾਂ ਵੇਰੀਐਂਟ ਓਮੀਕਰੋਨ ਹੁਣ 33 ਦੇਸ਼ਾਂ ਤੱਕ ਪਹੁੰਚ ਗਿਆ ਹੈ। ਫਰਾਂਸ ਵਿਚ ਓਮੀਕਰੋਨ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 8 ਹੋ ਗਈ ਹੈ। ਫਰਾਂਸ ਦੀ ਸਿਹਤ ਏਜੰਸੀ ਨੇ ਇਹ ਜਾਣਕਾਰੀ ਦਿੱਤੀ …

Read More »

ਸਾਬਕਾ ਡੀਜੀਪੀ ਵਿਰਕ ਵੀ ਭਾਜਪਾ ’ਚ ਸ਼ਾਮਲ

ਵੱਖ-ਵੱਖ ਪਾਰਟੀਆਂ ਦੇ ਹੋਰ ਕਈ ਆਗੂਆਂ ਨੇ ਵੀ ਭਾਜਪਾ ’ਚ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਵੀ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸੇ ਦੌਰਾਨ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਅਤੇ ਹੋਰ ਪਾਰਟੀਆਂ ਦੇ 24 …

Read More »

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਦਿੱਤਾ ਮੋੜਵਾਂ ਜਵਾਬ

ਪੰਜਾਬ ਸਰਕਾਰ ਕੋਲ ਅੰਦੋਲਨ ਦੌਰਾਨ ਸ਼ਹੀਦ ਹੋਏ 403 ਕਿਸਾਨਾਂ ਦੀ ਸੂਚੀ : ਰਾਹੁਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਇਜਲਾਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਸਾਡੇ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸੇ ਵੀ ਕਿਸਾਨ ਦਾ ਕੋਈ ਰਿਕਾਰਡ ਨਹੀਂ ਹੈ। ਜਿਸ ਨੂੰ ਲੈ ਕੇ ਕੇਂਦਰ …

Read More »

ਸਿਸੋਦੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਦੇ ਸਕੂਲਾਂ ਦਾ ਕੀਤਾ ਦੌਰਾ

ਚਮਕੌਰ ਸਾਹਿਬ ਦੇ ਸਕੂਲ ਦੀਆਂ ਫੋਟੋਆਂ ਕੀਤੀਆਂ ਜਾਰੀ ਕਿਹਾ : ਚੁੱਲ੍ਹੇ ‘ਤੇ ਪੱਕ ਰਿਹਾ ਹੈ ਖਾਣਾ, ਬਾਥਰੂਮਾਂ ਦੀ ਹਾਲਤ ਵੀ ਮਾੜੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਇਨ੍ਹੀਂ ਦਿਨੀਂ ਸਿੱਖਿਆ ਦੇ ਮਾਮਲੇ ਨੂੰ ਲੈ ਜੰਗ ਛਿੜੀ ਹੋਈ ਹੈ। ਦਰਅਸਲ ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਆਪੋ-ਆਪਣੇ ਸੂਬਿਆਂ ਵਿਚ …

Read More »

ਜਲਦ ਬਣੇਗਾ ਰਾਜ ਭਾਸ਼ਾ ਕਮਿਸ਼ਨ ਤੇ ਲਾਇਬ੍ਰੇਰੀ ਐਕਟ : ਪਰਗਟ ਸਿੰਘ

ਸੁਰਜੀਤ ਪਾਤਰ ਦਾ ‘ਆਪਣੀ ਆਵਾਜ਼’, ਪਰਗਟ ਸਿੰਘ ਦਾ ‘ਪੰਜਾਬ ਦਾ ਮਾਣ’ ਅਤੇ ਸੁਰਿੰਦਰ ਗਿੱਲ ਜੈਪਾਲ ਦਾ ‘ਕਾਵਿ ਲੋਕ’ ਪੁਰਸਕਾਰ ਨਾਲ ਕੀਤਾ ਗਿਆ ਸਨਮਾਨ ਜਲੰਧਰ : ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ ਵਿਖੇ ਲੋਕ ਮੰਚ ਪੰਜਾਬ ਅਤੇ ਪੰਜਾਬ ਜਾਗ੍ਰਿਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ, ਖੇਡਾਂ ਮਾਮਲਿਆਂ ਦੇ ਮੰਤਰੀ …

Read More »

ਕੰਵਰ ਸੰਧੂ ਹੁਣ ਨਹੀਂ ਲੜਨਗੇ ਚੋਣ

ਚੰਡੀਗੜ੍ਹ : ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਕੰਵਰ ਸੰਧੂ ਨੇ ਕਿਹਾ ਕਿ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ ਨੇ ਆਪਣੀ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ਕੀਤੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਆਮ …

Read More »

ਡਾ. ਐਸ.ਪੀ. ਸਿੰਘ ਉਬਰਾਏ ਨੂੰ ਚੰਨੀ ਸਰਕਾਰ ਨੇ ਲਗਾਇਆ ਸਲਾਹਕਾਰ

ਚੰਡੀਗੜ੍ਹ : ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਉਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਵਲੋਂ ਡਾ. ਉਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਪੰਜਾਬ ਸਰਕਾਰ ਦਾ ਆਨਰੇਰੀ ਸਲਾਹਕਾਰ ਨਿਯੁਕਤ …

Read More »

ਚੰਨੀ, ਸਿੱਧੂ ਤੇ ਜਾਖੜ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਨਵੀਂ ਦਿੱਲੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸੇ ਦੌਰਾਨ ਇਨ੍ਹਾਂ ਆਗੂਆਂ ਨੇ ਪਾਰਟੀ ਨਾਲ ਸਬੰਧਤ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਅਗਲੇ ਵਰ੍ਹੇ …

Read More »

ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ

ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਇਆ ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਨਿਯੁਕਤ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸੋਮਵਾਰ ਨੂੰ ਹੋਏ ਜਨਰਲ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੰਸਥਾ ਦਾ ਪ੍ਰਧਾਨ …

Read More »

ਕੈਪਟਨ ਅਮਰਿੰਦਰ ਨੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

ਭਾਜਪਾ ਤੇ ਢੀਂਡਸਾ ਧੜੇ ਨਾਲ ਮਿਲ ਕੇ ਪੰਜਾਬ ‘ਚ ਸਰਕਾਰ ਬਣਾਵਾਂਗੇ: ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਖੇ ਅਚਨਚੇਤ ਮੁਲਾਕਾਤ ਕੀਤੀ। …

Read More »