Breaking News
Home / 2021 (page 440)

Yearly Archives: 2021

ਨਵਰੀਤ ਦੀ ਮੌਤ ਪੁਲਿਸ ਦੀ ਗੋਲੀ ਨਾਲ ਹੋਈ

ਸੁਖਪਾਲ ਖਹਿਰਾ ਨੇ ਕਿਹਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਹੋਇਆ ਸਾਫ਼ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਨਵਰੀਤ ਸਿੰਘ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਕਾਰਨ ਹੋਈ ਹੈ ਜਦਕਿ ਦਿੱਲੀ ਪੁਲਿਸ ਇਸ ਨੂੰ ਐਕਸਟੀਡੈਂਟ ਦੌਰਾਨ …

Read More »

ਪੰਜਾਬ ਦੀਆਂ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ

ਕਿਹਾ : ਹਰ ਘਰ ‘ਚੋਂ ਇਕ ਮੈਂਬਰ ਪਹੁੰਚੇ ਦਿੱਲੀ ਅੰਦੋਲਨ ‘ਚ ਜਲੰਧਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਵਰਤੀ ਗਈ ਘਟੀਆ ਚਾਲ ਤੋਂ ਬਾਅਦ ਹੁਣ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੇ ਇਕਜੁੱਟ ਹੁੰਦੇ ਹੋਏ ਇਕ ਨਵਾਂ ਫੈਸਲਾ ਲਿਆ ਹੈ। ਪੰਜਾਬ ਦੀਆਂ ਸਮੂਹ ਪੰਚਾਇਤਾਂ ਨੇ ਫੈਸਲਾ ਕੀਤਾ ਹੈ …

Read More »

ਖੇਤੀ ਕਾਨੂੰਨਾਂ ਵਿਰੁੱਧ ਡਟੇ ਕਾਂਗਰਸੀ ਸੰਸਦ ਮੈਂਬਰ

ਰਾਹੁਲ ਗਾਂਧੀ ਦੀ ਅਗਵਾਈ ‘ਚ ਸੰਸਦ ਭਵਨ ਕੰਪਲੈਕਸ ‘ਚ ਦਿੱਤਾ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਸੰਸਦ ਭਵਨ ਕੰਪਲੈਕਸ ਅੰਦਰ ਧਰਨਾ ਦਿੱਤਾ। ਇਸ ਧਰਨੇ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ …

Read More »

ਸੰਸਦ ਦਾ ਬਜਟ ਸੈਸ਼ਨ ਸ਼ੁਰੂ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਤਿਰੰਗੇ ਦਾ ਅਪਮਾਨ ਮੰਦਭਾਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਏ ਤਿਰੰਗੇ ਦੇ ਅਪਮਾਨ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਸੰਵਿਧਾਨ …

Read More »

ਬਿਡੇਨ ਪ੍ਰਸ਼ਾਸਨ ਵਲੋਂ ਦੋ ਭਾਰਤੀ ਅਮਰੀਕੀ ਮਹਿਲਾਵਾਂ ਦੀ ਯੂ.ਐਨ. ‘ਚ ਅਹਿਮ ਨਿਯੁਕਤੀਆਂ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਜੋ ਬਿਡੇਨ ਪ੍ਰਸ਼ਾਸਨ ਵਲੋਂ ਦੋ ਭਾਰਤੀ ਮੂਲ ਦੀਆਂ ਅਮਰੀਕੀ ਮਹਿਲਾਵਾਂ ਦੀ ਸੰਯੁਕਤ ਰਾਸ਼ਟਰ ਵਿਚ ਅਹਿਮ ਅਹੁਦਿਆਂ ਲਈ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੋਹਿਨੀ ਚੈਟਰਜੀ ਯੂ.ਐਨ. ਅੰਬੈਸਡਰ ਦੀ ਸੀਨੀਅਰ ਨੀਤੀ ਸਲਾਹਕਾਰ ਨਿਯੁਕਤ ਹੋਈ ਹੈ ਅਤੇ ਜਦਕਿ ਅਦਿੱਤੀ ਗੁਰਰ ਨੂੰ ਯੂ.ਐਨ. ‘ਚ ਅਮਰੀਕੀ ਮਿਸ਼ਨ ਲਈ ਨੀਤੀ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਖੇ 72ਵੇਂ ਕੌਮੀ ਗਣਤੰਤਰ ਦਿਵਸ ਸਮਾਗਮ ‘ਚ ਸ਼ਾਮਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀ ਪੰਜਾਬ ਸਰਕਾਰ ਦੀ ਝਾਕੀ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਅਤੇ ਪਿਆਰ ਮਿਲਿਆ ਹੈੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ …

Read More »

ਪੰਨੂ, ਪੰਧੇਰ ਤੇ ਦੀਪ ਸਿੱਧੂ ਖਿਲਾਫ਼ ਉਠੀ ਆਵਾਜ਼

ਪੰਜਾਬ ਵਿਚ ਕਿਸਾਨ ਸੰਘਰਸ਼ੀ ਅਖਾੜਿਆਂ ’ਚ ਜੋਸ਼ ਮੱਠਾ ਨਹੀਂ ਪਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਦਿੱਲੀ ਦੀ ਇਤਿਹਾਸਕ ‘ਟਰੈਕਟਰ ਪਰੇਡ’ ਨੂੰ ਬਦਨਾਮ ਕਰਨ ਲਈ ਚਾਲਾਂ ਚੱਲਣ ਵਾਲੇ ਕਿਸਾਨ ਆਗੂਆਂ ਅਤੇ ਫਿਲਮ ਅਦਾਕਾਰ ਦੀਪ ਸਿੱਧੂ ‘ਤੇ ਨਿਸ਼ਾਨਾ ਸਾਧਿਆ ਗਿਆ। ਸੂਬੇ ਵਿੱਚ ਸਵਾ ਸੌ …

Read More »

ਬਹਿਬਲ ਕਲਾਂ ਗੋਲੀ ਕਾਂਡ ਸੰਘਰਸ਼ ‘ਚ ਵੀ ਘੁਸਪੈਠ ਕਰਨਾ ਚਾਹੁੰਦਾ ਸੀ ਦੀਪ ਸਿੱਧੂ

ਬਾਦਲਾਂ ਖਿਲਾਫ ਬੋਲ ਕੇ ਭਾਜਪਾ ਨੂੰ ਖੁਸ਼ ਕਰਨਾ ਚਾਹੁੰਦਾ ਸੀ ਦੀਪ ਸਿੱਧੂ ਫਰੀਦਕੋਟ/ਬਿਊਰੋ ਨਿਊਜ਼ : ਕਿਸਾਨਾਂ ਦੇ ਇਤਿਹਾਸਕ ਅੰਦੋਲਨ ਨੂੰ ਕਥਿਤ ਤੌਰ ‘ਤੇ ਭਾਜਪਾ ਦੀ ਸ਼ਹਿ ‘ਤੇ ਸਾਬੋਤਾਜ ਕਰਨ ਦੇ ਦੋਸ਼ਾਂ ‘ਚ ਘਿਰਿਆ ਅਦਾਕਾਰ ਦੀਪ ਸਿੱਧੂ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀ ਕਾਂਡ ਦੇ ਸੰਘਰਸ਼ ‘ਚ ਵੀ ਸ਼ਾਮਲ ਹੋਣਾ ਚਾਹੁੰਦਾ …

Read More »

ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਲਈ ਮੋਦੀ ਸਰਕਾਰ ਜ਼ਿੰਮੇਵਾਰ : ਬੈਂਸ

ਕੇਂਦਰ ਨੇ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਲਾਲ ਕਿਲ੍ਹੇ ‘ਤੇ ਭੇਜਿਆ ਲੁਧਿਆਣਾ : ਦਿੱਲੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ‘ਤੇ ਹੋਏ ਘਟਨਾਕ੍ਰਮ ਲਈ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਲੁਧਿਆਣਾ ਵਿੱਚ ਵਿਧਾਇਕ ਬੈਂਸ ਨੇ ਆਖਿਆ ਕਿ 26 ਜਨਵਰੀ ਨੂੰ ਜਦੋਂ ਲਾਲ ਕਿਲੇ …

Read More »

ਅਭੈ ਚੌਟਾਲਾ ਨੇ ਕਿਸਾਨਾਂ ਦੇ ਸਮਰਥਨ ‘ਚ ਛੱਡੀ ਵਿਧਾਇਕੀ

ਸਪੀਕਰ ਨੇ ਅਸਤੀਫਾ ਕੀਤਾ ਮਨਜੂਰ ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਇਨੈਲੋ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਭੈ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫ਼ਾ ਦੇ ਦਿੱਤਾ। ਸਪੀਕਰ ਗਿਆਨ ਚੰਦ ਗੁਪਤਾ ਨੇ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਇਸ ਤੋਂ ਪਹਿਲਾਂ ਵੀ …

Read More »