ਕਿਹਾ, ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੀ ਰਹਾਂਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਅਤੇ ਵਕੀਲ ਤੇ ਲੇਖਿਕਾ ਮੀਨਾ ਹੈਰਿਸ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਲਈ ਕੀਤੀ ਗਈ ਉਸ ਦੀ ਆਲੋਚਨਾ ਦੀ ਪ੍ਰਵਾਹ ਨਹੀਂ ਕਰਦੀ। ਇਸਦੇ ਨਾਲ ਹੀ ਮੀਨਾ ਨੇ ਕਿਹਾ …
Read More »Yearly Archives: 2021
ਭਾਰਤ ਲੋਕਤੰਤਰ ਦੇ ਨਿਯਮ ਕਾਇਮ ਰੱਖੇ ਤੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਵੇ : ਤਰਨਜੀਤ ਸੰਧੂ
ਵਾਸ਼ਿੰਗਟਨ : ਅਮਰੀਕੀ ਕਾਂਗਰਸ ਵਿੱਚ ਅਸਰਅੰਦਾਜ਼ ਇੰਡੀਆ ਕੌਕਸ ਨੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਲੋਕਤੰਤਰ ਦੇ ਨਿਯਮ ਕਾਇਮ ਰਹਿਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਇੰਟਰਨੈੱਟ ਦੀ ਸਹੂਲਤ ਅਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇ। ਵਾਸ਼ਿੰਗਟਨ ਵਿਚ ਭਾਰਤੀ ਸਫੀਰ ਨਾਲ ਮੀਟਿੰਗ ਵਿੱਚ ਕੌਕਸ ਵੱਲੋਂ ਇਹ ਗੱਲ …
Read More »ਨਿਊਯਾਰਕ ਵਿਧਾਨ ਸਭਾ ‘ਚ ਕਸ਼ਮੀਰ ਬਾਰੇ ਮਤਾ ਪਾਸ
5 ਫਰਵਰੀ ਦਾ ਦਿਨ ‘ਕਸ਼ਮੀਰੀ ਅਮਰੀਕੀ ਦਿਹਾੜੇ’ ਵਜੋਂ ਮਨਾਉਣ ਦੀ ਮੰਗ ਨਿਊਯਾਰਕ : ਨਿਊਯਾਰਕ ਸੂਬੇ ਦੀ ਵਿਧਾਨ ਸਭਾ ਨੇ ਇਕ ਮਤਾ ਪਾਸ ਕਰ ਕੇ ਗਵਰਨਰ ਐਂਡਰਿਊ ਕਿਊਮੋ ਤੋਂ ਮੰਗ ਕੀਤੀ ਹੈ ਕਿ ਪੰਜ ਫਰਵਰੀ ਦਾ ਦਿਨ ‘ਕਸ਼ਮੀਰੀ ਅਮਰੀਕੀ ਦਿਹਾੜੇ’ ਵਜੋਂ ਮਨਾਇਆ ਜਾਵੇ। ਭਾਰਤ ਨੇ ਇਸ ਮਤੇ ਦਾ ਵਿਰੋਧ ਕਰਦਿਆਂ ਕਿਹਾ …
Read More »‘ਅਮਰੀਕਨ ਸਿੱਖ ਸੰਗਤ’ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ ਅਮਰੀਕਾ ਭਰ ਦੀਆਂ ਸਿੱਖ ਜੱਥੇਬੰਦੀਆਂ ਨੇ ਉਥੋਂ ਦੀਆਂ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਫਰਿਜ਼ਨੋ, ਕੈਲੇਫੋਰਨੀਆਂ ਵਿਖੇ ‘ਅਮਰੀਕਨ ਸਿੱਖ ਸੰਗਤ’ ਦੇ ਨਾਮ ਹੇਠ ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਇਕਜੁੱਟਤਾ ਤੇ ਚੜ੍ਹਦੀ ਕਲਾ ਲਈ ਇਕ ਵਿਸ਼ੇਸ਼ ਸਭਾ ਬੁਲਾਈ। ਸਾਰੇ ਅਮਰੀਕਾ ਵਿੱਚੋਂ ਲੱਗਭਗ …
Read More »ਕਿਸਾਨੀ ਸੰਘਰਸ਼ ਦਾ ਕੋਈ ਤਸੱਲੀਬਖ਼ਸ਼ ਹੱਲ ਕੱਢਣ ਦੀਲੋੜ
ਪਿਛਲੇ ਲਗਪਗ 4 ਮਹੀਨਿਆਂ ਤੋਂ ਭਾਰਤਵਿਚ ਚੱਲ ਰਹੇ ਕਿਸਾਨ ਸੰਘਰਸ਼ ਦਾ ਕੋਈ ਤਸੱਲੀਬਖ਼ਸ਼ ਹੱਲ ਕੱਢਣਾ ਜ਼ਰੂਰੀ ਹੋ ਗਿਆ ਹੈ। ਦਿੱਲੀ ਦੇ ਨਾਲਲਗਦੀਆਂ ਗੁਆਂਢੀਰਾਜਾਂ ਦੀਆਂ ਹੱਦਾਂ ਸਿੰਘੂ, ਗਾਜ਼ੀਪੁਰ, ਟਿਕਰੀ ਤੇ ਕੁੰਡਲੀ ਆਦਿਵਿਖੇ ਚੱਲ ਰਹੇ ਕਿਸਾਨਧਰਨਿਆਂ ਵਿਚਹੁਣ ਤੱਕ 150 ਦੇ ਲਗਪਗ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।ਇਨ੍ਹਾਂ ਵਿਚੋਂ 24 ਦੇ ਲਗਪਗ ਕਿਸਾਨਾਂ …
Read More »ਕੈਨੇਡਾ ‘ਚ ਐਂਟਰੀ ਤੋਂ ਪਹਿਲਾਂ ਪੇਸ਼ ਕਰਨੀ ਹੋਵੇਗੀ ਕਰੋਨਾ ਦੀ ਨੈਗੇਟਿਵ ਰਿਪੋਰਟ
ਨਵੇਂ ਨਿਯਮ 15 ਫਰਵਰੀ ਤੋਂ ਹੋਣਗੇ ਲਾਗੂ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿਚ ਕਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਸਖਤ ਐਲਾਨ ਜਾਰੀ ਰੱਖੇ ਹਨ। ਚਾਰ ਪ੍ਰਮੁੱਖ ਅੰਤਰਰਾਸ਼ਟਰੀ ਹਵਾਈ ਅੱਡਿਆਂ ਉਪਰ ਸਰਕਾਰ ਵਲੋਂ ਕਰੋਨਾ ਟੈਸਟ ਲਾਗੂ ਕਰਨ ਤੇ ਟੈਸਟ ਦੀ ਰਿਪੋਰਟ ਆ ਜਾਣ ਤੱਕ ਹੋਟਲਾਂ …
Read More »ਟੀਕਾਕਰਣ ਲਈ ਟੋਰਾਂਟੋ ਵਿੱਚ ਤਿਆਰ ਕੀਤੇ ਜਾ ਰਹੇ ਹਨ 9 ਵੈਕਸੀਨੇਸ਼ਨ ਕਲੀਨਿਕਸ
ਟੋਰਾਂਟੋ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਤੋਂ ਕੈਨੇਡੀਅਨਾਂ ਨੂੰ ਨਿਜ਼ਾਤ ਦਿਵਾਉਣ ਲਈ ਟੀਕਾਮਰਨ ਲਈ 9 ਵੈਕਸੀਨੇਸ਼ਨ ਕੇਂਦਰ ਸਥਾਪਿਤ ਕੀਤੇ ਜਾਣਗੇ। ਸਿਟੀ ਆਫ ਟੋਰਾਂਟੋ ਵੱਲੋਂ ਐਲਾਨ ਕੀਤਾ ਗਿਆ ਕਿ ਸਿਟੀ ਅਧਿਕਾਰੀ ਨੌਂ ਵੈਕਸੀਨ ਕਲੀਨਿਕਸ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ। ਇਹ ਉਦੋਂ ਖੋਲ੍ਹ ਦਿੱਤੇ ਜਾਣਗੇ ਜਦੋਂ ਵੈਕਸੀਨ ਲੋੜੀਂਦੀ ਮਾਤਰਾ ਵਿਚ ਮਿਲ ਜਾਵੇਗੀ। …
Read More »ਕੰਸਰਵੇਟਿਵ ਆਗੂ ਐਰਿਨ ਓਟੂਲ ਨੇ ਸ਼ੈਡੋ ਕੈਬਨਿਟ ‘ਚ ਕੀਤਾ ਫੇਰਬਦਲ
ਕੈਨੇਡੀਅਨ ਆਪਣੇ ਆਰਥਿਕ ਭਵਿੱਖ ਨੂੰ ਲੈ ਕੇ ਚਿੰਤਤ : ਓਟੂਲ ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਐਰਿਨ ਓਟੂਲ ਨੇ ਆਪਣੀ ਸ਼ੈਡੋ ਕੈਬਨਿਟ ਵਿਚ ਫੇਰਬਦਲ ਕੀਤਾ ਹੈ। ਅਜਿਹਾ ਕਰਕੇ ਓਟੂਲ ਪਾਰਟੀ ਦੀਆਂ ਉਨ੍ਹਾਂ ਯੋਜਨਾਂਵਾਂ ਵੱਲ ਧਿਆਨ ਦਿਵਾਉਣਾ ਚਾਹੁੰਦੇ ਹਨ ਜਿਨ੍ਹਾਂ ਵਿੱਚ ਅਜਿਹੀ ਸਰਕਾਰ ਦੀ ਚੋਣ ਦੀ ਅਹਿਮੀਅਤ ਦਰਸਾਈ ਗਈ ਹੈ ਜਿਹੜੀ ਮਹਾਂਮਾਰੀ …
Read More »ਪਬਲਿਕ ਟਰਾਂਜਿਟ ਪ੍ਰੋਜੈਕਟਾਂ ਲਈ 15 ਬਿਲੀਅਨ ਡਾਲਰ ਮੁਹੱਈਆ ਕਰਵਾਏਗੀ ਟਰੂਡੋ ਸਰਕਾਰ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਪਬਲਿਕ ਟਰਾਂਜਿਟ ਪ੍ਰੋਜੈਕਟਾਂ ਲਈ ਫੈਡਰਲ ਸਰਕਾਰ 15 ਬਿਲੀਅਨ ਡਾਲਰ ਮੁਹੱਈਆ ਕਰਾਵੇਗੀ ਹਾਲਾਂਕਿ ਬਹੁਤਾ ਪੈਸਾ ਇਸ ਦਹਾਕੇ ਦੇ ਅੰਤ ਤੱਕ ਨਹੀਂ ਆਉਣ ਵਾਲਾ। ਟਰੂਡੋ ਨੇ ਆਖਿਆ ਕਿ ਵਾਅਦੇ ਮੁਤਾਬਕ ਨਵੇਂ ਪਬਲਿਕ ਟਰਾਂਜਿਟ ਫੰਡਿੰਗ ਲਈ 14.9 ਬਿਲੀਅਨ ਡਾਲਰ …
Read More »ਡਾਇਬਟੀਜ਼ ਨੂੰ ਮਾਤ ਪਾਉਣ ‘ਚ ਸਾਡੀ ਕੋਸ਼ਿਸ਼ ਲਾਹੇਵੰਦ ਸਾਬਿਤ ਹੋਵੇਗੀ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡੀਅਨ ਭਾਈਚਾਰੇ ‘ਚ ਸ਼ੂਗਰ ਰੋਗ ਲਗਾਤਾਰ ਪੈਰ ਪਸਾਰਦਾ ਜਾ ਰਿਹਾ ਹੈ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਹੀਂ ਕੀਤਾ ਜਾਂਦਾ ਤਾਂ ਸ਼ੂਗਰ ਦੇ ਮਰੀਜ਼ਾਂ ਨੂੰ ਕਈ ਜਾਨਲੇਵਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਵੱਲੋ ਇਸ ਮਹੀਨ ਬਿੱਲ ਸੀ-237, ਸ਼ੂਗਰ …
Read More »