ਪੀਲੀਭੀਤ : ਗਾਜ਼ੀਪੁਰ ਨੇੜੇ ਸੜਕ ਹਾਦਸੇ ਵਿਚ ਮਾਰੇ ਗਏ ਕਿਸਾਨ ਦੀ ਮਾਂ ਅਤੇ ਭਰਾ ਖਿਲਾਫ ਤਿਰੰਗੇ ਦਾ ਅਪਮਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕਿਸਾਨ ਦੇ ਅੰਤਿਮ ਸਸਕਾਰ ਮੌਕੇ ਉਸਦੀ ਦੇਹ ਨੂੰ ਤਿਰੰਗੇ ਵਿਚ ਲਪੇਟਿਆ ਗਿਆ ਸੀ। ਮੁਲਕ ਦੇ ਫਲੈਗ ਕੋਡ ਮੁਤਾਬਕ ਆਮ ਵਿਅਕਤੀ ਦੇ ਸਸਕਾਰ ਮੋਕੇ …
Read More »Yearly Archives: 2021
ਸੋਨੀਆ ਨੂੰ ਮਿਲੇ ਨਵਜੋਤ ਸਿੱਧੂ, ਕਿਸਾਨ ਅੰਦੋਲਨ ਸਣੇ ਕਈ ਮੁੱਦਿਆਂ ‘ਤੇ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਪਹੁੰਚੇ। ਪਿਛਲੇ ਦਿਨਾਂ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਸਿੱਧੂ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਕੋਈ ਅਹੁਦਾ ਦਿੱਤਾ ਜਾ ਸਕਦਾ ਹੈ। ਦੁਪਹਿਰ ਵੇਲੇ ਹੋਈ ਮੀਟਿੰਗ …
Read More »ਉੱਤਰਾਖੰਡ ‘ਚ ਆਏ ਹੜ੍ਹ ਦੌਰਾਨ ਲੁਧਿਆਣਾ ਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਲਾਪਤਾ
ਨੌਜਵਾਨਾਂ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ ਲੁਧਿਆਣਾ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ‘ਚ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਦੀ ਲਪੇਟ ਵਿਚ ਆ ਕੇ ਲੁਧਿਆਣਾ ‘ਚ ਪੈਂਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਵੀ ਲਾਪਤਾ ਹੋ ਗਏ ਹਨ । ਇਸ ਪਿੰਡ ਵਿਚੋਂ ਅੱਧੀ ਦਰਜਨ ਦੇ ਕਰੀਬ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ …
Read More »ਕਿਸਾਨ ਅੰਦੋਲਨ : ਸਰਕਾਰ ਲਈ ਧਰਮ-ਨਿਰਪੱਖ ਵੰਗਾਰ
ਜਗਤਾਰ ਸਿੰਘ ਭਾਰਤ ਵਿਚ ਖੜ੍ਹੀ ਕੀਤੀ ਵੰਡਪਾਊ ਲਹਿਰ ਦੇ ਸਹਾਰੇ 2014 ਵਿਚ ਪਹਿਲੀ ਵਾਰੀ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਦੀ ਰਾਸ਼ਟਰਵਾਦੀ ਅਤੇ ਕਾਰਪੋਰੇਟ ਪੱਖੀ ਭਾਜਪਾ ਸਰਕਾਰ ਨੂੰ ਆਪਣੀਆਂ ਨੀਤੀਆਂ ਲਈ ਕਿਸਾਨੀ ਅੰਦੋਲਨ ਦੇ ਰੂਪ ਵਿਚ ਪਹਿਲੀ ਵਾਰ ਕਿਸੇ ਗੰਭੀਰ ਅਤੇ ਠੋਸ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਅੰਦੋਲਨ …
Read More »ਕਿਸਾਨੀ ਅੰਦੋਲਨ ਸਿਰਜੇਗਾ ਇਤਿਹਾਸ
ਗੁਰਮੀਤ ਸਿੰਘ ਪਲਾਹੀ ਉੱਤਰ ਪ੍ਰਦੇਸ਼ ਦੇ ਲਾਡਲੇ ਕਿਸਾਨ ਨੇਤਾ ਰਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਮੁੜ ਟਿਕਾ ਦਿੱਤਾ ਹੈ। ਸਰਕਾਰ ਦਾ ਤਸ਼ੱਦਦ ਅਤੇ ਦਮਨਕਾਰੀ ਨੀਤੀਆਂ ਗਾਜ਼ੀਪੁਰ ਬਾਰਡਰ ‘ਤੇ ਬੈਠੇ ਕਿਸਾਨਾਂ ਦਾ ਕੁਝ ਵੀ ਵਿਗਾੜ ਨਹੀਂ ਸਕੀਆਂ। ਸਾਈਕਲ ਸਿੱਖਣ ਦੀ ਧੁੰਨ ‘ਚ ਨਿਕਲੇ ਬਾਲਕ ਦੇ ਵਾਰ-ਵਾਰ ਡਿੱਗ ਕੇ, ਮੁੜ ਉੱਠ ਕੇ ਸਾਈਕਲ …
Read More »ਸੰਯੁਕਤ ਕਿਸਾਨਮੋਰਚੇ ਨੇ ਸੰਘਰਸ਼ਹੋਰਮਘਾਉਣਦੀ ਕੀਤੀ ਤਿਆਰੀ
18 ਫਰਵਰੀ ਨੂੰ ਫਿਰ ਰੋਕੀਆਂ ਜਾਣਗੀਆਂ ਰੇਲਾਂ ਸਮਾਗਮਾਂ ਦੌਰਾਨ ‘ਜੈ ਜਵਾਨ-ਜੈ ਕਿਸਾਨ’ ਦੇ ਨਾਅਰੇ ਨੂੰ ਕੀਤਾ ਜਾਵੇਗਾ ਬੁਲੰਦ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਹੋਰ ਭਖਾਉਣ ਲਈ ਪੂਰੀ ਤਿਆਰੀ ਕਰ ਲਈ ਹੈ। ਇਸਦੇ ਚੱਲਦਿਆਂ ਆਪਣੀ ਭਵਿੱਖੀ ਰਣਨੀਤੀ ਤਹਿਤ 18 ਫਰਵਰੀ ਨੂੰ ਚਾਰ …
Read More »ਕਿਸਾਨੀ ਮੋਰਚੇ ਦਾ ਮੋਢੀ ਹੈ ਪੰਜਾਬ : ਰਾਜੇਵਾਲ
ਉਗਰਾਹਾਂ ਬੋਲੇ, ਮੋਦੀ ਸਰਕਾਰ ਦੀ ਨੀਤੀ ਕਾਮਯਾਬ ਨਹੀਂ ਹੋਣ ਦਿਆਂਗੇ ਜਗਰਾਉਂ : ਖੇਤੀ ਕਾਨੂੰਨਾਂ ਖਿਲਾਫ ਜਗਰਾਉਂ ਵਿਖੇ ਹੋਈ ਕਿਸਾਨ ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹੁਣ ਇਕੱਠੇ ਹੋ ਕੇ ਲੜਨ ਦਾ ਵਕਤ ਹੈ ਅਤੇ ਬਰਬਾਦੀ ਤੋਂ ਬਾਅਦ ਕੋਈ ਫਾਇਦਾ ਨਹੀਂ ਹੋਵੇਗਾ। ਰਾਜੇਵਾਲ ਨੇ ਕਿਹਾ ਕਿ ਖੇਤੀ …
Read More »ਜਸਟਿਨ ਟਰੂਡੋ ਨੇ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ
ਕੈਨੇਡਾ ਨੂੰ ਵੈਕਸੀਨ ਜਲਦ ਮੁਹੱਈਆ ਕਰਵਾਏਗਾ ਭਾਰਤ ਨਵੀਂ ਦਿੱਲੀ : ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿਚਾਲੇ ਆਈ ‘ਖਟਾਸ’ ਵਿਚਾਲੇ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਸਟਿਨ ਟਰੂਡੋ ਨੇ ਫੋਨ ‘ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੀ ਜਾਣਕਾਰੀ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਮੇਧ ਸੈਣੀ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜ਼ਮਾਨਤਯੋਗ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੰਗਲਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਉਹ ਹਾਜ਼ਰ ਨਹੀਂ ਹੋਇਆ। ਉਧਰ ਆਈਜੀ ਪਰਮਰਾਜ ਸਿੰਘ …
Read More »ਭਾਰਤ ਤੇ ਚੀਨ ਲੱਦਾਖ ‘ਚੋਂ ਫੌਜਾਂ ਪਿੱਛੇ ਹਟਾਉਣ ਲਈ ਸਹਿਮਤ
ਰਾਜ ਸਭਾ ਵਿਚ ਰਾਜਨਾਥ ਸਿੰਘ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ‘ਚ ਭਾਰਤ-ਚੀਨ ਵਿਚਾਲੇ ਐਲ. ਏ.ਸੀ. ‘ਤੇ ਚੱਲ ਰਹੇ ਵਿਵਾਦ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਰਾਹੀਂ ਇਹ ਸਮਝੌਤਾ ਹੋਇਆ ਹੈ ਕਿ ਦੋਵੇਂ ਦੇਸ਼ ਆਪਣੀਆਂ ਫ਼ੌਜਾਂ ਨੂੰ …
Read More »