ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤੀ ਖਾਰਜ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿਚ ਸੂਬੇ ਦੀ ਆਰਥਕ ਸਥਿਤੀ ਨੂੰ ਪਟੜੀ ‘ਤੇ ਲਿਆਉਣ ਲਈ ਮਾਹਰਾਂ ਦੀ ਕਮੇਟੀ ਬਣਾਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਪ੍ਰਧਾਨ ਮੌਨਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦਾ ਪ੍ਰਧਾਨ …
Read More »Yearly Archives: 2021
ਪੰਜਾਬ ਦੇ ਸੇਵਾ ਕੇਂਦਰਾਂ ਵਿਚ 56 ਸੇਵਾਵਾਂ ਦੀ ਸ਼ੁਰੂਆਤ
ਮੁੱਖ ਮੰਤਰੀ ਨੇ ਕੀਤਾ ਵਰਚੂਅਲ ਉਦਘਾਟਨ ਲੁਧਿਆਣਾ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋਣ ਵਾਲੀਆਂ ਨਵੀਆਂ 56 ਸੇਵਾਵਾਂ ਦਾ ਉਦਘਾਟਨ ਕੀਤਾ। ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਬਣੇ ਸੇਵਾ ਕੇਂਦਰਾਂ ਵਿਚ ਅੱਜ ਤੋਂ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਹੋ ਗਈ ਹੈ। …
Read More »ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ
ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਮੌਕੇ ਹੋਈ ਹਿੰਸਾ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ, ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਚਾਰ ਮੈਂਬਰੀ ਵਫਦ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਰਾਜ ਭਵਨ ਚੰਡੀਗੜ੍ਹ ਵਿਚ ਮਿਲਿਆ। ਇਸ ਮੌਕੇ ਵਫਦ ਨੇ ਰਾਜਪਾਲ ਨੂੰ ਇਕ ਮੈਮੋਰੰਡਮ ਦਿੱਤਾ, ਜਿਸ ਵਿਚ ਉਨ੍ਹਾਂ ਨੇ …
Read More »ਰਾਜ ਸਭਾ ਵਿੱਚ ਗੁਲਾਮ ਨਬੀ ਆਜ਼ਾਦ ਦੀ ਤਾਰੀਫ ਕਰਦਿਆਂ ਭਾਵੁਕ ਹੋਏ ਮੋਦੀ
ਕਾਰਜਕਾਲ ਦਾ ਸਮਾਂ ਪੂਰਾ ਹੋਣ ‘ਤੇ ਦਿੱਤੀ ਭਾਵੁਕ ਵਿਦਾਇਗੀ ਨਵੀਂ ਦਿੱਲੀ, ਬਿਊਰੋ ਨਿਊਜ਼ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਮੈਂਬਰ ਗੁਲਾਮ ਨਬੀ ਆਜ਼ਾਦ ਦੀ ਤਾਰੀਫ਼ ਕਰਦਿਆਂ ਭਾਵੁਕ ਹੋ ਗਏ। ਧਿਆਨ ਰਹੇ ਕਿ ਗੁਲਾਮ ਨਬੀ ਆਜ਼ਾਦ ਦਾ ਉਪਰਲੇ ਸਦਨ ਵਿੱਚ ਕਾਰਜਕਾਲ …
Read More »ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਵੱਲ ਨੂੰ ਵਧੀ
ਮੁੰਬਈ ‘ਚ ਪੈਟਰੋਲ 94 ਅਤੇ ਡੀਜ਼ਲ 85 ਰੁਪਏ ਪ੍ਰਤੀ ਲੀਟਰ ਹੋਇਆ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਵਿਚ ਨਰਿਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਚੱਲਦਿਆਂ ਤਿੰਨ ਦਿਨਾਂ ਦੇ ਵਕਫ਼ੇ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ, ਜਿਸ ਦੇ ਚੱਲਦਿਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨਵੀਆਂ ਉਚਾਈਆਂ ‘ਤੇ ਪੁੱਜ ਗਈਆਂ …
Read More »ਰਾਜੀਵ ਕਪੂਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਰਿਸ਼ੀ ਕਪੂਰ ਦੇ ਛੋਟੇ ਭਰਾ ਸਨ ਰਾਜੀਵ ਕਪੂਰ ਮੁੰਬਈ, ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਅਦਾਕਾਰ ਰਾਜੀਵ ਕਪੂਰ ਦਾ ਅੱਜ ਦਿਹਾਂਤ ਹੋ ਗਿਆ। ਰਾਜੀਵ ਕਪੂਰ ‘ਸ਼ੋਅ ਮੈਨ’ ਰਾਜ ਕਪੂਰ ਦੇ ਸਭ ਤੋਂ ਛੋਟੇ ਬੇਟੇ ਅਤੇ ਰਿਸ਼ੀ ਕਪੂਰ ਦੇ ਛੋਟੇ ਭਰਾ ਸਨ। ਮੀਡੀਆ ਰਿਪੋਰਟਾਂ ਮੁਤਾਬਕ 58 ਸਾਲਾ ਰਾਜੀਵ ਕਪੂਰ ਨੂੰ ਦਿਲ …
Read More »ਉੱਤਰਾਖੰਡ ਵਿਚ ਆਏ ਹੜ੍ਹ ਦੌਰਾਨ ਸੁਰੰਗ ‘ਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ
ਮੌਤਾਂ ਦੀ ਗਿਣਤੀ 31 ਹੋਈ, 175 ਅਜੇ ਵੀ ਲਾਪਤਾ ਦੇਹਰਾਦੂਨ, ਬਿਊਰੋ ਨਿਊਜ਼ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਰਿਸ਼ੀਗੰਗਾ ਵਾਦੀ ਵਿੱਚ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਤਕ ਪੁੱਜ ਗਈ ਅਤੇ 175 ਵਿਅਕਤੀ ਅਜੇ ਵੀ ਲਾਪਤਾ ਹਨ। ਇਨ੍ਹਾਂ ਲਾਪਤਾ ਵਿਅਕਤੀਆਂ ਵਿਚ ਲੁਧਿਆਣਾ ਜ਼ਿਲ੍ਹੇ ਦੇ ਵੀ ਚਾਰ ਨੌਜਵਾਨ …
Read More »ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਸੰਘਰਸ਼ ਬੰਦ ਕਰਨ ਦੀ ਕੀਤੀ ਅਪੀਲ
ਕਿਹਾ, ਸਿੱਖਾਂ ਨੂੰ ਗੁੰਮਰਾਹ ਕਰਨ ਦੀ ਹੋ ਰਹੀ ਹੈ ਕੋਸ਼ਿਸ਼ ਨਵੀਂ ਦਿੱਲੀ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਰੋਸ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਸੁਧਾਰਾਂ ‘ਤੇ ਵਿਰੋਧੀ ਧਿਰਾਂ ਵੱਲੋਂ ਅਚਾਨਕ ਯੂ ਟਰਨ ਲੈਣ ‘ਤੇ ਸਵਾਲ ਉਠਾਏ। ਪ੍ਰਧਾਨ ਮੰਤਰੀ ਨੇ ਰੋਸ …
Read More »ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ
ਕਿਹਾ, ਐਮ.ਐਸ.ਪੀ. ‘ਤੇ ਕਾਨੂੰਨ ਬਣਾਏ ਸਰਕਾਰ ਗਾਜ਼ੀਪੁਰ ਬਾਰਡਰ, ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ‘ਤੇ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਐਮ.ਐਸ.ਪੀ. ‘ਤੇ ਕਾਨੂੰਨ ਬਣੇ। ਦੇਸ਼ ਵਿਚ ਅਨਾਜਾਂ ਦੀ ਕੀਮਤ ਭੁੱਖ ਨਾਲ ਨਿਰਧਾਰਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਪੀਲ ਕਰਨੀ ਚਾਹੀਦੀ ਹੈ …
Read More »ਫੌਜ ਵਿਚੋਂ ਛੁੱਟੀ ਆਏ ਸਿੱਖ ਜਵਾਨ ਦਿੱਲੀ ਕਿਸਾਨ ਮੋਰਚੇ ‘ਚ ਪਹੁੰਚੇ
ਬਾਪੂ ਨੂੰ ਮਿਲ ਕੇ ਹੋ ਗਏ ਭਾਵੁਕ ਨਵੀਂ ਦਿੱਲੀ, ਬਿਊਰੋ ਨਿਊਜ਼ ਫੌਜ ਵਿੱਚੋਂ ਛੁੱਟੀ ਆਏ ਸਿੱਖ ਜਵਾਨ ਆਪਣੇ ਪਿਤਾ ਨੂੰ ਮਿਲਣ ਲਈ ਦਿੱਲੀ ਕਿਸਾਨ ਮੋਰਚੇ ਉੱਤੇ ਪਹੁੰਚ ਗਏ। ਪਿਤਾ ਨੂੰ ਮਿਲਣ ‘ਤੇ ਨੌਜਵਾਨ ਸਿਪਾਹੀ ਭਾਵੁਕ ਹੋ ਗਿਆ ਤੇ ਅੱਖਾਂ ਵਿੱਚੋਂ ਹੰਝੂ ਆ ਗਏ। ਉਸਦਾ ਪਿਤਾ ਪਿਛਲੇ ਕਰੀਬ 75 ਦਿਨਾਂ ਤੋਂ …
Read More »