ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਹਲੂਵਾਲੀਆ ਕਮੇਟੀ ਦੀਆਂ ਖੇਤੀ ਸੈਕਟਰ ਲਈ ਕੀਤੀਆਂ ਸਿਫ਼ਾਰਸ਼ਾਂ ਰੱਦ ਕਰਨ ਦੇ ਬਿਆਨ ਨੂੰ ਕਿਸਾਨ ਸੰਘਰਸ਼ ਦੇ ਦਬਾਅ ਦਾ ਅਸਰ ਕਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਾਂਗ ਪੰਜਾਬ ਦੀ …
Read More »Yearly Archives: 2021
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਟੈਸਟ ਜ਼ਰੂਰੀ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਲਈ ਕਰੋਨਾ ਟੈਸਟ ਲਾਜ਼ਮੀ ਹੋਵੇਗਾ। ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ 18 ਫਰਵਰੀ ਤੋਂ 72 …
Read More »ਮੋਦੀ ਨੂੰ ਸਿੱਖਾਂ ਤੇ ਪੰਜਾਬੀਆਂ ਦਾ ਯੋਗਦਾਨ ਸਮਝ ਆ ਗਿਆ ਤਾਂ ਮੁੱਕ ਜਾਵੇਗਾ ਰੇੜਕਾ : ਬੀਬੀ ਜਗੀਰ ਕੌਰ
ਕਿਹਾ – ਸਿੱਖ ਤੇ ਪੰਜਾਬੀ ਹਮੇਸ਼ਾ ਦੇਸ਼ ਲਈ ਕੁਰਬਾਨ ਹੁੰਦੇ ਰਹੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ, ”ਸਿੱਖ ਗੁਰੂਆਂ ਤੇ ਸਿੱਖਾਂ ਦਾ ਦੇਸ਼ ਵਿਚ ਅਹਿਮ ਯੋਗਦਾਨ” ਬਾਰੇ ਕਿਹਾ ਹੈ ਕਿ ਮੋਦੀ ਨੂੰ ਜਿਸ ਦਿਨ ਸਿੱਖਾਂ ਤੇ ਪੰਜਾਬੀਆਂ …
Read More »ਕਾਫਲੇ ਵੱਲੋਂ ਕਿਸਾਨ ਮਸਲੇ ‘ਤੇ ਹੋਈ ਜ਼ੂਮ ਮੀਟਿੰਗ ਵਿੱਚ ਮੌਜੂਦਾ ਸਥਿਤੀ ‘ਤੇ ਹੋਈ ਵਿਚਾਰ-ਚਰਚਾ
ਦਹੀਂ ਦੇ ਭੁਲੇਖੇ ਕਪਾਹ ਨੂੰ ਮੂੰਹ ਮਾਰ ਬੈਠੀ ਹੈ ਮੋਦੀ ਸਰਕਾਰ : ਅਮੋਲਕ ਸਿੰਘ ਬਰੈਂਪਟਨ/ਪਰਮਜੀਤ ਦਿਓਲ : ਲੰਘੇ ਐਤਵਾਰ ਕੁਲਵਿੰਦਰ ਖਹਿਰਾ, ਪਰਮਜੀਤ ਦਿਓਲ ਅਤੇ ਮਨਮੋਹਨ ਸਿੰਘ ਗੁਲਾਟੀ ਦੀ ਅਗਵਾਈ ‘ਚ ਹੋਈ ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਦੀ ਜ਼ੂਮ ਮੀਟਿੰਗ ਰਾਹੀਂ ਕਿਸਾਨ ਅੰਦੋਲਨ ਨੂੰ ਦਰਪੇਸ਼ ਮੁਸ਼ਕਲਾਂ ਅਤੇ ਇਸਦੇ ਭਵਿੱਖ ਅਤੇ ਚੁਣੌਤੀਆਂ …
Read More »ਚਰਨਪਾਲ ਗਿੱਲ ਹੋਰਾਂ ਨੂੰ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਵਲੋਂ ਸ਼ਰਧਾਂਜਲੀ
ਬੀਸੀ : ਪੰਜਾਬੀ ਲੈਂਗੂਏਜ ਐਜੂਕੇਸ਼ਨ ਅਸੋਸੀਏਸ਼ਨ (ਪਲੀ) ਚਰਨਪਾਲ ਗਿੱਲ ਹੋਰਾਂ ਦੀ ਫਰਵਰੀ 2 ਨੂੰ ਹੋਈ ਮੌਤ ‘ਤੇ ਅਫਸੋਸ ਜ਼ਾਹਿਰ ਕਰਦੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਚਰਨਪਾਲ ਗਿੱਲ ਸਾਡੇ ਭਾਈਚਾਰੇ ਦੀ ਬਹੁਤ ਹੀ ਸ਼ਾਨਦਾਰ ਸ਼ਖਸੀਅਤ ਸਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਜ ਨੂੰ ਬਿਹਤਰ …
Read More »ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼-ਪੁਰਬ ਜ਼ੂਮ-ਮੀਟਿੰਗ ਨਾਲ ਮਨਾਇਆ
ਬਰੈਂਪਟਨ/ਡਾ. ਝੰਡ : ਭਾਰਤ ਦੇ ਵੱਡੇ ਬੈਂਕਾਂ ਵਿੱਚ ਸ਼ਾਮਲ ਅਹਿਮ ਬੈਂਕ ‘ਪੰਜਾਬ ਐਂਡ ਸਿੰਧ ਬੈਂਕ’ ਦੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਰੈਂਪਟਨ ਵਿਚ ਪਿਛਲੇ ਤਿੰਨ ਕੁ ਸਾਲ ਤੋਂ ਬਾਖ਼ੂਬੀ ਵਿਚਰ ਰਹੀ ਪੀ.ਐੱਸ.ਬੀ.ਸੀਨੀਅਰਜ਼ ਕਲੱਬ ਸਾਰੇ ਹੀ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਆਪਣੇ ਸਾਰੇ ਮੈਂਬਰਾਂ ਨਾਲ ਮਿਲ ਕੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ …
Read More »ਕੈਨੇਡਾ ਸਰਕਾਰ ਨੂੰ ਜੰਗਲੀ ਜੀਵਾਂ ਦਾ ਵਪਾਰ ਖਤਮ ਕਰਨ ਲਈ ਅਪੀਲ
ਕੋਵਿਡ-19 ਮਹਾਮਾਰੀ ਦੇ ਅਸਰ ਕਾਰਨ ਦੁਨੀਆ ਵਿਚ ਡੇਢ ਮਿਲੀਅਨ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, 75 ਮਿਲੀਅਨ ਲੋਕ ਬਿਮਾਰ ਹੋ ਚੁੱਕੇ ਹਨ, ਸਿਹਤ ਤੇ ਦੀਰਘ-ਕਾਲੀ ਅਸਰ ਪਏ ਹਨ, ਬਿਜ਼ਨਸ ਬਰਬਾਦ ਹੋਏ ਹਨ, ਅਰਥਚਾਰੇ ਲੁੜਕ ਗਏ ਹਨ। ਇਸ ਦੇ ਮੱਦੇਨਜ਼ਰ ਮਾਹਰ ਲੋਕ ਸੁਆਲ ਕਰ ਰਹੇ ਹਨ ਕਿ ਅਜਿਹੀ ਕਿਸੇ …
Read More »ਨਗਰ ਨਿਗਮ ਚੋਣਾਂ : ਪੰਜਾਬ ਵਿਚ ਭਾਜਪਾ ਦਾ ਤਿੱਖਾ ਵਿਰੋਧ
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਸ਼ਵਨੀ ਸ਼ਰਮਾ ਨੂੰ ਨਵਾਂਸ਼ਹਿਰ ਅਤੇ ਸਾਂਪਲਾ ਨੂੰ ਮੋਗਾ ਵਿਚ ਕਿਸਾਨਾਂ ਨੇ ਨਹੀਂ ਕਰਨ ਦਿੱਤਾ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਦੇ ਚੱਲਦਿਆਂ ਭਾਜਪਾ ਆਗੂਆਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ। ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿਚ ਪ੍ਰਚਾਰ ਕਰਨ ਪਹੁੰਚੇ ਭਾਜਪਾ ਦੇ ਪੰਜਾਬ ਤੋਂ ਪ੍ਰਧਾਨ ਅਸ਼ਵਨੀ …
Read More »ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਸਬੰਧੀ ਸੈਨੇਟ ‘ਚ ਬਣੀ ਸਹਿਮਤੀ
ਟਰੰਪ ਦੀ ਬਚਾਅ ਟੀਮ ਦਾ ਕਹਿਣਾ – ਮਹਾਂਦੋਸ਼ ‘ਰਾਜਸੀ ਨਾਟਕ’ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਸੁਣਵਾਈ ਲਈ ਲੰਘੇ ਦਿਨ ਸੈਨੇਟ ਵਿਚ ਸਹਿਮਤੀ ਬਣ ਗਈ। ਸੈਨੇਟ ਮੈਂਬਰ ਇਸ ਗੱਲ ਲਈ ਸਹਿਮਤ ਹੋਏ ਕਿ ਸਾਬਕਾ ਰਾਸ਼ਟਰਪਤੀ ਵਿਰੁੱਧ ਕਿਸ ਢੰਗ ਤਰੀਕੇ ਨਾਲ ਮਹਾਂਦੋਸ਼ ਸੁਣਵਾਈ ਕੀਤੀ ਜਾਵੇ। ਇਸ …
Read More »ਖੰਡਰ ਹੋ ਗਏ ਪਾਕਿਸਤਾਨ ਦੇ ਬਹੁਗਿਣਤੀ ਹਿੰਦੂ ਮੰਦਿਰ
ਇਸਲਾਮਾਬਾਦ/ਬਿਊਰੋ ਨਿਊਜ਼ : ਗੁਆਂਢੀ ਦੇਸ਼ ਪਾਕਿਸਤਾਨ ਵਿਚ ਨਾ ਕੇਵਲ ਘੱਟ ਗਿਣਤੀ ਹਿੰਦੂ ਸਮਾਜ ਨਰਕ ਵਰਗਾ ਜੀਵਨ ਜੀਅ ਰਿਹਾ ਹੈ ਸਗੋਂ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਹਾਲਤ ਵੀ ਤਰਸਯੋਗ ਹੈ। ਸੁਪਰੀਮ ਕੋਰਟ ਵੱਲੋਂ ਬਣਾਏ ਗਏ ਇਕ ਮੈਂਬਰੀ ਕਮਿਸ਼ਨ ਦੀ ਰਿਪੋਰਟ ਤੋਂ ਇਹ ਗੱਲ ਪੂਰੀ ਤਰ੍ਹਾਂ ਸਹੀ ਸਾਬਿਤ ਹੁੰਦੀ ਹੈ। ਰਿਪੋਰਟ ਵਿਚ …
Read More »