ਟੋਰਾਂਟੋ : ਹੁਣ 12 ਸਾਲ ਤੋਂ ਉੱਪਰ ਉਮਰ ਦੇ ਉਨ੍ਹਾਂ ਵਿਅਕਤੀਆਂ ਨੂੰ ਹਵਾਈ ਜਹਾਜ਼ ਜਾਂ ਰੇਲਗੱਡੀ ਵਿੱਚ ਨਹੀਂ ਚੜ੍ਹਨ ਦਿੱਤਾ ਜਾਵੇਗਾ ਜਿਨ੍ਹਾਂ ਦਾ ਪੂਰਾ ਟੀਕਾਕਰਣ ਨਹੀਂ ਹੋਇਆ ਹੋਵੇਗਾ। ਹੁਣ ਕੋਵਿਡ-19 ਦਾ ਨੈਗੇਟਿਵ ਟੈਸਟ ਵੀ ਬਹੁਤੇ ਲੋਕਾਂ ਦੀ ਮਦਦ ਨਹੀਂ ਕਰ ਸਕੇਗਾ। ਇਹ ਪਾਲਿਸੀ 30 ਅਕਤੂਬਰ ਤੋਂ ਲਾਗੂ ਹੈ, ਪਰ ਜਿਨ੍ਹਾਂ …
Read More »Yearly Archives: 2021
”1984 ਦੰਗੇ” ਨਹੀਂ, ”1984 ਸਿੱਖ ਨਸਲਕੁਸ਼ੀ”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਕਾਨਫ਼ਰੰਸ ਵਿੱਚ ਉੱਨੀ ਸੌ ਚੌਰਾਸੀ ਦੀ ਸਿੱਖ ਨਸਲਕੁਸ਼ੀ ਬਾਰੇ ਵਿਵਾਦਗ੍ਰਸਤ ਟਿੱਪਣੀ ਦਿੰਦਿਆਂ, ਇਸ ਨੂੰ ”ਉਨੀ ਸੌ ਚੌਰਾਸੀ ਸਿੱਖ ਦੰਗੇ” ਕਿਹਾ। ਦਰਅਸਲ ਇਸ ‘ਭਿਆਨਕ ਮਹਾਂ- ਦੁਖਾਂਤ ਨੂੰ ਦੰਗੇ ਬਣਾਉਣ ਦਾ ਨੈਰੇਟਿਵ’ ਸਮੇਂ ਦੀ …
Read More »ਸੱਤਾ ‘ਚ ਆਉਣ ‘ਤੇ ਘੱਟ ਤੋਂ ਘੱਟ ਉਜਰਤਾਂ 20 ਡਾਲਰ ਪ੍ਰਤੀ ਘੰਟਾ ਕਰਾਂਗੇ : ਹਾਰਵਥ
ਟੋਰਾਂਟੋ : ਐਨਡੀਪੀ ਆਗੂ ਐਂਡਰੀਆ ਹਾਰਵਥ ਵੱਲੋਂ ਇਹ ਵਾਅਦਾ ਕੀਤਾ ਜਾ ਰਿਹਾ ਹੈ ਕਿ ਜੂਨ ਵਿੱਚ ਪ੍ਰੋਵਿੰਸ ਦੀ ਪ੍ਰੀਮੀਅਰ ਚੁਣੇ ਜਾਣ ਉੱਤੇ ਉਨ੍ਹਾਂ ਵੱਲੋਂ ਉਸੇ ਸਾਲ ਮਈ 2026 ਵਿੱਚ ਘੱਟ ਤੋਂ ਘੱਟ ਉਜਰਤਾਂ 20 ਡਾਲਰ ਕਰ ਦਿੱਤੀਆਂ ਜਾਣਗੀਆਂ। ਮੰਗਲਵਾਰ ਨੂੰ ਕੁਈਨਜ਼ ਪਾਰਕ ਵਿਖੇ ਹਾਰਵਥ ਨੇ ਵਰਕਰਜ਼ ਨੂੰ ਇਹ ਗਾਰੰਟੀ ਦਿੱਤੀ। …
Read More »ਕਿਸਾਨਾਂ ਦੇ ਬਲੀਦਾਨ ਦਾ ਅਪਮਾਨ ਕਰ ਰਹੀ ਹੈ ਮੋਦੀ ਸਰਕਾਰ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਲੋਕ ਸਭਾ ‘ਚ ਇਹ ਕਹਿਣ ‘ਤੇ ਕਿ ਸਰਕਾਰ ਕੋਲ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੋਈ ਅੰਕੜਾ ਨਹੀਂ, ਇਸ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਇਕ ਬਿਆਨ ਜਾਰੀ ਕਰਕੇ …
Read More »ਸਵੀਡਨ ਵਿਚ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਨੇ ਦੂਜੀ ਵਾਰ ਬਣਾਈ ਸਰਕਾਰ
ਲੰਘੇ ਹਫਤੇ ਐਂਡਰਸਨ ਨੇ ਸੱਤ ਘੰਟਿਆਂ ਬਾਅਦ ਹੀ ਦੇ ਦਿੱਤਾ ਸੀ ਅਸਤੀਫਾ ਕੋਪਨਹੈਗਨ/ਬਿਊਰੋ ਨਿਊਜ਼ : ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਮੈਗਡਾਲੀਨਾ ਐਂਡਰਸਨ ਨੇ ਆਪਣੀ ਪਾਰਟੀ ਦੀ ਘੱਟ ਗਿਣਤੀ ਵਾਲੀ ਸਰਕਾਰ ਬਣਾਈ ਹੈ। ਇਸ ਸਰਕਾਰ ਵਿਚ ਪਿਛਲੇ ਮੰਤਰੀ ਮੰਡਲ ਨਾਲੋਂ ਥੋੜ੍ਹਾ ਜਿਹਾ ਬਦਲਾਅ ਕੀਤਾ ਗਿਆ ਹੈ। ਐਂਡਰਸਨ ਜੋ ਕਿ ਪਹਿਲਾਂ …
Read More »ਭਾਰਤ ਨੇ ਕੌਮਾਂਤਰੀ ਉਡਾਣਾਂ 15 ਤੋਂ ਬਹਾਲ ਨਾ ਕਰਨ ਦਾ ਫੈਸਲਾ
ਓਮੀਕਰੋਨ ਦੇ ਵਧਦੇ ਖ਼ਤਰੇ ਕਾਰਨ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 15 ਦਸੰਬਰ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਨਾ ਕਰਨ ਦਾ ਫ਼ੈਸਲਾ ਲਿਆ ਹੈ। ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਖ਼ਤਰੇ ਕਾਰਨ ਸਰਕਾਰ ਨੇ ਕੌਮਾਂਤਰੀ ਉਡਾਣਾਂ ਅਜੇ ਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਂਜ ਇਕ ਹਫ਼ਤਾ …
Read More »ਬ੍ਰਿਟਿਸ਼ ਕੋਲੰਬੀਆ ਵਿਚ ਸੜਕ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ
ਐਬਟਸਫੋਰਡ : ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਪ੍ਰਿੰਸਟਨ ਤੋਂ 6 ਕਿਲੋਮੀਟਰ ਦੂਰ ਹਾਈਵੇ ਨੰ.-3 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਫਿਰੋਜ਼ਪੁਰ (ਪੰਜਾਬ) ਦੇ 22 ਸਾਲਾ ਨੌਜਵਾਨ ਰਾਜਨਬੀਰ ਸਿੰਘ ਗਿੱਲ ਸਮੇਤ ਤਿੰਨ ਟਰੱਕ ਡਰਾਈਵਰਾਂ ਦੀ ਮੌਤ ਹੋ ਗਈ, ਜਦਕਿ ਇਕ ਡਰਾਇਵਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸੜਕ ‘ਤੇ ਬਰਫ਼ ਜੰਮੀ ਹੋਣ …
Read More »ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਨੰਗੇ ਸਿਰ ਫੋਟੋਸ਼ੂਟ ਮਾਮਲੇ ‘ਚ ਪਾਕਿ ਸਫ਼ੀਰ ਤਲਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਤਲਬ ਕਰਕੇ ਇਕ ਪਾਕਿਸਤਾਨੀ ਮਾਡਲ ਵੱਲੋਂ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ‘ਨੰਗੇ ਸਿਰ’ ਫੋਟੋਸ਼ੂਟ ਕਰਵਾਉਣ ਦੇ ਮਾਮਲੇ ਵਿੱਚ ਉਜਰ ਜਤਾਇਆ ਹੈ। ਭਾਰਤ ਨੇ ਕਿਹਾ ਕਿ ਪਾਕਿਸਤਾਨੀ ਮਾਡਲ ਦੀ ਇਹ ਕਾਰਵਾਈ ਇਕ ਮੁਕੱਦਸ ਥਾਂ ਦੀ ਬੇਅਦਬੀ ਕਰਨ ਦੇ …
Read More »ਤਿੰਨ ਖੇਤੀ ਕਾਨੂੰਨ ਰੱਦ ਹੋਣ ਮਗਰੋਂ
ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿਚ ਦੇਸ਼ ਦੀ ਸੰਸਦ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕੀਤਾ ਸੀ। ਉਸ ਤੋਂ ਪਹਿਲਾਂ ਕਾਂਗਰਸ ਸਮੇਤ ਕੁਝ ਹੋਰ ਵਿਰੋਧੀ ਦਲਾਂ ਨੇ ਇਨ੍ਹਾਂ ਬਿੱਲਾਂ ਦਾ ਸੰਸਦ ਵਿਚ ਵਿਰੋਧ ਕੀਤਾ ਸੀ ਅਤੇ ਇਨ੍ਹਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਸੀ। ਦੂਸਰੇ ਪਾਸੇ ਸੱਤਾਧਾਰੀ ਪਾਰਟੀ ਵਲੋਂ ਇਹ ਕਿਹਾ …
Read More »ਕੈਨੇਡਾ ਵਿਚ ਵੀ ਦਾਖਲ ਹੋਇਆ ਓਮੀਕਰੋਨ
ਵੈਕਸੀਨੇਸ਼ਨ ਹੀ ਵਾਇਰਸ ਤੋਂ ਬਚਣ ਦੀ ਅਹਿਮ ਕੁੰਜੀ : ਡਾ. ਮੂਰ ਓਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਨੇ ਹੁਣ ਤੱਕ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਪੰਜ ਦਰਜ ਕੀਤੇ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਪਰਤੇ ਸੈਂਕੜੇ ਲੋਕਾਂ ਨੂੰ ਵੀ ਸਰਕਾਰ ਹਾਈ ਰਿਸਕ ਮੰਨ ਕੇ ਚੱਲ ਰਹੀ ਹੈ ਤੇ ਇਨ੍ਹਾਂ ਸਾਰਿਆਂ ਨੂੰ …
Read More »