ਕਿਹਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਤੇ ਹੋ ਰਿਹਾ ਹਮਲਾ ਨਵੀਂ ਦਿੱਲੀ, ਬਿਊਰੋ ਨਿਊਜ਼ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੀਆਂ ਗੱਲਾਂ ਹੁਣ ਵਿਦੇਸ਼ਾਂ ਵਿਚ ਵੀ ਚੱਲ ਰਹੀਆਂ ਹਨ ਅਤੇ ਕਿਸਾਨਾਂ ਨਾਲ ਹਮਦਰਦੀ ਜਤਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ …
Read More »Yearly Archives: 2021
ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਰੱਖਿਆ ਨੀਂਹ ਪੱਥਰ
ਲੜਕੇ ਤੇ ਲੜਕੀਆਂ ਨੂੰ ਫੌਜ ‘ਚ ਜਾਣ ਲਈ ਮਿਲੇਗੀ ਸਹਾਇਤਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ‘ਚ ਬਜਵਾੜਾ ਵਿਖੇ ਬਣਨ ਵਾਲੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ‘ਤੇ ਨੀਂਹ ਪੱਥਰ ਰੱਖਿਆ। ਜਿਸ ਨਾਲ ਸੂਬੇ ਦੇ ਹੋਰ ਨੌਜਵਾਨਾਂ …
Read More »ਕਾਂਗਰਸੀ ਵਿਧਾਇਕ ਰਾਮਿੰਦਰ ਆਂਵਲਾ ਸਣੇ 60 ਵਿਅਕਤੀਆਂ ਖਿਲਾਫ ਮਾਮਲਾ ਦਰਜ
ਸੁਖਬੀਰ ਬਾਦਲ ਦੀ ਗੱਡੀ ਦੀ ਹੋਈ ਭੰਨਤੋੜ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਦਿੱਤੇ ਸਨ ਜਾਂਚ ਦੇ ਆਦੇਸ਼ ਜਲਾਲਾਬਾਦ, ਬਿਊਰੋ ਨਿਊਜ਼ ਜਲਾਲਾਬਾਦ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਲੰਘੇ ਕੱਲ੍ਹ ਨਾਮਜ਼ਦਗੀ ਭਰਨ ਸਮੇਂ ਅਕਾਲੀ ਅਤੇ ਕਾਂਗਰਸੀਆਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …
Read More »ਸਾਊਦੀ ਅਰਬ ਨੇ 20 ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਰੋਕ
ਭਾਰਤ ਅਤੇ ਅਮਰੀਕਾ ਵੀ ਇਸ ਵਿਚ ਸ਼ਾਮਲ ਦੁਬਈ, ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਮੱਦੇਨਜ਼ਰ ਸਾਊਦੀ ਅਰਬ ਨੇ 20 ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਰੋਕ ਲਗਾ ਦਿੱਤੀ ਹੈ। ਸਾਊਦੀ ਅਰਬ ਸਰਕਾਰ ਮੁਤਾਬਕ ਇਹ ਰੋਕ ਕੁਝ ਹੀ ਦਿਨਾਂ ਲਈ ਲਗਾਈ ਹੈ ਅਤੇ ਇਹ ਰੋਕ ਅੱਜ ਬੁੱਧਵਾਰ ਰਾਤ 9 ਵਜੇ ਤੋਂ ਲਾਗੂ …
Read More »ਮੋਦੀ ਨੇ ਦਿੱਲੀ ਨੂੰ ਜਾਂਦੇ ਰਸਤਿਆਂ ਨੂੰ ਬਣਾਇਆ ਅੰਤਰਰਾਸ਼ਟਰੀ ਸਰਹੱਦ
ਕਿਸਾਨੀ ਸੰਘਰਸ਼ ਰੋਕਣ ਲਈ ਗੱਡ ਦਿੱਤੇ ਤਿੱਖੇ ਸਰੀਏ ਰਾਕੇਸ਼ ਟਿਕੈਤ ਨੇ ਕਿਹਾ, ਖੇਤੀ ਕਾਨੂੰਨ ਰੱਦ ਕਰਵਾ ਕੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਾਂਗੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ …
Read More »ਸੰਯੁਕਤ ਕਿਸਾਨ ਮੋਰਚਾ ਨੇ ਕਿਹਾ
ਜਦੋਂ ਤੱਕ ਹਿਰਾਸਤ ‘ਚ ਲਏ ਕਿਸਾਨ ਰਿਹਾਅ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਰਕਾਰ ਨਾਲ ਨਹੀਂ ਕਰਾਂਗੇ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਜਦ ਤੱਕ ਪੁਲਿਸ ਅਤੇ ਪ੍ਰਸ਼ਾਸਨ ਤਸ਼ੱਦਦ ਬੰਦ ਨਹੀਂ ਕਰਦਾ ਅਤੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਰਕਾਰ ਨਾਲ …
Read More »ਜੇਲ੍ਹਾਂ ‘ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖਾਰਜ
ਦਿੱਲੀ ਪੁਲਿਸ ਵਲੋਂ ਗ੍ਰਿਫਤਾਰ 122 ਵਿਅਕਤੀ ਦੀ ਸੂਚੀ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ। ਇਸ ਸਬੰਧੀ ਜੇਲ੍ਹਾਂ ਵਿਚ …
Read More »ਕਿਸਾਨੀ ਸੰਘਰਸ਼ ਨੂੰ ਲੈ ਕੇ ਪੰਜਾਬ ਤੋਂ ਸਰਬ ਪਾਰਟੀ ਦਾ ਵਫਦ ਮੋਦੀ ਨਾਲ ਕਰੇਗਾ ਮੁਲਾਕਾਤ
ਕੈਪਟਨ ਅਮਰਿੰਦਰ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ ਦਾ ‘ਆਪ’ ਨੇ ਕੀਤਾ ਬਾਈਕਾਟ ਚੰਡੀਗੜ੍ਹ, ਬਿਊਰੋ ਨਿਊਜ਼ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਵਾਪਰੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਬ ਪਾਰਟੀ ਬੈਠਕ ਹੋਈ। ਕਰੀਬ 4 ਘੰਟਿਆਂ ਤੱਕ …
Read More »ਟਿਕਰੀ ਬਾਰਡਰ ‘ਤੇ ਸੰਗਰੂਰ ਦਾ ਇਕ ਹੋਰ ਨੌਜਵਾਨ ਕਿਸਾਨ ਸ਼ਹੀਦ
ਮੋਦੀ ਸਰਕਾਰ ਦੇ ਕੰਨਾਂ ‘ਤੇ ਨਹੀਂ ਸਰਕ ਰਹੀ ਜੂੰ ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਪੰਜਾਬ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ‘ਤੇ ਜਾਨ ਚਲੇ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 30 ਸਾਲਾ ਸੰਦੀਪ ਵਜੋਂ ਹੋਈ ਹੈ, ਜੋ ਸੰਗਰੂਰ ਦੇ ਰਾਮਪੁਰ ਛੰਨਾ ਦਾ …
Read More »ਕਿਸਾਨਾਂ ਨੂੰ ਸਮਰਥਨ ਦੇਣ ਲਈ ਗਾਜ਼ੀਪੁਰ ਬਾਰਡਰ ‘ਤੇ ਪਹੁੰਚੇ ਸੰਜੇ ਰਾਓਤ
ਬੋਲੇ, ਮਹਾਰਾਸ਼ਟਰ ਵਲੋਂ ਕਿਸਾਨਾਂ ਦੇ ਸਮਰਥਨ ਲਈ ਆਇਆ ਹਾਂ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਹੋਰਨਾਂ ਬਾਰਡਰਾਂ ਸਮੇਤ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਚੱਲ ਰਹੇ ਅੰਦੋਲਨ ਦੀ ਹਮਾਇਤ ‘ਚ ਅੱਜ ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ ਆਗੂ ਸੰਜੇ ਰਾਓਤ ਵੀ ਪਹੁੰਚ ਗਏ। ਇਸ …
Read More »