ਰਾਜਪਾਲ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਚੰਡੀਗੜ੍ਹ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਪ੍ਰੋ. ਸੁਰਜੀਤ ਲੀਅ, ਕਿਰਪਾਲ ਕਜ਼ਾਕ, ਅਤਰਜੀਤ, ਡਾ.ਪਾਲ ਕੌਰ, ਦਰਸ਼ਨ ਸਿੰਘ ਬੁੱਟਰ, …
Read More »Yearly Archives: 2021
ਕਿਸਾਨ ਜਨ ਸੰਸਦ ਸਮਾਗਮ ‘ਚ ਰਵਨੀਤ ਬਿੱਟੂ ਨਾਲ ਹੋਈ ਧੱਕਾ ਮੁੱਕੀ
ਕਿਸਾਨ ਅਜਿਹੀ ਹਰਕਤ ਨਹੀਂ ਕਰ ਸਕਦੇ : ਸੁਨੀਲ ਜਾਖੜ ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੰਘੂ ਬਾਰਡਰ ‘ਤੇ ਗੁਰੂ ਤੇਗ਼ ਬਹਾਦਰ ਸਮਾਰਕ ਨੇੜੇ ਹੋਏ ‘ਕਿਸਾਨ ਜਨ ਸੰਸਦ ਸਮਾਗਮ’ ਵਿੱਚ ਸ਼ਾਮਲ ਹੋਣ ਪਹੁੰਚੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨਾਲ ਕੁਝ ਨੌਜਵਾਨਾਂ ਨੇ ਕਥਿਤ ਬਦਸਲੂਕੀ ਕੀਤੀ ਤੇ ਧੱਕੇ ਮਾਰ ਕੇ ਉਨ੍ਹਾਂ …
Read More »ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਰੱਖਿਆ ਗਿਆ ਨੀਂਹ ਪੱਥਰ
ਸਾਕੇ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਚੇਅਰ ਸਥਾਪਤ ਕਰਨ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਨਲਾਈਨ ਸਮਾਗਮ ਰਾਹੀਂ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਨਵੀਂ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਹ ਯਾਦਗਾਰ ਅੰਮ੍ਰਿਤਸਰ ਵਿਚ ਰਣਜੀਤ ਐਵੇਨਿਊ ਇਲਾਕੇ …
Read More »ਕੈਪਟਨ ਅਮਰਿੰਦਰ ਨੂੰ ਖੇਤੀ ਕਾਨੂੰਨਾਂ ਬਾਰੇ ਪਹਿਲਾਂ ਹੀ ਸੀ ਜਾਣਕਾਰੀ : ਰਾਘਵ ਚੱਢਾ
ਆਰਟੀਆਈ ਰਾਹੀਂ ਖੁਲਾਸਾ ਹੋਣ ਦਾ ਕੀਤਾ ਦਾਅਵਾ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸਹਿ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਝੂਠ ਬੋਲਣ ਦਾ ਦੋਸ਼ ਲਗਾਉਂਦਿਆ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਖੇਤੀ ਕਾਨੂੰਨ ਬਣਾਏ ਜਾਣ ਬਾਰੇ ਪਹਿਲਾਂ ਹੀ ਪਤਾ ਸੀ। ਚੱਢਾ ਨੇ ਦਾਅਵਾ ਕੀਤਾ …
Read More »ਪੰਜਾਬੀ ਨੂੰ ਜੰਮੂ-ਕਸ਼ਮੀਰ ਦੀ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ
ਕੈਪਟਨ ਅਮਰਿੰਦਰ ਨੇ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ।ਕੈਪਟਨ ਅਮਰਿੰਦਰ ਨੇ ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ …
Read More »ਦੀਪ ਸਿੱਧੂ ਭਾਜਪਾ ਦਾ ਏਜੰਟ : ਹਰਪਾਲ ਚੀਮਾ
ਚੰਡੀਗੜ੍ਹ : ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ …
Read More »ਫੈੱਡਰਲ ਲਿਬਰਲ ਸਰਕਾਰ ਹਰ ਕਦਮ ‘ਤੇ ਕੈਨੇਡੀਅਨਾਂ ਦੇ ਨਾਲ ਖੜ੍ਹੀ ਹੈ : ਸੋਨੀਆ ਸਿੱਧੂ
ਕੋਵਿਡ-19 ਵੈਕਸੀਨੇਸ਼ਨ ਟਰੈਕਰ ਰਾਹੀਂ ਟੀਕਾਕਰਣ ਕਵਰੇਜ ਸਬੰਧੀ ਜਾਣਕਾਰੀ ਕੀਤੀ ਜਾ ਰਹੀ ਹੈ ਸਾਂਝੀ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਕੋਵਿਡ-19 ਬਚਾਅ ਤੋਂ ਲੈ ਕੇ ਵਿੱਤੀ ਸਹਾਇਤਾ ਤੱਕ ਮਹਾਂਮਾਰੀ ਦੀ ਸ਼ੂਰੂਆਤ ਤੋਂ ਹੀ ਕੈਨੇਡੀਅਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਪਿਛਲੇ ਸਾਲ ਦੇ ਅੰਤ ਵਿਚ ਕੈਨੇਡਾ ‘ਚ …
Read More »ਪੈਰਿਟੀ ਸੀਨੀਅਰਜ਼ ਕਲੱਬ ਵੱਲੋਂ ਭਾਰਤ ਦਾ 72ਵਾਂ ਗਣਤੰਤਰ ਦਿਵਸ ਮਨਾਇਆ
ਬਰੈਂਪਟਨ/ਡਾ. ਝੰਡ : ਕਰੋਨਾ ਦੇ ਚੱਲ ਰਹੇ ਅਜੋਕੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੈਰਿਟੀ ਸੀਨੀਅਰਜ਼ ਕਲੱਬ ਵੱਲੋਂ ਲੰਘੇ ਮੰਗਲਵਾਰ 26 ਜਨਵਰੀ ਨੂੰ ਜੈਨਿਸ ਪਾਰਕ 49, ਜਿੱਥੇ ਪਹਿਲਾਂ ਵੀ ਇਸ ਕਲੱਬ ਵੱਲੋਂ ਭਾਰਤ ਅਤੇ ਕੈਨੇਡਾ ਦੇ ਅਹਿਮ ਦਿਹਾੜੇ ਸਾਂਝੇ ਤੌਰ ‘ਤੇ ਪੂਰੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ, ਭਾਰਤ ਦਾ 72ਵਾਂ …
Read More »ਭਾਈਚਾਰੇ ਲਈ ਸੰਭਾਵਨਾਵਾਂ ਨੂੰ ਯਕੀਨੀ ਬਣਾਵਾਂਗੀ : ਕਮਲਾ ਹੈਰਿਸ
ਏਸ਼ੀਅਨ ਅਮਰੀਕਨਾਂ ਵੱਲੋਂ ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਬਣਨ ਦੀ ਖੁਸ਼ੀ ਵਿਚ ਸਮਾਗਮ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਕਮਲਾ ਹੈਰਿਸ ਦੇ ਉੱਪ ਰਾਸ਼ਟਰਪਤੀ ਬਣਨ ਦੀ ਖੁਸ਼ੀ ਵਿਚ ਏਸ਼ੀਅਨ ਅਮਰੀਕਨਾਂ ਵੱਲੋਂ ਨਿਊਯਾਰਕ ਵਿਚ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਹੈਰਿਸ ਨੇ ਕਿਹਾ ਕਿ ਉਹ ਭਾਈਚਾਰੇ ਲਈ ਸੰਭਾਵਨਾਵਾਂ ਨੂੰ ਯਕੀਨੀ ਬਣਾਉਣ ਲਈ ਕੰਮ …
Read More »ਬਿਡੇਨ ਵੱਲੋਂ ਭਾਰਤੀ-ਅਮਰੀਕੀਆਂ ਦੀਆਂ ਅਹਿਮ ਅਹੁਦਿਆਂ ‘ਤੇ ਨਿਯੁਕਤੀਆਂ
ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੇ ਉਹ ਪਹਿਲੇ ਭਾਰਤੀ-ਅਮਰੀਕੀ …
Read More »